New Delhi, Apr. 13 (Punjab Post Bureau) – The Vice President of India, Shri M. Venkaiah Naidu has serving in rural areas must be made mandatory for Doctors and they should have empathy, compassion and a caring attitude to enhance their effectiveness. He was addressing the 20th Convocation of the Rajiv Gandhi University of Health Sciences, in Bengaluru today. The …
Read More »Daily Archives: April 14, 2018
ਮੰਤਰੀ ਮੰਡਲ ਵਲੋਂ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਦੇ ਲੈਫਟੀਨੈਂਟ ਗਵਰਨਰਾਂ ਦੀ ਤਨਖਾਹ ਤੇ ਭੱਤਿਆਂ `ਚ ਵਾਧਾ
ਨਵੀਂ ਦਿੱਲੀ, 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਮੰਤਰੀ ਮੰਡਲ ਨੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਦੇ ਲੈਫਟੀਨੈਂਟ ਗਵਰਨਰਾਂ ਦੀ ਤਨਖਾਹ ਅਤੇ ਭੱਤਿਆਂ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਲੈਫਟੀਨੈਂਟ ਗਵਰਨਰਾਂ ਦੀ ਤਨਖਾਹ ਅਤੇ ਭੱਤੇ ਭਾਰਤ ਸਰਕਾਰ ਦੇ ਸਕੱਤਰਾਂ ਦੇ ਬਰਾਬਰ ਹੋ ਜਾਣਗੇ। ਮੰਤਰੀ ਮੰਡਲ ਨੇ ਭਾਰਤ ਸਰਕਾਰ …
Read More »Real education must help to build character, capacity, calibre & conduct – Vice President
New Delhi, Apr. 13 (Punjab Post Bureau) – The Vice President of India Shri M. Venkaiah Naidu has said that real education must help to build the character, capacity, caliber and conduct. He was addressing the Annual Convocation 2018 of the Birla Institute of Management and Technology, in Noida UP today. The Vice President said that India’s very young …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਵੱਲੋਂ ਖ਼ਾਲਸਾ ਸਾਜਣਾ ਦਿਵਸ ਦੀਆਂ ਵਧਾਈਆਂ
ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਮੁੱਚੀਆਂ ਗੁਰੂ ਨਾਨਕ ਨਾਮ-ਲੇਵਾ ਸੰਗਤਾਂ ਨੂੰ ਖ਼ਾਲਸਾ ਸਾਜਣਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਸਮੁੱਚੀ ਸਿੱਖ ਕੌਮ ਨੂੰ ਕੌਮੀ ਏਕਤਾ ਦਾ ਸੁਨੇਹਾ ਦਿੱਤਾ ਹੈ।ਲੌਂਗੋਵਾਲ ਨੇ ਕਿਹਾ ਕਿ ਸਾਹਿਬੇ-ਕਮਾਲ, ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ 1699 ਦੀ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ …
Read More »ਫਿਲਮ ਨਾਨਕ ਸ਼ਾਹ ਫਕੀਰ ਜਾਰੀ ਹੋਣ ਦੇ ਰੋਸ ਵਜੋਂ ਸ਼੍ਰੋਮਣੀ ਕਮੇਟੀ ਦੇ ਅਦਾਰੇ ਬੰਦ ਰਹੇ
ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਵਿਵਾਦ ਗ੍ਰਸਤ ਫਿਲਮ ਨਾਨਕ ਸ਼ਾਹ ਫਕੀਰ ਜਾਰੀ ਕੀਤੇ ਜਾਣ ਦੇ ਰੋਸ ਵਜੋਂ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸਮੇਤ ਇਸ ਨਾਲ ਸਬੰਧਤ ਸਾਰੇ ਅਦਾਰੇ ਬੰਦ ਰਹੇ।ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਮੁਲਾਜਮਾਂ ਵੱਲੋਂ ਕਾਲੀਆਂ ਦਸਤਾਰਾਂ ਅਤੇ ਦਸਤਾਰਾਂ ’ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਦਾ ਪ੍ਰਗਟਾਵਾ ਵੀ ਕੀਤਾ ਗਿਆ।ਇਸੇ ਦੌਰਾਨ ਅੱਜ …
Read More »Sri Guru Harkrishan Pub. School Basant Avenue celebrated Baisakhi Festival
Amritsar, Apr. 13 (Punjab Post Bureau) – Sri Guru Harkrishan Public School Basant Avenue celebrated Baisakhi Festival with fervor. Exuberant students of classes VIII to X showcased their talent in a theme based show Dastaar- Sikhi Di Shaan. The show is a reminder to the present generation that Dastaar or Turban is our Guru’s gift to us by which we …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈ: ਸਕੂਲ ਜੀ.ਟੀ ਰੋਡ ਵਿਖੇ ਕੀਰਤਨ ਸਮਾਗਮ
ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਖਾਲਸਾ ਸਾਜਨਾ ਦਿਵਸ ਦੇ ਸੰਬੰਧੀ ਸਕੂਲ ਦੇ ਗੁਰਮਤਿ ਅਭਿਆਸ ਕੇਂਦਰ ਵਿਖੇ ਕੀਰਤਨ ਦੀ ਚੱਲ ਰਹੀ ਲੜੀ ਸਮਾਪਤੀ ਸਮਾਗਮ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਕਰਵਾਇਆ ਗਿਆ।ਸਕੂਲ ਦੇ ਕੀਰਤਨੀ ਜਥੇ ਨੇ …
Read More »ਭਗਵਾਨ ਪਰਸ਼ੂ ਰਾਮ ਜੈਅੰਤੀ `ਤੇ ਗਜ਼ਟਿਡ ਛੁੱਟੀ ਦਾ ਐਲਾਨ ਕਰੇ ਪੰਜਾਬ ਸਰਕਾਰ – ਬ੍ਰਾਹਮਣ ਸਭਾ
ਸਮਰਾਲਾ 13 ਅਪ੍ਰੈਲ (ਪੰਜਾਬ ਪੋਸਟ-ਕੰਗ) – ਰਾਜਸਥਾਨ ਦੀ ਮੁੱਖ ਮੰਤਰੀ ਵਸੁੰਦਰਾ ਰਾਜੇ ਸਿੰਧੀਆ ਨੇ ਭਗਵਾਨ ਪਰਸ਼ੂਰਾਮ ਜੈਅੰਤੀ ਦੀ ਛੁੱਟੀ ਆਪਸ਼ਨਲ ਛੁੱਟੀਆਂ ਦੀਆਂ ਦੀ ਸੂਚੀ ਵਿੱਚੋਂ ਕੱਢ ਕੇ ਪਬਲਿਕ ਛੁੱਟੀਆਂ ਦੀ ਲਿਸਟ ਵਿੱਚ ਦਰਜ ਕਰਕੇ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਬਿਹਾਰੀ ਲਾਲ ਸੱਦੀ ਜਨਰਲ ਸਕੱਤਰ, ਡਾ. ਵਿਕਰਮ ਸ਼ਰਮਾ ਕਾਰਜਕਾਰੀ ਪ੍ਰਧਾਨ, ਪ੍ਰੇਮ ਸਾਗਰ ਸ਼ਰਮਾ ਮੁੱਖ ਸਲਾਹਕਾਰ ਅਤੇ ਦਰਗੇਸ਼ ਸ਼ਰਮਾ ਉਪ ਚੇਅਰਮੈਨ ਸ੍ਰੀ …
Read More »ਯਾਦਗਾਰੀ ਹੋ ਨਿਬੜਿਆ ਪ੍ਰਾਇਮਰੀ ਸਕੂਲ ਘੁਲਾਲ ਦਾ ਸਲਾਨਾ ਇਨਾਮ ਵੰਡ ਸਮਾਰੋਹ
ਸ਼ਮਰਾਲਾ, 13 ਅਪ੍ਰੈਲ (ਪੰਜਾਬ ਪੋਸਟ- ਕੰਗ) – ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਦਾ 10ਵਾਂ ਸਲਾਨਾ ਇਨਾਮ ਵੰਡ ਸਮਾਰੋਹ ਸਕੂਲ ਇੰਚਾਰਜ ਸੰਜੀਵ ਕੁਮਾਰ ਕਲਿਆਣ (ਸਟੇਟ ਐਵਾਰਡੀ) ਦੀ ਅਗਵਾਈ ਹੇਠ ਕਰਵਾਇਆ ਗਿਆ।ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਵੱਖ ਵੱਖ ਖੇਤਰਾਂ ਵਿਚ ਕੀਤੀਆਂ ਪ੍ਰਾਪਤੀਆਂ ਅਤੇ ਉਨ੍ਹਾਂ ਦੁਆਰਾ ਸਕੂਲ ਅਤੇ ਪਿੰਡ ਦਾ ਨਾਮ ਰੌਸ਼ਨ ਕਰਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।ਮਾ. ਸੰਜੀਵ ਕੁਮਾਰ ਨੇ …
Read More »ਗੁ. ਸਿੰਘ ਸਭਾ ਬਾਜ਼ਾਰ ਕਸ਼ਮੀਰੀਆਂ ਤੋਂ ਵਿਸਾਖੀ ਦੇ ਸਬੰਧ `ਚ ਨਗਰ ਕੀਰਤਨ ਦਾ ਆਯੋਜਨ
ਜੰਡਿਆਲਾ ਗੁਰੂ, 13 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਗੁ. ਸਿੰਘ ਸਭਾ ਬਾਜ਼ਾਰ ਕਸ਼ਮੀਰੀਆਂ ਤੋਂ ਵਿਸਾਖੀ ਦੇ ਸਬੰਧ ਵਿਚ ਇਕ ਨਗਰ ਕੀਰਤਨ ਕੱਢਿਆ ਗਿਆ, ਜੋ ਭਾਈ ਦੀਪ ਸਿੰਘ ਮਲਹੋਤਰਾ ਪ੍ਰਧਾਨ ਸਿੰਘ ਸਭਾ ਵਲੋਂ ਅਰਦਾਸ ਉਪਰੰਤ ਰਵਾਨਾ ਕੀਤਾ ਗਿਆ।ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ।ਗਤਕਾ ਅਖਾੜਾ ਦੇ ਸਿੰਘਾਂ …
Read More »
Punjab Post Daily Online Newspaper & Print Media