Tuesday, November 24, 2026

Daily Archives: April 22, 2018

ਮਾਣ ਧੀਆਂ `ਤੇ ਸਮਾਰੋਹ ਦੌਰਾਨ 400 ਹੋਣਹਾਰ ਧੀਆਂ ਦਾ ਵਿਸ਼ੇਸ਼ ਸਨਮਾਨ

ਬੱਚਿਆਂ ਤੇ ਮਾਪਿਆਂ ਦਰਮਿਆਨ ਵਿਚਾਰਾਂ ਦੀ ਸਾਂਝ ਹੋਣਾ ਬਹੁਤ ਲਜ਼ਮੀ – ਏ.ਡੀ.ਸੀ.ਪੀ ਤੂਰਾ ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਸ਼ੈਫੀ ਸੰਧੂ) – ਭਰੂਣ ਹੱਤਿਆ ਵਰਗੀ ਸਮਾਜਿਕ ਕੁਰੀਤੀਆਂ ਦੇ ਖਾਤਮੇ ਤੇ ਔਰਤਾਂ ਦੇ ਹੱਕਾਂ ਨੂੰ ਹਕੀਕੀ ਰੂਪ ਦੇਣ ਨੂੰ ਸਮਰਿਪਤ ਸਮਾਜ ਸੇਵੀ ਸੰਸਥਾ ਵਲੋਂ ਅੱਜ 10ਵਾਂ `ਮਾਣ ਧੀਆਂ `ਤੇ` ਐਵਾਰਡ ਸਮਾਰੋਹ ਕਰਵਾਇਆ ਗਿਆ।ਸੰਸਥਾ ਦੇ ਮੁੱਖੀ ਤੇ ਸਮਾਜ ਸੇਵੀ ਗੁਰਿੰਦਰ ਸਿੰਘ ਮੱਟੂ …

Read More »

ਮੌਜੂਦਾ ਕਾਲ ’ਚ ਹਿੰਸਾ ਦਾ ਕੋਈ ਸਥਾਨ ਨਹੀਂ- ਐਸ.ਐਸ ਆਹਲੂਵਾਲੀਆ

ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਕੇਂਦਰ ਸਰਕਾਰ ਦੇ ਜਲ ਅਤੇ ਸਾਫ਼-ਸਫ਼ਾਈ ਮੰਤਰੀ ਐਸ.ਐਸ ਆਹਲੂਵਾਲੀਆ ਨੇ ਅੱਜ ਕਿਹਾ ਕਿ ਮੌਜੂਦਾ ਸਮੇਂ ’ਚ ਹਿੰਸਾ ਦਾ ਕੋਈ ਸਥਾਨ ਨਹੀਂ ਹੈ ਅਤੇ ਅਜੋਕੀ ਸਿੱਖਿਆ ਦਾ ਮੁੱਖ ਮਨਰੋਥ ਉਦਾਰਵਾਦੀ ਕਦਰਾਂ-ਕੀਮਤਾਂ ਨੂੰ ਅਪਨਾਉਣਾ ਜਰੂਰੀ ਹੈ।ਉਨ੍ਹਾਂ ਨੇ ਦੇਸ਼ ਦੇ ਵੱਖ-ਵੱਖ ਹਿਸਿਆਂ ’ਚ ਨਕਸਲਵਾਦੀ ਹਿੰਸਾ ਦਾ ਜ਼ਿਕਰ ਕਰਦਿਆ ਕਿਹਾ ਕਿ ਅੱਜ ਦੇਸ਼ ਨੂੰ ਜਰੂਰਤ …

Read More »

ਸੁਪਰੀਮ ਕੋਰਟ ਜਾਵੇਗੀ ਦਸਤਾਰ ਦੀ ਅਹਿਮੀਅਤ ਦੱਸਣ ਦਿੱਲੀ ਕਮੇਟੀ – ਜੀ.ਕੇ

ਜੱਸਾ ਸਿੰਘ ਆਹਲੂਵਾਲੀਆ ਦੀ ਜਨਮ ਸ਼ਤਾਬਦੀ ’ਤੇ ਹੋਣਗੇ ਸ਼ਾਨਦਾਰ ਪ੍ਰੋਗਰਾਮ ਨਵੀਂ ਦਿੱਲੀ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮਹਾਨ ਸਿੱਖ ਜਰਨੈਲ ਸਰਦਾਰ ਜੱਸਾ ਸਿੰਘ ਆਹਲੂਵਾਲਿਆ ਦੀ ਤੀਜ਼ੀ ਜਨਮ ਸ਼ਤਾਬਦੀ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਰਤਨ ਦਰਬਾਰ, ਨਗਰ ਕੀਰਤਨ, ਖਾਲਸਾਈ ਖੇਡਾਂ ਅਤੇ ਦਿੱਲੀ ਫਤਹਿ ਦਿਹਾੜਾ ਵੱਡੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।ਇਸ ਗੱਲ ਦੀ ਜਾਣਕਾਰੀ ਕਮੇਟੀ ਪ੍ਰਧਾਨ ਮਨਜੀਤ ਸਿੰਘ …

Read More »

DSGMC will Approach SC to describe the importance of Turban- G.K

Grand programs will be organized on birth anniversary of Baba Jassa Singh Ahluwalia New Delhi, Apr. 22 (Punjab Post Bureau) – DSGMC is going to organize Kirtan Samagam, Khalsa sports and Delhi Fateh Divas on the occasion of celebrating 3rd birth century of the great Sikh commandant Jassa Singh Ahluwalia. This information given by DSGMC President Manjit Singh G.K. & General …

Read More »

ਨਾੜ ਸਾੜਣ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ- ਜ਼ਿਲ੍ਹਾ ਮੈਜਿਸਟ੍ਰੇਟ

ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਮਨਜੀਤ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮਿ੍ਰਤਸਰ ਦੀ ਹਦੂਦ ਅੰਦਰ ਕੰਬਾਈਨ ਰਾਹੀਂ ਕਣਕ ਦੀ ਕਟਾਈ ਉਪਰੰਤ ਨਾੜ ਨੂੰ ਅੱਗ ਲਾ ਕੇ ਸਾੜਨ ’ਤੇ ਵੀ ਮੁਕੰਮਲ ਪਾਬੰਦੀ ਲਗਾਈ ਹੈ ਅਤੇ ਹੁਕਮ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ …

Read More »

ਕਣਕ ਦੀ ਕਟਾਈ ’ਤੇ ਸ਼ਾਮ 7 ਤੋਂ ਸਵੇਰੇ 9 ਵਜੇ ਤੱਕ ਕੰਬਾਈਨ ਰਾਹੀਂ ਮੁਕੰਮਲ ਰੋਕ

ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਮਨਜੀਤ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮਿ੍ਰਤਸਰ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮਿ੍ਰਤਸਰ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨ ਰਾਹੀਂ ਕਣਕ ਦੀ ਕਟਾਈ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।ਜਾਰੀ ਹੁਕਮ ਵਿਚ ਕਿਹਾ ਗਿਆ ਹੈ …

Read More »

ਨੈਸ਼ਨਲ ਲੋਕ ਅਦਾਲਤ ’ਚ ਲਗਾਏ 3306 ਵਿਚੋਂ 861 ਕੇਸਾਂ ਦਾ ਨਿਪਟਾਰਾ

ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਮਿਸਟਰ ਜਸਟਿਸ ਟੀ.ਪੀ.ਐਸ ਮਾਨ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਕਚਿਹਰੀਆਂ ਅੰਮ੍ਰਿਤਸਰ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਗਈ, ਜਿਸ ਵਿੱਚ ਤਕਰੀਬਨ ਸਾਰੇ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਨੈਸ਼ਨਲ …

Read More »

ਮਾਰਚ 2018 `ਚ ਲਗਾਏ 53 ਪਿੰਡ ਪੱਧਰੀ ਖੇਤੀਬਾੜੀ ਕੈਂਪ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵਲੋਂ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਕੀਤੀ ਗਈ।ਜਿਸ ਵਿਚ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਦਲਬੀਰ ਸਿੰਘ ਛੀਨਾ ਮੁੱਖ ਖੇਤੀਬਾੜੀ ਅਫਸਰ, ਬਾਜ ਸਿੰਘ ਜਿਲ੍ਹਾ ਬਾਗਬਾਨੀ ਅਫਸਰ ਤੋਂ ਇਲਾਵਾ ਪਸ਼ੂ ਪਾਲਣ, ਮੱਛੀ ਪਾਲਣ, ਮੰਡੀ ਬੋਰਡ, ਡੇਅਰੀ ਅਤੇ ਵਣ ਵਿਭਾਗ ਦੇ ਅਧਿਕਾਰੀਆਂ ਨੇ ਭਾਗ ਲਿਆ। ਮੀਟਿੰਗ ਦੌਰਾਨ ਡਿਪਟੀ …

Read More »

ਕਣਕ ਦੀ ਖਰੀਦ `ਚ ਤੇਜ਼ੀ ਤੇ ਹੱਥੋਂ ਹੱਥ ਅਦਾਇਗੀ- ਡੀ.ਸੀ

ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਮਨਜੀਤ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿਚ ਕਣਕ ਦੀ ਖਰੀਦ ਨੇ ਤੇਜੀ ਫੜ ਲਈ ਹੈ, ਜਦ ਕਿ ਸਰਕਾਰ ਵੱਲੋਂ ਖਰੀਦੀ ਗਈ ਕਣਕ ਦੀ ਤੇਜੀ ਨਾਲ ਅਦਾਇਗੀ ਤੇ ਜੋਰ ਦਿੱਤਾ ਜਾ ਰਿਹਾ ਹੈ।ਅੱਜ ਸ਼ਾਮ ਤੱਕ ਜ਼ਿਲ੍ਹੇ ਦੇ ਕਿਸਾਨਾਂ ਤੋਂ ਖਰੀਦੀ ਕਣਕ ਲਈ 9.38 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ।ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ …

Read More »

ਕਾਲਾ ਘਨੂੰਪੁਰ 125 ਵਿਖੇ ਲਾਭਪਾਤਰੀਆਂ ਵੱਲੋਂ ਪੈਨਸ਼ਨ ਪੜਤਾਲ ਫਾਰਮ ਭਰੇ ਗਏ

ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਮਨਜੀਤ ਸਿੰਘ) – ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਕਾਲਾ ਘਨੂੰਪੁਰ ਗੁਰਦੁਆਰਾ ਸਾਹਿਬ ਵਿਖੇ ਬਜ਼ੁਰਗਾਂ, ਵਿਧਵਾਵਾਂ ਅਤੇ ਅਪੰਗ ਵਿਅਕਤੀਆਂ ਦੀਆਂ ਪੈਨਸ਼ਨਾਂ ਸਬੰਧੀ ਸਮੱਸਿਆਵਾਂ ਸੁਣੀਆਂ ਗਈਆਂ।ਪਿਛਲੇ ਦਿਨੀਂ ਕੀਤੀ ਕਿ ਪੜਤਾਲ ਦੌਰਾਨ ਗੈਰ ਹਾਜ਼ਰ ਹੋਣ ਕਰਕੇ ਜਿੰਨਾਂ ਲਾਭਪਾਤਰੀਆਂ ਦੀਆਂ ਪੈਨਸ਼ਨਾਂ ਕੱਟੀਆਂ ਗਈਆਂ ਸਨ, ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਮੁੜ ਸ਼ੁਰੂ …

Read More »