Tuesday, November 24, 2026

Daily Archives: April 21, 2018

ਕੈਪਟਨ ਅਮਰਿੰਦਰ ਸਿੰਘ ਦੇ 9 ਰਤਨਾਂ ਨੂੰ ਮਨਜੂਰੀ, ਅੱਜ ਚੁੱਕਣਗੇ ਸਹੁੰ

ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਆਖਿਰ ਅੱਜ ਕਾਂਗਰਸ ਕੌਮੀ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ 9 ਰਤਨਾਂ ਦੀ ਚੋਣ ਨੂੰ ਮਨਜੂਰੀ ਦੇ ਦਿੱਤੀ ਗਈ ਹੈ।     ਅੱਜ ਪੰਜਾਬ ਦੇ ਜਿੰਨਾਂ 9 ਨਵੇਂ ਮੰਤਰੀਆਂ ਬਾਰੇ ਸਹਿਮਤੀ ਬਣੀ ਹੈ, ਉਹਨਾਂ ਵਿੱਚ ਅੰਮ੍ਰਿਤਸਰ ਕੇਂਦਰੀ ਹਲਕੇ ਤੋਂ ਵਿਧਾਇਕ ਓਮ ਪ੍ਰਕਾਸ਼ ਸੋਨੀ, ਹਲਕਾ ਰਾਜਾਸਾਂਸੀ ਤੋਂ ਵਿਧਾਇਕ ਸੁਖਬਿੰਦਰ ਸਿੰਘ …

Read More »

ਕੇ.ਵੀ.ਕੇ ਨੁਰਮਹਿਲ ਜਲੰਧਰ ਵਿਖੇ ਨਾੜ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕਤਾ ਮੁਹਿੰਮ

ਜਲੰਧਰ, 20 ਅਪ੍ਰੈਲ (ਪੰਜਾਬ ਪੋਸਟ ਬਿਉਰੋ) -ਕ੍ਰਿਸ਼ੀ ਵਿਗਿਆਨ ਕੇਂਦਰ ਨੁਰਮਹਿਲ ਵਲੋ ਫਸਲਾ ਦੀ ਰਹਿੰਦ ਖੁੰਦ ਨੂੰ ਜਲਾਉਣ ਤੇ ਰੋਕਣ ਲਈ ਮੁਹਿੰਮ ਸ਼ੁਰੁਆਤ ਕੀਤੀ ਗਈ।ਮੁੱਖ ਮਹਿਮਾਨ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਡਾ. ਰਾਜਵੀਰ ਸਿੰਘ ਡਾਇਰੈਕਟਰ  ਅਟਾਰੀ ਨੇ ਮੁਹਿੰਮ ਨੂੰ ਹਰੀ ਝੰਡੀ ਦੇ ਕੇ ਚਾਲੁ ਕੀਤਾ।ਕ੍ਰਿਸ਼ੀ ਵਿਗਿਆਨ ਕੇਂਦਰ ਵਲੋ ਤਿਆਰ ਕੀਤਾ ਟੈਕਨੀਕਲ  ਐਗਜ਼ੀਬੀਟ ਦੀ ਘੁੰਢ ਚੁੱਕਾਈ ਵੀ ਕੀਤੀ ਗਈ।ਜਿਸ ਵਿਚ …

Read More »

23 ਤੋਂ 30 ਅਪ੍ਰੈਲ ਤੱਕ ਮਨਾਇਆ ਜਾਵੇਗਾ ਸੜਕ ਸੁਰੱਖਿਆ ਸਪਤਾਹ- ਡੀ.ਸੀ

ਓਵਰ ਲੋਡਿੰਗ ਟਰੱਕਾਂ ਦੇ ਹੋਣਗੇ ਚਲਾਨ ਤੇ ਪਟਾਖੇ ਮਾਰਨ ਵਾਲੇ ਮੋਟਰਸਾਈਕਲ ਕੀਤੇ ਜਾਣਗੇ ਬਾਉਂਡ ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ – ਮਨਜੀਤ ਸਿੰਘ) – ਸੜਕ ਸੁਰੱਖਿਆ ਸਪਤਾਹ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 23 ਅਪ੍ਰੈਲ ਤੋਂ 30 ਅਪ੍ਰੈਲ ਤੱਕ ਸੜਕ ਸੁਰੱਖਿਆ ਸਪਤਾਹ ਮਨਾਇਆ ਜਾ ਰਿਹਾ ਹੈ।ਇਸ ਹਫਤੇ ਬੱਸ ਸਟੈਂਡ ਵਿਖੇ ਅੱਖਾਂ ਦਾ ਮੈਡੀਕਲ ਚੈਕਅਪ ਕੈਂਪ …

Read More »

ਗੜੇਮਾਰੀ ਨਾਲ ਫਸਲਾਂ ਦੇ ਨੁਕਸਾਨ ਦੀ ਗਿਰਦਾਵਰੀ ਕਰਨ ਦੀਆਂ ਦਿੱਤੀਆਂ ਹਦਾਇਤਾਂ- ਡੀ.ਸੀ

ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ – ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਬੀਤੇ ਦਿਨੀਂ ਸਬ ਡਵੀਜਨ ਬਾਬਾ ਬਕਾਲਾ ਦੇ ਪਿੰਡਾਂ ਕੰਮਕੋ, ਜਮਾਲਪੁਰ, ਕਰਤਾਰਪੁਰ, ਸੱਤੇਵਾਲ, ਬਤਾਲਾ, ਸ਼ਾਹਪੁਰ, ਦੇਵੀਦਾਸ ਪੁਰਾ, ਟਪਿਆਲਾ, ਸੁਧਾਰ ਅਤੇ ਭਲਾਈਪੁਰ ਵਿਖੇ ਹੋਈ ਗੜੇਮਾਰੀ ਦੌਰਾਨ ਫਸਲਾਂ ਦੀ ਗਿਰਦਾਵਰੀ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ ਤਾਂ ਜੋ ਸਮੇਂ ਸਮੇਂ ਸਰਕਾਰ ਦੀਆਂ ਜਾਰੀ ਹੋਈਆਂ ਹਦਾਇਤਾਂ ਨੂੰ ਧਿਆਨ ਵਿੱਚ …

Read More »

30 ਜੂਨ ਤੱਕ ਭੰਡਾਰੀ ਪੁਲ ਨੂੰ ਹਰ ਹਾਲਤ ਵਿੱਚ ਕੀਤਾ ਜਾਵੇ ਮੁਕੰਮਲ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ – ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਵੱਖ ਵੱਖ ਵਿਭਾਗਾਂ ਦੀ ਕਾਰਗੁਜਾਰੀ ਦੀ ਸਮੀਖਿਆ ਕਰਨ ਲਈ ਜਿਲ੍ਹਾ ਪ੍ਰੀਸ਼ਦ ਵਿਖੇ ਮੀਟਿੰਗ ਰੱਖੀ ਗਈ।ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ, ਸਹਾਇਕ ਕਮਿਸ਼ਨਰ ਜਨਰਲ ਮੈਡਮ ਅਲਕਾ ਕਾਲੀਆ, ਐਸ.ਡੀ.ਐਮ ਅਜਨਾਲਾ ਰਜਤ ਓਬਰਾਏ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਪ੍ਰੀਤ ਸਿੰਘ ਗਿੱਲ, ਜਿਲ੍ਹਾ ਸਮਾਜ ਭਲਾਈ ਅਫਸਰ …

Read More »

‘ਉਜਵਲਾ ਦਿਵਸ’ ਤਹਿਤ ਲਾਭਪਾਤਰੀਆਂ ਨੂੰ ਐਲ.ਪੀ.ਜੀ ਸੁਰੱਖਿਆ ਤੇ ਵਰਤੋਂ ਬਾਰੇ ਕੀਤਾ ਜਾਗਰੂਕ

‘ਗਰਾਮ ਸਵਰਾਜ ਅਭਿਆਨ’ ਤਹਿਤ ਪਿੰਡਾਂ ਅੰਦਰ ਕਰਵਾਏ ਜਾ ਰਹੇ ਹਨ ਜਾਗਰੂਕਤਾ ਸਮਾਗਮ ਪਠਾਨਕੋਟ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਅੰਦਰ ‘ਗਰਾਮ ਸਵਰਾਜ ਅਭਿਆਨ’ ਤਹਿਤ ‘ਉਜਵਲਾ ਦਿਵਸ’ ਮਨਾਇਆ ਗਿਆ, ਜਿਸ ਤਹਿਤ ਪਿੰਡ, ਬਲਾਕ ਤੇ ਜ਼ਿਲ੍ਹਾ ਪੱਧਰ ਤੇ ਪ੍ਰੋਗਰਾਮਾਂ ਵਿਚ ਉਜਵਲਾ ਲਾਭਪਾਤੀਆਂ ਨੂੰ ਐਲ.ਪੀ.ਜੀ ਸਬੰਧਿਤ ਸੁਰੱਖਿਆ ਅਤੇ ਵਰਤੋਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਕਿ ਜਿਹੜੇ ਬਾਲਣ …

Read More »

ਨੋਜਵਾਨ ਰੋਜਗਾਰ ਮੇਲਿਆਂ ਵਿੱਚ ਭਾਗ ਲੈ ਕੇ ਲਾਭ ਪ੍ਰਾਪਤ ਕਰਨ – ਵਿਧਾਇਕ ਅਮਿਤ ਵਿੱਜ

ਪਠਾਨਕੋਟ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਘਰ ਘਰ ਨੋਕਰੀ ਦੇਣ ਦਾ ਜੋ ਵਾਅਦਾ ਕੀਤਾ ਸੀ, ਉਸ ਅਧੀਨ ਜਿਲ੍ਹਾ ਪਠਾਨਕੋਟ ਵਿੱਚ ਸਭ ਤੋਂ ਪਹਿਲਾ ਰੋਜਗਾਰ ਮੇਲਾ ਆਈ.ਟੀ.ਆਈ ਕਾਲਜ ਲੜਕੇ ਵਿਖੇ ਲਗਾਇਆ ਗਿਆ ਸੀ ਅਤੇ ਉਸ ਤੋਂ ਬਾਅਦ ਜਿਲ੍ਹੇ ਅੰਦਰ ਹੋਰ ਲੱਗਣ ਵਾਲੇ ਰੋਜਗਾਰ ਮੇਲਿਆਂ ਦੋਰਾਨ ਹੁਣ ਸਥਿਤੀ ਇਹ ਹੈ ਕਿ ਰੋਜਗਾਰ ਮੇਲਿਆਂ ਵਿੱਚ ਪਹੰੁਚਣ ਵਾਲੀਆਂ ਕੰਪਨੀਆਂ ਦੀ …

Read More »

ਔਰਤਾਂ ਨਾਲ ਮਾੜੇ ਵਿਵਹਾਰ ਦੇ ਮਾਮਲੇ `ਚ ਪ੍ਰਧਾਨ ਜੀ.ਕੇ ਵਲੋਂ ਦਿੱਲੀ ਕਮੇਟੀ ਦੇ 3 ਸੀਨੀਅਰ ਅਧਿਕਾਰੀ ਸਸਪੈਂਡ

ਨਵੀਂ ਦਿੱਲੀ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਵਿਦੇਸ਼ ਦੌਰੇ ਤੋਂ ਪਰਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਅੱਜ ਕਮੇਟੀ ’ਚ ਬੀਤੇ ਕਈ ਦਿਨਾਂ ਤੋਂ ਚਲ ਰਹੇ ਵਿਵਾਦ ’ਤੇ ਠੱਲ ਪਾਉਣ ਦੀ ਕੋਸ਼ਿਸ਼ ਕੀਤੀ।ਬਰਤਾਨੀਆਂ ਯਾਤਰਾ ਤੋਂ ਵਾਪਿਸ ਆਉਂਦੇ ਹੀ ਜੀ.ਕੇ ਨੇ ਅੱਜ ਮਹਿਲਾਵਾਂ ਨਾਲ ਵਿਵਾਦਿਤ ਵਿਵਹਾਰ ਦੇ ਆਰੋਪਾਂ ਦਾ ਸਾਹਮਣਾ ਕਰ ਰਹੇ ਕਮੇਟੀ ਦੇ 3 ਸੀਨੀਅਰ …

Read More »

ਦਿੱਲੀ ਫਤਹ ਦਿਵਸ ਦੇ ਸਮਾਗਮਾਂ ਦੀ ਅਰੰਭਤਾ ਅੱਜ ਅੰਮ੍ਰਿਤਸਰ ਤੋਂ

ਨਵੀਂ ਦਿੱਲੀ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੁਲਤਾਨ-ਉਲ-ਕੌਮ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਚੌਥੇ ਮੁਖੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਸ. ਜੱਸਾ ਸਿੰਘ ਆਹਲੂਵਾਲੀਆ ਦੇ 300 ਸਾਲਾ ਜਨਮ ਦਿਵਸ ਨੂੰ ਸਮਰਪਿਤ ਦਿੱਲੀ ਫਤਹ ਦਿਵਸ ਇਸ ਵਰ੍ਹੇ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਪਸੀ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ।ਰਾਣਾ ਪਰਮਜੀਤ ਸਿੰਘ …

Read More »

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਨਤੀਜਆਂ ’ਚ ਰਹੀਆਂ ਅੱਵਲ

ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਕਰਵਾਏ ਗਏ ਦਸੰਬਰ-2017 ਦੇ ਸਮੈਸਟਰ ਪ੍ਰੀਖਿਆ ’ਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।ਬੀ.ਸੀ.ਏ ਸਮੈਸਟਰ ਛੇਵਾਂ ਕਾਲਜ ਵਿਦਿਆਰਥਣ ਰੀਤੂ ਨੇ ’ਵਰਸਿਟੀ ’ਚ 82% ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ।ਜਦ ਕਿ ਉਕਤ ਕਲਾਸ ਦੀਆਂ 2 ਹੋਰ ਵਿਦਿਆਰਥਣਾਂ …

Read More »