Tuesday, November 24, 2026

Daily Archives: April 17, 2018

ਖਾਲਸਾ ਕਾਲਜ ਨੇ ਵਿਦਿਆਰਥੀਆਂ ਨੂੰ ਰੰਗਮੰਚ ਨਾਲ ਜੋੜਨ ਦੇ ਕੀਤੇ ਵਿਸ਼ੇਸ਼ ਯਤਨ

ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਪੰਜਾਬ ਦੀ ਇਤਿਹਾਸਕ ਅਤੇ ਸਿਰਮੌਰ ਵਿੱਦਿਅਕ ਸੰਸਥਾ ਹੈ। ਕੋਈ ਸੰਸਥਾ ਜਿਨ੍ਹਾਂ ਪੁਰਾਣੀ ਹੁੰਦੀ ਹੈ, ਉਨ੍ਹੀ ਹੀ ਅਮੀਰ ਹੁੰਦੀ ਹੈ।ਸੱਭਿਆਚਾਰਕ ਗਤੀਵਿਧੀਆਂ ਦਾ ਮੱਕਾ ਜਾਣੀ ਜਾਂਦੀ ਇਸ ਸੰਸਥਾ ’ਚ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਯੋਗ ਅਗਵਾਈ ’ਚ ਵਿਸ਼ੇ ਨੂੰ ਲੋੜ ਅਨੁਸਾਰ ਪ੍ਰਯੋਗਸ਼ਾਲਾ ਨਾਲ ਜੋੜ ਕੇ ਪੜਾਉਣ ਦੇ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ …

Read More »

ਖਾਲਸਾ ਕਾਲਜ ਪਬਲਿਕ ਸਕੂਲ ਵਿਖੇ ਵਿਸਾਖੀ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਤਰੱਕੀ ਵੱਲ ਕਦਮ ਵਧਾ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਵਿਸਾਖੀ ਨੂੰ ਸਮਰਪਿਤ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਭੰਗੜਾ, ਗਿੱਧਾ, ਨਾਟਕ, ਡਾਂਸ, ਸਕਿੱਟਾਂ ਆਦਿ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।     ਇਸ ਮੌਕੇ ਖ਼ਾਲਸਾ ਕਾਲਜ ਪਬਲਿਕ ਸਕੂਲ ਦੇ …

Read More »

ਖਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ 7 ਦਿਨਾਂ ਦੀ ਇੰਟਰਨੈਸ਼ਨਲ ਵਰਕਸ਼ਾਪ

ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਇੰਡੀਅਨ ਸੋਸਾਇਟੀ ਆਫ਼ ਇੰਡਸਟੀਰੀਅਲ ਐਂਡ ਅਪਲਾਇਡ ਮੈਥੈਮੇਟਿਕਸ ਅਤੇ ਗਣਿਤ ਵਿਭਾਗ ਵੱਲੋਂ 7 ਦਿਨਾਂ ਦੀ ਇੰਟਰਨੈਸ਼ਨਲ ਵਰਕਸ਼ਾਪ ਆਨ ਮੈਥੈਮੇਟਿਕਲ ਸਾਫ਼ਟਵੇਅਰ ਦਾ ਆਯੋਜਨ ਕੀਤਾ ਗਿਆ।ਵਰਕਸ਼ਾਪ ’ਚ ਵੱਖ-ਵੱਖ ਦੇਸ਼ਾਂ ਦੇ ਰਿਸਰਚ ਸਕੋਲਰਜ਼ ਅਤੇ ਅਧਿਆਪਕਾਂ ਨੇ ਹਿੱਸਾ ਲਿਆ।     ਇਸ ਮੌਕੇ ਪ੍ਰੋ. ਪੈਮੀ ਮਨਚੰਦਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ ਇਸ ਮੌਕੇ …

Read More »

ਨਵੇਂ ਬਣੇ ਫਿਜ਼ਿਓਥਰੈਪੀ ਸੈਂਟਰ ਦਾ ਕੀਤਾ ਉਦਘਾਟਨ

ਧੂਰੀ, 16 ਅਪ੍ਰੈਲ਼ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਭਲਵਾਨ ਵਾਲਾ ਅੱਡਾ ਦੇ ਨਜ਼ਦੀਕ ਨਵੇਂ ਬਣੇ ਸੁਰਿੰਦਰਾ ਫਿਜ਼ਿਓਥਰੈਪੀ (ਪੁਲੀ ਵਾਲੇ) ਸੈਂਟਰ ਦਾ ਉਦਘਾਟਨ ਸਮਾਜ ਸੇਵੀ ਮਹਾਸ਼ਾ ਪ੍ਰਤਿਗਿਆ ਪਾਲ ਨੇ ਆਪਣੇ ਕਰ-ਕਮਲਾਂ ਨਾਲ ਕੀਤਾ।ਇਸ ਸਮਾਰੋਹ ਵਿੱਚ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ, ਏ.ਪੀ ਸੋਲਵੈਕਸ ਦੇ ਡਾਇਰੈਕਟਰ ਪ੍ਰਸ਼ੋਤਮ ਗਰਗ ਕਾਲਾ, ਗੁਰਪ੍ਰੀਤ ਸਿੰਘ ਨਾਭਾ, ਨਗਰ ਕੌਂਸਲ ਦੇ ਪ੍ਰਧਾਨ ਪ੍ਰਸ਼ੋਤਮ ਕਾਂਸਲ, ਐਸ.ਜੀ.ਪੀ.ਸੀ.ਮੈਂਬਰ ਭੁਪਿੰਦਰ ਸਿੰਘ …

Read More »

ਵਿਧਾਇਕ ਦੀ ਪਤਨੀ ਵਲੋਂ 8 ਸਾਲਾ ਆਸਿਫਾ ਨੂੰ ਇਨਸਾਫ ਦਿਵਾਉਣ ਲਈ ਕੈਂਡਲ ਮਾਰਚ

ਆਸਿਫਾ ਦੇ ਦੋਸ਼ੀਆਂ ਲਈ ਕੀਤੀ ਸਖਤ ਸਜ਼ਾ ਦੀ ਮੰਗ ਧੂਰੀ, 16 ਅਪ੍ਰੈਲ਼ (ਪੰਜਾਬ ਪੋਸਟ- ਪ੍ਰਵੀਨ ਗਰਗ) – ਜੰਮੂ-ਕਸ਼ਮੀਰ ਦੇ ਕਠੂਆ ਵਿੱਚ 8 ਸਾਲਾਂ ਦੀ ਇੱਕ ਛੋਟੀ ਬੱਚੀ ਆਸਿਫਾ ਨਾਲ ਹੋਏ ਗੈਂਗਰੇਪ ਅਤੇ ਹੱਤਿਆ ਦੀ ਵਾਰਦਾਤ ਦੇ ਵਿਰੋਧ ਵਿੱਚ ਦੇਸ਼ ਭਰ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਸ਼ਹਿਰ ਦੀਆਂ ਸੈਂਕੜੇ ਔਰਤਾਂ ਵੱਲੋਂ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਦੀ ਪਤਨੀ ਸ਼੍ਰੀਮਤੀ …

Read More »

ਮਾਤਾ ਪ੍ਰਸਿੰਨੀ ਦੇਵੀ ਨੂੰ ਭਾਵ-ਭਿੰਨੀਆਂ ਸ਼ਰਧਾਂਜ਼ਲੀਆਂ ਭੇਂਟ

ਧੂਰੀ, 16 ਅਪ੍ਰੈਲ਼ (ਪੰਜਾਬ ਪੋਸਟ- ਪ੍ਰਵੀਨ ਗਰਗ) – ਰਾਈਸੀਲਾ ਗਰੁੱਪ ਆਫ ਇੰਡਸਟਰੀਜ਼ ਦੇ ਡਾਇਰੈਕਟਰ ਵਿਜੈ ਗੋਇਲ ਦੀ 87 ਸਾਲਾ ਮਾਤਾ ਪ੍ਰਸਿੰਨੀ ਦੇਵੀ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ਼ਰਧਾਂਜਲ਼ੀ ਸਮਾਰੋਹ ਮੌਕੇ ਗਰੁੜ ਪੁਰਾਣ ਦੀ ਕਥਾ ਉਪਰੰਤ ਵਿਜੈਇੰਦਰ ਸਿੰਗਲਾ ਵਿਧਾਇਕ ਸੰਗਰੂਰ, ਦਲਵੀਰ ਸਿੰਘ ਗੋਲਡੀ ਵਿਧਾਇਕ ਧੂਰੀ, ਗੁਰਲਵਲੀਨ ਸਿੰਘ ਸਿੱਧੂ ਆਈ.ਏ.ਐਸ, ਧਨਵੰਤ ਸਿੰਘ ਸਾਬਕਾ ਵਿਧਾਇਕ, ਅਕਾਲੀ ਆਗੂ ਹਰੀ ਸਿੰਘ ਨਾਭਾ ਦੇ ਸਪੁੱਤਰ …

Read More »

ਨਹੀਂ ਰਹੇ ਉਘੇ ਗਜ਼ਲਗੋ ਹਰਬੰਸ ਸਿੰਘ ਨਾਗੀ

ਅੰਮ੍ਰਿਤਸਰ, 16 ਅਪਰੈਲ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਸਾਹਿਤਕ ਹਲਕਿਆਂ `ਚ ਇਹ ਖਬਰ ਬਹੁਤ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਪੰਜਾਬੀ ਜੁਬਾਨ ਦੇ ਪ੍ਰਮੁੱਖ ਹਸਤਾਖਰ ਤੇ ਗਜ਼ਲਗੋ ਹਰਬੰਸ ਸਿੰਘ ਨਾਗੀ ਦਾ ਅੱਜ ਦਿਹਾਂਤ ਹੋ ਗਿਆ।ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ ਸਿੰਘ, ਸ਼ਾਇਰ ਦੇਵ ਦਰਦ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਨਾਗੀ ਦੀ ਸਿਹਤ ਪਿਛਲੇ ਕੁੱਝ ਦਿਨਾਂ ਤੋਂ ਢਿੱਲੀ-ਮੱਠੀ ਚੱਲ …

Read More »

D.A.V Public School Celebrates ATL Community Day

Amritsar, Apr. 16 (Punjab Post Bureau) – Under the NITI Aayog directive Atal Tinkering Lab at D.A.V Public School Lawrence Road celebrated ATL-COMMUNITY DAY on the birth anniversary of Dr. B.R Ambedkar’s with the theme of promoting EQUAL OPPORTUNITY FOR ALL & STEAM-Science, Technology, Engineering, Arts& Mathematics for Girl Students. Students & faculty from surrounding government and police schools were …

Read More »

Awareness seminar in collaboration with District Legal Services Authority

Amritsar, Apr. 16 (Punjab Post Bureau) – BBK DAV College for Women organised a seminar by District Legal Service Authority, in collaboration with Legal Literacy Club. The aim of the seminar was to make young women of the college aware about their rights and legal aids available for them. The lecture was delivered by the members of DLSA, who were …

Read More »