ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਦਸੰਬਰ-2017 ’ਚ ਲਈ ਗਈ ਬੀ.ਕਾਮ ਐਲ.ਐਲ.ਬੀ 5 ਸਾਲਾ ਕੋਰਸ ਦੇ ਪਹਿਲੇ ਸਮੈਸਟਰ ਦੀ ਪ੍ਰੀਖਿਆ ਦੇ ਐਲਾਨੇ ਨਤੀਜਿਆਂ ’ਚ ਪਹਿਲੀ ਅਤੇ ਪੰਜਵੀਂ ਪੁਜੀਸ਼ਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਉਕਤ ਵਿਦਿਆਰਥਣਾਂ ਨੂੰ ਮੁਬਾਰਕਬਾਦ …
Read More »Daily Archives: April 10, 2018
ਖਾਲਸਾ ਕਾਲਜ ਐਜੂਕੇਸ਼ਨ ਵਿਖੇ ਅੰਤਰਰਾਸ਼ਟਰੀ ਸਿਹਤ ਦਿਵਸ ਮਨਾਇਆ
ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਅੰਤਰ ਰਾਸ਼ਟਰੀ ਸਿਹਤ ਦਿਵਸ ਨੂੰ ਸਮਰਪਿਤ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਕਾਲਜ ਪਿ੍ਰੰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ ਦੇ ਸਹਿਯੋਗ ਨਾਲ ਕਰਵਾਏ ਇਸ ਸੈਮੀਨਾਰ ’ਚ ਸ੍ਰੀਮਤੀ ਮਨਮੀਤਪਾਲ ਕੌਰ ਪ੍ਰਧਾਨ, ਗੈਰ ਸਰਕਾਰੀ ਸੇਵੀ ਸੰਸਥਾ-ਦਿਵਾ ਅਤੇ ਸ੍ਰੀਮਤੀ ਰੂਬੀ ਅਗਰਵਾਲ ਅਧਿਆਪਕ-ਆਰਟ ਆਫ਼ ਲਿਵਿੰਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ …
Read More »ਪੰਜਾਬੀ ਸਾਹਿਤ ਸਭਾ ਧੂਰੀ ਵਲੋਂ ਸਨਮਾਨ ਸਮਾਰੋਹ ਅਤੇ ਕਵੀ ਦਰਬਾਰ
ਧੂਰੀ, 9 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਟਰੱਸਟ ਦੀ ਸਰਪ੍ਰਸਤੀ ਹੇਠ ਪੰਜਾਬੀ ਸਾਹਿਤ ਸਭਾ (ਰਜਿ.) ਧੂਰੀ ਵਲੋਂ ਸਨਮਾਨ ਸਮਾਰੋਹ ਅਤੇ ਕਵੀ ਦਰਬਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਡਾ. ਐਸ.ਤਰਸੇਮ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਮਿੱਤਰ ਸੈਨ ਮੀਤ, ਵਿਸ਼ੇਸ਼ ਮਹਿਮਾਨ ਕੇ.ਐਲ ਗਰਗ ਅਤੇ ਸ਼੍ਰੀਮਤੀ ਵੀਨਾ ਭੱਲਾ ਪ੍ਰਿੰਸੀਪਲ ਅਤੇ ਪ੍ਰਧਾਨਗੀ ਮੰਡਲ ਵਿੱਚ …
Read More »Solar Power Plant – A Source of Renewable Energy Installed at DAV College
Amritsar, Apr. 9 (Punjab Post Bureau) – Solar Power Plant – Source of Renewable energy has been installed in DAV College. The main objective behind this installation is to make the DAV College campus a green campus where the college will harvest solar energy to produce electricity. This Solar power plant was inaugurated by Principal Dr Rajesh Kumar. While briefing …
Read More »ਸੋਨੇ ਚਾਂਦੀ ਦੇ ਗਹਿਣਿਆਂ ਤੇ ਦੋ ਮੋਬਾਇਲਾਂ ਸਮੇਤ ਇੱਕ ਗ੍ਰਿਫਤਾਰ
ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਥਾਣਾ ਏ ਡਵੀਜਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਮੋਟਰ ਸਾਈਕਲ ਸਵਾਰ ਨੂੰ ਕਾਬੂ ਕਰਕੇ ਉਸ ਪਾਸੋਂ ਇੱਕ ਛੋਟਾ ਲੇਡੀਜ਼ ਪਰਸ ਜਿਸ ਵਿੱਚ ਸੋਨੇ ਤੇ ਚਾਂਦੀ ਦੇ ਗਹਿਣੇ ਤੇ ਸੈਮਸੰਗ ਕੰਪਨੀ ਦੇ ਦੋ ਮੋਬਾਇਲ ਮੌਜੂਦ ਬਰਾਮਦ ਕੀਤਾ ਹੈ । ਇਸ ਸਬੰਧੀ ਕੀਤੀ ਪ੍ਰੇਸ ਕਾਨਫਰੰਸ ਦੌਰਾਨ ਥਾਣਾ ਏ ਡਵੀਜ਼ਨ ਮੁੱਖੀ ਇੰਸਪੈਕਟਰ ਜਸਪਾਲ ਸਿੰਘ …
Read More »ਸਕੂਲ ਦੇ ਨਵੇਂ ਸੈਸ਼ਨ ਦੀ ਆਰੰਭਤਾ ਸਮੇਂ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ
ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਥਾਨਕ ਤਰਨ ਤਾਰਨ ਰੋਡ ਸਥਿਤ ਬੀਬੀ ਕੌਲਾਂ ਜੀ ਪਬਲਿਕ ਸਕੂਲ ਬਰਾਂਚ-1 ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਅਤੇ ਚੱਲ ਰਹੇ ਕਾਰਜਾਂ ਦੀ ਚੜਦੀ ਕਲਾ ਲਈ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ।ਸਕੂਲ ਵਿੱਚ ਸ੍ਰੀ ਸੰਪਟ ਅਖੰਡ ਪਾਠ ਸਾਹਿਬ ਤੇ ਜਪੁਜੀ ਸਾਹਿਬ ਦੇ ਪਾਠਾਂ ਦੀ ਲੜੀ 7 ਦਿਨਾਂ ਤੋਂ ਚੱਲ ਰਹੀ ਸੀ ਅਤੇ ਰੋਜ਼ਾਨਾ …
Read More »ਵੈਸਾਖੀ ਮੌਕੇ 11 ਦੀ ਥਾਂ 12 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ ਜੱਥਾ
ਕੇਂਦਰ ਸਰਕਾਰ ਨੇ 41 ਵੀਜ਼ੇ ਕੱਟੇ ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਵੈਸਾਖੀ ਪੁਰਬ ਮਨਾਉਣ ਲਈ ਪਾਕਿਸਤਾਨ ਭੇਜੇ ਜਾਣ ਵਾਲੇ ਜੱਥੇ ਦੇ 758 ਸ਼ਰਧਾਲੂਆਂ ਦੇ ਨਾਮਾਂ ਦੀ ਲਿਸਟ ਕੇਂਦਰ ਸਰਕਾਰ ਨੂੰ ਭੇਜੀ ਗਈ ਸੀ, ਜਿਸ ਵਿਚੋਂ ਪੰਜਾਬ ਸਰਕਾਰ, ਕੇਂਦਰ ਸਰਕਾਰ ਤੇ ਪਾਕਿਸਤਾਨ ਅੰਬੈਸੀ ਨੇ 41 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ …
Read More »ਸ. ਜੱਸਾ ਸਿੰਘ ਅਹਲੂਵਾਲੀਆ ਦੀ ਤੀਜੀ ਜਨਮ ਸਤਾਬਦੀ ਨੂੰ ਸਮਰਪਿਤ ਦਿੱਲੀ ਤੱਕ ਸੱਜੇਗਾ ਨਗਰ ਕੀਰਤਨ
ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੁਲਤਾਨਉਲ ਕੌਮ ਸ. ਜੱਸਾ ਸਿੰਘ ਅਹਲੂਵਾਲੀਆ ਦੀ 300 ਸਾਲਾ ਜਨਮ ਸ਼ਤਾਬਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਤੇ ਹੋਰ ਧਾਰਮਿਕ ਜਥੇਬੰਦੀਆਂ ਅਤੇ ਸਭਾ ਸੁਸਾਇਟੀਆਂ ਦੇ ਸਹਿਯੋਗ ਨਾਲ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ।ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ …
Read More »ਸ਼੍ਰੋਮਣੀ ਕਮੇਟੀ `ਚ ਪਹਿਲਾਂ ਤੋਂ ਠੇਕੇ `ਤੇ ਕੰਮ ਕਰਦੇ ਮੁਲਾਜ਼ਮ ਨਹੀਂ ਕੀਤੇ ਫਾਰਗ – ਲੌਂਗੋਵਾਲ
ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਧੀਨ ਪਹਿਲਾਂ ਤੋਂ ਕੰਟਰੈਕਟ ਤੇ ਕੰਮ ਕਰਦੇ ਮੁਲਾਜ਼ਮ ਫਾਰਗ ਕੀਤੇ ਗਏ ਮੁਲਾਜ਼ਮਾਂ ਵਿਚ ਸ਼ਾਮਲ ਨਹੀਂ ਹਨ।ਦਫਤਰ ਤੋਂ ਜਾਰੀ ਬਿਆਨ ਵਿਚ ਲੌਂਗੋਵਾਲ ਨੇ ਕਿਹਾ ਕਿ ਕੱਢੇ ਗਏ 523 ਮੁਲਾਜ਼ਮਾਂ ਸਬੰਧੀ ਬਣਾਈ ਗਈ ਸਬ-ਕਮੇਟੀ ਦੀ ਰਿਪੋਰਟ ਤੋਂ ਬਾਅਦ ਇਸ ਸਬੰਧੀ ਫੈਸਲਾ ਸਮੁੱਚੀ …
Read More »BBK DAV Women wins GNDU Rope Mulkhamb Inter-College Championship
Amritsar, Apr. 9 (Punjab Post Bureau) – Rope Mulkhamb team of BBK DAV College for Women has won the GNDU Rope Mulkhamb Inter-College Championship held at Guru Nanak Dev University, Amritsar. The college team defeated HMV College, Jalandhar and SD College, Dinanagar and emerged winner. Mr. Sudershan Kapoor, Chairman, Local Managing Committee and Principal Dr. Pushpinder Walia congratulated the young …
Read More »
Punjab Post Daily Online Newspaper & Print Media