Tuesday, November 24, 2026

Monthly Archives: April 2018

ਖਰੀਦ ਕੀਤੀ ਫਸਲ ਦੀ ਲਿਫਟਿੰਗ ਵਿਚ ਤੇਜੀ ਲਿਆਂਦੀ ਜਾਵੇ- ਡਿਪਟੀ ਕਮਿਸ਼ਨਰ

ਮੰਡੀਆਂ `ਚ ਹੁਣ ਤੱਕ 162873 ਮੀਟਰਕ ਟਨ ਕਣਕ ਆਈ -72 ਕਰੋੜ ਦੀ ਹੋਈ ਅਦਾਇਗੀ ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਖਰੀਦ ਕੀਤੀ ਫਸਲ ਦੀ ਲਿਫਟਿੰਗ ਵਿਚ ਤੇਜੀ ਲਿਆਂਦੀ ਜਾਵੇ।ਇਹ ਹਦਾਇਤ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਖਰੀਦ ਏਜੰਸੀਆਂ ਨੂੰ ਕੀਤੀ।ਉਨਾਂ ਕਿਹਾ ਕਿ ਮੰਡੀਆਂ ਵਿਚ ਕਣਕ ਦੀਆਂ ਢੇਰੀਆਂ ਨਾ ਲਗਾਂੳਂਦੇ ਹੋਏ ਇਸ ਦੇ ਸਹੀ ਢੰਗ ਨਾਲ ਲਕੜ ਦੇ ਕਰੇਟਸ …

Read More »

ਪਲਾਸਟਿਕ ਦੇ ਮਾੜੇ ਪ੍ਰਭਾਵਾਂ ਸਬੰਧੀ ਬੱਚਿਆਂ ਨੂੰ ਕਰਵਾਇਆ ਜਾਗਰੂਕ

ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪੰਨੂੰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਸ਼ਵ ਵਾਤਾਵਰਣ ਦਿਵਸ ਮਨਾਉਣ ਲਈ ਪੰਜਾਬ ਵਿੱਚ ਹਫਤਾਵਾਰੀ ਲੜੀਵਾਰ ਪ੍ਰੋਗਰਾਮ ਕਰਵਾਏ ਜਾ ਰਹੇ ਹਨ।ਇਸ ਲੜੀ ਤਹਿਤ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅੰਮ੍ਰਿਤਸਰ ਖੇਤਰੀ ਦਫਤਰ ਵਲੋਂ ਸਥਾਨਕ ਸੰਤ ਸਿੰਘ ਸੁੱਖਾ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਦੇ ਵਿਦਿਆਰਥੀਆਂ ਦੇ ਸਹਿਯੋਗ …

Read More »

ਗਰੀਬ ਪਰਿਵਾਰਾਂ ਨੂੰ ਮਿਲੇਗਾ 5 ਲੱਖ ਦਾ ਸਿਹਤ ਬੀਮਾ

ਅਪੈ੍ਰਲ 30 ਤੋਂ ਸ਼ੂਰੂ ਹੋਵੇਗੀ ਆਯੂਸ਼ਮਾਨ ਯੋਜਨਾ ਪਠਾਨਕੋਟ, 24 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਹੁਣ ਜ਼ਰੂਰਤਮੰਦ ਪਰਿਵਾਰਾਂ ਨੂੰ ਹਸਪਤਾਲ ਵਿੱਚ ਇਲਾਜ ਕਰਵਾਉਣ ਲਈ ਪੰਜ ਲੱਖ ਰੁਪਏ ਦੀ ਰਾਸ਼ੀ ਕੌਮੀ ਸਿਹਤ ਸੁਰੱਖਿਆ ਬੀਮਾ ਯੋਜਨਾ (ਨੈਸ਼ਨਲ ਹੈਲਥ ਪੋ੍ਰਟੈਕਸ਼ਨ ਮਿਸ਼ਨ) ਤਹਿਤ ਸਰਕਾਰ ਵਲੋਂ ਦਿੱਤੀ ਜਾਵੇਗੀ ਜਿਸ ਦੀ ਸ਼ੁਰੂਆਤ 30 ਅਪੈ੍ਰਲ 2018 ਨੂੰ ਆਯੂਸ਼ਮਾਨ ਦਿਵਸ `ਤੇ ਕੀਤੀ ਜਾ ਰਹੀ ਹੈ।ਇਸ ਮਿਸ਼ਨ ਨੂੰ ਪੰਚਾਇਤ ਵਿਭਾਗ …

Read More »

ਮੋਬਾਇਲ ਕੰਪਨੀ ਡਾਟਾਵਿੰਡ `ਚ ਹੋਈ ਲੁੱਟ ਸਬੰਧੀ 1 ਔਰਤ ਸਮੇਤ 4 ਗ੍ਰਿਫਤਾਰ

ਅੰਮ੍ਰਿਤਸਰ, 24 ਅਪੈ੍ਰਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਬਹੁਚਰਚਿਤ ਡਾਟਾਵਿੰਡ ਮੋਬਾਇਲ ਕੰਪਨੀ ਵਿਖੇ ਹੋਈ ਚੋਰੀ ਤੇ ਲੁੱਟ ਦੀ ਵਾਰਦਾਤ ਸਬੰਧੀ ਅੰਮ੍ਰਿਤਸਰ ਪੁਲਿਸ ਨੂੰ ਕਾਮਯਾਬੀ ਮਿਲੀ ਹੈ।ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਏ.ਸੀ.ਪੀ ਸਾਊਥ ਮਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਐਸ.ਐਸ ਸ਼੍ਰੀਵਾਸਤਵ ਦੇ ਹੁਕਮਾਂ ਅਨੁਸਾਰ ਸ਼ਹਿਰ `ਚ ਹੋ ਰਹੀਆ ਲੁੱਟਾਂ ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਖਿਲਾਫ ਚਲਾਈ ਗਈ ਮੁਹਿੰਮ …

Read More »

ਪੰਜਾਬ ਸਰਕਾਰ ਵਲੋਂ ਪੀੜਤ ਕਿਸਾਨਾਂ ਨੂੰ ਪਹਿਲ ਦੇ ਆਧਾਰ ’ਤੇ ਦਿੱਤਾ ਜਾਵੇਗਾ ਮੁਆਵਜ਼ਾ – ਗੋਲਡੀ

ਧੂਰੀ, 24 ਅਪ੍ਰੈਲ (ਪੰਜਾਬ ਪੋਸਟ- ਪਰਵੀਨ ਗਰਗ) – ਪਿਛਲੇ ਦਿਨੀਂ ਧੂਰੀ ਹਲਕੇ ਦੇ ਪਿੰਡ ਲੱਡਾ, ਬੇਨੜਾ, ਮਾਨਵਾਲਾ ਸਮੇਤ ਹੋਰ ਕਈ ਪਿੰਡਾਂ ’ਚ ਕੁਦਰਤੀ ਆਫ਼ਤ ਕਾਰਨ ਜੋ ਕਿਸਾਨਾਂ ਦੀ ਫ਼ਸਲ ਅੱ ਦੀ ਭੇਟ ਚੜ ਗਈ ਸੀ। ਉਨ੍ਹਾਂ ਕਿਸਾਨ ਪਰਿਵਾਰਾਂ ਨੂੰ ਰਾਹਤ ਦੇਣ ਲਈ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਸਥਾਨਕ ਮਾਰਕੀਟ ਕਮੇਟੀ ਵਿਖੇ ਪੀੜਤ ਕਿਸਾਨਾਂ, ਆੜ੍ਹਤੀਆਂ ਅਤੇ ਵੱਖ ਵੱਖ ਖ਼ਰੀਦ …

Read More »

ਸੜਕ ਸੁਰੱਖਿਆ ਜੀਵਨ ਹਫ਼ਤੇ ਦਾ ਵਿਧਾਇਕ ਗੋਲਡੀ ਤੇ ਡੀ.ਐਸ.ਪੀ ਔਲਖ ਨੇ ਕੀਤਾ ਉਦਘਾਟਨ

ਧੂਰੀ, 24 ਅਪ੍ਰੈਲ (ਪੰਜਾਬ ਪੋਸਟ- ਪਰਵੀਨ ਗਰਗ) – ਟ੍ਰੈਫਿਕ ਪੁਲਿਸ ਵਲੋਂ ਸੜਕ ਸੁਰੱਖਿਆ ਜੀਵਨ ਰਖਿਆ ਹਫ਼ਤਾ ਟ੍ਰੈਫਿਕ ਇੰਚਾਰਜ ਪਵਨ ਕੁਮਾਰ ਸ਼ਰਮਾ ਦੀ ਅਗਵਾਈ ਹੇਠ 23 ਤੋਂ 29 ਅਪ੍ਰੈਲ ਤੱਕ ਮਨਾਇਆ ਜਾ ਰਿਹਾ ਹੈ।ਜਿਸ ਦੇ ਪਹਿਲੇ ਦਿਨ ਦਾ ਉਦਘਾਟਨ ਕੱਕੜਵਾਲ ਚੌਕ ਵਿਖੇ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਅਤੇ ਡੀ.ਐਸ.ਪੀ ਅਕਾਸ਼ਦੀਪ ਸਿੰਘ ਔਲਖ ਨੇ ਕੀਤਾ।ਉਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦੱਸਿਆ ਕਿ ਸੜਕ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਦਾਨ ਕੀਤੀਆਂ ਕਿਤਾਬਾਂ

ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਸਮਾਜਿਕ ਹਿੱਤ ਦੇ ਲਈ ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਦੇ ਨਿਰਦੇਸ਼ਾਂ ਅਨੁਸਾਰ ਨਿਸ਼ਕਾਮ ਸੇਵਾ ਭਾਰਤੀ ਸਕੂਲ ਦੇ ਲੋੜਵੰਦ ਵਿਦਿਆਰਥੀਆਂ ਦੀ ਮਦਦ ਦੇ ਲਈ ਕਿਤਾਬਾਂ ਅਤੇ ਉਤਰ ਪੁਸਤਕਾਵਾਂ ਦਾਨ ਦਿੱਤੀਆਂ ।ਬਾਰ੍ਹਵੀਂ ਜਮਾਤ ਦੇ ਸੱਤ ਵਿਦਿਆਰਥੀਆਂ ਦੀ ਟੀਮ ਜਿਸ ਵਿੱਚ ਦਿਵਯਮ, ਸਾਤਵਿਕ, ਸੰਯਮ, ਠਾਕੁਰ, …

Read More »

Alumni Portal launched at DAV College

Amritsar, April 24 (Punjab Post Bureau) – The Alumni Association of the College in partnership with Almabay Company has launched an Alumni Portal in DAV College which has been linked with College Website for the benefits of New and old Students. This Software was provided by Mr Vishal Sood CEO Almabay Chandigarh, Alumns of the College and Alumnus of IIM Ahmedabad and …

Read More »

ਸਾਬਕਾ ਕੌਂਸਲਰ ਕਾ. ਰਾਜ ਕੁਮਾਰ ਦਾ ਦਿਹਾਂਤ- ਅੰਤਿਮ ਸਸਕਾਰ ਹੋਇਆ

ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਮਨਜੀਤ ਸਿੰਘ) – ਸਾਬਕਾ ਕੋਂਸਲਰ ਕਾਮਰੇਡ ਰਾਜ ਕੁਮਾਰ ਦਾ ਦਿਹਾਂਤ ਹੋ ਗਿਆ।ਸੀ.ਪੀ.ਆਈ ਏਰੀਆ ਕਮੇਟੀ ਬਟਾਲਾ ਰੋਡ ਦੇ ਸਕੱਤਰ ਕਾਮਰੇਡ ਬਲਦੇਵ ਸਿੰਘ ਵੇਰਕਾ ਨੇ ਜਾਰੀ ਬਿਆਨ ਵਿੱਚ ਦੱਸਿਆ ਹੈ ਕਿ ਕਾਮਰੇਡ ਰਾਜ ਕੁਮਾਰ ਬੀਤੇ ਕੁੱਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ।ਉਨਾਂ ਕਿਹਾ ਕਿ ਅੰਤਿਮ ਵਿਦਾਇਗੀ ਮੌਕੇ ਪਾਰਟੀ ਦਾ ਝੰਡਾ ਪਾ ਕੇ ਕਾ. ਰਾਜ ਕੁਮਾਰ ਨੂੰ …

Read More »

ਵਾਹਿਗੁਰੂ ਲਿਖਣ ਵਾਲੇ ਬੱਚੇ ਸੋਨੇ ਦੇ ਮੈਡਲ ਤੇ ਹੋਰ ਵੱਡੇ ਇਨਾਮਾਂ ਨਾਲ ਸਨਮਾਨਿਤ

ਅੰਮ੍ਰਿਤਸਰ 24 ਅਪ੍ਰੈਲ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਥਾਨਕ ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਵਿਖੇ ਭਾਈ ਗੁਰਇਕਬਾਲ ਸਿੰਘ ਤੇ ਭਾਈ ਹਰਵਿੰਦਰਪਾਲ ਸਿੰਘ ਲਿਟਲ ਵੱਲੋਂ ਵਾਹਿਗੁਰੂ ਜਪ-ਤਪ ਲਿਖਣ ਭਗਤੀ ਦੇ ਉਪਰਾਲੇ ਵਿੱਚ ਸ਼ਾਮਲ ਹੋਏ 5 ਸਾਲ ਦੇ ਬੱਚੇ ਤੋਂ ਲੈ ਕੇ 18 ਸਾਲ ਤੋਂ ਵੀ ਵੱਧ ਉਮਰ ਦੇ ਗੁਰਮੁੱਖਾਂ ਨੇ ਕਾਪੀਆਂ `ਤੇ ਵਾਹਿਗੁਰੂ ਸ਼ਬਦ ਲਿਖ ਕੇ 26 ਵੱਡੇ ਇਨਾਮ ਪ੍ਰਾਪਤ ਕੀਤੇ …

Read More »