ਅੰਮ੍ਰਿਸਰ, 19 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਾਬਕਾ ਚੇਅਰਮੈਨ ਵੇਰਕਾ ਮਿਲਕ ਪਲਾਂਟ ਅਤੇ ਸਰਪੰਚ ਸਵ: ਬਲਬੀਰ ਸਿੰਘ ਗੋਹਲਵਾੜ ਨੂੰ ਸ਼ਰਧਾਂਜਲੀਆਂ ਭੇਟ ਉਨਾਂ ਦੀ ਅੰਤਿਮ ਅਰਦਾਸ ਮੋਕੇ ਵੱਖ ਵੱਖ ਆਗੂਆਂ ਵਲੋਂ ਸ਼ਰਧਾਂਜਲਅੀਾਂ ਭੇ ਕੀਤੀਆਂ ਗਈਆਂ।ਜੋ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀ. ਮੀਤ ਪ੍ਰਧਾਨ ਤੇ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਭਣੱਵੀਆ ਤੇ ਖਡੂਰ ਸਾਹਿਬ ਤੋ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ …
Read More »Daily Archives: April 20, 2018
ਨਾਰਕੋਟਿਕ ਸੈਲ ਦੀ ਪੁਲਿਸ ਵਲੋ ਹਰੋਇਨ ਸਮੇਤ ਕਾਬੂ
ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਅੰਮ੍ਰਿਤਸਰ ਨਾਰਕੋਟਿਕ ਸਟਾਫ ਦੇ ਇੰਚਾਰਜ ਇੰਸਪੈਕਟਰ ਮੰਗਲ ਸਿੰਘ ਦੀ ਦੇਖ-ਰੇਖ ਹੇਠਾਂ ਨਾਰਕੋਟਿਕ ਸਟਾਫ ਦੇ ਏ.ਐਸ.ਆਈ ਬਲਦੇਵ ਸਿੰਘ ਨੇ ਇਕ ਵਿਸ਼ੇਸ਼ ਕਾਰਵਾਈ ਦੋਰਾਨ ਦੋਸ਼ੀ ਕੁਲਦੀਪ ਸਿੰਘ ਵਾਸੀ ਸੁਲਤਾਨਵਿੰਡ ਨੂੰ 3 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।ਇਸੇ ਤਰ੍ਹਾਂ ਥਾਣਾ ਡੀ ਡਵੀਜਨ ਦੇ ਸਭ ਇੰਸਪੈਕਟਰ ਅਮਰਨਾਥ ਨੇ ਵਿਸ਼ਾਲ ਮੈਹਰਾ ਅਤੇ ਪਾਰਸ ਸ਼ਰਮਾ ਪੁੱਤਰ ਵਿਜੇ ਕੁਮਾਰ …
Read More »ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਸਵੱਛ ਭਾਰਤ ਉਤਸਵ ਮਨਾਇਆ
ਪਠਾਨਕੋਟ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ਦੇ ਸਾਰੇ ਪਿੰਡਾਂ ਵਿੱਚ ਗ੍ਰਾਮ ਸਵਰਾਜ ਅਭਿਆਨ ਤਹਿਤ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਸਵੱਛ ਭਾਰਤ ਉਤਸਵ ਧੂਮ ਧਾਮ ਨਾਲ ਮਨਾਇਆ ਗਿਆ।ਰਾਜੇਸ਼ ਖੋਸਲਾ ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਵਿਭਾਗ ਪਠਾਨਕੋਟ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪਠਾਨਕੋਟ ਜ਼ਿਲ੍ਹੇ ਦੇ ਪਿੰਡਾਂ ਵਿੱਚ ਲਾਭਪਾਤਰੀਆਂ ਵਲੋਂ ਆਪਣੇ ਪੱਧਰ ’ਤੇ ਬਣਾਏ ਜਾ ਰਹੇ ਪਖਾਨਿਆਂ ਦੇ …
Read More »ਪਠਾਨਕੋਟ ਮੰਡੀ ਨੂੰ ਜਾਣ ਵਾਲੀ ਸੜਕ ’ਤੇ 10 ਲੱਖ ਖਰਚ ਕੀਤੇ ਜਾਣਗੇ- ਅਮਿਤ ਵਿਜ
ਪਠਾਨਕੋਟ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਮੰਡੀਆਂ ਵਿੱਚ ਸੁਧਾਰ ਕਰਨ ਦੀ ਯੋਜਨਾ ਤਹਿਤ ਪਠਾਨਕੋਟ ਮੰਡੀ ਨੂੰ ਜਾਣ ਵਾਲੀ ਸੜਕ ’ਤੇ 10 ਲੱਖ ਰੁਪਏ ਖਰਚ ਕਰਕੇ ਨਵੀਂ ਬਣਾਈ ਜਾਵੇਗੀ ਅਤੇ ਮੰਡੀ ਵਿੱਚ ਪਏ ਟੋਇਆਂ ਅਤੇ ਮੰਦਰ ਤੋਂ ਪਠਾਨਕੋਟ ਰੇਲਵੇ ਕੈਂਟ ਨੂੰ ਜਾਣ ਵਾਲੀ ਸੜਕੇ ’ਤੇ 1.5 ਲੱਖ ਰੁਪਏ ਖਰਚ ਕਰਕੇ ਪੈਚ ਵਰਕ ਦਾ ਕੰਮ ਕੀਤਾ ਜਾਵੇਗਾ।ਇਸ ਤੋਂ …
Read More »ਹਰ ਵਿਦਿਆਰਥੀ ਦਾ ਅਨੁਸ਼ਾਸਿਤ ਹੋਣਾ ਚਾਹੀਦਾ ਹੈ – ਉਪ ਰਾਸ਼ਟਰਪਤੀ
ਦਿੱਲੀ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਉਪ ਰਾਸ਼ਟਰਪਤੀ ਸ਼੍ਰੀ ਐਮ ਵੈਂਕਈਆ ਨਾਇਡੂ ਨੇ ਕਿਹਾ ਹੈ ਕਿ ਹਰ ਵਿਦਿਆਰਥੀ ਨੂੰ ਅਨੁਸ਼ਾਸਿਤ ਹੋਣਾ ਚਾਹੀਦਾ ਹੈ ਅਤੇ ਦੇਸ਼ ਦੇ ਵਿਕਾਸ ਲਈ ਉਸ ਦਾ ਇੱਕ ਨਜ਼ਰੀਆ ਹੋਣਾ ਚਾਹੀਦਾ ਹੈ।ਉਹ ਅਜ ਹਰਿਆਣਾ ਦੇ ਕੁਰੂਕਸ਼ੇਤਰ ਵਿਖੇ ਕੁਰੂਕਸ਼ੇਤਰ ਯੂਨੀਵਰਸਿਟੀ ਦੀ 31ਵੀਂ ਕੌਨਵੋਕੇਸ਼ਨ ਨੂੰ ਸੰਬੋਧਨ ਕਰ ਰਹੇ ਸਨ।ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਕਪਤਾਨ ਸਿੰਘ ਸੋਲੰਕੀ, ਸਿੱਖਿਆ …
Read More »ਲੰਡਨ ਵਿੱਚ ‘ਭਾਰਤ ਕੀ ਬਾਤ ਸਭ ਕੇ ਸਾਥ’ ਪ੍ਰੋਗਰਾਮ ‘ਚ ਪ੍ਰਧਾਨ ਮੰਤਰੀ ਦੀ ਗੱਲਬਾਤ…..
ਦਿੱਲੀ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦੁਨੀਆ ਦੇ ਰੂਬਰੂ ਹੁੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਰੇਲਵੇ ਸਟੇਸ਼ਨ ਮੇਰੇ ਜੀਵਨ ਦਾ ਸੁਨਹਿਰਾ ਪੰਨਾ ਹੈ, ਜਿਸ ਨੇ ਮੈਨੂੰ ਜਿਊਣਾ ਅਤੇ ਜੂਝਣਾ ਸਿਖਾਇਆ।ਜਿਸ ਪਲ ਸੰਤੋਸ਼ ਦਾ ਭਾਵ ਪੈਦਾ ਹੋ ਜਾਂਦਾ ਹੈ, ਜੀਵਨ ਫਿਰ ਅੱਗੇ ਨਹੀਂ ਵਧਦਾ।ਹਰ ਉਮਰ, ਹਰ ਯੁਗ ਵਿੱਚ ਕੁੱਝ ਨਾ ਕੁੱਝ ਨਵਾਂ ਪਾਉਣ ਨੂੰ ਗਤੀ ਦਿੰਦਾ ਹੈ। ਜਜ਼ਬਾ …
Read More »ਡੀ.ਏ.ਵੀ ਇੰਟਰਨੈਸ਼ਨਲ ਦੇ ਬੱਚਿਆਂ ਨੇ ਸਿੱਖੇ ਵਿਗਿਆਨ ਦੇ ਉਪਯੋਗ
ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਵੇਰਕਾ ਬਾਈਪਾਸ ਸਥਿਤ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਅੰਜਨਾ ਗਪਤਾ ਦੀ ਅਗਵਾਈ `ਚ ਆਯੋਜਿਤ ਏ.ਟੀ.ਐਲ ਭਾਈਚਾਰਾ ਦਿਵਸ ਸਮੇਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵਿਗਿਆਨ ਦੇ ਅਲੱਗ ਅਲੱਗ ਪ੍ਰਯੋਗ ਦੇਖੇ, ਸਿੱਖੇ ਅਤੇ ਇੰਨ੍ਹਾਂ ਪ੍ਰਯੋਗਾਂ ਨੂੰ ਖੁੱਦ ਵੀ ਕੀਤਾ। ਨੀਤੀ ਆਯੋਗ ਦੇ ਦਿਸ਼ਾ-ਨਿਰਦੇਸ਼ ਹੇਠ ਕਰਵਾਏ ਗਏ ਇਸ ਵਿਸ਼ੇਸ਼ ਆਯੋਜਨ ਵਿੱਚ ਸ਼ਹਿਰ …
Read More »ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਵਲੋਂ ਗੁਰਮਤਿ ਸਮਾਗਮ 21 ਅਪ੍ਰੈਲ ਨੂੰ
ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਗਰੀਬਾਂ, ਅਨਾਥਾਂ ਅਤੇ ਲੋੜਵੰਦ ਰੋਗੀਆਂ ਦੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਰਾਹੀਂ ਸੇਵਾ ਕਰ ਰਹੀ ਸਥਾਨਕ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਵੱਲੋਂ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸਾਲਾਨਾ ਧੰਨਵਾਦ ਦਿਵਸ ਗੁਰਮਤਿ ਸਮਾਗਮ ਦੇ ਰੂਪ ਵਿੱਚ ਦਿਨ ਸ਼ਨੀਵਾਰ 21 ਅਪ੍ਰੈਲ ਨੂੰ ਸ਼ਾਮ 6:00 ਵਜੇ ਤੋਂ 9:30 ਵਜੇ ਤੱਕ ਗੁਰਦੁਆਰਾ ਗੁਰੂ ਤੇਗ ਬਹਾਦਰ ਜੀ ਅਜੀਤ …
Read More »ਗਲੀਆਂ-ਬਾਜ਼ਾਰਾਂ `ਚ ਕਾਰ `ਤੇ ਲਾਇਆ ਪਾਰਕਿੰਗ ਟੈਕਸ ਦਾ ਹੁਕਮ ਵਾਪਸ ਕਰਵਾਉਣ ਚੁਣੇ ਵਿਧਾਇਕ ਤੇ ਕੌਂਸਲਰ – ਤਰੁਣ ਚੁਗ
ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਭਾਰਤੀ ਜਨਤਾ ਪਾਰਟੀ ਦੇ ਕੌਮੀ ਸਕੱਤਰ ਤਰੁਣ ਚੁਗ ਨੇ ਪੰਜਾਬ ਸਰਕਾਰ ਵਲੋਂ ਗਲੀਆਂ ਬਾਜਾਰਾਂ `ਚ ਵਾਹਣ ਪਾਰਕ `ਕਰਨ ਤੇ ਟੈਕਸ ਲਗਾਉਣ ਦੇ ਫਰਮਾਨ ਨੂੰ ਆਮ ਜਨਤਾ ਲਈ ਬੋਝ ਦੱਸਦਿਆਂ ਇਸ ਨੂੰ ਔਰੰਗਜੇਬ ਵਲੋਂ ਵਸੂਲਿਆ ਗਿਆ ਜਜੀਆ ਦੱਸਿਆ ਹੈ।ਉਨ੍ਹਾਂ ਕਿਹਾ ਕਿ ਆਪਣੇ ਘਰਾਂ ਦੇ ਬਾਹਰ ਆਪਣੇ ਵਾਹਨ ਲਗਾਉਣ ਵਾਲੇ ਨਾਗਰਿਕਾਂ ਨੂੰ ਫੀਸ …
Read More »ਸੈਂਟਰਲ ਖ਼ਾਲਸਾ ਯਤੀਮਖ਼ਾਨਾ ਦੇ ਵਿਦਿਆਰਥੀ ਅੰਮ੍ਰਿਤ ਛਕ ਕੇ ਬਣੇ ਗੁਰੂ ਵਾਲੇ
ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਅਦਾਰੇ ਸੈਂਟਰਲ ਖ਼ਾਲਸਾ ਯਤੀਮਖ਼ਾਨਾ ਦੇ 15 ਵਿਦਿਆਰਥੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ।ਆਸ਼ਰਮ ਦੇ ਮੈਂਬਰ ਇੰਚਾਰਜ਼ ਅਤੇ ਦੀਵਾਨ ਦੇ ਮੀਤ ਪ੍ਰਧਾਨ ਸਰਬਜੀਤ ਸਿੰਘ ਦੇ ਯਤਨਾਂ ਤੇ ਪ੍ਰੇਰਨਾ ਸਦਕਾ ਇਹ ਵਿਦਿਆਰਥੀ ਅੰਮ੍ਰਿਤ ਛਕਣ ਲਈ ਤਿਆਰ ਹੋਏ ਅਤੇ ਸ੍ਰੀ ਅਕਾਲ ਤਖਤ ਸਾਹਿਬ ਜਾ ਕੇ ਅੰਮ੍ਰਿਤ ਛਕ ਕੇ ਗੁਰੂ ਵਾਲੇ …
Read More »
Punjab Post Daily Online Newspaper & Print Media