Tuesday, November 24, 2026

Daily Archives: April 12, 2018

47th Convocation of BBK DAV College for Women organized

Amritsar. Apr. 12 (Punjab Post Bureau) – 47th convocation of BBK DAV College for Women was organized to confer degrees on its 2016-17 batches of Graduates and Post Graduates.Dr. Raj Kumar Verka Amritsar West MLA graced the occasion as Chief Guest, while Councillor Mrs. Neetu Tangri was the guest of honour for the momentous occasion. Resenting a brief overview of …

Read More »

ਸਪੈਸ਼ਲ ਮੁਹਿੰਮ ਦੌਰਾਨ ਟ੍ਰੈਫਿਕ ਪੁਲਿਸ ਨੇ ਕੱਟੇ 100 ਚਲਾਨ

ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਐਸ.ਐਸ ਸ੍ਰੀਵਾਸਤਵ ਆਈ.ਪੀ.ਐਸ ਦੇ ਨਿਰਦੇਸ਼ਾਂ ਤਹਿਤ ਏ.ਡੀ.ਸੀ.ਪੀ ਟ੍ਰੈਫਿਕ ਗੌਰਵ ਤੂਰਾ ਆਈ.ਪੀ.ਐਸ, ਏ.ਸੀ.ਪੀ ਟ੍ਰੈਫਿਕ ਸਰਬਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਟ੍ਰੈਫਿਕ ਪੁਲਿਸ ਵਲੋ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖਿਲਾਫ ਟ੍ਰੈਫਿਕ ਨਿਯਮਾਂ ਅਨੁਸਾਰ ਕਾਰਵਾਈ ਕਰਨ ਅਤੇ ਆਵਾਜਾਈ ਨੂੰ ਨਿਰਵਿਘਨ ਚਲਾਉਣ ਲਈ ਦੁਪਹਿਰ 12.00 ਵਜੇ ਤੋਂ 3.00 ਵਜੇ ਤੱਕ ਸਪੈਸ਼ਲ …

Read More »

ਪ੍ਰਵਾਸੀ ਸੱਜਣ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਨੂੰ 10 ਹਜਾਰ ਦਾਨ

ਸਮਰਾਲਾ, 12 ਅ੍ਰਪੈਲ (ਪੰਜਾਬ ਪੋਸਟ- ਕੰਗ) – ਇਥੋਂ ਨੇੜਲੇ ਪਿੰਡ ਸਮਸ਼ਪੁਰ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਾਬਕਾ ਸਰਪੰਚ ਤੇ ਪ੍ਰਵਾਸੀ ਭਾਰਤੀ ਪਿਆਰਾ ਸਿੰਘ ਵੱਲੋਂ ਸਕੂਲ ਦੇ ਮੇਨ ਗੇਟ ਤੋਂ ਇਮਾਰਤ ਤੱਕ ਦਾ ਰਸਤਾ ਪੱਕਾ ਕਰਨ ਲਈ 10 ਹਜ਼ਾਰ ਰੁਪਏ ਦੀ ਰਾਸ਼ੀ ਦਾਨ ਕੀਤੀ ਗਈ।ਸਕੂਲ ਇੰਚਾਰਜ ਵਰਿੰਦਰ ਅਗਨੀਹੋਤਰੀ ਨੇ ਦਾਨੀ ਸੱਜਣ ਪਿਆਰਾ ਸਿੰਘ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ …

Read More »

ਸਿੱਖ ਸਿਧਾਂਤਾਂ ਨਾਲ ਖਿਲਵਾੜ ਦੇ ਗਲਤ ਰੁਝਾਨ ਪ੍ਰਤੀ ਕੌਮ ਲਵੇ ਸਖ਼ਤ ਸਟੈਂਡ – ਦਮਦਮੀ ਟਕਸਾਲ

ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪਸੋਟ ਬਿਊਰੋ) – ਦਮਦਮੀ ਟਕਸਾਲ ਨੇ ਕਿਹਾ ਕਿ ਸਿੱਖ ਸਿਧਾਂਤਾਂ ਨਾਲ ਖਿਲਵਾੜ ਕਰਨ ਵਾਲੀ ਫਿਲਮ ਨੂੰ ਸਿੱਖ ਪੰਥ ਕਿਸੇ ਵੀ ਹਾਲਤ ’ਚ ਚੱਲਣ ਨਹੀਂ ਦੇਵੇਗੀ ਅਤੇ ਇਸ ਦਾ ਸਖ਼ਤ ਵਿਰੋਧ ਕਰੇਗੀ। ਉਹਨਾਂ ਕਿਹਾ ਕਿ ਗੁਰੂ ਸਾਹਿਬਾਨ ਜਾਂ ਉਹਨਾਂ ਦੇ ਸਤਿਕਾਰਯੋਗ ਪਰਿਵਾਰਕ ਮੈਂਬਰਾਂ ਦੇ ਕਿਰਦਾਰ ਨਿਭਾਉਣ ਦੇ ਗਲਤ ਰੁਝਾਨ ਅਤੇ ਸਿੱਖ ਸਿਧਾਂਤਾਂ ਨਾਲ ਖਿਲਵਾੜ ਕਰਦੀਆਂ ਅਜਿਹੀਆਂ ਫਿਲਮਾਂ …

Read More »

ਸੰਗਤਾਂ ਕਾਲੀਆਂ ਦਸਤਾਰਾਂ ਸਜਾ ਕੇ ਫਿਲਮ ਖਿਲਾਫ ਸ਼ਾਂਤਮਈ ਰੋਸ ਪ੍ਰਗਟ ਕਰਨ – ਲੌਂਗੋਵਾਲ

`ਨਾਨਕ ਸ਼ਾਹ ਫਕੀਰ` ਫਿਲਮ ਵਿਰੁੱਧ 13 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਅਦਾਰੇ ਰਹਿਣਗੇ ਬੰਦ ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਵਿਵਾਦਤ ਫਿਲਮ ਨਾਨਕ ਸ਼ਾਹ ਫਕੀਰ ਜਾਰੀ ਹੋਣ ਦੇ ਰੋਸ ਵਜੋਂ ਸ਼੍ਰੋਮਣੀ ਕਮੇਟੀ ਅਤੇ ਇਸ ਨਾਲ ਸਬੰਧਤ ਸਮੂਹ ਅਦਾਰੇ 13 ਅਪ੍ਰੈਲ ਨੂੰ ਬੰਦ ਰਹਿਣਗੇ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ …

Read More »

ਖਾਲਸਾ ਸਾਜਣਾ ਦਿਵਸ ਮਨਾਉਣ ਲਈ ਸ਼੍ਰੋਮਣੀ ਕਮੇਟੀ ਦਾ ਜਥਾ ਪਾਕਿਸਤਾਨ ਰਵਾਨਾ

ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਸ਼੍ਰੋਮਣੀ ਕਮੇਟੀ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤਾ ਗਿਆ।ਅੰਤ੍ਰਿੰਗ ਮੈਂਬਰ ਗੁਰਮੀਤ ਸਿੰਘ ਬੂਹ ਦੀ ਅਗਵਾਈ ਵਿਚ ਸ਼ਰਧਾਲੂਆਂ ਦੇ ਇਸ ਜਥੇ ਨੂੰ ਸ਼੍ਰੋਮਣੀ ਕਮੇਟੀ ਦੇ ਮੁਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਤੋਂ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਰਵਾਨਾ …

Read More »

ਦਿੱਲੀ ਕਮੇਟੀ ਮੈਂਬਰ ਫਿਲਮ ਦਾ ਪ੍ਰਦਰਸ਼ਨ ਨੂੰ ਰੋਕਣ ਲਈ ਸਿਨੇਮਾ ਹਾਲਾਂ ਦੇ ਬਾਹਰ ਲਗਾਉਣਗੇ ਮੋਰਚੇ

ਫਿਲਮ ਦੇ ਨਿਰਮਾਤਾ ਹਰਿੰਦਰ ਸਿੰਘ ਸਿੱਕਾ ਨੂੰ ਪੰਥ ’ਚੋਂ ਛੇਕਣ ਦਾ ਕੀਤਾ ਸਵਾਗਤ ਨਵੀਂ ਦਿੱਲੀ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰੇ ਸ਼ੁਕਰਵਾਰ 13 ਅਪ੍ਰੈਲ  ਨੂੰ ਨਾਨਕਸ਼ਾਹ ਫਕੀਰ ਫਿਲਮ ਜਾਰੀ ਹੋਣ ਦੇ ਵਿਰੋਧ ’ਚ ਬੰਦ ਰਹਿਣਗੇ।ਇਸ ਦੇ ਨਾਲ ਹੀ ਸਮੂਹ ਕਮੇਟੀ ਮੈਂਬਰ ਆਪਣਿਆਂ ਹਲਕਿਆਂ ’ਚ ਫਿਲਮ ਦੇ ਪ੍ਰਦਰਸ਼ਨ ਨੂੰ ਰੋਕਣ ਵਾਸਤੇ ਸਥਾਨਕ ਸੰਗਤ …

Read More »

ਨਿਰੰਕਾਰੀ ਕਾਂਡ ਦੇ ਸ਼ਹੀਦਾਂ ਦੀ ਯਾਦ ਵਿੱਚ ਕੀਰਤਨ ਸਮਾਗਮ ਅੱਜ

ਨਵੀਂ ਦਿੱਲੀ, 12, ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਵਲੋਂ 13 ਅਪ੍ਰੈਲ 1978 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਵਾਪਰੇ ਨਿਰੰਕਾਰੀ ਕਾਂਡ ਵਿੱਚ ਹੋਏ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਸ਼ੁਕਰਵਾਰ 13 ਅਪ੍ਰੈਲ (31 ਚੇਤ) ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਸਵੇਰੇ 9 ਵੱਜੇ ਤੋਂ ਵਿਸ਼ੇਸ਼ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ …

Read More »

ਪੰਜ ਜਥੇਦਾਰਾਂ ਨੇ `ਨਾਨਕ ਸ਼ਾਹ ਫਕੀਰ` ਫਿਲਮ ਰਲੀਜ਼ ਕਰਨ ਲਈ ਬਜ਼ਿੱਦ ਹਰਿੰਦਰ ਸਿੰਘ ਨੂੰ ਪੰਥ `ਚੋਂ ਛੇਕਿਆ

ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਨੇ `ਨਾਨਕ ਸ਼ਾਹ ਫਕੀਰ` ਫਿਲਮ ਦੇ ਨਿਰਮਾਤਾ ਹਰਿੰਦਰ ਸਿੰਘ ਨੂੰ ਪੰਥ ਵਿਚੋਂ ਛੇਕਣ ਦਾ ਐਲਾਨ ਕੀਤਾ ਹੈ।ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਦੀ ਇਕੱਤਰਤਾ ਹੋਈ।ਜਿਸ ਵਿੱਚ `ਨਾਨਕ ਸ਼ਾਹ ਫਕੀਰ` ਫਿਲਮ ਦੇ ਨਿਰਮਾਤਾ ਹਰਿੰਦਰ ਸਿੰਘ ਵਲੋਂ ਤਿਆਰ ਕਰਾਈ ਗਈ ਵਿਵਾਦਿਤ ਫਿਲਮ ਕਾਰਨ ਵਿਸ਼ਵ …

Read More »

Army College of Nursing Convocation Ceremony organized

  Jalandhar, Apr. 11 (Punjab Post Bureau) – 6th Convocation Ceremony of Army College of Nursing, Jalandhar Cantt was held today at Ashoka Hall of the college. Lt Gen Dushyant Singh, General Officer Commanding, Vajra Corps and patron, of the college was the Chief Guest. The function was also attended by senior army and civil officers from various hospitals and …

Read More »