Tuesday, November 24, 2026

Daily Archives: April 19, 2018

ਸਰਕਾਰੀ ਸਕੂਲਾਂ `ਚ 11ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ ਮਿਲੇਗੀ ਫ੍ਰੀ ਸਿਖਿਆ

ਪਠਾਨਕੋਟ, 19 ਅਪ੍ਰੈਲ (ਪੰਜਾਬ ਪੋਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਮੈਡੀਕਲ ਅਤੇ ਨਾੱਨ ਮੈਡੀਕਲ ਬੱਚਿਆਂ ਨੂੰ ਸਿੱਖਿਆ ਦੇ ਨਾਲ ਨਾਲ ਇੰਜੀਨੀਅਰ ਅਤੇ ਮੈਡੀਕਲ ਦੇ ਖੇਤਰ ਵਿੱਚ ਮੱਲਾਂ ਮਾਰਨ ਦੇ ਲਈ ਇਕ ਵਿਸ਼ੇਸ ਉਪਰਾਲਾ ਕੀਤਾ ਜਾ ਰਿਹਾ ਹੈ ਜਿਸ ਅਧੀਨ ਸਰਕਾਰੀ ਸਕੂਲਾਂ ਦੇ ਗਰੀਬ ਤੇ ਜਰੂਰਤਮੰਦ ਬੱਚਿਆਂ ਨੂੰ ਫ੍ਰੀ ਕੌਚਿੰਗ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਅਮਿਤ ਵਿੱਜ …

Read More »

ਭਗਵਾਨ ਪਰਸ਼ੂਰਾਮ ਜੈਅੰਤੀ ਜੋਸ਼ੋ ਖ਼ਰੋਸ਼ ਨਾਲ ਮਨਾਈ

ਸ਼ਮਰਾਲਾ, 19 ਅਪ੍ਰੈਲ (ਪੰਜਾਬ ਪੋਸਟ – ਕੰਗ) – ਕਮਾਂਡੈਂਟ ਰਸ਼ਪਾਲ ਸਿੰਘ ਦੀ ਅਗਵਾਈ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਵਿਖੇ ਅਕਸ਼ੈ ਤ੍ਰਿਤਿਆ ਤੇ ਭਗਵਾਨ ਪਰਸ਼ੂਰਾਮ ਜੈਅੰਤੀ ਬੜੇ ਜੋਸ਼ੋ ਖ਼ਰੋਸ਼ ਨਾਲ ਮਨਾਈ ਗਈ ਅਤੇ ਮੌਜੂਦ ਸੰਗਤਾਂ ਦੇ ਮੂੰਹ ਮਿੱਠੇ ਕਰਵਾਏ ਗਏ।ਭਗਵਾਨ ਪਰਸ਼ੂਰਾਮ ਦਾ ਗੁਣਗਾਣ ਕੀਤਾ ਗਿਆ ਅਤੇ ਭਗਵਾਨ ਪਰਸ਼ੂਰਾਮ ਦੁਆਰਾ ਤ੍ਰਿਤਿਆ ਯੁੱਗ ਵਿੱਚ ਆਤਤਾਈ ਰਾਜਿਆਂ ਖਿਲਾਫ ਪਰਸਾ ਚੁੱਕ ਕੇ ਅੱਤਿਆਚਾਰ ਦਾ ਖਾਤਮਾ …

Read More »

ਕਾਂਸੀ ਦਾ ਤਗਮਾ ਜੇਤੂ ਨਵਜੀਤ ਕੌਰ ਨੇ ਸ੍ਰੀ ਹਰਿਮੰਦਰ ਸਾਹਿਬ ਕੀਤਾ ਸ਼ੁਕਰਾਨਾ

ਸ਼੍ਰੋਮਣੀ ਕਮੇਟੀ ਵਿਖੇ ਸੂਚਨਾ ਕੇਂਦਰ ਵਿਖੇ ਕੀਤਾ ਗਿਆ ਸਨਮਾਨ ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਆਸਟ੍ਰੇਲੀਆ ਦੇ ਸ਼ਹਿਰ ਗੋਲਡ ਕੋਸਟ ਵਿਖੇ ਹੋਈਆਂ ਰਾਸ਼ਟਰ ਮੰਡਲ ਖੇਡਾਂ ਵਿਚ ਐਥਲੈਟਿਕਸ ਦੇ ਡਿਸਕਸ ਥਰੋ ਮੁਕਾਬਲੇ ’ਚ ਕਾਂਸੀ ਦਾ ਤਗਮਾ ਪ੍ਰਾਪਤ ਕਰਨ ਵਾਲੀ ਅੰਮ੍ਰਿਤਸਰ ਨਿਵਾਸੀ ਨਵਜੀਤ ਕੌਰ ਨੇ ਅੱਜ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।ਸ੍ਰੀ ਦਰਬਾਰ …

Read More »

ਔਲਖ ਵੱਲੋਂ ਸੰਸਾਰ ਜੰਗਾਂ ਸਮੇਂ ਸਿੱਖਾਂ ਦੇ ਯੋਗਦਾਨ ਨੂੰ ਉਭਾਰਣਾ ਸਰਾਹਣਯੋਗ- ਲੌਂਗੋਵਾਲ

ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪੰਜਾਬੀ ਹੈਰੀਟੇਜ਼ ਆਰਗੇਨਾਈਜੇਸ਼ਨ ਅਮਰੀਕਾ ਦੇ ਬਾਨੀ ਪ੍ਰਧਾਨ ਸਤਨਾਮ ਸਿੰਘ ਔਲਖ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਮੁਲਾਕਾਤ ਕਰਕੇ ਜਿਥੇ ਸੰਸਾਰ ਜੰਗਾਂ ਵਿਚ ਸਿੱਖਾਂ ਦੇ ਯੋਗਦਾਨ ਨੂੰ ਦਰਸਾਉਂਦੀ ਆਪਣੀ ਪੁਸਤਕ ‘ਸਿੱਖ ਵਾਰੀਅਰਜ਼ ਇਨ ਵਰਲਡ ਵਾਰਜ਼’ ਭੇਟ ਕੀਤੀ, ਉਥੇ ਹੀ ਅਮਰੀਕਾ ’ਚ ਸਰਕਾਰਾਂ ਵੱਲੋਂ ਸਿੱਖਾਂ ਸਬੰਧੀ ਪਾਸ ਕੀਤੇ ਗਏ ਮਤਿਆਂ ਬਾਰੇ …

Read More »

‘ਸੇਵਾ ਸਰਗਰਮੀਆਂ’ ਦਾ ਦੂਸਰਾ ਅੰਕ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਜਾਰੀ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) -ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ਤ ਮਹੀਨਾਵਾਰ ‘ਸੇਵਾ ਸਰਗਰਮੀਆਂ’ ਦਾ ਦੂਸਰਾ ਅੰਕ ਜਾਰੀ ਕੀਤਾ।ਲੌਂਗੋਵਾਲ ਨੇ ਕਿਹਾ ਕਿ ਇਹ ਮਹੀਨਾਵਾਰ ਪਰਚਾ ਛਾਪਣ ਦਾ ਮਕਸਦ ਵੱਖ-ਵੱਖ ਥਾਵਾਂ ’ਤੇ ਕਰਵਾਏ ਜਾਂਦੇ ਧਰਮ ਪ੍ਰਚਾਰ ਸਮਾਗਮਾਂ ਨੂੰ ਵੱਧ ਤੋਂ ਵੱਧ ਸੰਗਤਾਂ ਤੱਕ ਪਹੁੰਚਾਉਣਾ ਹੈ।ਉਨ੍ਹਾਂ ਕਿਹਾ ਕਿ ਅਜੋਕਾ ਸਮਾਂ ਮੀਡੀਆ ਦਾ ਹੈ ਅਤੇ …

Read More »