Tuesday, November 24, 2026

Daily Archives: April 13, 2018

ਕਣਕ ਦੇ ਨਾੜ ਨੂੰ ਸਾੜਣ ਨਾਲ ਹੋਣ ਵਾਲੇ ਨੁਕਸਾਨ ਤੇ ਸਾਂਭ ਸੰਭਾਲ ਬਾਰੇ ਸਰਪੰਚਾਂ ਨਾਲ ਮੀਟਿੰਗ

ਕਣਕ ਦੀ ਕਟਾਈ ਪੂਰੀ ਹੋਣ ਉਪਰੰਤ ਬਿਜਲੀ ਦੀ ਸਪਲਾਈ ਨਿਰੰਤਰ ਜਾਰੀ ਰੱਖੀ ਜਾਵੇ- ਠਾਕੁਰ ਪਠਾਨਕੋਟ, 12 ਅਪ੍ਰੈਲ (ਪਮਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਣ ਨਾਲ ਹੋਣ ਵਾਲੇ ਨੁਕਸਾਨ ਅਤੇ ਸਾਂਭ ਸੰਭਾਲ ਸੰਬੰਧੀ ਜ਼ਿਲਾ ਪਠਾਨਕੋਟ ਵਿੱਚ ਚਲਾਈ ਜਾ ਰਹੀ …

Read More »

ਮਾਤਾ ਸੁਲੱਖਣੀ ਜੀ ਭਲਾਈ ਕੇਂਦਰ ਦਾ ਬਟਾਲਾ ਵਿਖੇ ਰੱਖਿਆ ਨੀਂਹ ਪੱਥਰ

ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਵੱਲੋਂ ਪਿੰਡ ਸਰਵਾਲੀ ਜਿਲਾ ਬਟਾਲਾ ਵਿਖੇ ਸੰਗਤਾਂ ਦੇ ਸਹਿਯੋਗ ਨਾਲ 10 ਹਜਾਰ ਗਜ ਜਗਾ `ਤੇ ਮਾਤਾ ਸੁਲੱਖਣੀ ਜੀ ਭਲਾਈ ਕੇਂਦਰ ਦਾ ਨੀਂਹ ਪੱਥਰ ਰੱਖਿਆ ਗਿਆ।ਟਰੱਸਟ ਦੇ ਮੁੱਖੀ ਭਾਈ ਗੁਰਇਕਬਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਇਸ ਭਲਾਈ ਕੇਂਦਰ ਵਿਖੇ ਲੋੜਵੰਦ ਤੇ …

Read More »

ਪੋਲੀਟੀਕਲ ਸਾਇੰਸ ਵਿਭਾਗ ਨੇ ਕਰਵਾਈ ਕਵਿਜ਼ ਪ੍ਰਤੀਯੋਗਤਾ

ਸੁਜਾਨਪੁਰ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਪੋਲੀਟੀਕਲ ਸਾਇੰਸ ਵਿਭਾਗ ਵਲੋਂ  ਕਵਿੱਜ ਪ੍ਰਤੀਯੋਗਤਾ ਕਰਵਾਈ ਗਈ ਜਿਸ ਦਾ ਉਦਘਾਟਨ ਕਾਲਜ ਪ੍ਰਿੰਸੀਪਲ ਭੁਪਿੰਦਰ ਕੌਰ ਵਲੋਂ ਕੀਤਾ ਗਿਆ।ਇਸ ਮੌਕੇ ਦੇ ਵਿਭਾਗ ਦੇ ਸਹਾਇਕ ਪੋ੍ਰਫੈਸਰ ਡਾ. ਅਰਜੁਨ ਸਿੰਘ ਵਲੋਂ ਪ੍ਰੋਗਰਾਮ ਦਾ ਸੰਚਾਲਨ ਅਧੁਨਿਕ ਤਕਨੀਕਾਂ ਨਾਲ ਕੀਤਾ ਗਿਆ ਅਤੇ ਕਾਲਜ ਦੀਆਂ 4 ਟੀਮਾਂ ਨੇ ਇਸ ਪ੍ਰਤੀਯੋਗਤਾ ਵਿਚ ਭਾਗ …

Read More »

ਪ੍ਰਧਾਨ ਮੰਤਰੀ ਨੇ ਇਸਰੋ ਦੇ ਵਿਗਿਆਨੀਆਂ ਨੂੰ ਦਿੱਤੀ ਵਧਾਈ

ਦਿੱਲੀ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਸਰੋ ਦੇ ਵਿਗਿਆਨੀਆਂ ਨੂੰ ਨੇਵੀਗੇਸ਼ਨ ਉਪਗ੍ਰਹਿ ਆਈ.ਆਰ.ਐਨ.ਐਸ.ਐਸ-1 ਦੇ ਸਫ਼ਲ ਪਰੀਖ਼ਣ ‘ਤੇ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਕਿਹਾ ‘ਨੈਵੀਗੇਸ਼ਨ ਉਪਗ੍ਰਹਿ ਆਈ.ਆਰ.ਅੇਨ.ਅੇਸ.ਐਸ-1 ਦੇ ਪੀ.ਐਸ.ਐਲ.ਵੀ ਦੁਆਰਾ ਸਫਲ ਪਰੀਖ਼ਣ ‘ਤੇ ਸਾਰੇ ਵਿਗਿਆਨੀਆਂ ਨੂੰ ਵਧਾਈ।ਇਹ ਸਫਲਤਾ ਸਾਡੇ ਅੰਤਰਿਕਸ਼ ਪ੍ਰੋਗਰਾਮ ਦੇ ਲਾਭ ਦੇ ਨਾਲ-ਨਾਲ ਆਮ ਆਦਮੀ ਨੂੰ ਵੀ ਲਾਭ ਪਹੁੰਚਾਏਗੀ। ਉਨਾਂ ਕਿਹਾ ਕਿ …

Read More »

ਖੁਸ਼ਹਾਲੀ ਦੇ ਰਾਖੇ ਪੂਰੀ ਲਗਨ ਨਾਲ ਨਿਭਾਉਣ ਆਪਣੀ ਨਵੀਂ ਜਿੰਮੇਵਾਰੀ -ਸ਼ੇਰਗਿਲ

ਜੰਡਿਆਲਾ, 12 ਅਪ੍ਰੈਲ- (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) –  ਵੱਖ-ਵੱਖ ਸਕੀਮਾਂ ਦਾ ਲਾਭ ਜ਼ਰੂਰਤਮੰਦ ਲੋਕਾਂ ਤੱਕ ਪੁੱਜਦਾ ਕਰਨ ਅਤੇ ਸਮਾਜ ਵਿਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਸਾਬਕਾ ਫੌਜੀਆਂ ਨੂੰ ਖੁਸ਼ਹਾਲੀ ਦੇ ਰਾਖੇ ਦੇ ਰੁੂਪ ਵਿਚ ਨਵੀਂ ਜਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਲਗਨ ਤੇ ਇਮਾਨਦਾਰੀ ਨਾਲ ਪੂਰਾ ਕਰਨ। ਉਕਤ ਸਬਦਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਦੇ …

Read More »

14 ਅਪ੍ਰੈਲ ਨੂੰ ਮਨਾਇਆ ਜਾਵੇਗਾ ਪੋਸ਼ਣ ਦਿਵਸ

ਅੰਮ੍ਰਿਤਸਰ, 12 ਅਪ੍ਰੈਲ- (ਪੰਜਾਬ ਪੋਸਟ- ਮਨਜੀਤ ਸਿੰਘ) – ਭਾਰਤ ਸਰਕਾਰ ਵਲੋਂ 14 ਅਪੈ੍ਰਲ  ਨੂੰ ਅੰਬੇਡਕਰ ਜਯੰਤੀ ਮੌਕੇ ਭਾਰਤ ਭਰ ਵਿਚ ਪੋਸ਼ਨ ਅਭਿਆਨ ਅਧੀਨ ਪੋਸ਼ਣ ਦਿਵਸ ਮਨਾਇਆ ਜਾ ਰਿਹਾ ਹੈ।ਇਸ ਸਬੰਧੀ ਪੰਜਾਬ ਵਿਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਹੇਠ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀ ਯੋਗ ਅਗਵਾਈ ਹੇਠ ਜਿਲ੍ਹੇ ਵਿਚ ਸਮੂਹ ਆਂਗਨਵਾੜੀ ਸੈਂਟਰਾਂ ਵਿਚ …

Read More »

ਸਰਕਾਰ ਵਲੋਂ ਚਲਾਈਆਂ ਸਕੀਮਾਂ ਦੇ ਅੱਖ ਤੇ ਕੰਨ ਬਣਨਗੇ ਖ਼ੁਸ਼ਹਾਲੀ ਦੇ ਰਾਖੇ- ਟੀ.ਐਸ ਸ਼ੇਰਗਿੱਲ

ਅੰਮ੍ਰਿਤਸਰ, 12 ਅਪ੍ਰੈਲ- (ਪੰਜਾਬ ਪੋਸਟ- ਮਨਜੀਤ ਸਿੰਘ) –  ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਹੋਰ ਵਧੇਰੇ ਅਸਰਦਾਰ ਢੰਗ ਨਾਲ ਲਾਗੂ ਕਰਨ ਅਤੇ ਇਨਾਂ ਸਕੀਮਾਂ ਦਾ ਲਾਭ ਯੋਗ ਲੋਕਾਂ ਤੱਕ ਮਿਲਣ ਨੂੰ ਯਕੀਨੀ ਬਣਾਉਣ ਲਈ ‘ਖੁਸ਼ਹਾਲੀ ਦੇ ਰਾਖੇ‘ ਪੰਜਾਬ ਸਰਕਾਰ ਦੇ ਅੱਖ ਤੇ ਕੰਨ ਬਣ ਕੇ ਕੰਮ ਕਰਨਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਦੇ ਸੀਨੀਅਰ …

Read More »

ਮਹਾਤਮਾ ਗਾਂਧੀ ਸਰਬਤ ਵਿਕਾਸ ਸਕੀਮਾਂ ਦੀ ਪ੍ਰਗਤੀ ਲਿਆ ਜਾਇਜਾ

ਅੰਮ੍ਰਿਤਸਰ, 12 ਅਪ੍ਰੈਲ- (ਪੰਜਾਬ ਪੋਸਟ- ਮਨਜੀਤ ਸਿੰਘ) –  ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਅੱਜ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਅਧੀਨ ਚੱਲ ਰਹੀਆਂ ਵੱਖ ਵੱਖ ਸਕੀਮਾਂ ਜਿਵੇਂ ਪੀਣ ਵਾਲਾ ਪਾਣੀ, ਬਿਜਲੀ ਕੁਨੈਕਸ਼ਨ, ਉਜਵਲਾ ਯੋਜਨਾ, ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ, ਤੇਜ਼ਾਬੀ ਹਮਲੇ ਨਾਲ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇਣ ਸਬੰਧੀ, ਆਟਾ ਦਾਲ ਸਕੀਮ, ਅਸ਼ੀਰਵਾਦ ਸਕੀਮ, ਪੈਨਸ਼ਨ ਸਕੀਮ, …

Read More »

ਲੋਕਾਂ ਨੂੰ ਲੰਗਰਾਂ ਦੀ ਨਹੀਂ ਬਲਕਿ ਦਵਾਈਆਂ ਦੀ ਲੋੜ – ਕੋਹਲੀ

ਆਈ.ਐਸ.ਐਫ ਨੇ ਲਾਇਆ ਫ੍ਰੀ ਮੈਡੀਕਲ ਕੈਂਪ ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਇੰਡੀਪੈਂਡੈਂਟ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਕੇਸ਼ਵ ਕੋਹਲੀ ਤੇ ਸਪੋਰਟਸ ਸੈੱਲ ਦੇ ਪ੍ਰਧਾਨ ਅਮਿਤ ਕੁਮਾਰ ਦੀ ਅਗੁਵਾਈ ਵਿੱਚ ਫੋਰਟਿਜ਼ ਐਸਕਾਰਟ, ਨੋਵਾ ਮੈਡੀਸਿਟੀ ਦੇ ਸਹਿਯੋਗ ਨਾਲ ਗਵਾਲਮੰਡੀ ਵਿਖੇ ਇੱਕ ਫ੍ਰੀ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਜ਼ਰੂਰਤਮੰਦ ਮਰੀਜਾਂ ਦੇ ਫ੍ਰੀ ਮੈਡੀਕਲ ਟੈਸਟ ਕਰਨ ਦੇ ਨਾਲ ਮੁਫਤ ਦਵਾਇਆਂ ਵੀ …

Read More »

ਯੂਨੀਵਰਸਿਟੀ ਵਿਖੇ ” ਡਾਈਬੀਟੀਜ਼ ਟਾਈਪ-2 ਤੇ ਕੈਂਸਰ ਦੇ ਜੀਨੋਮਿਕਸ” ਵਿਸ਼ੇ `ਤੇ ਸੈਮੀਨਾਰ

ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿਖੇ ਹਿਊਮਨ ਜੈਨੇਟਿਕਸ ਵਿਭਾਗ ਦੁਆਰਾ ਯੂਜੀਸੀ-ਸੀ.ਪੀ.ਈ.ਪੀ.ਏ ਦੁਆਰਾ ਸਪਾਂਸਰ ‘ਡਾਇਬਟੀਜ਼ ਟਾਈਪ  2 ਐਂਡ ਕੈਂਸਰ ਦੇ ਜੀਨੋਮਿਕਸ’ ਵਿਸ਼ੇ ਤੇ ਇਕ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਵਿਭਾਗ ਦੇ ਮੁਖੀ ਡਾ. ਗੁਰਸਤੇਜ ਗਾਂਧੀ ਨੇ ਇਸ ਮੌਕੇ ਮੁੱਖ ਮਹਿਮਾਨ ਅਤੇ ਹੋਰਨਾਂ ਦਾ ਸਵਾਗਤ ਕੀਤਾ। ਡੀਨ ਫੈਕਲਟੀ, ਡਾ. …

Read More »