ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਦੂਜੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਕਾਲਜ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਗੁਰੂ ਚਰਨਾਂ ’ਚ ਹਾਜ਼ਰੀ ਲਵਾਉਣ ਲਈ ਪੁੱਜੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂੰਹ ਜਗਤ ਤੇ ਹਾਜ਼ਰ ਸੰਗਤਾਂ …
Read More »Monthly Archives: April 2018
ਹਾਈਕੋਰਟ ਜਾਣਗੇ ਸ਼੍ਰੋਮਣੀ ਕਮੇਟੀ ਤੋਂ ਫਾਰਗ ਕੀਤੇ ਮੁਲਾਜ਼ਮ
ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ਼੍ਰੋਮਣੀ ਕਮੇਟੀ ਵਲੋਂ ਫਾਰਗ ਕੀਤੇ ਕੁੱਝ ਮੁਲਾਜਮਾਂ ਦੀ ਹੋਈ ਮੀਟਿੰਗ ਵਿੱਚ ਨੌਕਰੀ ਬਹਾਲੀ ਲਈ ਹੁਣ ਸ਼੍ਰੋਮਣੀ ਕਮੇਟੀ ਨਾਲ ਕਾਨੂੰਨੀ ਲੜਾਈ ਲੜਣ ਦਾ ਫੈਸਲਾ ਕੀਤਾ ਗਿਆ ਹੈ।ਇਸ ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਨਿਊ ਫਲਾਵਰਜ਼ ਐਜੂਕੇਸ਼ਨ ਸੁਸਾਇਟੀ ਦੇ ਚੇਅਰਮੈਨ ਹਰਪਾਲ ਸਿੰਘ ਯੂ.ਕੇ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਨੂੰ ਧਿਆਨ ’ਚ …
Read More »ਭੋਜੋਵਾਲੀ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਦਾ ਆਯੋਜਨ
ਧੂਰੀ, 17 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) ਬਲਾਕ ਧੂਰੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਭੋਜੋਵਾਲੀ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ।ਜਿਸ ਵਿੱਚ ਜ਼ਿਲਾ੍ਹ ਸਿੱਖਿਆ ਅਫਸਰ ਸੰਗਰੂਰ ਬਲਵੀਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਹੈਡ ਟੀਚਰ ਬਹਾਦਰ ਸਿੰਘ `ਵੜੈਚ` ਨੇ ਦੱਸਿਆ ਕਿ ਸਕੂਲ ਦੀਆਂ ਪ੍ਰਾਪਤੀਆਂ ਅਤੇ ਗਤੀਵਿਧੀਆਂ ਤੋਂ ਪਿੰਡ ਦੇ ਲੋਕਾਂ ਨੂੰ ਜਾਣੂੰ ਕਰਵਾਉਣ ਲਈ ਹੀ ਇਹ ਸਲਾਨਾ ਪ੍ਰੋਗਰਾਮ ਰੱਖਿਆ ਗਿਆ …
Read More »ਕੱਠੂਆ ਤੇ ਉਨਾਵ ਘਟਨਾਵਾਂ ਦੀ ਲੇਖਕ ਭਾਈਚਾਰੇ ਵੱਲੋਂ ਨਿੱਖੇਧੀ
ਜਿਲ੍ਹਾ ਲਾਇਬ੍ਰੇਰੀ `ਚ ਹੋਇਆ ਸਾਹਿਤਕ ਸਮਾਗਮ ਅੰਮ੍ਰਿਤਸਰ, 17 ਅਪਰੈਲ (ਪਂੰਜਾਬ ਪੋਸਟ- ਪ੍ਰੀਤਮ ਸਿੰਘ) – ਸਥਾਨਕ ਕਾਮਰੇਡ ਸੋਹਣ ਸਿੰਘ ਜੋਸ਼ ਜਿਲ੍ਹਾ ਲਾਇਬ੍ਰੇਰੀ `ਚ ਪੰਜਾਬੀ ਸਹਿਤ ਸੰਗਮ ਵੱਲੋਂ ਕਰਵਾਏ ਜਾਣ ਵਾਲੇ `ਪੁਸਤਕਾਂ ਸੰਗ ਸੰਵਾਦ` ਸਮਾਗਮਾਂ ਦੀ ਲੜੀ ਤਹਿਤ ਵਿਸ਼ੇਸ਼ ਸਾਹਿਤਕ ਸਮਾਗਮ ਰਚਾਇਆ ਗਿਆ। ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਸਥਾਨਕ ਸਾਹਿਤ ਸਭਾਵਾਂ ਦੇ ਸਹਿਯੋਗ ਨਾਲ ਹੋਏ ਇਸ ਸਮਾਗਮ `ਚ ਪਿਛਲੇ ਦਿਨੀਂ ਕੱਠੂਆ ਅਤੇ …
Read More »Remarkable Performance by DAV Pub. School Students in Young Chef India School competition
Amritsar, Apr. 17 (Punjab Post bureau) -The Students of DAV Public School Lawrence Road performed exceptionally well in the Young Chef India School 2018 competition organised by I.I.H.M in their Delhi Campus. More than 100 students of Std XI from various schools of North Zone participated in this mega event. DAV Public School was the only school from Amritsar that …
Read More »DAV students shines in University Examinations
Amritsar, Apr. 17 (Punjab Post Bureau) – The students of DAV College bagged various merit positions in the Guru Nanak Dev University exams. Aastha Bhatia bagged 3rd position in MSc (CS) Sem-III in University and 1st position in District and Isha Gazdar bagged 5th position in University and 2nd position in district. Principal Dr. Rajesh Kumar congratulated merit holders along with their proud …
Read More »ਖਸਰਾ ਤੇ ਰੁਬੈਲਾ ਮੁਹਿੰਮ ਸਬੰਧੀ ਯੂ.ਪੀ.ਐਚ.ਸੀ ਫਤਾਹਪੁਰ ਵਿਖੇ ਰੈਲੀ ਦਾ ਆਯੋਜਨ
ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪਸੋਟ- ਸੁਖਬੀਰ ਸਿਮਘ) – ਬੱਚਿਆਂ ਦੀ ਸਿਹਤ ਨਰੋਈ ਰੱਖਣ-ਲਈ ਵਿਸ਼ਵ ਸਿਹਤ ਸੰਗਠਨ ਵੱਲੋਂ ਜੋ ਖਸਰਾ ਅਤੇ ਰੁਬੈਲਾ ਮੁਹਿੰਮ ਮਈ 2018 ਵਿੱਚ ਜਿਲ੍ਹਾ ਅੰਮ੍ਰਿਤਸਰ ਵਿਖੇ ਚਲਾਈ ਜਾਣੀ ਹੈ, ਬਾਰੇ ਆਮ ਲੋਕਾਂ ਨੂੰ ਰੈਲੀ ਰਾਹੀ ਜਾਗਰੂਕ ਕਰਨ ਹਿੱਤ ਅੱਜ ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਦੇ ਦਿਸ਼ਾ ਨਿਰਦੇਸ਼ਾ ਹੇਠ ਯੂ.ਪੀ.ਐਚ.ਸੀ ਫਤਾਹਪੁਰ ਵਿਖੇ ਇੱਕ ਰੈਲੀ ਦਾ ਆਯੋਜਨ ਕੀਤਾ ਗੀਆ।ਆਪਣੇ …
Read More »ਸ਼ਲੱਮ ਏਰੀਏ ਦੇ ਬੱਚਿਆਂ ਲਈ ਲਗਾਇਆ ਮੁਫ਼ਤ ਮੈਡੀਕਲ ਕੈਂਪ
ਬਟਾਲਾ, 17 ਅਪ੍ਰੈਲ (ਪੰਜਾਬ ਪਸੋਟ- ਨਰਿੰਦਰ ਬਰਨਾਲ) – ਜ਼ਿਲਾ ਬਾਲ ਸੁਰਖਿਆ ਯੂਨਿਟ ਗੁਰਦਾਸਪੁਰ ਵਲੋਂ ਲਾਇਨਜ਼ ਕਲੱਬ ਬਟਾਲਾ (ਸਮਾਈਲ) ਦੇ ਸਹਿਯੋਗ ਨਾਲ ਅੱਜ ਬਟਾਲਾ ਦੇ ਸਲੱਮ ਏਰੀਏ ਖੇਤਰ ਵਿੱਚ ਝੁੱਗੀ-ਝੌਪੜੀ ਵਾਲਿਆਂ ਦੇ ਬੱਚਿਆਂ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ।ਕੈਂਪ ਵਿੱਚ ਐਸ.ਡੀ.ਐਮ ਬਟਾਲਾ ਰੋਹਿਤ ਗੁਪਤਾ, ਜ਼ਿਲਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਪਰਮਜੀਤ ਕੌਰ, ਐਸ.ਐਮ.ਓ ਬਟਾਲਾ ਡਾ. ਸੰਜੀਵ ਭੱਲਾ ਤੇ ਮੈਡੀਕਲ ਸਟਾਫ, ਲਾਇਨਜ਼ ਕਲੱਬ …
Read More »ਵਿਆਹ ਦੀ ਵਰੇਗੰਢ ਮੁਬਾਰਕ- ਦਿਲਬਾਗ ਸਿੰਘ ਤੇ ਮਨਜਿੰਦਰ ਕੌਰ
ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ- ਤੇਜਸਵੀ ਸ਼ਰਮਾ) – ਅੰਮ੍ਰਿਤਸਰ ਵਾਸੀ ਦਿਲਬਾਗ ਸਿੰਘ ਤੇ ਮਨਜਿੰਦਰ ਕੌਰ ਨੂੰ ਵਿਆਹ ਦੀ ਵਰੇਗੰਢ ਦੀਆਂ ਬਹੁਤ ਬਹੁਤ ਮੁਬਾਰਕਾਂ ।
Read More »ਜੀ.ਐਨ.ਡੀ.ਯੂ ਕਾਲਜ ਸੁਜਾਨਪੁਰ ਦਾ ਨਤੀਜਾ ਰਿਹਾ ਸ਼ਾਨਦਾਰ
ਸੁਜਾਨਪੁਰ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਦਾ ਬੀ.ਏ ਅਤੇ ਬੀ.ਐਸ.ਸੀ (ਇਕਨੋਮਿਕਸ) ਸਮੈਸਟਰ ਤੀਸਰੇ ਦਾ ਨਤੀਜਾ ਸ਼ਾਨਦਾਰ ਰਿਹਾ।ਕਾਲਜ ਦੀ ਪ੍ਰਿੰਸੀਪਲ ਭੁਪਿੰਦਰ ਕੌਰ ਨੇ ਮੁਬਾਰਕਬਾਦ ਦਿੰਦਿਆ ਕਿਹਾ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਲਗਨ ਤੇ ਮਿਹਨਤ ਸਦਕਾ ਕਾਲਜ ਦਾ ਨਤੀਜਾ 100 ਫੀਸਦੀ ਰਿਹਾ ਹੈ।ਉਨ੍ਹਾਂ ਦੱਸਿਆ ਕਿ ਕਾਲਜ ਦੀ ਹੋਣਹਾਰ ਵਿਦਿਆਰਥਣ ਪ੍ਰਿੰਸ ਬਾਲਾ ਨੇ 400 ਵਿਚੋਂ 295 …
Read More »
Punjab Post Daily Online Newspaper & Print Media