Tuesday, November 24, 2026

Daily Archives: April 27, 2018

ਖੇਡ ਮੰਤਰੀ ਨੇ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਿਰ ਟੇਕਿਆ ਮੱਥਾ

ਸਕੂਲਾਂ ਵਿੱਚ ਛੇਤੀ ਕੀਤੇ ਜਾਣਗੇ ਪੀ.ਟੀ ਟੀਚਰ ਭਰਤੀ – ਰਾਣਾ ਸੋਢੀ ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਰਾਣਾ ਗੁਰਮੀਤ ਸਿੰਘ ਸੋਢੀ ਨੇ ਪੰਜਾਬ ਦੇ ਕੈਬਨਿਟ ਮੰਤਰੀ ਵਜੋਂ ਅਹੁੱਦਾ ਸੰਭਾਲਣ ਉਪਰੰਤ ਅੰਮਿ੍ਰਤਸਰ ਵਿਖੇ ਆਪਣੇ ਦੌਰੇ ਦੌਰਾਨ ਉਪਰੰਤ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਨਾ ਮੰਦਿਰ ਮੱਥਾ ਟੇਕਿਆ।ਉਨ੍ਹਾਂ ਨੇ ਪੰਜਾਬ ਦੀ ਚੜ੍ਹਦੀ ਕਲਾ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਅਰਦਾਸ ਕੀਤੀ ਅਤੇ ਕਿਹਾ ਕਿ …

Read More »

ਬਿਜਲੀ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਝੋਨੇ ਦੇ ਸੀਜ਼ਨ `ਚ ਕਿਸਾਨਾਂ ਨੂੰ ਦਿੱਤੀ ਜਾਵੇਗੀ ਨਿਰਵਿਘਨ ਬਿਜਲੀ ਸਪਲਾਈ – ਕਾਂਗੜ ਅੰਮਿ੍ਤਸਰ, 26 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਬਿਜਲੀ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਉਨਾਂ ਨੂੰ ਸ਼ੋ੍ਰਮਣੀ ਕਮੇਟੀ ਵੱਲੋਂ ਸਨਮਾਨਿਤ ਵੀ ਕੀਤਾ ਗਿਆ।ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗੜ ਨੇ ਦੱਸਿਆ ਕਿ ਉਹ ਪ੍ਰਮਾਤਮਾ …

Read More »

ਸੇਫ ਵਾਹਨ ਸਕੂਲ ਨੀਤੀ ਤਹਿਤ ਸਕੂਲੀ ਬੱਸਾਂ ਦੇ ਕੀਤੇ ਚਲਾਨ

ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲ੍ਹਾ ਬਾਲ ਸੁਰੱਖਿਆ ਅਫਸਰ ਸ੍ਰੀਮਤੀ ਮਨਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਲ ਸੁਰੱਖਿਆ ਕਮਿਸ਼ਨਰ ਦੇ ਸਕੱਤਰ ਕਾਹਨ ਸਿੰਘ ਪਨੂੰ ਅਤੇ ਡਿਪਟੀ ਕਮਿਸ਼ਨਰ ੍ਰ ਕਮਲਦੀਪ ਸਿੰਘ ਸੰਘਾ ਦੀਆਂ ਹਦਾਇਤਾਂ ਤਹਿਤ ਸੇਫ ਸਕੂਲ ਵਾਹਨ ਨੀਤੀ ਤਹਿਤ ਫੋਕਲ ਪੁਆਇੰਟ ਵਿਖੇ ਸਕੂਲੀ ਬੱਸਾਂ ਦੀ ਜਾਂਚ ਕੀਤੀ ਗਈ।ਇਸ ਜਾਂਚ ਦੌਰਾਨ ਅੰਮ੍ਰਿਤਸਰ ਪਬਲਿਕ ਸਕੂਲ ਦੀਆਂ 2 ਬੱਸਾਂ …

Read More »

ਫੈਸ਼ਨ ਟੈਕਨਾਲੋਜੀ ਵਿਭਾਗ ਵੱਲੋਂ ਫੈਸ਼ਨ ਸੋਅ ਅਤੇ ਵਿਦਾਇਗੀ ਪਾਰਟੀ ਦਾ ਆਯੋਜਨ

ਧੂਰੀ, 26 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) –  ਦੇਸ਼ ਭਗਤ ਕਾਲਜ ਬਰੜਵਾਲ ਦੇ ਵਿਹੜੇ ਵਿਚ ਫੈਸ਼ਨ ਟੈਕਨਾਲੋਜੀ ਵਿਭਾਗ ਦੇ ਬੀ.ਐਸਸੀ. ਭਾਗ ਪਹਿਲਾ, ਦੂਜਾ ਅਤੇ ਤੀਜਾ ਦੀਆਂ ਵਿਦਿਆਰਥਣਾਂ ਨੇ ਪ੍ਰੋ. ਰਣਜੀਤ ਕੌਰ ਦੀ ਅਗਵਾਈ ਹੇਠ ਪ੍ਰੋ. ਹਰਜਿੰਦਰ ਕੌਰ, ਪ੍ਰੋ. ਸ਼ਿਫਾਲੀ ਗਰਗ, ਪ੍ਰੋ. ਮਨਦੀਪ ਕੌਰ ਅਤੇ ਪ੍ਰੋ. ਅਮਨਦੀਪ ਕੌਰ ਦੇ ਸਹਿਯੋਗ ਨਾਲ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ। ਇਸ ਰੰਗਾਰੰਗ ਪ੍ਰੋਗਰਾਮ ਦੌਰਾਨ ਵਿਦਿਆਰਥਣਾ …

Read More »

ਪੁੰਨਾਵਾਲ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਧੂਰੀ, 26 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁੰਨਾਵਾਲ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਸ਼੍ਰੇਣੀ ਦਾ ਸਲਾਨਾ ਨਤੀਜਾ ਸ਼ਾਨਦਾਰ ਰਿਹਾ।ਸਕੂਲ ਮੁੱਖੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਬੋਰਡ ਵੱਲੋਂ ਐਲਾਨੇ ਨਤੀਜੇ ਵਿੱਚ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਕੁੱਲ ਨਤੀਜਾ 92.45% ਰਿਹਾ ਅਤੇ ਸਕੂਲ ਦੀ 12ਵੀਂ ਜਮਾਤ ਦੀ ਵਿਦਿਆਰਥਣ ਮਨਦੀਪ ਕੌਰ ਪੁੱਤਰੀ ਬਲਵਿੰਦਰ ਸਿੰਘ ਨੇ 395/450, …

Read More »