Tuesday, November 24, 2026

Monthly Archives: April 2018

ਪਿੰਡ ਚੁਹਾਣਾ ਵਿਖੇ ਗੁਰੂਘਰ ਦੇ ਲੰਗਰ ਹਾਲ ਦਾ ਲੈਂਟਰ ਪਾਇਆ

ਸੰਦੌੜ, 21 ਅਪੈ੍ਰਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪਿੰਡ ਅਬਦੁੱਲਾਪੁਰ ਚੁਹਾਣੇ ਵਿਖੇ ਗੁਰਦੁਆਰਾ ਜੰਡਸਰ ਸਾਹਿਬ ਦੇ ਲੰਗਰ ਹਾਲ ਦਾ ਲੈਂਟਰ ਪਾਇਆ ਗਿਆ।ਬਾਬਾ ਕੁਲਦੀਪ ਸਿੰਘ ਚੁਹਾਣਾ ਨੇ ਦੱਸਿਆ ਗੁਰੂਘਰ ਆਉਂਦੀਆਂ ਸੰਗਤਾਂ ਨੂੰ ਧਾਰਮਿਕ ਸਮਾਗਮਾ ਦੌਰਾਨ ਸੰਗਤਾਂ ਨੂੰ ਲੰਗਰ ਛਕਾਉਣ ਵਿੱਚ ਮੁਸ਼ਕਲ ਆਉਂਦੀ ਸੀ।ਜਿਸ ਕਰਕੇ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਦਾ ਲੈਂਟਰ ਪਾਇਆ ਗਿਆ। ਇਸ ਮੌਕੇ …

Read More »

ਖਾਨਾਪੂਰਤੀ ਲਈ ਪ੍ਰਸਾਸ਼ਨ ਵਲੋਂ ਮਿੱਟੀ ਨਾਲ ਟੁੱੱਟੀ ਸੜਕ ਦਾ ਪੈਚਵਰਕ ਸ਼ੁਰੂ

ਸੰਦੌੜ, 21 ਅਪ੍ਰੈਲ  (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਰਾਏਕੋਟ ਤੋਂ ਮਾਲੇਰਕੋਟਲਾ ਵੱਲ ਜਾਂਦੀ ਸੜਕ ਦੀ  ਤਰਸਯੋਗ ਹਾਲਤ ਕਾਰਣ ਲੋਕਾਂ ਨੇ ਖੁਨੀ ਸੜਕ ਦਾ ਨਾ ਦੇ ਦਿੱਤਾ ਹੈ ਕਿਉਂਕਿ ਸੜਕ ਬੂਰੀ ਤਰਾਂ ਟੁੱਟ ਕੇ ਵੱਡੇ ਵੱਡੇ ਖੱਡਿਆਂ ਵਿੱਚ ਤਬਦੀਲ ਹੋ ਗਈ ਹੈ।ਸੜਕ `ਤੇ ਆਵਾਜਾਈ ਵੱਧ ਹੋਣ ਕਰਕੇ ਬੱਸਾਂ ਕਾਰਾਂ ਦੇ ਟਾਇਰਾਂ ਹੇਠਾਂ ਵੱਟੇ ਨਿਕਲ ਕੇ ਦੁਕਾਨਾਂ ਦੇ ਸ਼ੀਸ਼ੇ ਭੰਨ ਦਿੰਦੇ …

Read More »

ਗੰਦਗੀ ਦੇ ਲੱਗੇ ਢੇਰਾਂ ਤੋਂ ਬਿਮਾਰੀਆਂ ਫੈਲਣ ਦਾ ਵੱਡਾ ਖਤਰਾ

ਭੀਖੀ, 21 ਅਪ੍ਰੈਲ (ਪੰਜਾਬ ਪੋਸਟ-ਕਮਲ ਜਿੰਦਲ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋ ਸਵੱਛ ਭਾਰਤ ਮੁਹਿੰਮ ਤਹਿਤ  ਦੇਸ਼ ਵਾਸੀਆਂ ਨੂੰ ਆਪਣਾ ਆਲਾ-ਦੁਆਲਾ ਅਤੇ ਆਪਣੇ ਪਿੰਡ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ ।ਪਰ ਸ਼ਹਿਰ ਦੇ ਪੁਰਾਣੇ ਬਜਾਰ ਵੱਲ ਜਾਂਦੀ ਸੜਕ ਉਪਰ ਗੰਦਗੀ ਦੇ ਢੇਰਾਂ ਤੋਂ ਪ੍ਰਸਾਸ਼ਨ ਬੇਖਬਰ ਹੈ।ਕੂੜੇ ਦੇ ਢੇਰ ਵਿਚੋਂ ਏਨੀ ਬਦਬੂ ਆਉਂਦੀ ਹੈ ਕਿ ਇਥੋਂ …

Read More »

ਭਗਵਾਨ ਸ਼੍ਰੀ ਪਰਸ਼ੂਰਾਮ ਦਾ ਜਨਮ ਉਤਸਵ ਉਤਸਵ ਮਨਾਇਆ

ਭੀਖੀ, 21 ਅਪ੍ਰੈਲ (ਪੰਜਾਬ ਪੋਸਟ-ਕਮਲ ਜਿੰਦਲ) – ਸਥਾਨਕ ਨੋਜਵਾਨ ਬ੍ਰਾਹਮਣ ਸਭਾ ਤੇ ਵੈਲਫੇਅਰ ਕਮੇਟੀ ਵਲੋਂ ਹਰ ਸਾਲ ਵਾਂਗ ਭਗਵਾਨ ਸ਼੍ਰੀ ਪਰਸ਼ੂਰਾਮ ਜਨਮ ਉਤਸਵ ਬੜੀ ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਹਨੂੰਮਾਨ ਮੰਦਰ ਕਮੇਟੀ ਵਲੋਂ ਨਗਰ ਦੇ ਸਹਿਯੋਗ ਨਾਲ ਹਨੂੰਮਾਨ ਮੰਦਿਰ ਵਿਖੇ ਸਵੇਰੇ ਸ੍ਰੀ ਰਾਮਾਇਣ ਪ੍ਰਕਾਸ਼ ਹਰਸ਼ਦੀਪ ਸ਼ਰਮਾ ਦੁਆਰਾ ਕੀਤਾ ਗਿਆ।ਸ਼ਾਮ ਦੇ ਸਮੇਂ ਸ਼ੋਭਾ ਯਾਤਰਾ ਕੱਢੀ ਗਈ।ਸ਼ੋਭਾ ਯਾਤਰਾ ਲਈ ਝੰਡਾ ਰਸਮ ਬਾਬਾ …

Read More »

ਲੁੱਟ ਖੋਹ ਦੀਆਂ ਵਾਰਦਾਤਾ `ਚ ਲੋੜੀਦੇ ਚਾਰ ਲੁਟੇਰੇ ਕਾਬੂ- ਦੋ ਪਿਸਤੋਲ ਤੇ ਤਿੰਨ ਕਾਰਾਂ ਬਰਾਮਦ

ਭੀਖੀ, 21 ਅਪ੍ਰੈਲ (ਪੰਜਾਬ ਪੋਸਟ-ਕਮਲ ਜਿੰਦਲ) –  ਉਪ ਕਪਤਾਨ ਪੁਲਿਸ ਕਰਨਵੀਰ ਸਿੰਘ ਨੇ ਦੱਸਿਆ ਕਿ ਜਿਲ੍ਹਾ ਪੁਲਿਸ ਮੁੱਖੀ ਪਰਮਵੀਰ ਸਿੰਘ ਪਰਮਾਰ ਦੀ ਯੋਗ ਅਗਵਾਈ ਵਿੱਚ ਇਸ ਖੇਤਰ ਵਿੱਚ ਲੁੱਟਾਂ ਖੋਹਾਂ ਕਰਨ ਵਾਲੇ ਗੈਂਗ ਨੂੰ ਕਾਬੂ ਕਰਨ ਵਿੱਚ ਵੱਡੀ ਕਾਮਯਾਬੀ ਮਿਲੀ ਹੈ।ਉਨ੍ਹਾਂ ਦੱਸਿਆ ਕਿ ਸਹਾਇਕ ਥਾਣੇਦਾਰ ਅਤੇ ਪਰਮਜੀਤ ਸਿੰਘ ਨੇ ਸਮੇਤ ਮੁਖਬਰੀ ਮਿਲਣ ਤੇ ਪਾਰਟੀ ਸਮੇਤ ਭੀਖੀ ਸੁਨਾਮ ਰੋਡ `ਤੇ ਪੈਦੇ …

Read More »

ਛੀਨਾ ਨੇ ਚੀਫ਼ ਜਸਟਿਸ ਖਿਲਾਫ ਮਹਾਦੋਸ਼ ਨੂੰ ਨਿਆਂਪਾਲਿਕਾ ਦੀ ਸੁਤੰਤਰ ਹੋਂਦ ’ਤੇ ਦੱਸਿਆ ਹਮਲਾ

ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਭਾਰਤੀ ਜਨਤਾ ਪਾਰਟੀ ਦੇ ਰਾਜ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਨੇਤਾ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਭਾਰਤ ਦੇ ਚੀਫ਼ ਜਸਟਿਸ ਦੀਪਕ ਮਿਸ਼ਰਾ ਦੇ ਖਿਲਾਫ਼ ਮਹਾਦੋਸ਼ ਲਗਾਉਣ ਦਾ ਬੇਤੁਕਾ ਵਿਵਾਦ ਖੜ੍ਹਾ ਕਰਨ ਲਈ ਵਿਰੋਧੀ ਧਿਰ ਕਾਂਗਰਸ ਅਤੇ ਹੋਰਨਾਂ ਸੱਤਾਧਾਰੀ ਪਾਰਟੀਆਂ ’ਤੇ ਹਮਲਾ ਕਰਦਿਆਂ ਕਿਹਾ ਕਿ ਇਹ ਮਾਮਲਾ ਬਿਨ੍ਹਾਂ ਕਿਸੇ ਅਗਾਊਂ ਸਿਆਸੀ ਮੰਤਵ …

Read More »

ਮਾਡਰਨ ਸੈਕੂਲਰ ਸਕੂੂਲ ਨੇ ਮਨਾਇਆ ਅਰਥ ਡੇਅ

ਧੂਰੀ, 21 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਮਾਡਰਨ ਸੈਕੂਲਰ ਪਬਲਿਕ ਸਕੂਲ ਦੇ ਬੱਚਿਆਂ ਨੇ ਸ਼ਹਿਰ ਵਿਚ ਪੰਜਾਬ ਪੋਲਿਊਸ਼ਨ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਇੱਕ ਰੈਲੀ ਕੱਢ ਕੇ ਅਰਥ ਡੇਅ ਮਨਾਇਆ।ਜਿਸ ਦਾ ਮੁੱਖ ਮਨੋਰਥ ਪੋਲੀਥੀਨ ਬੈਗ ਦੀ ਵਰਤੋਂ ਨੂੰ ਰੋਕਣਾ ਸੀ।ਰੈਲੀ ਦੌਰਾਨ ਬੱਚਿਆਂ ਨੇ ਲੋਕਾਂ ਨੂੰ ਧਰਤੀ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਅਤੇ ਧਰਤੀ ਨੂੰ ਸਾਫ਼ ਸੁਥਰਾ ਰੱਖਣ ਲਈ …

Read More »

ਵੱਖ-ਵੱਖ ਪਿੰਡਾਂ `ਚ 100 ਏਕੜ ਤੋ ਵੱਧ ਕਣਕ ਤੇ ਨਾੜ ਸੜ ਕੇ ਸੁਆਹ

ਧੂਰੀ, 21 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੂਰੀ ਹਲਕੇ ਦੇ ਪਿੰਡ ਬੇਨੜਾ, ਲੱਡਾ, ਮਾਨਵਾਲਾ, ਧੁਰਾ ਦੇ ਖੇਤਾਂ ਵਿਚ ਕਣਕ ਦੀ ਫ਼ਸਲ ਅਤੇ ਕਣਕ ਦਾ ਨਾੜ ਅੱਗ ਲੱਗਣ ਨਾਲ ਸੜ ਕੇ ਸੁਆਹ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਪਿੰਡਾਂ ਵਿਚ ਕਿਸਾਨਾਂ ਦੀ ਕਣਕ ਦੀ ਫ਼ਸਲ ਅਤੇ ਨਾੜ ਅੱਗ ਦੀ ਲਪੇਟ ਵਿਚ ਆ ਗਿਆ ਤਾਂ ਕਿਸਾਨਾਂ …

Read More »

ਜਬਰ-ਜਿਨਾਹ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਦੇ ਫੈਸਲੇ ਦਾ ਮਹਿਲਾ ਸ਼ਿਵ ਸੈਨਾ ਵਲੋਂ ਸਵਾਗਤ

ਧੂਰੀ, 21 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬ ਪ੍ਰਦੇਸ਼ ਮਹਿਲਾ ਸ਼ਿਵ ਸੈਨਾ ਜਨਰਲ ਸਕੱਤਰ ਸ਼੍ਰੀਮਤੀ ਰਾਜਬੀਰ ਕੌਰ ਵਰਮਾ ਅਤੇ ਉਹਨਾਂ ਦੀ ਟੀਮ ਨੇ ਭਾਰਤ ਸਰਕਾਰ ਵੱਲੋਂ ਪੋਕਸੋ ਐਕਟ ਵਿਚ ਸੋਧ ਕਰਕੇ 12 ਸਾਲ ਤੋਂ ਘੱਟ ਉਮਰ ਦੀਆਂ ਬੱਚੀਆਂ ਨਾਲ ਜਬਰ-ਜਨਾਹ ਕਰਨ ਵਾਲੇ ਦੋਸ਼ੀਆਂ ਨੂੰ ਫਾਂਸੀ ਦੀ ਸਜਾ ਲਾਗੂ ਕੀਤੇ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਭਾਰਤ ਸਰਕਾਰ ਅਤੇ …

Read More »

ਸ਼੍ਰੋਮਣੀ ਕਮੇਟੀ ਨੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਬਰਤੋੜ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ।ਪਾਵਨ ਹੁਕਮਨਾਮੇ ਤੋਂ ਬਾਅਦ …

Read More »