Tuesday, November 24, 2026

Daily Archives: April 12, 2018

ਖੋਹੇ ਮੋਬਾਇਲ ਤੇ ਵਾਰਦਾਤ `ਚ ਵਰਤੀ ਐਕਟਿਵਾ ਸਮੇਤ ਦੋ ਸਨੈਚਰ ਕਾਬੂ

ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਥਾਨਕ ਥਾਣਾ ਬੀ-ਡਵੀਜ਼ਨ ਦੀ ਪੁਲਿਸ ਨੇ ਇੱਕ ਖੋਹੇ ਹੋਏ ਮੋਬਾਇਲ ਤੇ ਵਾਰਦਾਤ ਸਮੇਂ ਵਰਤੀ ਗਈ ਐਕਟਿਵਾ ਬਰਾਮਦ ਕੀਤੀ ਹੈ।ਥਾਣਾ ਮੁਖੀ ਪ੍ਰਵੇਸ਼ ਚੋਪੜਾ ਨੇ ਦੱਸਿਆ ਕਿ ਨਰਿੰਦਰ ਕੌਰ ਪਤਨੀ ਹੇਮ ਸਿੰਘ ਵਾਸੀ ਈਸਟ ਮੋਹਨ ਨਗਰ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਜਦ ਉਹ 100 ਫੁੱਟੀ ਰੋਡ `ਤੇ ਪੈਦਲ ਜਾ ਰਹੀ ਸੀ ਤਾਂ …

Read More »

ਪੰਜਾਬ ਸਰਕਾਰ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਯਤਨਸ਼ੀਲ-ਅਜਨਾਲਾ

ਜ਼ਿਲ੍ਹਾ ਪੱਧਰੀ ਕਿਸਾਨ ਕੈਂਪ `ਚ ਫਸਲਾਂ ਦੀ ਰਹਿੰਦ ਖੁੰਹਦ ਨਾ ਸਾੜਨ `ਤੇ ਦਿੱਤਾ ਜੋਰ ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ – ਮਨਜੀਤ ਸਿੰਘ) – ਸਾਉਣੀ ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਵਿਭਾਗ ਅੰਮਿ੍ਰਤਸਰ ਵੱਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਦਾਣਾ ਮੰਡੀ ਅਜਨਾਲਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਗਾਈ ਗਈ।ਜਿਸ ਵਿੱਚ ਵੱਡੀ ਗਿਣਤੀ ਕਿਸਾਨਾਂ ਨੇ ਭਾਗ ਲਿਆ। …

Read More »

ਅਸ਼ਟਾਮ ਫਰੋਸ਼ਾਂ ਤੇ ਵਸੀਕਾ ਨਵੀਸਾਂ ਦੀ ਕੀਤੀ ਅਚਨਚੇਤੀ ਚੈਕਿੰਗ

ਅੰਮ੍ਰਿਤਸਰ, 11 ਅਪ੍ਰੈਲ (ਪਜਾਬ ਪੋਸਟ – ਮਨਜੀਤ ਸਿੰਘ) – ਮੁਕੇਸ਼ ਕੁਮਾਰ ਜਿਲ੍ਹਾ ਮਾਲ ਅਫਸਰ, ਜਗਸੀਰ ਸਿੰਘ, ਅਰਚਨਾ ਸ਼ਰਮਾ, ਅਜੈ ਕੁਮਾਰ, ਲਖਵਿੰਦਰ ਸਿੰਘ, ਰੋਬਿਨਜੀਤ ਕੌਰ ਅਤੇ ਰਤਨਜੀਤ ਸਿੰਘ ਸਾਰੇ ਨਾਇਬ ਤਹਿਸੀਲਦਾਰਾਂ ਵਲੋਂ ਜਿਲ੍ਹਾ ਕਚਿਹਰੀ ਵਿਖੇ ਅਸ਼ਟਾਮ ਫਰੋਸ਼ਾਂ ਅਤੇ ਵਸੀਕਾਂ ਨਵੀਸਾਂ ਦੀ ਅਚਨਚੇਤੀ ਚੈਕਿੰਗ ਕੀਤੀ ਗਈ।      ਚੈਕਿੰਗ ਦੌਰਾਨ ਜਿੰਨਾਂ ਅਸ਼ਟਾਮ ਫਰੋਸ਼ਾਂ ਦੇ ਰਜਿਸਟਰਾਂ ਵਿੱਚ ਊਣਤਾਈਆਂ ਪਾਈਆਂ ਗਈਆਂ ਹਨ, ਉਸ ਸਬੰਧੀ ਰਿਪੋਰਟ …

Read More »

GNDU results declared

Amritsar, Apr. 11 (Punjab Post Bureau) – The following results of session December, 2017 are declared by the University. This time results are declared using latest technology platform to facilitate the students. The results will be available on University website i.e www.gndu.ac.in after 2:00 PM. B.Com., Semester – V Master of Education Semester – I Master of Education Semester – …

Read More »

ਗੁਰੂੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2017 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ `ਤੇ ਉਪਲਬਧ ਹੋਣਗੇ। ਜਿਨ੍ਹਾਂ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ ਗਏ ਹਨ ਉਹ ਨਿਮਨ ਅਨੁਸਾਰ ਹਨ। 1) ਬੀ. ਕਾਮ ਸਮੈਸਟਰ – 5 2) ਮਾਸਟਰ ਆਫ ਐਜੂਕੇਸ਼ਨ ਸਮੈਸਟਰ – 1 ਤੇ 3 3) …

Read More »

ਯੂਨੀਵਰਸਿਟੀ ਦੇ ਸਟੂਡੈਂਟ ਐਕਟੀਵਿਟੀ ਕਲੱਬ ਨੇ ਪੇਸ਼ ਕੀਤੇ ਨੁੁੱਕੜ ਨਾਟਕ

ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਟੂਡੈਂਟ ਐਕਟੀਵਿਟੀ ਕਲੱਬ ਵੱਲੋਂ ਰੈਡ ਆਰਟ ਪੰਜਾਬ ਥੀਏਟਰ ਗਰੁੱਪ ਵੱਲੋਂ ਸਮਾਜਿਕ ਬੁਰਾਈਆਂ ਅਤੇ ਇਨ੍ਹਾਂ ਨੂੰ ਦੂਰ ਕਰਨ ਦੇ ਉਪਰਾਲਿਆਂ ਬਾਰੇ ਦਿਸ਼ਾਵਾਂ ਦਿੰਦੇ ਨੁੱਕੜ ਨਾਟਕ ਕਰਵਾਏ ਗਏ। ਇਹ ਨੁੱਕੜ ਨਾਟਕ ਯੂਨੀਵਰਸਿਟੀ ਦੇ ਆਰਟਸ ਕੈਫੇ, ਭਾਈ ਗੁਰਦਾਸ ਲਾਇਬ੍ਰੇਰੀ ਅਤੇ ਹੋਰਨਾਂ ਥਾਵਾਂ `ਤੇ ਕਰਵਾਏ ਗਏ। ਇਨ੍ਹਾਂ ਨੁੱਕੜ ਨਾਟਕਾਂ ਵਿਚ …

Read More »

ਬੀ.ਏ/ਬੀ.ਐਸ.ਸੀ ਸਮੈਸਟਰ 2, 4 ਤੇ 6 ਦੀਆਂ ਪ੍ਰਯੋਗੀ ਪ੍ਰੀਖਿਆਵਾਂ 18 ਅਪ੍ਰੈਲ ਤੋਂ

ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਬੀ.ਏ./ਬੀ.ਐਸ.ਸੀ. ਸਮੈਸਟਰ 2, 4 ਅਤੇ 6 ਦੀਆਂ ਪ੍ਰਯੋਗੀ ਪ੍ਰੀਖਿਆਵਾਂ ਮਿਤੀ 18 ਅਪ੍ਰੈਲ, 2018 ਤੋਂ ਸ਼ੁਰੂ ਕੀਤੀ ਜਾ ਰਹੀਆਂ ਹਨ। ਪ੍ਰਾਈਵੇਟ ਪ੍ਰੀਖਿਆਰਥੀ ਆਪਣਾ ਰੋਲ ਨੰਬਰ www.punjabcollegeadmissions.org ਉਪਰ ਲੌਗਿਨ ਕਰਕੇ ਡਾਊਨਲੋਡ ਕਰ ਸਕਦੇ ਹਨ। ਪ੍ਰਾਈਵੇਟ ਪ੍ਰੀਖਿਆਰਥੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਹ ਮਿਤੀ 18 ਅਪ੍ਰੈਲ ਤੋਂ ਪਹਿਲਾਂ …

Read More »

ਯੂਨੀਵਰਸਿਟੀ ਵਿਖੇ ਨੈਸ਼ਨਲ ਜ਼ੋਨਲ ਰਗਬੀ ਚੈਂਪੀਅਨਸ਼ਿਪ

ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨੈਸ਼ਨਲ ਜ਼ੋਨਲ 15 ਰਗਬੀ ਚੈਂਪੀਅਨਸ਼ਿਪ ਦੇ ਅੱਜ ਦੂਜੇ ਦਿਨ ਲੜਕਿਆਂ ਦੇ ਮੁਕਾਬਲੇ ਵਿਚ ਈਸਟ ਜ਼ੋਨ ਨੇ ਸੈਂਟਰਲ ਜ਼ੋਨ ਨੂੰ ਇਕ ਤਰਫਾ ਵਿਚ 87-0 ਨਾਲ ਹਰਾਇਆ। ਇਸੇ ਤਰ੍ਹਾਂ ਲੜਕੀਆਂ ਦੇ ਮੁਕਾਬਲੇ ਵਿਚ ਸੈਂਟਰਲ ਜ਼ੋਨ ਨੇ ਸਾਊਥ ਜ਼ੋਨ ਨੂੰ 32-0 ਨਾਲ ਹਰਾਇਆ ਜਦੋਂਕਿ ਨਾਰਥ ਜ਼ੋਨ ਨੇ ਈਸਟ ਜ਼ੋਨ …

Read More »

ਖ਼ਾਲਸਾ ਕਾਲਜ ਵਿਖੇ ਮੁਫ਼ਤ ਸਿਲਾਈ, ਕਢਾਈ ਤੇ ਕੁਕਿੰਗ ਕੋਰਸ 15 ਤੋਂ

ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮੀਆਂ) – ਖ਼ਾਲਸਾ ਕਾਲਜ ਵਿਖੇ ਚਲ ਰਹੇ ਲਾਈਫ਼ ਲੌਂਗ ਲਰਨਿੰਗ ਪ੍ਰੋਗਰਾਮ ਤਹਿਤ ਸਿਲਾਈ ਸੈਂਟਰ ’ਚ ਮੁਫਤ ਸਿਲਾਈ ਕਢਾਈ, ਕੁਕਿੰਗ ਕੋਰਸ, ਆਚਾਰ, ਮੁਰੱਬੇ, ਸਰਫ, ਫਰਨਾਇਲ ਬਣਾਉਣ ਸਬੰਧੀ 15 ਮਈ ਤੋਂ ਕਲਾਸਾਂ ਸ਼ੁਰੂ ਹੋ ਰਹੀਆਂ ਹਨ।     ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੀ ਰਹਿਨੁਮਾਈ ਹੇਠ ਪ੍ਰਿੰਸੀਪਲ ਡਾ. ਮਹਿਲ …

Read More »

ਖਾਲਸਾ ਕਾਲਜ ਪਬਲਿਕ ਸਕੂਲ ਵਿਖੇ ਨਵੇਂ ਵਿਦਿਆਰਥੀਆਂ ਲਈ ਪ੍ਰੋਗਰਾਮ

ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮੀਆਂ) – ਖਾਲਸਾ ਕਾਲਜ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਸ: ਏ. ਐੱਸ. ਗਿੱਲ ਦੇ ਸਹਿਯੋਗ ਨਾਲ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਲਈ ਇਹ ਪ੍ਰੋਗਰਾਮ ਯਾਦਗਾਰੀ ਹੋ ਨਿਬੜਿਆ।200 ਦੇ ਕਰੀਬ ਨਵੇਂ ਵਿਦਿਆਰਥੀ ਆਪਣੇ ਮਾਤਾ-ਪਿਤਾ ਸਮੇਤ ਸਕੂਲ ਦੇ ਹਾਲ ’ਚ ਇਕੱਤਰ ਹੋਏ, ਜਿਥੇ ਉਨ੍ਹਾਂ ਨੇ ਆਪਣੇ …

Read More »