ਸਮਰਾਲਾ, 24 ਅਪ੍ਰੈਲ (ਪੰਜਾਬ ਪੋਸਟ- ਕੰਗ) – ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਾਸਿਕ ਮੀਟਿੰਗ ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਇਨਕਲਾਬੀ ਸ਼ਾਇਰ ‘ਲਾਲ ਸਿੰਘ ਦਿਲ ਦੇ ਜਨਮ ਦਿਨ ਨੂੰ’ ਸਮਰਪਿਤ ਕੀਤੀ ਗਈ।ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਨੇ ਲਾਲ ਸਿੰਘ ਦੇ ਜੀਵਨ ਬਾਰੇ ਤੇ ਉਨ੍ਹਾਂ ਦੀ ਕਵਿਤਾਵਾਂ ਬਾਰੇ ਚਾਨਣਾ ਪਾਉਂਦਿਆਂ ਸਭਾ ਦੇ ਮੈਂਬਰਾ ਨਾਲ ਆਪਣੇ …
Read More »Monthly Archives: April 2018
ਸਕੂਲੀ ਵਾਹਨਾਂ ਨੂੰ ਅਦਾਲਤੀ ਹਦਾਇਤਾਂ ਦੀ ਪਾਲਣਾ ਕਰਨੀ ਜਰੂਰੀ
ਉਲੰਘਣਾਂ ਕਰਨ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ -ਡੀ.ਸੀ ਪਠਾਨਕੋਟ, 24 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਸਕੂਲ ਦੇ ਬੱਚਿਆਂ ਨੂੰ ਲਿਆਉਣ ਅਤੇ ਲਿਜਾਣ ਲਈ ਇਸਤੇਮਾਲ ਕੀਤੇ ਜਾਣ ਵਾਲੇ ਸਕੂਲੀ ਵਾਹਨਾਂ ਨੂੰ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ, ਜੋ ਸਕੂਲ ਇਨ੍ਹਾਂ ਨਿਯਮਾਂ ਦੀ ਉਲੰਘਣਾਂ ਕਰਦਾ ਹੈ ਉਸ ਤੇ ਕਾਰਵਾਈ ਕੀਤੀ ਜਾਵੇਗੀ।ਇਹ ਜਾਣਕਾਰੀ ਸ੍ਰੀਮਤੀ ਨੀਲਿਮਾ …
Read More »ਖ਼ਾਲਸਾ ਕਾਲਜ ਵਿਖੇ ਕਣਕ ਦੀ ਖਰੀਦ ਸਬੰਧੀ ਭਾਸ਼ਣ
ਅੰਮ੍ਰਿਤਸਰ, ਅਪ੍ਰੈਲ 24 (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਕਾਲਜ ਦੇ ਖੇਤੀਬਾੜੀ ਵਿਭਾਗ ’ਚ ਕਣਕ ਦੀ ਖਰੀਦ ’ਚ ਭਾਰਤੀ ਖਾਦ ਨਿਗਮ ਦੀ ਭੂਮਿਕਾ ’ਤੇ ਇਕ ਵਿਸ਼ੇਸ਼ ਭਾਸ਼ਣ ਆਯੋਜਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਇਸ ਭਾਸ਼ਣ ਮੌਕੇ ਰਾਮ ਬਾਬੂ ਮੀਨਾ ਖੇਤਰੀ ਪ੍ਰਬੰਧਕ ਐਫ਼ ਸੀ.ਆਈ ਨੇ ਦੱਸਿਆ ਕਿ ਕਣਕ ਦੇ ਘੱਟੋ ਘੱਟ ਸਮਰਥਨ ਮੁੱਲ …
Read More »ਖਾਲਸਾ ਕਾਲਜ ਲਾਅ ਨੇ ’ਵਰਸਿਟੀ ’ਚੋਂ ਹਾਸਲ ਕੀਤੀਆਂ ਪਹਿਲੀਆਂ 5 ਪੁਜੀਸ਼ਨਾਂ
ਅੰਮ੍ਰਿਤਸਰ, ਅਪ੍ਰੈਲ 24 (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ-2017 ’ਚ ਲਈ ਗਈ ਬੀ.ਏ.ਐਲ.ਐਲ.ਬੀ 5 ਸਾਲਾ ਕੋਰਸ ਦੇ 5ਵੇਂ ਸਮੈਸਟਰ ਦੀ ਪ੍ਰੀਖਿਆ ਦੇ ਐਲਾਨੇ ਨਤੀਜਿਆਂ ’ਚ ਪਹਿਲੀਆਂ 5 ਪੁਜੀਸ਼ਨਾਂ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।ਯੂਨੀਵਰਸਿਟੀ ਨਤੀਜਿਆਂ ਅਨੁਸਾਰ ਸ਼ਿਵਾਨੀ ਸੈਣੀ ਨੇ 387 ਨੰਬਰਾਂ ਨਾਲ ’ਵਰਸਿਟੀ ’ਚੋਂ ਪਹਿਲਾ …
Read More »ਬੀ ਅਤੇ ਸੀ ਗਰੇਡ ਸਰਵਿਸਜ਼ ਪ੍ਰੀਖਿਆਵਾਂ ਦੀ ਤਿਆਰੀ ਲਈ ਸਿਖਲਾਈ ਕੋਰਸ 28 ਮਈ ਤੋਂ
ਅੰਮ੍ਰਿਤਸਰ,ਅਪ੍ਰੈਲ 24 (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਲ ਇੰਡੀਆ ਸਰਵਿਸਜ਼ ਪ੍ਰੀ-ਐਗਜ਼ਾਮੀਨੇਸ਼ਨਜ਼ ਟ੍ਰੇਨਿੰਗ ਸੈਂਟਰ ਵੱਲੋ ਬੀ ਅਤੇ ਸੀ ਗਰੇਡ ਸਰਵਿਸਜ਼ ਦੀਆਂ ਲਿਖਤੀ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਹਿਤ ਚਾਰ ਮਹੀਨਿਆਂ ਦਾ ਇੱਕ ਕੋਰਸ 28 ਮਈ ਤੋਂ 27 ਸਤੰਬਰ ਤਕ ਕਰਵਾਇਆ ਜਾ ਰਿਹਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰੋਫੈਸਰ ਸੁਧਾ ਜਤਿੰਦਰ, ਸੈਂਟਰ ਡਾਇਰੈਕਟਰ ਨੇ ਦੱਸਿਆ ਕਿ ਇਸ ਕੋਰਸ …
Read More »ਯੂਨੀਵਰਸਿਟੀ ਵਿਖੇ ਰਾਸ਼ਟਰ ਅਤੇ ਰਾਸ਼ਟਰਵਾਦ ਵਿਸ਼ੇ `ਤੇ ਲੈਕਚਰ
ਅੰਮ੍ਰਿਤਸਰ, ਅਪ੍ਰੈਲ 24 (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵੱਲੋਂ ਸਰਦਾਰ ਮਹਾਂ ਸਿੰਘ ਢੇਸੀ ਯਾਦਗਾਰੀ ਭਾਸ਼ਣ ਯੂਨੀਵਰਸਿਟੀ ਦੇ ਕਾਨਫਰੰਸ ਹਾਲ ਵਿਚ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਫੈਕਲਟੀ ਅਤੇ ਵਿਦਿਆਰਥੀ ਮੌਜੂਦ ਸਨ। ਸਰਦਾਰ ਮਹਾਂ ਸਿੰਘ ਭਾਸ਼ਣਾਂ ਦੀ ਲੜੀ ਦੀ ਸ਼ੁਰੂਆਤ 2007 ਵਿਚ ਆਪਣੇ ਦਾਦੇ ਸਰਦਾਰ ਮਹਿੰਦਰ ਸਿੰਘ ਢੇਸੀ ਦੀ ਯਾਦ ਵਿਚ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਅਲੂਮਿਨੀ ਵੈਬਸਾਈਟ ਲਾਂਚ
ਅੰਮ੍ਰਿਤਸਰ, ਅਪ੍ਰੈਲ 24 (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਹਾਰਾਜਾ ਰਣਜੀਤ ਸਿੰਘ ਭਵਨ ਆਡੀਟੋਰੀਅਮ ਵਿਚ ਇਕ ਵਿਸ਼ੇਸ਼ ਸਮਾਗਮ ਦੌਰਾਨ ਯੂਨੀਵਰਸਿਟੀ ਅਲੂਮਿਨੀ ਵੈਬਸਾਈਟ ਲਾਂਚ ਕੀਤੀ ਗਈ। ਡਾ. ਬੀ.ਐਸ ਬਾਜਵਾ ਡੀਨ ਅਲੂਮਨੀ ਐਸੋਸੀਏਸ਼ਨ ਵਲੋਂ ਰਸਮੀ ਤੌਰ ਤੇ ਇਸ ਵੈਬਸਾਈਟ ਦੀ ਸ਼ੁਰੂਆਤ ਸਮੇਂ ਵੱਡੀ ਗਿਣਤੀ `ਚ ਫੈਕਲਟੀ ਮੈਂਬਰ, ਅਫਸਰ ਅਤੇ ਵਿਦਿਆਰਥੀ ਮੌਜੂਦ ਸਨ।ਉਨ੍ਹਾਂ ਕਿਹਾ ਕਿ ਇਸ ਵੈਬਸਾਈਟ …
Read More »ਸਾਇਕਲ ਫੈਡਰੇਸ਼ਨ ਆਫ ਇੰਡੀਆ ਦੀ ਦਸਤਾਰ ਮਾਮਲੇ ’ਚ ਕੋਈ ਭੂਮਿਕਾ ਨਹੀਂ – ਜੀ.ਕੇ
ਨਵੀਂ ਦਿੱਲੀ, 24 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੋਸ਼ਲ ਮੀਡੀਆ ’ਤੇ ਸਿੱਖ ਸਾਇਕਲਿਸ਼ਟ ਜਗਦੀਪ ਸਿੰਘ ਪੁਰੀ ਨੂੰ ਦਸਤਾਰ ਸਣੇ ਸਾਇਕਲ ਮੁਕਾਬਲਿਆਂ ’ਚ ਹਿੱਸਾ ਨਾ ਲੈਣ ਦਾ ਜਿੰਮੇਵਾਰ ਸਾਇਕਲ ਫੈਡਰੇਸ਼ਨ ਆੱਫ ਇੰਡੀਆ ਨੂੰ ਦੱਸੇ ਜਾਣ ਦੀਆਂ ਚਲ ਰਹੀਆਂ ਪੋਸਟਾਂ ’ਤੇ ਫੈਡਰੇਸ਼ਨ ਦੀ ਸਫ਼ਾਈ ਸਾਹਮਣੇ ਆਈ ਹੈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸਾਇਕਲ ਫੈਡਰੇਸ਼ਨ ਆਫ ਇੰਡੀਆ ਦੇ ਕੌਮੀ ਮੀਤ ਪ੍ਰਧਾਨ …
Read More »ਟ੍ਰੈਫਿਕ ਪੁਲਿਸ ਵੱਲੋਂ ਮਨਾਏ ਜਾ ਰਹੇ 29ਵੇਂ ਕੌਮੀ ਸੜਕ ਸੁਰੱਖਿਆ ਹਫਤਾ
ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਐਸ.ਐਸ ਸ੍ਰੀਵਾਸਤਵ ਆਈ.ਪੀ.ਐਸ ਦੇ ਨਿਰਦੇਸ਼ਾ ਤਹਿਤ ਅਤੇ ਗੋਰਵ ਤੂਰਾ ਆਈ.ਪੀ.ਐਸ. ਏ.ਡੀ.ਸੀ.ਪੀ-ਟ੍ਰੈਫਿਕ ਸਰਬਜੀਤ ਸਿੰਘ ਬਾਜਵਾ ਏ.ਸੀ.ਪੀ ਟ੍ਰੈਫਿਕ ਦੀ ਅਗਵਾਈ ਹੇਠ ਟ੍ਰੈਫਿਕ ਪੁਲਿਸ ਵੱਲੋਂ ਮਨਾਏ ਜਾ ਰਹੇ 29ਵੇਂ ਕੌਮੀ ਸੜਕ ਸੁਰੱਖਿਆ ਹਫਤਾ ਦੇ ਦੂਸਰੇ ਦਿਨ ਟ੍ਰੈਫਿਕ ਐਜੂਕੇਸ਼ਨ ਸੈਲ ਵੱਲੋਂ ਆਮ ਪਬਲਿਕ ਅਤੇ ਖਾਸ ਕਰ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਤੋਂ ਜਾਣੂ ਕਰਾਉਣ, ਐਕਸੀਡੈਂਟਾਂ …
Read More »ਕੌਮੀ ਪੰਚਾਇਤੀ ਰਾਜ ਦਿਵਸ ਮੌਕੇ ਪਿੰਡ ਮਹਿਲਾਵਾਲਾ ਵਿਚ ਪ੍ਰੋਗਰਾਮ ਆਯੋਜਿਤ
ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲਾ ਦੇ ਖੇਤਰੀ ਪ੍ਰਚਾਰ ਦਫ਼ਤਰ ਵਲੋਂ ਸਥਾਨਕ ਜਿਲ੍ਹਾ ਵਿਕਾਸ ਤੇ ਪੰਚਾਇਤ ਦਫ਼ਤਰ ਦੇ ਸਹਿਯੋਗ ਨਾਲ ਅੱਜ ਪਿੰਡ ਮਹਿਲਾਵਾਲਾ, ਬਲਾਕ ਹਰਸ਼ਾ ਛੀਨਾ ਵਿਖੇ ਕੌਮੀ ਪੰਚਾਇਤੀ ਰਾਜ ਦਿਵਸ ਮੌਕੇ ਇਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਇਸ ਪ੍ਰੋਗਰਾਮ ਵਿਚ ਪਿੰਡ ਦੀ ਸਰਪੰਚ ਸ੍ਰੀਮਤੀ ਰਮਨਪ੍ਰੀਤ ਕੌਰ ਅਤੇ ਪੰਚ ਹਰਦੀਪ ਸਿੰਘ, ਸ਼ਰਨਜੀਤ ਸਿੰਘ, ਸੁਰਿੰਦਰ ਸਿੰਘ …
Read More »
Punjab Post Daily Online Newspaper & Print Media