ਆਈ.ਐਸ.ਐਫ ਨੇ ਲਾਇਆ ਫ੍ਰੀ ਮੈਡੀਕਲ ਕੈਂਪ ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਇੰਡੀਪੈਂਡੈਂਟ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਕੇਸ਼ਵ ਕੋਹਲੀ ਤੇ ਸਪੋਰਟਸ ਸੈੱਲ ਦੇ ਪ੍ਰਧਾਨ ਅਮਿਤ ਕੁਮਾਰ ਦੀ ਅਗੁਵਾਈ ਵਿੱਚ ਫੋਰਟਿਜ਼ ਐਸਕਾਰਟ, ਨੋਵਾ ਮੈਡੀਸਿਟੀ ਦੇ ਸਹਿਯੋਗ ਨਾਲ ਗਵਾਲਮੰਡੀ ਵਿਖੇ ਇੱਕ ਫ੍ਰੀ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਜ਼ਰੂਰਤਮੰਦ ਮਰੀਜਾਂ ਦੇ ਫ੍ਰੀ ਮੈਡੀਕਲ ਟੈਸਟ ਕਰਨ ਦੇ ਨਾਲ ਮੁਫਤ ਦਵਾਇਆਂ ਵੀ …
Read More »Monthly Archives: April 2018
ਯੂਨੀਵਰਸਿਟੀ ਵਿਖੇ ” ਡਾਈਬੀਟੀਜ਼ ਟਾਈਪ-2 ਤੇ ਕੈਂਸਰ ਦੇ ਜੀਨੋਮਿਕਸ” ਵਿਸ਼ੇ `ਤੇ ਸੈਮੀਨਾਰ
ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿਖੇ ਹਿਊਮਨ ਜੈਨੇਟਿਕਸ ਵਿਭਾਗ ਦੁਆਰਾ ਯੂਜੀਸੀ-ਸੀ.ਪੀ.ਈ.ਪੀ.ਏ ਦੁਆਰਾ ਸਪਾਂਸਰ ‘ਡਾਇਬਟੀਜ਼ ਟਾਈਪ 2 ਐਂਡ ਕੈਂਸਰ ਦੇ ਜੀਨੋਮਿਕਸ’ ਵਿਸ਼ੇ ਤੇ ਇਕ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਵਿਭਾਗ ਦੇ ਮੁਖੀ ਡਾ. ਗੁਰਸਤੇਜ ਗਾਂਧੀ ਨੇ ਇਸ ਮੌਕੇ ਮੁੱਖ ਮਹਿਮਾਨ ਅਤੇ ਹੋਰਨਾਂ ਦਾ ਸਵਾਗਤ ਕੀਤਾ। ਡੀਨ ਫੈਕਲਟੀ, ਡਾ. …
Read More »ਯੂਨੀਵਰਸਿਟੀ ਵਿਖੇ ਟੀ.ਸੀ.ਐਸ ਵਲੋਂ ਅਤੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਆਯੋਜਨ
ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਟਾਟਾ ਕੰਸਲਟੈਂਸੀ ਸਰਵਿਸਿਜ਼ (ਟੀ.ਸੀ.ਐਸ) ਨਵੀਂ ਦਿੱਲੀ ਦੇ ਸੀਨੀਅਰ ਬਿਜਨੈਸ ਸਲਾਹਕਾਰ ਅਜੈ ਕੁਮਾਰ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ ਕੀਤਾ ਅਤੇ ਯੂਨੀਵਰਸਿਟੀ ਵਿਖੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ (ਐਫ.ਡੀ.ਪੀ) ਅਤੇ ਸਟੂਡੇਂਟ ਵਰਕਸ਼ਾਪ ਦਾ ਆਯੋਜਨ ਕੀਤਾ। ਕੰਪਿਊਟਰ ਸਾਇੰਸ, ਕੰਪਿਊਟਰ ਇੰਜਨੀਅਰਿੰਗ ਅਤੇ ਇਲੈਕਟ੍ਰਾਨਿਕਸ ਵਿਭਾਗਾਂ ਦੇ ਫੈਕਲਟੀ ਮੈਂਬਰਾਂ ਲਈ ਅਜੈ ਨੇ “ਕਲਾਉਡ ਕੰਪਿਊਟਿੰਗ, ਆਰਟੀਫੀਸ਼ੀਅਲ ਇੰਟੈਲੀਜੈਂਸ …
Read More »ਪੰਜਾਬ ਸਰਕਾਰ ਨੌਜਵਾਨਾਂ ‘ਚ ਖੇਡ ਸਭਿਆਚਾਰ ਪੈਦਾ ਕਰਨ ਲਈ ਯਤਨਸ਼ੀਲ – ਰਵੀਨੰਦਨ ਬਾਜਵਾ
ਹਰ ਬਲਾਕ ਵਿੱਚ ਬਣਾਏ ਜਾਣਗੇ ਆਧੁਨਿਕ ਖੇਡ ਸਟੇਡੀਅਮ ਬਟਾਲਾ, 12 ਅਪ੍ਰੈਲ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਸਰਕਾਰ ਨੌਜਵਾਨਾਂ ਵਿੱਚ ਖੇਡ ਸਭਿਆਚਾਰ ਪੈਦਾ ਕਰਨ ਲਈ ਯਤਨਸ਼ੀਲ ਹੈ ਅਤੇ ਸੂਬਾ ਸਰਕਾਰ ਨੇ ਇਸ ਮਕਸਦ ਲਈ ਬਜਟ ਵਿੱਚ ਵਿਸ਼ੇਸ਼ ਰਾਸ਼ੀ ਰਾਖਵੀਂ ਰੱੱਖੀ ਹੈ। ਰਾਜ ਸਰਕਾਰ ਵਲੋਂ ਸੂਬੇ ਵਿਚ ਬੁਨਿਆਦੀ ਢਾਂਚੇ ਦੇ ਨਿਰਮਾਣ/ਮਜ਼ਬੂਤੀਕਰਨ ਅਤੇ ਮੌਜੂਦਾ ਖੇਡ ਮੁਕਾਬਲਿਆਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ।ਇਹ ਪ੍ਰਗਟਾਵਾ ਕਰਦਿਆਂ …
Read More »ਹਲਕਾ ਸ੍ਰੀ ਹਰਗੋਬਿੰਦਪੁਰ ਦੇ 501 ਕਿਸਾਨਾਂ ਦਾ 3.62 ਕਰੋੜ ਦਾ ਕਰਜ਼ਾ ਹੋਇਆ ਮਾਫ਼ – ਵਿਧਾਇਕ ਲਾਡੀ
ਬਟਾਲਾ, 12 ਅਪ੍ਰੈਲ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵਲੋਂ ਕਿਸਾਨੀ ਕਰਜ਼ੇ ਦਾ ਵੱਡਾ ਲਾਭ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਕਿਸਾਨਾਂ ਨੂੰ ਵੀ ਪਹੁੰਚਿਆ ਹੈ ਅਤੇ ਹਲਕੇ ਦੇ 501 ਛੋਟੇ ਕਿਸਾਨਾਂ ਦਾ 3.62 ਕਰੋੜ ਰੁਪਏ ਦਾ ਕਰਜ਼ਾ ਕੈਪਟਨ ਸਰਕਾਰ ਵਲੋਂ ਮੁਆਫ਼ ਕੀਤਾ ਗਿਆ ਹੈ।ਇਹ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਹਲਕੇ ਦੇ ਕਿਸਾਨ ਇਸ ਕਰਜ਼ਾ ਮੁਆਫ਼ੀ …
Read More »ਕਿਸਾਨਾਂ ਨੂੰ ਮੰਡੀਆਂ ‘ਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ – ਐਸ.ਡੀ.ਐਮ ਬਟਾਲਾ
ਬਟਾਲਾ, 12 ਅਪ੍ਰੈਲ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਐਸ.ਡੀ.ਐਮ ਬਟਾਲਾ ਰੋਹਿਤ ਗੁਪਤਾ ਨੇ ਕਿਹਾ ਹੈ ਕਿ ਕਣਕ ਦੇ ਸ਼ੀਜਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਤੇ ਕਣਕ ਦੀ ਖਰੀਦ ਤੇ ਚੁੱਕਾਈ ਨੂੰ ਨਿਸ਼ਚਿਤ ਸਮੇਂ ਅੰਦਰ ਯਕੀਨੀ ਬਣਾਇਆ ਜਾਵੇਗਾ। ਗੁਪਤਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਗੁਰਲਵਲੀਨ ਸਿੰਘ ਸਿੱਧੂ ਵਲੋਂ ਕਣਕ ਦੀ ਖਰੀਦ ਸਬੰਧੀ ਸਬੰਧਿਤ …
Read More »47th Convocation of BBK DAV College for Women organized
Amritsar. Apr. 12 (Punjab Post Bureau) – 47th convocation of BBK DAV College for Women was organized to confer degrees on its 2016-17 batches of Graduates and Post Graduates.Dr. Raj Kumar Verka Amritsar West MLA graced the occasion as Chief Guest, while Councillor Mrs. Neetu Tangri was the guest of honour for the momentous occasion. Resenting a brief overview of …
Read More »ਸਪੈਸ਼ਲ ਮੁਹਿੰਮ ਦੌਰਾਨ ਟ੍ਰੈਫਿਕ ਪੁਲਿਸ ਨੇ ਕੱਟੇ 100 ਚਲਾਨ
ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਐਸ.ਐਸ ਸ੍ਰੀਵਾਸਤਵ ਆਈ.ਪੀ.ਐਸ ਦੇ ਨਿਰਦੇਸ਼ਾਂ ਤਹਿਤ ਏ.ਡੀ.ਸੀ.ਪੀ ਟ੍ਰੈਫਿਕ ਗੌਰਵ ਤੂਰਾ ਆਈ.ਪੀ.ਐਸ, ਏ.ਸੀ.ਪੀ ਟ੍ਰੈਫਿਕ ਸਰਬਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਟ੍ਰੈਫਿਕ ਪੁਲਿਸ ਵਲੋ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖਿਲਾਫ ਟ੍ਰੈਫਿਕ ਨਿਯਮਾਂ ਅਨੁਸਾਰ ਕਾਰਵਾਈ ਕਰਨ ਅਤੇ ਆਵਾਜਾਈ ਨੂੰ ਨਿਰਵਿਘਨ ਚਲਾਉਣ ਲਈ ਦੁਪਹਿਰ 12.00 ਵਜੇ ਤੋਂ 3.00 ਵਜੇ ਤੱਕ ਸਪੈਸ਼ਲ …
Read More »ਪ੍ਰਵਾਸੀ ਸੱਜਣ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਨੂੰ 10 ਹਜਾਰ ਦਾਨ
ਸਮਰਾਲਾ, 12 ਅ੍ਰਪੈਲ (ਪੰਜਾਬ ਪੋਸਟ- ਕੰਗ) – ਇਥੋਂ ਨੇੜਲੇ ਪਿੰਡ ਸਮਸ਼ਪੁਰ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਾਬਕਾ ਸਰਪੰਚ ਤੇ ਪ੍ਰਵਾਸੀ ਭਾਰਤੀ ਪਿਆਰਾ ਸਿੰਘ ਵੱਲੋਂ ਸਕੂਲ ਦੇ ਮੇਨ ਗੇਟ ਤੋਂ ਇਮਾਰਤ ਤੱਕ ਦਾ ਰਸਤਾ ਪੱਕਾ ਕਰਨ ਲਈ 10 ਹਜ਼ਾਰ ਰੁਪਏ ਦੀ ਰਾਸ਼ੀ ਦਾਨ ਕੀਤੀ ਗਈ।ਸਕੂਲ ਇੰਚਾਰਜ ਵਰਿੰਦਰ ਅਗਨੀਹੋਤਰੀ ਨੇ ਦਾਨੀ ਸੱਜਣ ਪਿਆਰਾ ਸਿੰਘ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ …
Read More »ਸਿੱਖ ਸਿਧਾਂਤਾਂ ਨਾਲ ਖਿਲਵਾੜ ਦੇ ਗਲਤ ਰੁਝਾਨ ਪ੍ਰਤੀ ਕੌਮ ਲਵੇ ਸਖ਼ਤ ਸਟੈਂਡ – ਦਮਦਮੀ ਟਕਸਾਲ
ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪਸੋਟ ਬਿਊਰੋ) – ਦਮਦਮੀ ਟਕਸਾਲ ਨੇ ਕਿਹਾ ਕਿ ਸਿੱਖ ਸਿਧਾਂਤਾਂ ਨਾਲ ਖਿਲਵਾੜ ਕਰਨ ਵਾਲੀ ਫਿਲਮ ਨੂੰ ਸਿੱਖ ਪੰਥ ਕਿਸੇ ਵੀ ਹਾਲਤ ’ਚ ਚੱਲਣ ਨਹੀਂ ਦੇਵੇਗੀ ਅਤੇ ਇਸ ਦਾ ਸਖ਼ਤ ਵਿਰੋਧ ਕਰੇਗੀ। ਉਹਨਾਂ ਕਿਹਾ ਕਿ ਗੁਰੂ ਸਾਹਿਬਾਨ ਜਾਂ ਉਹਨਾਂ ਦੇ ਸਤਿਕਾਰਯੋਗ ਪਰਿਵਾਰਕ ਮੈਂਬਰਾਂ ਦੇ ਕਿਰਦਾਰ ਨਿਭਾਉਣ ਦੇ ਗਲਤ ਰੁਝਾਨ ਅਤੇ ਸਿੱਖ ਸਿਧਾਂਤਾਂ ਨਾਲ ਖਿਲਵਾੜ ਕਰਦੀਆਂ ਅਜਿਹੀਆਂ ਫਿਲਮਾਂ …
Read More »
Punjab Post Daily Online Newspaper & Print Media