ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਇੰਗਲੈਂਡ ਦੀ ਯੂਨੀਵਰਸਿਟੀ ਆਫ ਨਟਿੰਘਮ ਤੋਂ ਪ੍ਰੋਫ਼ੈਸਰ ਸੀਮਸ ਹਿਗਗਿਨਜ਼ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ ਕੀਤਾ ਅਤੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿਚ ਭਵਿੱਖ ਵਿਚ ਭੋਜਨ ਵਿਸ਼ੇ `ਤੇ ਵਿਸ਼ੇਸ਼ ਲੈਕਚਰ ਦਿੱਤਾ।ਯੂਨੀਵਰਸਿਟੀ ਦੇ ਫੂਡ ਸਾਇੰਸ ਅਤੇ ਤਕਨਾਲੋਜੀ ਵਿਭਾਗ ਦੇ ਮੁਖੀ ਪ੍ਰੋਫੈਸਰ ਬਲਮੀਤ ਸਿੰਘ ਗਿੱਲ ਨੇ ਪ੍ਰੋ. ਹਿਗਗਿਨਜ਼ ਦਾ ਯੂਨੀਵਰਸਿਟੀ ਕੈਂਪਸ ਵਿਚ ਪੁੱਜਣ …
Read More »Daily Archives: April 26, 2018
ਕਣਕ ਦੀ ਖਰੀਦ ਸਬੰਧੀ ਪੰਜਾਬ ਰਾਜ ਗੁਦਾਮ ਨਿਗਮ ਵਲੋਂ ਮੀਟਿੰਗ
ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਕਣਕ ਦੀ ਖਰੀਦ ਅਤੇ ਅਦਾਇਗੀ ਸਬੰਧੀ ਲਗਾਤਾਰ ਸਥਾਨਕ ਅਧਿਕਾਰੀਆਂ ਨਾਲ ਰਾਬਤਾ ਰੱਖਣ ਦੇ ਦਿੱਤੇ ਗਏ ਨਿਰਦੇਸ਼ਾਂ ਨੂੰ ਅਮਲ ਵਿਚ ਲਿਆਉਂਦੇ ਹੋਏ ਅੱਜ ਡਾ: ਅਭਿਨਵ ਤਿ੍ਰਖਾ, ਪ੍ਰਬੰਧ ਨਿਰਦੇਸ਼ਕ ਅਤੇ ਸ੍ਰੀ ਹਰਸੁਹਿੰਦਰ ਸਿੰਘ ਬਰਾੜ, ਵਧੀਕ ਪ੍ਰਬੰਧ ਨਿਰਦੇਸ਼ਕ, ਪੰਜਾਬ ਰਾਜ ਗੁਦਾਮ ਨਿਗਮ ਨੇ ਜਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਅਧੀਨ ਆਉਂਦੀਆਂ …
Read More »ਅਧਿਆਪਕ ਹੀ ਰਾਸ਼ਟਰ ਦਾ ਚਰਿੱਤਰ ਨਿਰਮਾਣ ਦਾ ਨਿਰਮਾਤਾ- ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਸਮੂਹ ਪ੍ਰਿੰਸੀਪਲਾਂ, ਹੈਡਮਾਸਟਰਾਂ ਅਤੇ ਪ੍ਰਾਇਮਰੀ ਬਲਾਕ ਅਫਸਰਾਂ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਵਿੱਚ ਸ਼ਿਵਰਾਜ ਸਿੰਘ ਬੱਲ, ਪੀ.ਸੀ.ਐਸ, ਮੈਡਮ ਸੁਨੀਤਾ ਕਿਰਨ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ, ਉਪ ਜਿਲ੍ਹਾ ਸਿਖਿਆ ਅਫਸਰ ਮਹਿੰਦਰ ਕੌਰ, ਉਪ ਜਿਲ੍ਹਾ ਸਿਖਿਆ ਅਫਸਰ ਰਾਜੇਸ਼ ਸ਼ਰਮਾ, ਉਪ ਜਿਲ੍ਹਾ ਸਿਖਿਆ ਅਫਸਰ …
Read More »ਨੈਸ਼ਨਲ ਕਾਲਜ ਭੀਖੀ 10+2 ਦਾ ਨਤੀਜਾ ਸ਼ਾਨਦਾਰ ਰਿਹਾ
ਭੀਖੀ, 25 ਅਪ੍ਰੈਲ (ਪੰਜਾਬ ਪੋਸਟ-ਕਮਲ ਜਿੰਦਲ) – ਪੰਜਾਬ ਸਕੂਲ ਸਿਖਿਆ ਬੋਰਡ ਦੇ 10+2 ਦੇ ਨਤੀਜੇ ਵਿੱਚ ਸਥਾਨਕ ਨੈਸ਼ਨਲ ਕਾਲਜ ਵਿੱਚ ਚੱਲ ਰਹੇ ਨੈਸ਼ਨਲ ਕਾਲਜੀਏਟ ਸੀਨੀਅਰ ਸੰਕੈਡਰੀ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ।ਕਾਲਜ ਕਮੇਟੀ ਪ੍ਰਧਾਨ ਹਰੰਬਸ ਦਾਸ ਬਾਵਾ ਅਤੇ ਪਿ੍ਰੰਸੀਪਲ ਸਤਿੰਦਰਪਾਲ ਸਿੰਘ ਢਿਲੋ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੰਦੀਆ ਕਿਹਾ ਕਿ ਇਹਨਾ ਵਿਦਿਆਰਥੀਆਂ ਦੀ ਮਿਹਨਤ ਅਤੇ …
Read More »ਨੈਸ਼ਨਲ ਕਾਲਜ ਦੇ ਬੀ.ਸੀ.ਏ ਸਮੈਸਟਰ ਪਹਿਲਾ `ਚ ਕੁੜੀਆਂ ਨੇ ਮਾਰੀਆਂ ਮੱਲਾਂ
ਭੀਖੀ, 25 ਅਪ੍ਰੈਲ (ਪੰਜਾਬ ਪੋਸਟ-ਵਕਮਲ ਜਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋ ਐਲਾਨੇ ਗਏ ਬੀ.ਸੀ.ਏ ਭਾਗ ਪਹਿਲਾ (ਸਮੈਸਟਰ ਪਹਿਲਾ) ਦੇ ਨਤੀਜਿਆਂ ਵਿੱਚ ਨੈਸ਼ਨਲ ਕਾਲਜ ਭੀਖੀ ਦੀਆਂ ਵਿਦਿਆਰਥਣਾਂ ਨੇ ਮੱਲਾਂ ਮਾਰੀਆਂ ਹਨ।ਨੈਸ਼ਨਲ ਕਾਲਜ ਕਮੇਟੀ ਪ੍ਰਧਾਨ ਹਰੰਬਸ ਦਾਸ ਬਾਵਾ ਅਤੇ ਪਿ੍ਰੰਸੀਪਲ ਸਤਿੰਦਰਪਾਲ ਸਿੰਘ ਢਿਲੋ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਸਖਤ ਮਿਹਨਤ ਕਰਨ …
Read More »
Punjab Post Daily Online Newspaper & Print Media