Tuesday, November 24, 2026

Daily Archives: April 13, 2018

ਯੂਨੀਵਰਸਿਟੀ ਵਿਖੇ ਟੀ.ਸੀ.ਐਸ ਵਲੋਂ ਅਤੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਆਯੋਜਨ

ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਟਾਟਾ ਕੰਸਲਟੈਂਸੀ ਸਰਵਿਸਿਜ਼ (ਟੀ.ਸੀ.ਐਸ) ਨਵੀਂ ਦਿੱਲੀ ਦੇ ਸੀਨੀਅਰ ਬਿਜਨੈਸ ਸਲਾਹਕਾਰ ਅਜੈ ਕੁਮਾਰ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ ਕੀਤਾ ਅਤੇ ਯੂਨੀਵਰਸਿਟੀ ਵਿਖੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ (ਐਫ.ਡੀ.ਪੀ) ਅਤੇ ਸਟੂਡੇਂਟ ਵਰਕਸ਼ਾਪ ਦਾ ਆਯੋਜਨ ਕੀਤਾ। ਕੰਪਿਊਟਰ ਸਾਇੰਸ, ਕੰਪਿਊਟਰ ਇੰਜਨੀਅਰਿੰਗ ਅਤੇ ਇਲੈਕਟ੍ਰਾਨਿਕਸ ਵਿਭਾਗਾਂ ਦੇ ਫੈਕਲਟੀ ਮੈਂਬਰਾਂ ਲਈ ਅਜੈ ਨੇ “ਕਲਾਉਡ ਕੰਪਿਊਟਿੰਗ, ਆਰਟੀਫੀਸ਼ੀਅਲ ਇੰਟੈਲੀਜੈਂਸ …

Read More »

ਪੰਜਾਬ ਸਰਕਾਰ ਨੌਜਵਾਨਾਂ ‘ਚ ਖੇਡ ਸਭਿਆਚਾਰ ਪੈਦਾ ਕਰਨ ਲਈ ਯਤਨਸ਼ੀਲ – ਰਵੀਨੰਦਨ ਬਾਜਵਾ

ਹਰ ਬਲਾਕ ਵਿੱਚ ਬਣਾਏ ਜਾਣਗੇ ਆਧੁਨਿਕ ਖੇਡ ਸਟੇਡੀਅਮ ਬਟਾਲਾ, 12 ਅਪ੍ਰੈਲ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਸਰਕਾਰ ਨੌਜਵਾਨਾਂ ਵਿੱਚ ਖੇਡ ਸਭਿਆਚਾਰ ਪੈਦਾ ਕਰਨ ਲਈ ਯਤਨਸ਼ੀਲ ਹੈ ਅਤੇ ਸੂਬਾ ਸਰਕਾਰ ਨੇ ਇਸ ਮਕਸਦ ਲਈ ਬਜਟ ਵਿੱਚ ਵਿਸ਼ੇਸ਼ ਰਾਸ਼ੀ ਰਾਖਵੀਂ ਰੱੱਖੀ ਹੈ। ਰਾਜ ਸਰਕਾਰ ਵਲੋਂ ਸੂਬੇ ਵਿਚ ਬੁਨਿਆਦੀ ਢਾਂਚੇ ਦੇ ਨਿਰਮਾਣ/ਮਜ਼ਬੂਤੀਕਰਨ ਅਤੇ ਮੌਜੂਦਾ ਖੇਡ ਮੁਕਾਬਲਿਆਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ।ਇਹ ਪ੍ਰਗਟਾਵਾ ਕਰਦਿਆਂ …

Read More »

ਹਲਕਾ ਸ੍ਰੀ ਹਰਗੋਬਿੰਦਪੁਰ ਦੇ 501 ਕਿਸਾਨਾਂ ਦਾ 3.62 ਕਰੋੜ ਦਾ ਕਰਜ਼ਾ ਹੋਇਆ ਮਾਫ਼ – ਵਿਧਾਇਕ ਲਾਡੀ

ਬਟਾਲਾ, 12 ਅਪ੍ਰੈਲ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵਲੋਂ ਕਿਸਾਨੀ ਕਰਜ਼ੇ ਦਾ ਵੱਡਾ ਲਾਭ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਕਿਸਾਨਾਂ ਨੂੰ ਵੀ ਪਹੁੰਚਿਆ ਹੈ ਅਤੇ ਹਲਕੇ ਦੇ 501 ਛੋਟੇ ਕਿਸਾਨਾਂ ਦਾ 3.62 ਕਰੋੜ ਰੁਪਏ ਦਾ ਕਰਜ਼ਾ ਕੈਪਟਨ ਸਰਕਾਰ ਵਲੋਂ ਮੁਆਫ਼ ਕੀਤਾ ਗਿਆ ਹੈ।ਇਹ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਹਲਕੇ ਦੇ ਕਿਸਾਨ ਇਸ ਕਰਜ਼ਾ ਮੁਆਫ਼ੀ …

Read More »

ਕਿਸਾਨਾਂ ਨੂੰ ਮੰਡੀਆਂ ‘ਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ – ਐਸ.ਡੀ.ਐਮ ਬਟਾਲਾ

ਬਟਾਲਾ, 12 ਅਪ੍ਰੈਲ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਐਸ.ਡੀ.ਐਮ ਬਟਾਲਾ ਰੋਹਿਤ ਗੁਪਤਾ ਨੇ ਕਿਹਾ ਹੈ ਕਿ ਕਣਕ ਦੇ ਸ਼ੀਜਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਤੇ ਕਣਕ ਦੀ ਖਰੀਦ ਤੇ ਚੁੱਕਾਈ ਨੂੰ ਨਿਸ਼ਚਿਤ ਸਮੇਂ ਅੰਦਰ ਯਕੀਨੀ ਬਣਾਇਆ ਜਾਵੇਗਾ। ਗੁਪਤਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਗੁਰਲਵਲੀਨ ਸਿੰਘ ਸਿੱਧੂ ਵਲੋਂ ਕਣਕ ਦੀ ਖਰੀਦ ਸਬੰਧੀ ਸਬੰਧਿਤ …

Read More »