ਜੰਡਿਆਲਾ ਗੁਰੂ, 13 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸੇਂਟ ਸੋਲਜ਼ਰ ਸਕੂਲ ਨੇ ਖਾਲਸਾ ਸਥਾਪਨਾ ਦਿਵਸ ਅਤੇ ਵਿਸਾਖੀ ਦਾ ਦਿਨ ਪੂਰੇ ਜੋਸ਼ੋ-ਖਰੋਸ਼ ਨਾਲ ਮਨਾਇਆ।ਸਕੂਲ ਦਾ ਸਟਾਫ ਅਤੇ ਬੱਚੇ ਰਵਾਇਤੀ ਪੰਜਾਬੀ ਪੁਸ਼ਾਕਾਂ ਪਾ ਕੇ ਸਕੂਲ ਪਹੁੰਚੇ।ਬੱਚਿਆਂ ਨੇ ਰਵਾਇਤੀ ਰੀਤਾਂ ਰਿਵਾਜ਼ਾਂ ਨੂੰ ਦਰਸਾਉਂਦੀ ਪ੍ਰਦਰਸ਼ਨੀ ਲਗਾਈ।ਕਿੰਡਰਗਾਰਟਨ ਦੇ ਬੱਚਿਆਂ ਨੇ ਫੈਂਸੀ ਡਰੈਸ ਅਤੇ ਡਾਂਸ ਦੀਆਂ ਝਲਕੀਆਂ ਪੇਸ਼ ਕੀਤੀਆਂ।ਗੁਰੂ ਗੋਬਿੰਦ ਸਿੰਘ ਜੀ ਦੀ ਜੀਵਨੀ, …
Read More »Daily Archives: April 14, 2018
9 ਸਵੱਛਤਾ ਰੱਥਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਪਖਾਨਾ ਸ਼ੁਰੂ ਕਰਨ ਦੀ ਆਖਰੀ ਮਿਤੀ 30 ਅਪਰੈਲ – ਰਵਿੰਦਰ ਸਿੰਘ ਅੰਮ੍ਰਿਤਸਰ, 13 ਅਪੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਵੱਛ ਭਾਰਤ ਮਿਸਨ (ਗ੍ਰਾਮੀਣ) ਅਧੀਨ ਯੋਗ ਲਾਭਪਾਤਰੀਆਂ ਵੱਲੋਂ ਆਪਣਾ ਪਖਾਨਾ ਸੁਰੂ ਕਰਨ ਦੀ ਆਖਰੀ ਮਿਤੀ 30 ਅਪਰੈਲ ਅਤੇ ਮੁਕੰਮਲ ਕਰਨ ਦੀ ਆਖਰੀ ਮਿਤੀ 15 ਜੂਨ 2018 ਹੋਵੇਗੀ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਅੱਜ 9 ਸਵੱਛਤਾ ਰੱਥਾਂ ਨੂੰ ਹਰੀ ਝੰਡੀ …
Read More »ਸ਼ੋਰ ਪ੍ਰਦੂਸ਼ਣ ਰੋਕਣ ਲਈ ਮਨਾਹੀ ਦੇ ਹੁਕਮ ਜਾਰੀ
ਅੰਮ੍ਰਿਤਸਰ, 13 ਅਪੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ ਕਮਿਸ਼ਨਰੇਟ ਅੰਮ੍ਰਿਤਸਰ ਅਮਰੀਕ ਸਿੰਘ ਪਵਾਰ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਵਿਆਹਾਂ ਦੇ ਮੌਕੇ ਨਿਰਧਾਰਤ ਅਵਾਜ਼ ਤੋਂ ਵੱਧ ਡੀ.ਜੇ ਚਲਾਉਣ, ਵਿਆਹ ਅਤੇ ਤਿਉਹਾਰਾਂ ਦੇ ਮੌਕੇ ਆਤਿਸਬਾਜ਼ੀ/ ਪਟਾਕਿਆਂ ਦੀ ਵਰਤੋਂ ਕਰਨ ਤੇ ਰਾਤ …
Read More »ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ’ਤੇ ਮੁਕੰਮਲ ਪਾਬੰਦੀ
ਅੰਮ੍ਰਿਤਸਰ, 13 ਅਪੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ, ਕਮਿਸ਼ਨਰੇਟ ਅੰਮਿ੍ਰਤਸਰ ਅਮਰੀਕ ਸਿੰਘ ਪਵਾਰ, ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਅੰਮਿ੍ਰਤਸਰ ਸ਼ਹਿਰ ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ …
Read More »ਜਲਿਆਂ ਵਾਲਾ ਬਾਗ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਇਕ ਮਿਸਾਲ- ਔਜਲਾ
ਵੱਖ-ਵੱਖ ਆਗੂਆਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਜਲੀਆਂ ਭੇਟ ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ‘ਅਜ਼ਾਦੀ ਵੱਡੀ ਕੀਮਤ ਨਾਲ ਮਿਲੀ ਹੈ ਅਤੇ ਸਾਡੀ ਕੌਮ ਦਾ ਸਰਮਾਇਆ ਸਾਡੇ ਸ਼ਹੀਦ ਹਨ। ਜਲ੍ਹਿਆਂ ਵਾਲਾ ਬਾਗ ਸਾਡੇ ਅਜ਼ਾਦੀ ਸੰਘਰਸ਼ ਦਾ ਜਿੳੂਂਦਾ ਜਾਗਦਾ ਗਵਾਹ ਹੈ ਅਤੇ ਇਹ ਸਾਨੂੰ ਦੇਸ਼-ਕੌਮ ਲਈ ਕੁੱਝ ਕਰ ਗੁਜ਼ਰਨ ਦੀ ਪ੍ਰੇਰਨਾ ਸਦਾ ਦਿੰਦਾ ਰਹੇਗਾ।’ ਉਕਤ ਸਬਦਾਂ ਦਾ ਪ੍ਰਗਟਾਵਾ ਲੋਕ ਸਭਾ …
Read More »ਰਜਵਾਹੇ ਦੇ ਨਾਲ-ਨਾਲ ਪੱਕੀ ਸੜਕ ਬਨਣ ਤੋਂ ਟੋਲ ਪਲਾਜ਼ਾ ਪ੍ਰਬੰਧਕ ਔਖੇ- ਲੋਕ ਖੁਸ਼
ਧੂਰੀ, 13 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦੇ ਅਣਥੱਕ ਯਤਨਾਂ ਸਦਕਾ ਧੂਰੀ-ਸੰਗਰੂਰ ਮੁੱਖ ਮਾਰਗ `ਤੇ ਸਥਿਤ ਟੋਲ ਪਲਾਜ਼ੇ ਦੇ ਨਜ਼ਦੀਕ ਰਜਵਾਹੇ ਦੇ ਨਾਲ-ਨਾਲ ਕੱਚੇ ਰਸਤੇ ਨੂੰ ਪੱਕੀ ਸੜਕ ਦਾ ਰੂਪ ਦਿੱਤੇ ਜਾਣ ਮਗਰੋਂ ਜਿੱਥੇ ਲੋਕਾਂ ਨੂੰ ਟੋਲ ਤੋਂ ਵੱਡੀ ਰਾਹਤ ਮਿਲੀ ਹੈ, ਉੱਥੇ ਹੀ ਇਸ ਗੱਲ ਨੂੰ ਲੈ ਕੇ ਟੋਲ ਪਲਾਜ਼ੇ ਦੇ ਪ੍ਰਬੰਧਕਾਂ ਵਿੱਚ …
Read More »Baisakhi Celebrations Mark DAV Public School
Amritsar, Apr. 13 (Punjab Post Bureau) – It was a day of celebration at DAV Public School Lawrence Road, as the students celebrated Baisakhi and the birth anniversary of Dr. B.R Ambedkar with great zeal. The students were in a festive mood and began the celebration by praying to Almighty for prosperity throughout the year. The students threw hight on …
Read More »ਸਾਬਕਾ ਚੇਅਰਮੈਨ ਬਲਬੀਰ ਸਿੰਘ ਗੋਹਲਵਾੜ ਦੀਆਂ ਅਸਥੀਆਂ ਜਲ ਪ੍ਰਵਾਹ
ਤਰਨ ਤਾਰਨ, 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀ. ਮੀਤ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਹਲਕਾ ਖਡੂਰ ਸਾਹਿਬ ਤੋਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੂਰਾ ਦੇ ਭਣਵੱਈਆ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੂਰਾ ਦੇ ਪਿਤਾ ਸਾਬਕਾ ਚੇਅਰਮੈਨ ਬਲਬੀਰ ਸਿੰਘ ਗੋਹਲਵਾੜ ਜੋ ਕਿ ਪਿਛਲੇ ਦਿਨੀ ਅਕਾਲ ਚਲਾਨਾ ਕਰ ਗਏ ਸਨ, ਅੱਜ ਉਨਾਂ ਦੀਆਂ ਅਸਥੀਆਂ ਗੋਇੰਦਵਾਲ ਸਾਹਿਬ ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ …
Read More »BBK DAV Handball team got runners-up position in Inter-College Handball Championship
Amritsar, Apr. 13 (Punjab Post Bureau) – Handball team of BBK DAV College for Women, Amritsar got runners-up position in the GNDU Inter-College Handball Championship held at Guru Nanak Dev University. The college team put up a splendid show and defeated SD College Dinanagar, SR Govt. College Amritsar and GNDU Campus Amritsar. Eight players of the college team include Ms. …
Read More »
Punjab Post Daily Online Newspaper & Print Media