ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਵਲੋਂ ਜੰਮੂ ਕਸ਼ਮੀਰ ਦੇ ਕਠੂਆ ਦੀ ਮਾਸੂਮ ਧੀਅ ਅਤੇ ਦੇਸ਼ ਭਰ ’ਚ ਹੋਰ ਬੱਚੀਆਂ ਨਾਲ ਹੋ ਰਹੇ ਜ਼ਬਰ ਜਿਨਾਹ ਜਿਹੇ ਘਿਨਾਉਣੇ ਵਰਤਾਰਿਆਂ ਬਾਰੇ ‘ਧੀਆਂ ਦੀ ਪੁਕਾਰ’ ਅਤੇ ਮਾਸੂਮ ਧੀਆਂ ਦੇ ਦੁੱਖਾਂ ਦੀ ਕਹਾਣੀ ਨੂੰ ਸਮਰਪਿਤ ਪ੍ਰੋਗਰਾਮ ‘ਕੈਨਵਸ ਦੇ ਰੰਗ ਧੀਆਂ ਦੇ ਸੰਗ’ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਸ਼ਹਿਰ ਤੇ …
Read More »Daily Archives: April 25, 2018
ਦਮਦਮੀ ਟਕਸਾਲ ਨੇ ਪਿੰਡ ਭੂੰਦੜ ਵਿਖੇ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਮੰਗੀ ਸਖ਼ਤ ਕਾਰਵਾਈ
ਸਿੱਖ ਰਹਿਤ ਮਰਿਆਦਾ ਅਨੁਸਾਰ ਹਰ ਗੁਰਸਿੱਖ ਨੂੰ ਦਸਤਾਰ ਸਜਾਉਣੀ ਜ਼ਰੂਰੀ- ਬਾਬਾ ਹਰਨਾਮ ਸਿੰਘ ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ) – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਜ਼ਿਲ੍ਹਾ ਮੁਕਤਸਰ ਦੇ ਪਿੰਡ ਭੂੰਦੜ ਵਿਖੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਨਿੰਦਾ ਕਰਦਿਆਂ ਦੋਸ਼ੀਆਂ ਖ਼ਿਲਾਫ਼ 302 ਦਾ ਪਰਚਾ ਦਰਜ ਕਰ ਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।ਉਨ੍ਹਾਂ …
Read More »ਯੂਨੀਅਨ ਬੈਂਕ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਭੇਟ ਕੀਤੀ ਐਂਬੂਲੈਂਸ
ਬੈਂਕ ਦੇ ਐਮ.ਡੀ ਸਮੇਤ ਹੋਰ ਅੀਧਾਕਰੀ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਯੂਨੀਅਨ ਬੈਂਕ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਐਂਬੂਲੈਂਸ ਭੇਟ ਕੀਤੀ ਗਈ।ਬੈਂਕ ਦੇ ਐਮ.ਡੀ ਰਾਜ ਕਿਰਨ ਰਾਏ ਨੇ ਐਂਬੂਲੈਂਸ ਦੀਆਂ ਚਾਬੀਆਂ ਸ੍ਰੀ ਦਰਬਾਰ ਸਾਹਿਬ ਦੇ ਪ੍ਰਵੇਸ਼ ਦੁਆਰ ਦੇ ਬਾਹਰ ਬਣੇ ਪਲਾਜ਼ਾ ਵਿਖੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ. ਟੀ ਰੋਡ ਨੂੰ ਮਿਲਿਆ ਇੰਟਰਨੈਸ਼ਨਲ ਸਕੂਲ ਐਵਾਰਡ 2018
ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਯੰਗ ਇੰਗਲਿਸ਼ ਲਰਨਰ ਇੱਕ ਅਜਿਹੀ ਸੀਰੀਜ਼ ਹੈ ਜਿਸ ਦਾ ਉਦੇਸ਼ ਬੱਚਆ ਨੂੰ ਪ੍ਰਾਇਮਰੀ ਅਤੇ ਸੈਕੰਡਰੀ ਸਿਖਿਆ ਦੇ ਪੱਧਰ `ਤੇ ਮਜ਼ੇਦਾਰ ਤੇ ਪ੍ਰੇਰਨਾਦਾਇਕ ਤਰੀਕੇ ਨਾਲ ਅੰਗ੍ਰੇਜੀ ਭਾਸ਼ਾ ਸਿਖਾਉਣਾ ਹੈ।ਪਲੈਨੇਟ ਈ.ਡੀ.ਯੂ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਨੂੰ ਇੰਟਰਨੈਸ਼ਨਲ ਅੰਗ੍ਰੇਜ਼ੀ ਭਾਸ਼ਾ ਮੁਲਾਂਕਣ ਨੂੰ ਸਕੂਲ ਵਿੱਚ ਲਾਗੂ ਕਰਨ ਲਈ ਇੰਟਰਨੈਸ਼ਨਲ ਸਕੂਲ ਅਵਾਰਡ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਗੋਲਡਨ ਐਵੀਨਿਊ ਵਿਖੇ ਲਗਾਇਆ ਪੁਸਤਕ ਮੇਲਾ
ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ‘ਵਿਸ਼ਵ ਪੁਸਤਕ ਦਿਵਸ’ ਦੇ ਮੌਕੇ ਪੁਸਤਕ ਮੇਲਾ ਲਗਾਇਆ ਗਿਆ।ਜਿਸ ਦਾ ਆਗਾਜ਼ ਸਕੂਲ ਪ੍ਰਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਕੀਤਾ।ਇਸ ਮੇਲੇ ਵਿੱਚ ਹਰ ਉਮਰ ਵਰਗ ਦੇ ਪਾਠਕਾਂ ਲਈ ਵੱਖ-ਵੱਖ ਵਿਸ਼ਿਆਂ ਤੇ ਭਾਸ਼ਾਵਾਂ ਦੀਆਂ ਪੁਸਤਕਾਂ ਦੀ ਪ੍ਰਦਰਸ਼ਨੀ ਲਗਾਈ ਗਈ ਸੀ।ਪ੍ਰਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ …
Read More »ਯੋਗੀ ਪੀਰ ਗਊਸ਼ਾਲਾ ਸਮਰਾਲਾ ਨੂੰ ਦਾਨ ਕੀਤੀ ਤੂੜੀ
ਸਮਰਾਲਾ, 24 ਅਪ੍ਰੈਲ (ਪੰਜਾਬ ਪੋਸਟ- ਕੰਗ) – ਯੋਗੀ ਪੀਰ ਗਊਸ਼ਾਲਾ ਸਮਰਾਲਾ ਨੂੰ ਗੁਰਸੇਵਕ ਸਿੰਘ ਲੱਧੜਾਂ ਵੱਲੋਂ ਵੱਲੋਂ ਤੂੜੀ ਦੀਆਂ ਦੋ ਟਰਾਲੀਆਂ ਦਾਨ ਕੀਤੀਆਂ ਗਈਆਂ।ਗਊਸ਼ਾਲਾ ਪ੍ਰਬੰਧਕ ਕਮੇਟੀ ਸਮਰਾਲਾ ਦੇ ਮੈਂਬਰ ਰਮਨ ਗੁਪਤਾ ਤੇ ਸੰਦੀਪ ਅਗਰਵਾਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਗਊਸ਼ਾਲਾ ਸਮਰਾਲਾ ਵਿਖੇ ਤਕਰੀਬਨ ਇੱਕ ਹਜ਼ਾਰ ਗਊਆਂ ਹਨ।ਜਿਨ੍ਹਾਂ ਦੀ ਸਾਂਭ ਸੰਭਾਲ ਲਈ ਅਤੇ ਹਰੇ ਚਾਰੇ ਵਾਸਤੇ ਮਹੀਨੇ ਦਾ ਤਕਰੀਬਨ 3 …
Read More »ਲਾਲ ਸਿੰਘ ਦਿਲ ਦੇ ਜਨਮ ਦਿਨ ਨੂੰ ਸਮਰਪਿਤ ਕੀਤੀ ਪੰਜਾਬੀ ਸਾਹਿਤ ਸਭਾ ਦੀ ਮੀਟਿੰਗ
ਸਮਰਾਲਾ, 24 ਅਪ੍ਰੈਲ (ਪੰਜਾਬ ਪੋਸਟ- ਕੰਗ) – ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਾਸਿਕ ਮੀਟਿੰਗ ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਇਨਕਲਾਬੀ ਸ਼ਾਇਰ ‘ਲਾਲ ਸਿੰਘ ਦਿਲ ਦੇ ਜਨਮ ਦਿਨ ਨੂੰ’ ਸਮਰਪਿਤ ਕੀਤੀ ਗਈ।ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਨੇ ਲਾਲ ਸਿੰਘ ਦੇ ਜੀਵਨ ਬਾਰੇ ਤੇ ਉਨ੍ਹਾਂ ਦੀ ਕਵਿਤਾਵਾਂ ਬਾਰੇ ਚਾਨਣਾ ਪਾਉਂਦਿਆਂ ਸਭਾ ਦੇ ਮੈਂਬਰਾ ਨਾਲ ਆਪਣੇ …
Read More »ਸਕੂਲੀ ਵਾਹਨਾਂ ਨੂੰ ਅਦਾਲਤੀ ਹਦਾਇਤਾਂ ਦੀ ਪਾਲਣਾ ਕਰਨੀ ਜਰੂਰੀ
ਉਲੰਘਣਾਂ ਕਰਨ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ -ਡੀ.ਸੀ ਪਠਾਨਕੋਟ, 24 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਸਕੂਲ ਦੇ ਬੱਚਿਆਂ ਨੂੰ ਲਿਆਉਣ ਅਤੇ ਲਿਜਾਣ ਲਈ ਇਸਤੇਮਾਲ ਕੀਤੇ ਜਾਣ ਵਾਲੇ ਸਕੂਲੀ ਵਾਹਨਾਂ ਨੂੰ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ, ਜੋ ਸਕੂਲ ਇਨ੍ਹਾਂ ਨਿਯਮਾਂ ਦੀ ਉਲੰਘਣਾਂ ਕਰਦਾ ਹੈ ਉਸ ਤੇ ਕਾਰਵਾਈ ਕੀਤੀ ਜਾਵੇਗੀ।ਇਹ ਜਾਣਕਾਰੀ ਸ੍ਰੀਮਤੀ ਨੀਲਿਮਾ …
Read More »ਖ਼ਾਲਸਾ ਕਾਲਜ ਵਿਖੇ ਕਣਕ ਦੀ ਖਰੀਦ ਸਬੰਧੀ ਭਾਸ਼ਣ
ਅੰਮ੍ਰਿਤਸਰ, ਅਪ੍ਰੈਲ 24 (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਕਾਲਜ ਦੇ ਖੇਤੀਬਾੜੀ ਵਿਭਾਗ ’ਚ ਕਣਕ ਦੀ ਖਰੀਦ ’ਚ ਭਾਰਤੀ ਖਾਦ ਨਿਗਮ ਦੀ ਭੂਮਿਕਾ ’ਤੇ ਇਕ ਵਿਸ਼ੇਸ਼ ਭਾਸ਼ਣ ਆਯੋਜਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਇਸ ਭਾਸ਼ਣ ਮੌਕੇ ਰਾਮ ਬਾਬੂ ਮੀਨਾ ਖੇਤਰੀ ਪ੍ਰਬੰਧਕ ਐਫ਼ ਸੀ.ਆਈ ਨੇ ਦੱਸਿਆ ਕਿ ਕਣਕ ਦੇ ਘੱਟੋ ਘੱਟ ਸਮਰਥਨ ਮੁੱਲ …
Read More »ਖਾਲਸਾ ਕਾਲਜ ਲਾਅ ਨੇ ’ਵਰਸਿਟੀ ’ਚੋਂ ਹਾਸਲ ਕੀਤੀਆਂ ਪਹਿਲੀਆਂ 5 ਪੁਜੀਸ਼ਨਾਂ
ਅੰਮ੍ਰਿਤਸਰ, ਅਪ੍ਰੈਲ 24 (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ-2017 ’ਚ ਲਈ ਗਈ ਬੀ.ਏ.ਐਲ.ਐਲ.ਬੀ 5 ਸਾਲਾ ਕੋਰਸ ਦੇ 5ਵੇਂ ਸਮੈਸਟਰ ਦੀ ਪ੍ਰੀਖਿਆ ਦੇ ਐਲਾਨੇ ਨਤੀਜਿਆਂ ’ਚ ਪਹਿਲੀਆਂ 5 ਪੁਜੀਸ਼ਨਾਂ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।ਯੂਨੀਵਰਸਿਟੀ ਨਤੀਜਿਆਂ ਅਨੁਸਾਰ ਸ਼ਿਵਾਨੀ ਸੈਣੀ ਨੇ 387 ਨੰਬਰਾਂ ਨਾਲ ’ਵਰਸਿਟੀ ’ਚੋਂ ਪਹਿਲਾ …
Read More »
Punjab Post Daily Online Newspaper & Print Media