ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਲਏ ਗਏ ਇਮਤਿਹਾਨਾਂ ’ਚ ਬਾਜ਼ੀ ਮਾਰੀ। ਇਸ ਮੌਕੇ ਐਮ.ਐਸ.ਸੀ (ਆਈ.ਟੀ) ਪਹਿਲਾਂ ਸਮੈਸਟਰ ਦੀ ਵਿਦਿਆਰਥਣ ਸੰਦੀਪ ਕੌਰ ਅਤੇ ਮਨਜੋਤ ਕੌਰ ਨੇ ਕ੍ਰਮਵਾਰ ਪਹਿਲਾ (79 ਪ੍ਰਤੀਸ਼ਤ) ਅਤੇ ਦੂਜਾ (77 ਪ੍ਰਤੀਸ਼ਤ) ਸਥਾਨ ਪ੍ਰਾਪਤ ਕੀਤਾ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਿਦਿਆਰਥੀਆਂ ਦੀ ਇਮਤਿਹਾਨਾਂ ’ਚ ਸ਼ਾਨਦਾਰ …
Read More »Daily Archives: April 21, 2018
ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2018 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜੇ ਅੱਜ ਇਥੇ ਐਲਾਨੇ ਗਏ।ਬੈਚੁਲਰ ਆਫ ਡਿਜ਼ਾਇਨ ਸਮੈਸਟਰ 7, ਐਲ.ਐਲ.ਬੀ. (ਤਿੰਨ ਸਾਲਾ) ਸਮੈਸਟਰ 1 ਅਤੇ ਐਲ.ਐਲ.ਬੀ. (ਪੰਜ ਸਾਲਾ) ਸਮੈਸਟਰ 3 ਤੇ 5 ਦੇ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਉਪਲੱਬਧ ਹੋਣਗੇ।
Read More »ਯੂਨੀਵਰਸਿਟੀ ਵਿਖੇ `ਆਰ` ਸਾਫਟਵੇਅਰ ਵਿਸ਼ੇ `ਤੇ ਤਿੰਨ ਦਿਨਾਂ-ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਂਟਰ ਫਾਰ ਡਾਟਾ ਅਨੈਲਟਿਕਸ ਅਤੇ ਰੀਸਰਚ ਵੱਲੋਂ ਮਹਾਰਾਜਾ ਰਣਜੀਤ ਸਿੰਘ ਹਾਲ ਵਿਚ ਤਿੰਨ-ਦਿਨਾਂ ਵਰਕਸ਼ਾਪ ਅੱਜ ਸ਼ੁਰੂ ਹੋ ਗਈ।ਇਸ ਵਰਕਸ਼ਾਪ ਦੌਰਾਨ ਵਿਦਿਆਰਥਿਆਂ ਨੂੰ ਆਰ ਸਟੂਡਿੳੋਜ਼ ਦੀ ਵਰਤੋਂ ਦੇ ਰਾਹੀ ਅੰਕੜਾ ਵਿਸਲੇਸ਼ਣ ਅਤੇ ਆਰ ਸਟੂਡਿੳੋਜ਼ ਨਾਲ ਜਾਣ ਪਛਾਣ ਕਰਾਈ ਜਾਵੇਗੀ। ਇਹ ਵਰਕਸ਼ਾਪ ਸ਼ਕਤੀਸ਼ਾਲੀ, ਵਿਆਪਕ ਅਤੇ ਭਰੋਸੇਮੰਦ ਓਪਨ ਸੋਰਸ …
Read More »ਆਲ ਇੰਡੀਆ ਸਰਵਿਸਿਜ਼ ਪ੍ਰੀ-ਐਗਜ਼ਾਮੀਨੇਸ਼ਨ ਟਰੇਨਿੰਗ ਸੈਂਟਰ ਦਾ ਰੁਜ਼ਗਾਰ ਖੇਤਰ `ਚ ਵੱਡਮੁੱਲਾ ਯੋਗਦਾਨ
ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਭਾਰਤ ਸਰਕਾਰ ਦੀ ਯੋਜਨਾ (ਸਮਾਜਿਕ ਨਿਆਂ ਅਤੇ ਸ਼ਕਤੀਕਰਣ ਮੰਤਰਾਲੇ ਦੇ ਅਧੀਨ), 1982 ਵਿੱਚ ਐਸ ਸੀ / ਐਸਟੀ ਲਈ ਆਲ ਇੰਡੀਆ ਸਰਵਿਸਿਜ਼ ਪ੍ਰੀ-ਐਗਜ਼ਾਮੀਨੇਸ਼ਨ ਟਰੇਨਿੰਗ ਸੈਂਟਰ ਦੀ ਸਥਾਪਨਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕੀਤੀ ਗਈ ਸੀ।ਇਸੇ ਤਰ੍ਹਾਂ ਯੂਨੀਵਰਸਿਟੀ ਵੱਲੋਂ ਸੈਂਟਰ ਆਫ ਪ੍ਰੀਪਰੇਸ਼ਨ ਫਾਰ ਕੰਪੀਟੀਟਿਵ ਐਗਜ਼ਾਮੀਨੇਸ਼ਨ (ਸੀ.ਪੀ.ਈ) ਦੀ ਸਥਾਪਨਾ 1994 ਵਿਚ ਕੀਤੀ ਗਈ ਜਿਸ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅਧਿਆਪਕ ਡਾ. ਅੰਮ੍ਰਿਤਪਾਲ ਕੌਰ ਨੂੰ ਐਕਸੀਲੈਂਸ ਐਵਾਰਡ
ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫੂਡ ਸਾਇੰਸ ਅਤੇ ਤਕਨਾਲੋਜੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਅੰਮ੍ਰਿਤਪਾਲ ਕੌਰ ਨੂੰ ਐਸ.ਈ.ਆਰ.ਬੀ ਵਿਮਨ ਐਕਸੀਲੈਂਸ ਐਵਾਰਡ ਲਈ ਚੁਣਿਆ ਗਿਆ ਹੈ।ਇਹ ਪੁਰਸਕਾਰ ਔਰਤਾਂ ਦੇ ਵਿਗਿਆਨੀਆਂ ਨੂੰ ਵਧੀਆ ਖੋਜ ਕਾਰਜ ਕਰਨ ਅਤੇ ਰਾਸ਼ਟਰੀ ਵਿਦਿਅਕ ਸੰਸਥਾਵਾਂ ਤੋਂ ਮਾਨਤਾ ਪ੍ਰਾਪਤ ਕਰਨ ਲਈ ਦਿੱਤਾ ਜਾਂਦਾ ਹੈ।ਡਾ. ਕੌਰ ਇਸ ਸੰਸਥਾ ਵਿਚ ਪੁਰਸਕਾਰ …
Read More »ਲੋਕ ਗੀਤ ਪ੍ਰਤੀਯੋਗਤਾ `ਚ ਚਮਕਿਆ ਡੀ.ਏ.ਵੀ ਪਬਲਿਕ ਸਕੂਲ ਦਾ ਵਿਦਿਆਰਥੀ
ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀ ਲਕਸ਼ਯ ਮਹਿਰਾ ਨੇ ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਇੰਡੀਅਨ ਨੈਸ਼ਨਲ ਟਰੱਸਟ ਆਫ਼ ਆਰਟ ਐਂਡ ਕਲਚਰਲ ਹੈਰੀਟੇਜ ਦੁਆਰਾ ਅਯੋਜਿਤ ਇੰਟਰ ਸਕੂਲ ਲੋਕ ਗੀਤ ਪ੍ਰਤੀਯੋਗਤਾ ਵਿੱਚ ਸ਼ਲਾਘਾਯੋਗ ਪ੍ਰਦਰਸ਼ਨ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ।ਇਸ ਪ੍ਰਤੀਯੋਗਤਾ ਵਿੱਚ ਉਸ ਨੇ ਦੂਸਰਾ ਪੁਰਸਕਾਰ ਜਿੱਤਦੇ ਹੋਏ ਜੱਜਾਂ ਵੱਲੋਂ ਖ਼ੂਬ ਮਾਣ ਅਤੇ ਸਤਿਕਾਰ ਪ੍ਰਾਪਤ …
Read More »ਖੱਜਲ਼-ਖ਼ੁਆਰ ਹੋ ਰਹੇ ਕਿਸਾਨਾਂ ਨੇ ਕਣਕ ਦੀ ਲੁਹਾਈ ਦੇਣ ਤੋਂ ਕੀਤਾ ਇਨਕਾਰ
ਭੀਖੀ, 20 ਅਪੈ੍ਰਲ (ਪੰਜਾਬ ਪੋਸਟ- ਕਮਲ ਜਿੰਦਲ) – ਸਥਾਨਕ ਅਨਾਜ ਮੰਡੀ ਵਿਖੇ ਪੰਜਾਬ ਕਿਸਾਨ ਯੂਨੀਅਨ ਅਤੇ ਮੰਡੀ ਵਿੱਚ ਕਣਕ ਲੈ ਕੇ ਆਏ ਕਿਸਾਨਾਂ ਵੱਲੋਂ ਮਾਰਕਿਟ ਕਮੇਟੀ ਭੀਖੀ ਦੇ ਸਕੱਤਰ ਨੂੰ ਸੂਚਿਤ ਕਰਦਿਆਂ ਕਿਹਾ ਕਿ 2 ਰੁਪੈ 6 ਪੈਸੇ ਪ੍ਰਤੀ ਗੱਟਾ ਲੁਹਾਈ ਜੋ ਕਿ ਆੜ੍ਹਤੀਆਂ ਵੱਲੋਂ ਕਿਸਾਨਾਂ ਤੋਂ ਨਜਾਇਜ਼ ਤੌਰ `ਤੇ ਵਸੂਲੀ ਜਾ ਰਹੀ ਹੈ।ਕਿਸਾਨ ਆਗੂ ਭੋਲਾ ਸਿੰਘ ਸਮਾਓ ਨੇ ਕਿਹਾ …
Read More »ਖ਼ਰੀਦ ਪ੍ਰਬੰਧਾਂ `ਚ ਕੋਤਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ – ਡਿਪਟੀ ਕਮਿਸ਼ਨਰ
ਭੀਖੀ, 20 ਅਪੈ੍ਰਲ (ਪੰਜਾਬ ਪੋਸਟ- ਕਮਲ ਜਿੰਦਲ) – ਕਣਕ ਖ਼ਰੀਦ ਪ੍ਰਬੰਧਾਂ ਅਤੇ ਲਿਫ਼ਟਿੰਗ ਦੀ ਸਮੱਸਿਆ ਪ੍ਰਤੀ ਗੰਭੀਰਤਾ ਦਿਖਾਉਦੇ ਹੋਏ ਡਿਪਟੀ ਕਮਿਸ਼ਨਰ ਮਾਨਸਾ ਬਲਵਿੰਦਰ ਸਿੰਘ ਧਾਲੀਵਾਲ ਨੇ ਸਥਾਨਕ ਅਨਾਜ ਮੰਡੀ ਦਾ ਜਾਇਜਾ ਲੈਣ ਉਪਰੰਤ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਲੇਬਰ ਠੇਕੇਦਾਰ ਨੂੰ ਸ਼ਖਤ ਲਹਿਜੇ ਵਿੱਚ ਕਿਹਾ ਕਿ ਖਰੀਦ ਪ੍ਰਬੰਧਾਂ ਅਤੇ ਲਿਫ਼ਟਿੰਗ ਵਿੱਚ ਕੋਤਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ।ਮੰਡੀ ਦੇ ਮੁਆਇਨੇ ਦੋਰਾਨ ਡਿਪਟੀ ਕਮਿਸ਼ਨਰ ਨਾਲ …
Read More »ਝੱਪਟਮਾਰਾਂ ਨੇ ਕੱਟੀ ਬਾਲੀ, ਮੁਕੱਦਮਾ ਦਰਜ
ਭੀਖੀ, 20 ਅਪੈ੍ਰਲ (ਪੰਜਾਬ ਪੋਸਟ- ਕਮਲ ਜਿੰਦਲ) – ਨੇੜਲੇ ਪਿੰਡ ਮੋਜੋ ਖੁਰਦ ਦੀ ਬਲਵੀਰ ਕੌਰ ਪਤਨੀ ਪ੍ਰੇਮ ਸਿੰਘ ਦੇ ਬਿਆਨਾਂ `ਤੇ ਦੋ ਝੱਪਟਮਾਰਾਂ ਖਿਲਾਫ਼ ਪੁਲਿਸ ਨੇ ਪਰਚਾ ਦਰਜ ਕੀਤਾ ਹੈ।ਦਰਜ ਬਿਆਨ ਵਿੱਚ ਬਲਵੀਰ ਕੌਰ ਨੇ ਕਿਹਾ ਹੈ ਕਿ ਬੀਤੇ ਦਿਨੀ ਉਹ ਮੱਤੀ ਤੋਂ ਆਪਣੇ ਪਿੰਡ ਮੋਜੋ ਖੁਰਦ ਵੱਲ ਆਪਣੇ ਭਤੀਜੇ ਸੁਖਜਿੰਦਰ ਸਿੰਘ ਨਾਲ ਪੈਦਲ ਜਾ ਰਹੀ ਸੀ ਤਾਂ ਪਿੰਡ ਮੱਤੀ …
Read More »ਧਰਮ ਪ੍ਰਚਾਰ ਕਮੇਟੀ ਵੱਲੋਂ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿਖੇ ਅੰਮ੍ਰਿਤ ਸੰਚਾਰ ਸਮਾਗਮ
97 ਪ੍ਰਾਣੀਆਂ ਨੇ ਪ੍ਰਾਪਤ ਕੀਤੀ ਅੰਮ੍ਰਿਤ ਦੀ ਦਾਤ ਅੰਮ੍ਰਿਤਸਰ 20 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਥਾਨਕ ਕੇਂਦਰੀ ਜੇਲ੍ਹ ਵਿਖੇ ਖ਼ਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ੇਸ ਅੰਮ੍ਰਿਤ ਸੰਚਾਰ ਤੇ ਗੁਰਮਤਿ ਸਮਾਗਮ ਕਰਵਾਇਆ ਗਿਆ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਤਹਿਤ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅੰਤ੍ਰਿਗ ਕਮੇਟੀ ਮੈਂਬਰ ਅਤੇ ਭਾਈ ਸਰਵਨ ਸਿੰਘ ਅਗਵਾਨ ਦੇ ਉਦਮ ਅਤੇ ਅਰਸ਼ਦੀਪ ਸਿੰਘ …
Read More »
Punjab Post Daily Online Newspaper & Print Media