Tuesday, November 24, 2026

Monthly Archives: April 2018

ਦਮਦਮੀ ਟਕਸਾਲ ਵਲੋਂ ’78 ਦੇ ਸ਼ਹੀਦਾਂ ਦੀ ਯਾਦ ’ਚ ਸ਼ਹੀਦੀ ਸਮਾਗਮ

ਬਾਬਾ ਹਰਨਾਮ ਸਿੰਘ ਖ਼ਾਲਸਾ ਵਲੋਂ ਸ਼ਹੀਦ ਪਰਿਵਾਰਾਂ ਦਾ ਸਨਮਾਨ ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – 1978 ਦੀ ਵਿਸਾਖੀ ਦੇ ਖ਼ੂਨੀ ਸਾਕੇ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆਨ-ਸ਼ਾਨ ਲਈ ਸ਼ਹੀਦ ਹੋਏ 13 ਸਿੰਘਾਂ ਦੀ ਯਾਦ ਵਿਚ ਚਾਲ੍ਹੀਵੇਂ ਸ਼ਹੀਦੀ ਯਾਦਗਾਰ ਸਮਾਗਮ ਦਮਦਮੀ ਟਕਸਾਲ ਵਲੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।                         ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ …

Read More »

ਸ਼੍ਰੋਮਣੀ ਕਮੇਟੀ ਵੱਲੋਂ ਪਾਠ ਬੋਧ ਸਮਾਗਮ 17 ਅਪ੍ਰੈਲ ਨੂੰ ਹੋਏਗਾ ਆਰੰਭ

ਭਾਈ ਗੁਰਦਾਸ ਹਾਲ ਵਿਖੇ ਇੱਕ ਮਹੀਨਾ ਚੱਲੇਗਾ ਸਮਾਗਮ- ਜੌੜਾਸਿੰਘਾ ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗ੍ਰੰਥੀ ਸਿੰਘਾਂ ਨੂੰ ਗੁਰਬਾਣੀ ਸੰਥਿਆ ਦੇਣ ਲਈ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਕਰਵਾਇਆ ਜਾ ਰਿਹਾ ਪਾਠ ਬੋਧ ਸਮਾਗਮ 17 ਅਪ੍ਰੈਲ ਨੂੰ ਆਰੰਭ ਹੋਵੇਗਾ।ਇਹ ਸਮਗਾਮ ਇੱਕ ਮਹੀਨਾ ਚੱਲੇਗਾ ਅਤੇ ਇਸ ਵਿਚ ਮੁਕੰਮਲ ਗੁਰਬਾਣੀ ਸੰਥਿਆ ਪ੍ਰਾਪਤ ਕਰਨ ਵਾਲੇ …

Read More »

ਨਵੀਂ ਸਰਾਂ ਲਈ ਅਕਾਲੀ ਬਾਗ ਵਾਲੀ ਥਾਂ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਮੁਆਇਨਾ

ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –    ਮਨੁੱਖਤਾ ਦੇ ਅਧਿਆਤਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਇਸ਼ਨਾਨ ਕਰਨ ਲਈ ਪੁੱਜਦੀਆਂ ਸੰਗਤਾਂ ਨੂੰ ਰਿਹਾਇਸ਼ ਦੀ ਸਹੂਲਤ ਵਿਚ ਹੋਰ ਵਿਸਥਾਰ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯਤਨ ਤੇਜ ਕਰ ਦਿੱਤੇ ਗਏ ਹਨ।ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਪਾਪੜਾਂ ਵਾਲੇ ਬਜ਼ਾਰ ਨਾਲ ਲੱਗਦੇ ਅਕਾਲੀ ਬਾਗ ਵਾਲੀ ਮਾਰਕੀਟ ਵਿਖੇ ਸ਼੍ਰੋਮਣੀ ਕਮੇਟੀ ਦੀ …

Read More »

ਅਖੰਡ ਕੀਰਤਨੀ ਜਥੇ ਦੇ ਸਮਾਗਮ ’ਚ ਭਾਈ ਲੌਂਗੋਵਾਲ ਨੇ ਕੀਤਾ ਗੁਰਬਾਣੀ ਕੀਰਤਨ

ਖਿੱਚ ਦਾ ਕੇਂਦਰ ਰਹੀ `1978 ਦੇ ਸ਼ਹੀਦਾਂ ਬਾਰੇ ਲਗਾਈ ਪ੍ਰਦਰਸ਼ਨੀ ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਖ਼ਾਲਸਾ ਸਾਜਨਾ ਦਿਵਸ ਮੌਕੇ ਅਖੰਡ ਕੀਰਤਨੀ ਜਥੇ ਦੇ ਪੰਜ ਦਿਨਾਂ ਕੇਂਦਰੀ ਅਖੰਡ ਕੀਰਤਨ ਸਮਾਗਮ ਦੇ ਆਖਰੀ ਦਿਨ ਬੀਤੀ ਰਾਤ ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਚ ਕਰਵਾਏ ਗਏ ਰੈਣ ਸਬਾਈ ਕੀਰਤਨ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ …

Read More »

ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ 20ਵਾਂ ਮਹਾਨ ਕੀਰਤਨ ਦਰਬਾਰ

ਸੰਤਾਂ ਮਹਾਂਪੁਰਸ਼ਾਂ ਨੇ ਕੀਤਾ `ਰੁੱਖ ਲਗਾਓ ਵਾਤਾਵਰਣ ਬਚਾਓ` ਲਹਿਰ ਦਾ ਆਗਾਜ਼ ਪੱਟੀ, 15 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਪੱਟੀ ਵੱਲੋਂ ਪੰਜਵੇ ਪਾਤਸ਼ਾਹ ਸ੍ਰੀ ਗੁਰੁ ਆਰਜਨ ਦੇਵ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ, ਬਾਬਾ ਦੀਪ ਸਿੰਘ ਜੀ ਸ਼ਹੀਦ ਅਤੇ ਬਾਬਾ ਬਿੱਧੀ ਚੰਦ ਜੀ ਦੀ ਯਾਦ ਨੂੰ ਸਮਰਪਿਤ 20ਵਾਂ ਮਹਾਨ …

Read More »

India Gears up for Paralympic Games 2020 in Tokyo ‘Radiant in Quest of Gold’ flagged off

New Delhi, Apr. 15 (Punjab Post Bureau) – Shirdi Sai Baba Foundation (SSBF) in association with Paralympic Committee of India (PCI) hosted a Hi-Tea press conference in a Hotel.The event was to commemorate “Radiant in Quest of Gold” powered by Johnson Controls Hitachi.                         Aushim Khetarpal, the promoter of SSBF has been involved in various social welfare and development activities …

Read More »

ਗੱਤਕਾ ਮੁਕਾਬਲੇ ਨੌਜਵਾਨਾਂ ਨੂੰ ਨਸ਼ਿਆਂ ਤੇ ਕੁਰਹਿਤਾਂ ਤੋੋਂ ਦੂਰ ਰੱਖਣ ਲਈ ਜਰੂਰੀ – ਅਵਤਾਰ ਸਿੰਘ

ਇਸਮਾ ਵੱਲੋਂ ਖਾਲਸਾ ਸਾਜਨਾ ਦਿਵਸ ਮੌਕੇ ਵਿਰਸਾ ਸੰਭਾਲ ਗਤਕਾ ਮੁਕਾਬਲੇ ਤਲਵੰਡੀ ਸਾਬੋ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਵਲੋਂ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ 57ਵਾਂ ਵਿਰਸਾ ਸੰਭਾਲ ਗਤਕਾ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿੱਚ ਜਿਲ੍ਹੇ ਦੀਆਂ 10 ਚੋਟੀ ਦੀਆਂ ਗੱਤਕਾ ਟੀਮਾਂ ਨੇ ਆਪਣੀ …

Read More »

ਸਿੱਧ ਬਾਬਾ ਬਾਲਕ ਨਾਥ ਜੀ ਦਾ ਸਲਾਨਾ ਲੰਗਰ ਲਗਾਇਆ

ਧੂਰੀ, 15 ਅਪ੍ਰੈਲ (ਪੰਜਾਬ ਪੋਸਟ- ਪਰਵੀਨ ਗਰਗ) – ਸਥਾਨਕ ਬੱਸ ਸਟੈਂਡ ਰੋਡ ਸਥਿਤ ਸਿਵ ਮੰਦਰ ਸ੍ਰੀ ਸਿੱਧ ਬਾਬਾ ਬਾਲਕ ਨਾਥ ਮੰਦਰ ਵਿਖੇ ਵਿਸ਼ਾਲ ਲੰਗਰ ਲਗਾਇਆ ਗਿਆ।ਇਸ ਤੋਂ ਇੱਕ ਦਿਨ ਪਹਿਲਾਂ ਸ਼੍ਰੀ ਬਾਬਾ ਬਾਲਕ ਨਾਥ ਜੀ ਦੀ ਚੌਂਕੀ ਲਗਾਈ ਗਈ, ਜਿਸ ਵਿੱਚ ਰਿਬਨ ਦੀ ਰਸਮ ਵਿਜੇ ਕੁਮਾਰ ਗਰਗ, ਗਣੇਸ਼ ਪੂਜਨ ਸ੍ਰੀ ਮੱਖਣ ਲਾਲ ਗਰਗ, ਤਿਲਕ ਰਸਮ ਦਰਸ਼ਨ ਕੁਮਾਰ ਦਰਸ਼ੀ ਕੌਸ਼ਲਰ, ਪੂਸ਼ਪ …

Read More »

ਖਾਲਸਾ ਕਾਲਜ ਦੇ ਫਾਈਨ ਆਰਟ ਵਿਭਾਗ ਨੇ ਆਰਟ ਗੈਲਰੀ `ਚ ਲਾਈ ਤਿੰਨ ਦਿਨਾ ਚਿੱਤਰ ਪ੍ਰਦਰਸ਼ਨੀ

ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਸਥਾਨਕ ਆਰਟ ਗੈਲਰੀ ਵਿਖੇ ਖਾਲਸਾ ਕਾਲਜ ਦੇ ਫਾਈਨ ਆਰਟ ਵਿਭਾਗ “ਕਰੇਸਟ ਆਫ ਕਲਰਜ਼” ਵਲੋਂ ਤਿੰਨ ਦਿਨਾ ਚਿੱਤਰ ਪ੍ਰਦਰਸ਼ਨੀ ਲਗਾਈ ਗਈ।ਇਸ ਦਾ ਉਦਘਾਟਨ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ, ਆਰਟ ਗੈਲਰੀ ਦੇ ਚੇਅਰਮੈਨ ਰਜਿੰਦਰ ਮੋਹਨ ਸਿੰਘ ਛੀਨਾ, ਪ੍ਰਧਾਨ ਸ਼ਿਵਦੇਵ ਸਿੰਘ, ਹਰਮਿੰਦਰ ਸਿੰਘ ਫਰੀਡਮ ਅਤੇ ਡਾ. ਅਰਵਿੰਦਰ ਸਿਘ ਚਮਕ ਨੇ ਸ਼ਮਾ ਰੋਸ਼ਨ …

Read More »

‘ਆਪ’ ਵਲੋਂ ਸ਼ੈਰੀ ਕਲਸੀ ਗੁਰਦਾਸਪੁਰ ਤੇ ਹਰਜਿੰਦਰ ਪੰਨੂ ਪਠਾਨਕੋਟ ਦੇ ਜ਼ਿਲ੍ਹਾ ਪ੍ਰਧਾਨ ਨਿਯੁੱਕਤ

ਚੰਡੀਗੜ੍ਹ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਗੁਰਦਾਸਪੁਰ ਅਤੇ ਹਰਜਿੰਦਰ ਸਿੰਘ ਪੰਨੂ ਨੂੰ ਪਠਾਨਕੋਟ ਜ਼ਿਲ੍ਹਾ ਇਕਾਈ ਦਾ ਪ੍ਰਧਾਨ ਨਿਯੁੱਕਤ ਕੀਤਾ ਹੈ। ਚੰਡੀਗੜ ਤੋਂ ਜਾਰੀ ਪ੍ਰੈਸ ਬਿਆਨ ਰਾਹੀਂ ਪਾਰਟੀ ਦੇ ਸੂਬਾ ਉਪ-ਪ੍ਰਧਾਨ ਡਾ. ਬਲਵੀਰ ਸਿੰਘ ਨੇ ਇਹਨਾਂ ਦੋਵਾਂ ਨਿਯੁੱਕਤੀਆਂ ਦਾ ਐਲਾਨ ਕਰਦੇ ਹੋਏ ਦੱਸਿਆ ਕਿ ਪਾਰਟੀ ਦੇ ਜਥੇਬੰਦਕ ਢਾਂਚੇ ਦੇ …

Read More »