100 ਲੋੜਵੰਦ ਵਿਦਿਆਰਥਣਾਂ ਨੂੰ ਵੰਡੀਆਂ ਵਰਦੀਆਂ ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸੰਿਘ ਸੱਗੂ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ ਜਿਸ ਵਿਚ ਵਿਦਿਆਰਥਣਾਂ ਨੂੰ ਸਟੋਲ, ਟਰਾਫੀਆਂ ਅਤੇ ਕੈਸ਼ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ।ਵਿਧਾਇਕ ਸੁਨੀਲ ਦੱਤੀ ਬਤੌਰ ਮੁੱਖ ਮਹਿਮਾਨ, ਜਦਕਿ ਜੁਗਲ ਕਿਸ਼ੋਰ ਸ਼ਰਮਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ) ਅਤੇ ਅਸ਼ਵਨੀ ਸ਼ਰਮਾ …
Read More »Daily Archives: April 20, 2018
Annual Prize Distribution organized at GGSS School Mall Road
School uniforms distributed to 100 needy students Amritsar, Apr. 19 (Punjab Post Bureau) – Annual prize distribution& Felicitation function was organized at Government Girls Senior Secondary School, The Mall, Amritsar, where students were awarded with stoles, trophies and cash prizes. On the occasion, were present as chief guest, esteemed MLA Sunil Dutti along with special guests Jugal Kishore Sharma Pres. …
Read More »550 ਗੁਰੂ ਨਾਨਕ ਜੀ ਦੀ ਬਾਣੀ ਨਾਲ` ਲਹਿਰ ਨੂੰ ਸਮਰਪਿਤ ਤੀਸਰਾ ਅਰਦਾਸ ਸਮਾਗਮ 20 ਅਪੈ੍ਰਲ ਨੂੰ
ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਪ੍ਰੀਤਮ ਸਿੰਘ) – 550 ਸਾਲ ਗੁਰੂ ਨਾਨਕ ਦੀ ਬਾਣੀ ਨਾਲ ਨੂੰ ਸਮਰਪਿਤ ਤੀਸਰਾ ਅਰਦਾਸ ਸਮਾਗਮ 20 ਐਪ੍ਰਲ ਨੂੰ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ ਹੋਈ ਮੀਟਿੰਗ ਦੌਰਾਨ ਭਾਈ ਗੁਰਇਕਬਾਲ ਸਿੰਘ ਨੇ ਮੈਬਰਾਂ ਦੀਆਂ ਡਿਊਟੀਆਂ ਲਾਈਆਂ।ਇਸ ਸਮੇਂ ਭਾਈ ਸਾਹਿਬ ਨੇ ਦੱਸਿਆ ਕਿ ਤੀਸਰੇ ਅਰਦਾਸ ਸਮਾਗਮ ਨੂੰ ਸਮਰਪਿਤ ਬੀਬੀ ਕੌਲਾਂ ਜੀ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਜਿੱਤੇ ਤਗਮੇ
ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਮਾਡਰਨ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ ਹੋਈਆਂ 7ਵੀਆਂ ਜੂਨੀਅਰ ਅਤੇ ਸੀਨੀਅਰ ਰਾਊਂਡਰ ਅਤੇ ਕਿੱਕਬਾਲ ਪੰਜਾਬ ਸਟੇਟ ਚੈਂਪੀਅਨਸ਼ਿਪ-2018 ਖੇਡਾਂ ਵਿੱਚ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਲੜਕੀਆਂ ਦੇ ਜੂਨੀਅਰ ਵਰਗ ਵਿੱਚ ਸੋਨੇ, ਸੀਨੀਅਰ ਵਰਗ ਵਿੱਚ ਚਾਂਦੀ ਅਤੇ ਲੜਕਿਆਂ ਦੇ ਜੂਨੀਅਰ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਭਾਈ ਹਰਮਿੰਦਰ ਸਿੰਘ ਮਿੰਟੂ ਦੇ ਚਲਾਣੇ ’ਤੇ ਅਫ਼ਸੋਸ ਪ੍ਰਗਟਾਇਆ
ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਟਿਆਲਾ ਜ਼ੇਲ ਵਿਚ ਨਜ਼ਰਬੰਦ ਭਾਈ ਹਰਮਿੰਦਰ ਸਿੰਘ ਮਿੰਟੂ ਦੀ ਹੋਈ ਅਚਾਨਕ ਮੌਤ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਫ਼ਸੋਸ ਪ੍ਰਗਟ ਕੀਤਾ ਹੈ।ਜਾਰੀ ਇੱਕ ਬਿਆਨ ਰਾਹੀਂ ਲੌਂਗੋਵਾਲ ਨੇ ਕਿਹਾ ਕਿ ਜ਼ੇਲ ’ਚ ਭਾਈ ਮਿੰਟੂ ਦੀ ਹੋਈ ਮੌਤ ਦਾ ਕਾਰਨ ਬੇਸ਼ੱਕ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ, ਪਰ ਸਿੱਖ ਜਗਤ …
Read More »ਜਥੇ ’ਚ ਗਈ ਮਹਿਲਾ ਵੱਲੋਂ ਪਾਕਿਸਤਾਨੀ ਨਾਗਰਿਕ ਨਾਲ ਵਿਆਹ ਏਜੰਸੀਆਂ ਦੀ ਨਾਕਾਮੀ – ਬੇਦੀ
ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਖ਼ਾਲਸਾ ਸਾਜਣਾ ਦਿਵਸ ਸਬੰਧੀ ਪਾਕਿਸਤਾਨ ਗਏ ਜਥੇ ਵਿਚ ਸ਼ਾਮਲ ਇਕ ਮਹਿਲਾ ਵੱਲੋਂ ਪਾਕਿਸਤਾਨੀ ਨਾਗਰਿਕ ਨਾਲ ਵਿਆਹ ਕਰਵਾਉਣ ਦੀਆਂ ਖ਼ਬਰਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਇਸ ਨੂੰ ਖ਼ੁਫੀਆਂ ਏਜੰਸੀਆਂ ਦੀ ਨਕਾਮੀ ਦੱਸਿਆ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਭੇਜਣ …
Read More »
Punjab Post Daily Online Newspaper & Print Media