Tuesday, November 24, 2026

Monthly Archives: April 2018

ਝੁੱਗੀ-ਝੋਪੜੀ ਖੇਤਰ `ਚ ਸਬੰਧੀ ਵਿਸ਼ੇਸ਼ ਸੈਮੀਨਾਰ ਦਾ ਆਯੋਜਨ

ਪਠਾਨਕੋਟ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) -ਬਡਾ. ਨੈਨਾ ਸਲਾਥੀਆ ਸਿਵਲ ਸਰਜਨ ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਤਰਸੇਮ ਸਿੰਘ ਜਿਲ੍ਹਾ ਸਿਹਤ ਅਫਸਰ ਅਤੇ ਡਾ. ਭੁਪਿੰਦਰ ਸਿੰਘ ਸੀਨੀਅਰ ਮੈਡੀਕਲ ਅਫਸਰ ਪਠਾਟਕੋਟ ਦੀ ਪ੍ਰਧਾਨਗੀ ਹੇਠ ਝੁੱਗੀ-ਝੋਪੜੀ (ਸਲੱਮ) ਏਰੀਆ ਪਠਾਨਕੋਟ ਵਿਖੇ ਤੰਬਾਕੂ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਗਿਆ।ਡਾ.ਤਰਸੇਮ ਸਿੰਘ ਨੇ ਦੱਸਿਆ ਕਿ ਜਿਆਦਾਤਰ ਤੰਬਾਕੂ ਦਾ ਸੇਵਨ ਕਰਨ ਨਾਲ ਮੂੰਹ ਦਾ ਕੈਂਸਰ, ਫੇਫੜਿਆ …

Read More »

ਪੰਜਾਬ ਨੈਸ਼ਨਲ ਬੈਂਕ ਵਿੱਚ ਇਕ ਖੂਨਦਾਨ ਕੈਂਪ ਆਯੋਜਿਤ

ਪਠਾਨਕੋਟ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਨੈਸ਼ਨਲ ਬੈਂਕ ਦੇ 124 ਵੇਂ ਸਥਾਪਨਾ ਦਿਵਸ ‘ਤੇ ਜਿਲ੍ਹਾ ਲੀਡ ਬੈਂਕ ਪੰਜਾਬ ਨੈਸ਼ਨਲ ਬੈਂਕ ਵੱਲੋਂ ਜਿਲ੍ਹਾ ਮੁੱਖੀ ਰਾਜੇਸ਼ ਗੁਪਤਾ ਦੀ ਪ੍ਰਧਾਨਗੀ ਵਿੱਚ ਸੈਲੀ ਰੋਡ ਵਿਖੇ ਸਥਿਤ ਪੰਜਾਬ ਨੈਸ਼ਨਲ ਬੈਂਕ ਵਿੱਚ ਇਕ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ।ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਮੁੱਖ ਮਹਿਮਾਨ ਵਜੋਂ ਸਾਮਲ ਹੋਏ।ਡਿਪਟੀ ਕਮਿਸ਼ਨਰ ਪਠਾਨਕੋਟ ਨੇ ਖੂਨਦਾਨ ਕੈਂਪ ਦਾ ਸੁਭਅਰੰਭ …

Read More »

ਕਣਕ ਦੇ ਨਾੜ ਨੂੰ ਸਾੜਣ ਨਾਲ ਹੋਣ ਵਾਲੇ ਨੁਕਸਾਨ ਤੇ ਸਾਂਭ ਸੰਭਾਲ ਬਾਰੇ ਸਰਪੰਚਾਂ ਨਾਲ ਮੀਟਿੰਗ

ਕਣਕ ਦੀ ਕਟਾਈ ਪੂਰੀ ਹੋਣ ਉਪਰੰਤ ਬਿਜਲੀ ਦੀ ਸਪਲਾਈ ਨਿਰੰਤਰ ਜਾਰੀ ਰੱਖੀ ਜਾਵੇ- ਠਾਕੁਰ ਪਠਾਨਕੋਟ, 12 ਅਪ੍ਰੈਲ (ਪਮਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਣ ਨਾਲ ਹੋਣ ਵਾਲੇ ਨੁਕਸਾਨ ਅਤੇ ਸਾਂਭ ਸੰਭਾਲ ਸੰਬੰਧੀ ਜ਼ਿਲਾ ਪਠਾਨਕੋਟ ਵਿੱਚ ਚਲਾਈ ਜਾ ਰਹੀ …

Read More »

ਮਾਤਾ ਸੁਲੱਖਣੀ ਜੀ ਭਲਾਈ ਕੇਂਦਰ ਦਾ ਬਟਾਲਾ ਵਿਖੇ ਰੱਖਿਆ ਨੀਂਹ ਪੱਥਰ

ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਵੱਲੋਂ ਪਿੰਡ ਸਰਵਾਲੀ ਜਿਲਾ ਬਟਾਲਾ ਵਿਖੇ ਸੰਗਤਾਂ ਦੇ ਸਹਿਯੋਗ ਨਾਲ 10 ਹਜਾਰ ਗਜ ਜਗਾ `ਤੇ ਮਾਤਾ ਸੁਲੱਖਣੀ ਜੀ ਭਲਾਈ ਕੇਂਦਰ ਦਾ ਨੀਂਹ ਪੱਥਰ ਰੱਖਿਆ ਗਿਆ।ਟਰੱਸਟ ਦੇ ਮੁੱਖੀ ਭਾਈ ਗੁਰਇਕਬਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਇਸ ਭਲਾਈ ਕੇਂਦਰ ਵਿਖੇ ਲੋੜਵੰਦ ਤੇ …

Read More »

ਪੋਲੀਟੀਕਲ ਸਾਇੰਸ ਵਿਭਾਗ ਨੇ ਕਰਵਾਈ ਕਵਿਜ਼ ਪ੍ਰਤੀਯੋਗਤਾ

ਸੁਜਾਨਪੁਰ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਪੋਲੀਟੀਕਲ ਸਾਇੰਸ ਵਿਭਾਗ ਵਲੋਂ  ਕਵਿੱਜ ਪ੍ਰਤੀਯੋਗਤਾ ਕਰਵਾਈ ਗਈ ਜਿਸ ਦਾ ਉਦਘਾਟਨ ਕਾਲਜ ਪ੍ਰਿੰਸੀਪਲ ਭੁਪਿੰਦਰ ਕੌਰ ਵਲੋਂ ਕੀਤਾ ਗਿਆ।ਇਸ ਮੌਕੇ ਦੇ ਵਿਭਾਗ ਦੇ ਸਹਾਇਕ ਪੋ੍ਰਫੈਸਰ ਡਾ. ਅਰਜੁਨ ਸਿੰਘ ਵਲੋਂ ਪ੍ਰੋਗਰਾਮ ਦਾ ਸੰਚਾਲਨ ਅਧੁਨਿਕ ਤਕਨੀਕਾਂ ਨਾਲ ਕੀਤਾ ਗਿਆ ਅਤੇ ਕਾਲਜ ਦੀਆਂ 4 ਟੀਮਾਂ ਨੇ ਇਸ ਪ੍ਰਤੀਯੋਗਤਾ ਵਿਚ ਭਾਗ …

Read More »

ਪ੍ਰਧਾਨ ਮੰਤਰੀ ਨੇ ਇਸਰੋ ਦੇ ਵਿਗਿਆਨੀਆਂ ਨੂੰ ਦਿੱਤੀ ਵਧਾਈ

ਦਿੱਲੀ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਸਰੋ ਦੇ ਵਿਗਿਆਨੀਆਂ ਨੂੰ ਨੇਵੀਗੇਸ਼ਨ ਉਪਗ੍ਰਹਿ ਆਈ.ਆਰ.ਐਨ.ਐਸ.ਐਸ-1 ਦੇ ਸਫ਼ਲ ਪਰੀਖ਼ਣ ‘ਤੇ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਕਿਹਾ ‘ਨੈਵੀਗੇਸ਼ਨ ਉਪਗ੍ਰਹਿ ਆਈ.ਆਰ.ਅੇਨ.ਅੇਸ.ਐਸ-1 ਦੇ ਪੀ.ਐਸ.ਐਲ.ਵੀ ਦੁਆਰਾ ਸਫਲ ਪਰੀਖ਼ਣ ‘ਤੇ ਸਾਰੇ ਵਿਗਿਆਨੀਆਂ ਨੂੰ ਵਧਾਈ।ਇਹ ਸਫਲਤਾ ਸਾਡੇ ਅੰਤਰਿਕਸ਼ ਪ੍ਰੋਗਰਾਮ ਦੇ ਲਾਭ ਦੇ ਨਾਲ-ਨਾਲ ਆਮ ਆਦਮੀ ਨੂੰ ਵੀ ਲਾਭ ਪਹੁੰਚਾਏਗੀ। ਉਨਾਂ ਕਿਹਾ ਕਿ …

Read More »

ਖੁਸ਼ਹਾਲੀ ਦੇ ਰਾਖੇ ਪੂਰੀ ਲਗਨ ਨਾਲ ਨਿਭਾਉਣ ਆਪਣੀ ਨਵੀਂ ਜਿੰਮੇਵਾਰੀ -ਸ਼ੇਰਗਿਲ

ਜੰਡਿਆਲਾ, 12 ਅਪ੍ਰੈਲ- (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) –  ਵੱਖ-ਵੱਖ ਸਕੀਮਾਂ ਦਾ ਲਾਭ ਜ਼ਰੂਰਤਮੰਦ ਲੋਕਾਂ ਤੱਕ ਪੁੱਜਦਾ ਕਰਨ ਅਤੇ ਸਮਾਜ ਵਿਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਸਾਬਕਾ ਫੌਜੀਆਂ ਨੂੰ ਖੁਸ਼ਹਾਲੀ ਦੇ ਰਾਖੇ ਦੇ ਰੁੂਪ ਵਿਚ ਨਵੀਂ ਜਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਲਗਨ ਤੇ ਇਮਾਨਦਾਰੀ ਨਾਲ ਪੂਰਾ ਕਰਨ। ਉਕਤ ਸਬਦਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਦੇ …

Read More »

14 ਅਪ੍ਰੈਲ ਨੂੰ ਮਨਾਇਆ ਜਾਵੇਗਾ ਪੋਸ਼ਣ ਦਿਵਸ

ਅੰਮ੍ਰਿਤਸਰ, 12 ਅਪ੍ਰੈਲ- (ਪੰਜਾਬ ਪੋਸਟ- ਮਨਜੀਤ ਸਿੰਘ) – ਭਾਰਤ ਸਰਕਾਰ ਵਲੋਂ 14 ਅਪੈ੍ਰਲ  ਨੂੰ ਅੰਬੇਡਕਰ ਜਯੰਤੀ ਮੌਕੇ ਭਾਰਤ ਭਰ ਵਿਚ ਪੋਸ਼ਨ ਅਭਿਆਨ ਅਧੀਨ ਪੋਸ਼ਣ ਦਿਵਸ ਮਨਾਇਆ ਜਾ ਰਿਹਾ ਹੈ।ਇਸ ਸਬੰਧੀ ਪੰਜਾਬ ਵਿਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਹੇਠ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀ ਯੋਗ ਅਗਵਾਈ ਹੇਠ ਜਿਲ੍ਹੇ ਵਿਚ ਸਮੂਹ ਆਂਗਨਵਾੜੀ ਸੈਂਟਰਾਂ ਵਿਚ …

Read More »

ਸਰਕਾਰ ਵਲੋਂ ਚਲਾਈਆਂ ਸਕੀਮਾਂ ਦੇ ਅੱਖ ਤੇ ਕੰਨ ਬਣਨਗੇ ਖ਼ੁਸ਼ਹਾਲੀ ਦੇ ਰਾਖੇ- ਟੀ.ਐਸ ਸ਼ੇਰਗਿੱਲ

ਅੰਮ੍ਰਿਤਸਰ, 12 ਅਪ੍ਰੈਲ- (ਪੰਜਾਬ ਪੋਸਟ- ਮਨਜੀਤ ਸਿੰਘ) –  ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਹੋਰ ਵਧੇਰੇ ਅਸਰਦਾਰ ਢੰਗ ਨਾਲ ਲਾਗੂ ਕਰਨ ਅਤੇ ਇਨਾਂ ਸਕੀਮਾਂ ਦਾ ਲਾਭ ਯੋਗ ਲੋਕਾਂ ਤੱਕ ਮਿਲਣ ਨੂੰ ਯਕੀਨੀ ਬਣਾਉਣ ਲਈ ‘ਖੁਸ਼ਹਾਲੀ ਦੇ ਰਾਖੇ‘ ਪੰਜਾਬ ਸਰਕਾਰ ਦੇ ਅੱਖ ਤੇ ਕੰਨ ਬਣ ਕੇ ਕੰਮ ਕਰਨਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਦੇ ਸੀਨੀਅਰ …

Read More »

ਮਹਾਤਮਾ ਗਾਂਧੀ ਸਰਬਤ ਵਿਕਾਸ ਸਕੀਮਾਂ ਦੀ ਪ੍ਰਗਤੀ ਲਿਆ ਜਾਇਜਾ

ਅੰਮ੍ਰਿਤਸਰ, 12 ਅਪ੍ਰੈਲ- (ਪੰਜਾਬ ਪੋਸਟ- ਮਨਜੀਤ ਸਿੰਘ) –  ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਅੱਜ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਅਧੀਨ ਚੱਲ ਰਹੀਆਂ ਵੱਖ ਵੱਖ ਸਕੀਮਾਂ ਜਿਵੇਂ ਪੀਣ ਵਾਲਾ ਪਾਣੀ, ਬਿਜਲੀ ਕੁਨੈਕਸ਼ਨ, ਉਜਵਲਾ ਯੋਜਨਾ, ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ, ਤੇਜ਼ਾਬੀ ਹਮਲੇ ਨਾਲ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇਣ ਸਬੰਧੀ, ਆਟਾ ਦਾਲ ਸਕੀਮ, ਅਸ਼ੀਰਵਾਦ ਸਕੀਮ, ਪੈਨਸ਼ਨ ਸਕੀਮ, …

Read More »