ਨਵੀਂ ਦਿੱਲੀ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿੱਖਾਂ ਦੇ 5ਵੇਂ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਬਾਰੇ ਰਾਸ਼ਟਰੀ ਸਵੈਂ ਸੇਵਕ ਸੰਘ ਵੱਲੋਂ ਖੋਜ ਕਰਕੇ ਇਤਿਹਾਸ ਮੁੜ੍ਹ ਲਿਖਣ ਦਾ ਕੀਤਾ ਗਿਆ ਐਲਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਰਾਸ ਨਹੀਂ ਆਇਆ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਚੇਤਾਵਨੀ ਭਰੇ ਲਹਿਜੇ ’ਚ ਸਾਫ਼ ਕਿਹਾ ਕਿ ਸਿੱਖ …
Read More »Monthly Archives: April 2018
ਭੂੰਦੜ ’ਚ ਬੇਅਦਬੀ ਦੀ ਘਟਨਾ ਬਾਰੇ ਸ਼੍ਰੋਮਣੀ ਕਮੇਟੀ ਨੇ ਬਣਾਈ ਜਾਂਚ ਕਮੇਟੀ
ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ’ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਇਨ੍ਹਾਂ ਨੂੰ ਰੋਕਣ ਲਈ ਜਿਥੇ ਸਰਕਾਰਾਂ ਨੂੰ ਸਖਤ ਕਦਮ ਚੁੱਕਣ ਲਈ ਕਿਹਾ ਹੈ, ਉਥੇ ਹੀ ਸਥਾਨਕ ਗੁਰਦੁਆਰਾ ਕਮੇਟੀਆਂ ਨੂੰ ਵੀ ਗੁਰੂ ਘਰਾਂ ਦੀ ਸੇਵਾ ਸੰਭਾਲ ਲਈ ਆਪਣੀ ਜਿੰਮੇਵਾਰੀ ਚੇਤੰਨਤਾ …
Read More »ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਸੁਖਚੈਨ ਸਿੰਘ ਦੇ ਚਲਾਣੇ ’ਤੇ ਅਫਸੋਸ ਪ੍ਰਗਟਾਇਆ
ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਸੁਖਚੈਨ ਸਿੰਘ ਧਰਮਪੁਰਾ ਦੇ ਅਕਾਲ ਚਾਲਣਾ ਕਰ ਜਾਣ ’ਤੇ ਡੂੰਘੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਬਾਬਾ ਸੁਖਚੈਨ ਸਿੰਘ ਨਿੱੱਘੇ ਸੁਭਾਅ ਦੇ ਮਾਲਕ ਹੋਣ ਦੇ ਨਾਲ ਗੁਰਮਤਿ ਰਹਿਣੀ ਦੇ ਪੱਕੇ ਧਾਰਨੀ ਸਨ।ਉਨ੍ਹਾਂ ਦੀਆਂ ਧਾਰਮਿਕ ਸੇਵਾਵਾਂ ਕਰਕੇ ਉਹ ਸੰਤ ਸਮਾਜ ਦੇ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ ‘ਵਰਲਡ ਬੁੱਕ ਐਂਡ ਕਾਪੀ ਰਾਈਟ ਡੇਅ’ ਮਨਾਇਆ
ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਵਿਸ਼ਵ ਪੁਸਤਕ ਦਿਵਸ ਮੌਕੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਵਖੇ ਸੀਨੀਅਰ ਵਿਭਾਗ ਦੀ ਮੁੱਖ ਅਧਿਆਪਕਾ ਸ੍ਰੀਮਤੀ ਕਵਲਪ੍ਰੀਤ ਕੌਰ ਅਤੇ ਲਾਇਬ੍ਰੇਰੀਅਨ ਸ੍ਰੀਮਤੀ ਰਣਜੋਤ ਕੌਰ ਦੀ ਅਗਵਾਈ ਵਿੱਚ ਨੌਵੀਂ ਅਤੇ ਦਸਵੀਂ ਜਮਾਤ ਦੇ ਹਰੇਕ ਸੈਕਸ਼ਨ ਦੇ ਇੱਕ-ਇੱਕ ਵਿਦਿਆਰਥੀ ਨੇ ਸੱਤਵੀਂ ਅਤੇ ਅੱਠਵੀਂ ਜਮਾਤ ਵਿੱਚ ਜਾ ਕੇ ਵਿਦਿਆਰਥੀਆਂ ਨੂੰ …
Read More »ਕੌਮੀ ਸੜਕ ਸੁਰੱਖਿਆ ਸਪਤਾਹ ਦੇ ਪਹਿਲੇ ਦਿਨ ਟ੍ਰੈਫਿਕ ਪੁਲਿਸ ਵਲੋ ਮੋਟਰਸਾਈਕਲ ਰੈਲੀ ਦਾ ਆਯੋਜਨ
ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਹਰ ਸਾਲ ਦੀ ਤਰਾਂ ਕੌਮੀ ਸੜਕ ਸੁਰਖਿਆ ਸਪਤਾਹ 23 ਤੋ 30 ਅਪ੍ਰੈਲ ਤੱਕ ਮਨਾਇਆ ਜਾ ਰਿਹਾ ਹੈ।ਇਸ ਹਫਤੇ ਦੌਰਾਨ ਟ੍ਰੈਫਿਕ ਪੁਲਿਸ ਵੱਲੋ ਸ਼ਹਿਰ ਵਾਸੀਆਂ ਨੂੰ ਸੁਚਾਰੂ ਟ੍ਰੈਫਿਕ ਮੁੱਹਈਆ ਕਰਾਉਣ ਅਤੇ ਆਮ ਪਬਲਿਕ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਤੇ ਸਿਖਿਅਤ ਕਰਨ ਲਈ ਪਹਿਲੇ ਦਿਨ ਟ੍ਰੈਫਿਕ ਪੁਲਿਸ ਵੱਲੋ ਇਕ ਮੋਟਰ ਸਾਇਕਲ ਰੈਲੀ ਦਾ …
Read More »ਛੀਨਾ ਨੇ ਡਿਸਕਸ ਥ੍ਰੋ ਖਿਡਾਰਣ ਨਵਜੀਤ ਢਿੱਲੋਂ ਨੂੰ ਕੀਤਾ ਸਨਮਾਨਿਤ
ਏਸ਼ੀਅਨ ਖੇਡਾਂ ’ਚ ਦੇਸ਼ ਲਈ ਸੋਨ ਤਮਗਾ ਜਿੱਤਣਾ ਮੇਰਾ ਨਿਸ਼ਾਨਾ – ਨਵਜੀਤ ਢਿੱਲੋਂ ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਖ਼ਾਲਸਾ ਮੈਨੇਜ਼ਮੈਂਟ ਦੇ ਦਫ਼ਤਰ ਵਿਖੇ ਅੱਜ ਆਸਟਰੇਲੀਆ ਦੇ ਸ਼ਹਿਰ ਗੋਲਡ ਕਾਸਟ ਵਿਖੇ ਹੋਈਆਂ ਰਾਸ਼ਟਰ ਮੰਡਲ ਖੇਡਾਂ ’ਚ ਅਥਲੈਟਿਕਸ ਦੇ ਡਿਸਕਸ ਥ੍ਰੋ ਮੁਕਾਬਲੇ ’ਚ ਕਾਂਸੇ ਦਾ ਤਮਗਾ ਹਾਸਲ ਕਰਨ …
Read More »`ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ` ਅੰਗਰੇਜ਼ੀ ਅਧੀਨ ਲਗਾਇਆ ਸੈਮੀਨਾਰ
ਵਿਦਿਆਰਥੀਆਂ ਦੇ ਪੱਧਰ ਅਨੁਸਾਰ ਪੜ੍ਹਾਇਆ ਜਾਵੇਗਾ – ਸੁਨੀਤਾ ਕਿਰਨ ਅੰਮਿ੍ਤਸਰ, 23 (ਪੰਜਾਬ ਪੋਸਟ- ਮਨਜੀਤ ਸਿੰਘ) – ਸਿੱਖਿਆ ਸਕੱਤਰ ਕਿਸ਼ਨ ਕੁਮਾਰ, ਸਟੇਟ ਕੋਆਰਡੀਨੇਟਰ ਸ੍ਰੀਮਤੀ ਹਰਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੌਵੀਂ ਅਤੇ ਦੱਸਵੀਂ ਜਮਾਤ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਦਾ ਸੈਮੀਨਾਰ ਲਗਾਇਆ ਗਿਆ। ਜਿਲ੍ਹਾ ਸਿੱਖਿਆ ਅਫ਼ਸਰ ਸੀਨੀਅਰ ਸੈਕੰਡਰੀ ਸ੍ਰੀਮਤੀ ਸੁਨੀਤਾ ਕਿਰਨ ਅਤੇ ਸ੍ਰੀਮਤੀ ਜਸਵਿੰਦਰ ਕੌਰ ਡੀ.ਐਮ ਅੰਗਰੇਜ਼ੀ ਨੇ ਦੱਸਿਆ ਕਿ ਇਹ ਸੈਮੀਨਾਰ ਐਕਟੀਵੀਈਇਜ …
Read More »ਸੇਵਾ ਸੰਮਤੀ ਵਲੋਂ ਬਿਊਟੀ ਪਾਰਲਰ ਦਾ ਨਵਾਂ ਕੋਰਸ ਸ਼ੁਰੂ
ਧੂਰੀ, 23 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਇਲਾਕੇ ਦੀ ਪ੍ਰਸਿੱਧ ਸਮਾਜਸੇਵੀ ਸੰਸਥਾ ਸਰਵ ਭਾਰਤੀ ਸੇਵਾ ਸੰਮਤੀ ਧੂਰੀ ਵੱਲੋਂ ਪ੍ਰਧਾਨ ਖਰੈਤੀ ਰਾਮ ਬਾਂਸਲ ਦੀ ਅਗੁਵਾਈ ਵਿੱਚ ਬਿਊਟੀ ਪਾਰਲਰ ਦਾ ਨਵਾਂ ਕੋਰਸ ਸ਼ੁਰੂ ਕੀਤਾ ਗਿਆ।ਜਨਰਲ ਸਕੱਤਰ ਪਿਆਰ ਚੰਦ ਸੰਖਿਆਨ ਨੇ ਦੱਸਿਆ ਕਿ ਲੜਕੀਆਂ ਨੂੰ ਆਤਮ-ਨਿਰਭਰ ਬਨਾਉਣ ਲਈ ਸੰਸਥਾ ਵੱਲੋਂ ਇਹ ਕੋਰਸ ਮੁਫਤ ਸ਼ੁਰੂ ਕਰਵਾਇਆ ਗਿਆ ਹੈ ਅਤੇ ਇਹ ਕੋਰਸ ਕਰਨ ਤੋਂ …
Read More »ਗੁਰੂਕੁਲ ਸਕੂਲ ਵਿਖੇ ਯੋਗਾ ਕੈਂਪ ਦਾ ਆਯੋਜਨ
ਲੰਮੀ ਉਮਰ ਭੋਗਣ ਲਈ ਮੁੱਢ ਤੋਂ ਹੀ ਯੋਗ ਅਪਨਾਉਣ ਦੀ ਲੋੜ – ਡਾ. ਮਦਾਨ ਧੂਰੀ, 23 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਜ਼ਿਲਾ ਆਯੂਰਵੈਦਿਕ ਤੇ ਯੂਨਾਨੀ ਅਫਸਰ ਸੰਗਰੂਰ ਡਾ. ਰੇਣੂਕਾ ਕਪੂਰ ਦੇ ਦਿਸ਼ਾ-ਨਿਰੇਦਸ਼ਾਂ ਹੇਠ 21 ਜੂਨ ਨੂੰ ਮਨਾਏ ਜਾ ਰਹੇ ਅੰਤਰਰਾਸ਼ਟਰੀ ਯੋਗਾ ਦਿਵਸ ਨੂੰ ਮੁੱਖ ਰੱਖਦਿਆਂ ਅੱਜ ਡਾ. ਬਖਸ਼ੀ ਤੀਰਥ ਸਿੰਘ ਮੈਮੋਰੀਅਲ ਗੁਰੂਕੁਲ ਕਾਨਵੈਂਟ ਸਕੂਲ ਧੂਰੀ ਵਿਖੇ ਪ੍ਰਿੰਸੀਪਲ ਸ਼੍ਰੀਮਤੀ ਕਮਲੇਸ਼ …
Read More »ਪੁਸਤਕਾਂ ਤਲੱਖੀ ਭਰੀ ਜੀਵਨ ਸ਼ੈਲੀ `ਚ ਲਿਆਉਂਦੀਆਂ ਹਨ ਸਹਿਜਤਾ – ਦੀਪ ਦਵਿੰਦਰ
ਜਿਲ੍ਹਾ ਲਾਇਬ੍ਰੇਰੀ ’ਚ ਮਨਾਇਆ ਕੌਮਾਂਤਰੀ ਪੁਸਤਕ ਦਿਵਸ ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – 23 ਅਪ੍ਰੈਲ ਨੂੰ ਮਨਾਏ ਜਾਣ ਵਾਲੇ ਕੌਮਾਂਤਰੀ ਪੁਸਤਕ ਦਿਵਸ ਮੌਕੇ ਕਾਮਰੇਡ ਸੋਹਨ ਸਿੰਘ ਜੋਸ਼ ਜਿਲ੍ਹਾ ਲਾਇਬ੍ਰੇਰੀ ਵਿਖੇ ਲਾਇਬ੍ਰੇਰੀਅਨ ਪ੍ਰਭਜੋਤ ਕੌਰ ਸੰਧੂ ਦੀ ਪਹਿਲ ਕਦਮੀ ਨਾਲ ਰਚਾਏ ਗਏ ਸਮਾਗਮ ’ਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਸ਼ਮੂਲੀਅਤ ਕੀਤੀ। ਬੱਚਿਆਂ ਨੂੰ ਸੰਬੋਧਨ ਕਰਦਿਆਂ ਕੇਂਦਰੀ ਸਭਾ ਦੇ ਮੀਤ ਪ੍ਰਧਾਨ …
Read More »
Punjab Post Daily Online Newspaper & Print Media