Tuesday, November 24, 2026

Daily Archives: April 17, 2018

ਖਸਰਾ ਤੇ ਰੁਬੈਲਾ ਮੁਹਿੰਮ ਸਬੰਧੀ ਯੂ.ਪੀ.ਐਚ.ਸੀ ਫਤਾਹਪੁਰ ਵਿਖੇ ਰੈਲੀ ਦਾ ਆਯੋਜਨ

ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪਸੋਟ- ਸੁਖਬੀਰ ਸਿਮਘ) – ਬੱਚਿਆਂ ਦੀ ਸਿਹਤ ਨਰੋਈ ਰੱਖਣ-ਲਈ ਵਿਸ਼ਵ ਸਿਹਤ ਸੰਗਠਨ ਵੱਲੋਂ ਜੋ ਖਸਰਾ ਅਤੇ ਰੁਬੈਲਾ ਮੁਹਿੰਮ ਮਈ 2018 ਵਿੱਚ ਜਿਲ੍ਹਾ ਅੰਮ੍ਰਿਤਸਰ ਵਿਖੇ ਚਲਾਈ ਜਾਣੀ ਹੈ, ਬਾਰੇ ਆਮ ਲੋਕਾਂ ਨੂੰ ਰੈਲੀ ਰਾਹੀ ਜਾਗਰੂਕ ਕਰਨ ਹਿੱਤ ਅੱਜ ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਦੇ ਦਿਸ਼ਾ ਨਿਰਦੇਸ਼ਾ ਹੇਠ ਯੂ.ਪੀ.ਐਚ.ਸੀ ਫਤਾਹਪੁਰ ਵਿਖੇ ਇੱਕ ਰੈਲੀ ਦਾ ਆਯੋਜਨ ਕੀਤਾ ਗੀਆ।ਆਪਣੇ …

Read More »

ਸ਼ਲੱਮ ਏਰੀਏ ਦੇ ਬੱਚਿਆਂ ਲਈ ਲਗਾਇਆ ਮੁਫ਼ਤ ਮੈਡੀਕਲ ਕੈਂਪ

ਬਟਾਲਾ, 17 ਅਪ੍ਰੈਲ (ਪੰਜਾਬ ਪਸੋਟ- ਨਰਿੰਦਰ ਬਰਨਾਲ) – ਜ਼ਿਲਾ ਬਾਲ ਸੁਰਖਿਆ ਯੂਨਿਟ ਗੁਰਦਾਸਪੁਰ ਵਲੋਂ ਲਾਇਨਜ਼ ਕਲੱਬ ਬਟਾਲਾ (ਸਮਾਈਲ) ਦੇ ਸਹਿਯੋਗ ਨਾਲ ਅੱਜ ਬਟਾਲਾ ਦੇ ਸਲੱਮ ਏਰੀਏ ਖੇਤਰ ਵਿੱਚ ਝੁੱਗੀ-ਝੌਪੜੀ ਵਾਲਿਆਂ ਦੇ ਬੱਚਿਆਂ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ।ਕੈਂਪ ਵਿੱਚ ਐਸ.ਡੀ.ਐਮ ਬਟਾਲਾ ਰੋਹਿਤ ਗੁਪਤਾ, ਜ਼ਿਲਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਪਰਮਜੀਤ ਕੌਰ, ਐਸ.ਐਮ.ਓ ਬਟਾਲਾ ਡਾ. ਸੰਜੀਵ ਭੱਲਾ ਤੇ ਮੈਡੀਕਲ ਸਟਾਫ, ਲਾਇਨਜ਼ ਕਲੱਬ …

Read More »

ਜੀ.ਐਨ.ਡੀ.ਯੂ ਕਾਲਜ ਸੁਜਾਨਪੁਰ ਦਾ ਨਤੀਜਾ ਰਿਹਾ ਸ਼ਾਨਦਾਰ

ਸੁਜਾਨਪੁਰ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਦਾ ਬੀ.ਏ ਅਤੇ ਬੀ.ਐਸ.ਸੀ (ਇਕਨੋਮਿਕਸ) ਸਮੈਸਟਰ ਤੀਸਰੇ ਦਾ ਨਤੀਜਾ ਸ਼ਾਨਦਾਰ ਰਿਹਾ।ਕਾਲਜ ਦੀ ਪ੍ਰਿੰਸੀਪਲ ਭੁਪਿੰਦਰ ਕੌਰ ਨੇ ਮੁਬਾਰਕਬਾਦ ਦਿੰਦਿਆ ਕਿਹਾ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਲਗਨ ਤੇ ਮਿਹਨਤ ਸਦਕਾ ਕਾਲਜ ਦਾ ਨਤੀਜਾ 100 ਫੀਸਦੀ ਰਿਹਾ ਹੈ।ਉਨ੍ਹਾਂ ਦੱਸਿਆ ਕਿ ਕਾਲਜ ਦੀ ਹੋਣਹਾਰ ਵਿਦਿਆਰਥਣ ਪ੍ਰਿੰਸ ਬਾਲਾ ਨੇ 400 ਵਿਚੋਂ 295 …

Read More »

ਕਾਰੋਬਾਰ ਦੀ ਚੜ੍ਹਦੀਕਲਾ ਲਈ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਵਾਏ ਗਏ

ਜੰਡਿਆਲਾ ਗੁੁੁਰੂ, 16 ਅਫ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਾਬਕਾ ਨਗਰ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਕੌਂਸਲ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕਾਰੋਬਾਰ ਦੀ ਚੜ੍ਹਦੀਕਲਾ ਅਤੇ ਪਰਿਵਾਰ ਵਿੱਚ ਸੁੱਖ ਸ਼ਾਂਤੀ ਲਈ ਆਪਣੇ ਨਿਵਾਸ ਵਿਖੇ ਰਖਵਾਏੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਵਾਏ ਗਏ।ਉਪਰੰਤ ਖੁੱਲ੍ਹੇ ਪੰਡਾਲ ਵਿੱਚ ਕੀਰਤਨ ਸਮਾਗਮ ਹੋਇਆ।ਬੀਬੀ ਰੁਪਿੰਦਰ ਕੌਰ, ਬੀਬੀ ਹਰਸਿਮਰਨ ਕੌਰ ਤੇ ਹੋਰ ਕੀਰਤਨੀਏ …

Read More »

18ਵਾਂ ਸਲਾਨਾ ਵਿਸਾਖੀ ਮੇਲਾ ਤੇ ਧਰਮਿਕ ਪ੍ਰੋਗਰਾਮ ਕਰਵਾਇਆ

ਫਿਲਮੀ ਕਲਾਕਾਰ ਕਰਮਜੀਤ ਅਨਮੋਲ ਦਾ ਵਿਸ਼ੇਸ਼ ਸਨਮਾਨ ਸਮਰਾਲਾ, 16 ਅਪ੍ਰੈਲ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਨੀਲੋਂ ਪੁਲ ਨੇੜੇ ਹਿਰਨ ਪਾਰਕ ਨੀਲੋਂ ਵਿਖੇ ਜਿੰਦਾ ਪੀਰ ਖਵਾਜਾ ਖਿੱਜਰ ਵਲੀ ਜੀ (ਝੂਲੇ ਲਾਲ ਜੀ) ਦੀ ਯਾਦ ਵਿੱਚ 18ਵਾਂ ਸਲਾਨਾ ਭੰਡਾਰਾ, ਵਿਸਾਖੀ ਮੇਲਾ ਸੰਤ ਬਾਬਾ ਮਨਜੋਤ ਸਿੰਘ ਜੀ ਦੀ ਸਰਪ੍ਰਸਤੀ ਹੇਠ ਪੀਰਾਂ ਦੇ ਦਰਬਾਰ ਤੇ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਮੇਲੇ …

Read More »

ਪਹਿਲੀਆਂ ਨੈਸ਼ਨਲ ਮਾਸਟਰਜ਼ ਗੇਮਜ਼ ’ਚ ਸਮਰਾਲਾ ਦੀ ਹੋਈ ਬੱਲੇ ਬੱਲੇ

ਸਮਰਾਲਾ, 16 ਅਪ੍ਰੈਲ (ਪੰਜਾਬ ਪੋਸਟ- ਕੰਗ) –  ਪਹਿਲੀਆਂ ਨੈਸ਼ਨਲ ਗੇਮਜ਼ ਜੋ ਬੀਤੇ ਦਿਨੀ ਚੰਡੀਗੜ੍ਹ ਵਿਖੇ ਸਮਾਪਤ ਹੋਈਆਂ।ਜਿਸ ਵਿੱਚ ਦੇਸ਼ ਭਰ ਤੋਂ 30 ਸਾਲ ਤੋਂ ਲੈ ਕੇ 85 ਸਾਲ ਦੇ ਉਮਰ ਵਰਗ ਤੱਕ ਦੇ ਮਾਸਟਰਜ਼ ਖਿਡਾਰੀਆਂ ਦੇ ਐਥਲੈਟਿਕਸ ਈਵੈਂਟਸ ਕਰਵਾਏ ਗਏ ਬੜੇ।ਇਨ੍ਹਾਂ ਖੇਡਾਂ ਵਿੱਚ ਸਮਰਾਲਾ ਇਲਾਕੇ ਦੇ ਖਿਡਾਰੀਆਂ ਨੇ ਵੀ ਭਾਗ ਲੈ ਕੇ ਅਹਿਮ ਪ੍ਰਾਪਤੀਆਂ ਕੀਤੀਆਂ।ਖੇਡਾਂ ਵਿੱਚ 70 ਪਲੱਸ ਗਰੁੱਪ ਵਿੱਚ …

Read More »

ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਸਮਾਗਮਾਂ ਦੀ ਰੂਪ ਰੇਖਾ ਉਲੀਕੀ

ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਸੁਲਤਾਨ-ਉਲ-ਕੌਮ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਨੂੰ ਸਮਰਪਿਤ 22 ਅਪ੍ਰੈਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਦਿੱਲੀ ਤੱਕ ਸਜਾਏ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਦੇ ਪ੍ਰਬੰਧਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਇਕੱਤਰਤਾ ਕੀਤੀ ਗਈ, ਜਿਸ ਵਿਚ ਦਿੱਲੀ ਸਿੱਖ …

Read More »

ਸ਼ੋ੍ਮਣੀ ਕਮੇਟੀ ਦੇ ਸੇਵਾ ਮੁਕਤ 11 ਅਧਿਕਾਰੀ ਤੇ ਕਰਮਚਾਰੀ ਸਨਮਾਨਿਤ

ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਕਮੇਟੀ ਦੇ ਬੀਤੇ ਸਮੇਂ ’ਚ ਸੇਵਾਮੁਕਤ ਹੋ ਚੁੱਕੇ 11 ਮੁਲਾਜ਼ਮਾਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ ਕੀਤਾ ਗਿਆ।ਇਨ੍ਹਾਂ ਮੁਲਾਜ਼ਮਾਂ ਵਿਚ ਹਰਿੰਦਰਪਾਲ ਸਿੰਘ ਤੇ ਮਹਿੰਦਰ ਸਿੰਘ ਐਡੀਸ਼ਨਲ ਸਕੱਤਰ, ਇੰਦਰਮੋਹਨ ਸਿੰਘ ਅਨਜਾਣ ਤੇ ਮਨਜੀਤ ਸਿੰਘ ਇੰਚਾਰਜ, ਗੁਰਜੀਤ ਸਿੰਘ ਸਹਾਇਕ ਸੁਪਰਵਾਈਜ਼ਰ, ਬਲਕਾਰ ਸਿੰਘ ਤੇ ਸੁਖਵਿੰਦਰ ਸਿੰਘ ਗੁਰਦੁਆਰਾ ਇੰਸਪੈਕਟਰ, ਪਰਜੀਤ ਸਿੰਘ ਅਕਾਊਂਟੈਂਟ, ਸਤਨਾਮ ਸਿੰਘ …

Read More »

ਖ਼ਾਲਸਾ ਸਾਜਣਾ ਦਿਵਸ ਮੌਕੇ ਹਜ਼ਾਰਾਂ ਸੰਗਤਾਂ ਨੇ ਕੀਤਾ ਅੰਮ੍ਰਿਤਪਾਨ

ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ੋ੍ਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਤਹਿਤ ਖ਼ਾਲਸਾ ਸਾਜਣਾ ਦਿਵਸ ਮੌਕੇ ਵੱਖ-ਵੱਖ ਥਾਵਾਂ ’ਤੇ ਕਰਵਾਏ ਗਏ ਅੰਮ੍ਰਿਤ ਸੰਚਾਰ ’ਚ ਹਜ਼ਾਰਾਂ ਪ੍ਰਾਣੀਆਂ ਨੇ ਅੰਮ੍ਰਿਤਪਾਨ ਕਰਕੇ ਗੁਰੂ ਦੀਆਂ ਬਖ਼ਸ਼ਿਸ਼ਾਂ ਪ੍ਰਾਪਤ ਕੀਤੀਆਂ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਚੱਲ ਰਹੀ …

Read More »