`ਨਾਨਕ ਸ਼ਾਹ ਫਕੀਰ` ਫਿਲਮ ਵਿਰੁੱਧ 13 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਅਦਾਰੇ ਰਹਿਣਗੇ ਬੰਦ ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਵਿਵਾਦਤ ਫਿਲਮ ਨਾਨਕ ਸ਼ਾਹ ਫਕੀਰ ਜਾਰੀ ਹੋਣ ਦੇ ਰੋਸ ਵਜੋਂ ਸ਼੍ਰੋਮਣੀ ਕਮੇਟੀ ਅਤੇ ਇਸ ਨਾਲ ਸਬੰਧਤ ਸਮੂਹ ਅਦਾਰੇ 13 ਅਪ੍ਰੈਲ ਨੂੰ ਬੰਦ ਰਹਿਣਗੇ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ …
Read More »Monthly Archives: April 2018
ਖਾਲਸਾ ਸਾਜਣਾ ਦਿਵਸ ਮਨਾਉਣ ਲਈ ਸ਼੍ਰੋਮਣੀ ਕਮੇਟੀ ਦਾ ਜਥਾ ਪਾਕਿਸਤਾਨ ਰਵਾਨਾ
ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਸ਼੍ਰੋਮਣੀ ਕਮੇਟੀ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤਾ ਗਿਆ।ਅੰਤ੍ਰਿੰਗ ਮੈਂਬਰ ਗੁਰਮੀਤ ਸਿੰਘ ਬੂਹ ਦੀ ਅਗਵਾਈ ਵਿਚ ਸ਼ਰਧਾਲੂਆਂ ਦੇ ਇਸ ਜਥੇ ਨੂੰ ਸ਼੍ਰੋਮਣੀ ਕਮੇਟੀ ਦੇ ਮੁਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਤੋਂ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਰਵਾਨਾ …
Read More »ਦਿੱਲੀ ਕਮੇਟੀ ਮੈਂਬਰ ਫਿਲਮ ਦਾ ਪ੍ਰਦਰਸ਼ਨ ਨੂੰ ਰੋਕਣ ਲਈ ਸਿਨੇਮਾ ਹਾਲਾਂ ਦੇ ਬਾਹਰ ਲਗਾਉਣਗੇ ਮੋਰਚੇ
ਫਿਲਮ ਦੇ ਨਿਰਮਾਤਾ ਹਰਿੰਦਰ ਸਿੰਘ ਸਿੱਕਾ ਨੂੰ ਪੰਥ ’ਚੋਂ ਛੇਕਣ ਦਾ ਕੀਤਾ ਸਵਾਗਤ ਨਵੀਂ ਦਿੱਲੀ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰੇ ਸ਼ੁਕਰਵਾਰ 13 ਅਪ੍ਰੈਲ ਨੂੰ ਨਾਨਕਸ਼ਾਹ ਫਕੀਰ ਫਿਲਮ ਜਾਰੀ ਹੋਣ ਦੇ ਵਿਰੋਧ ’ਚ ਬੰਦ ਰਹਿਣਗੇ।ਇਸ ਦੇ ਨਾਲ ਹੀ ਸਮੂਹ ਕਮੇਟੀ ਮੈਂਬਰ ਆਪਣਿਆਂ ਹਲਕਿਆਂ ’ਚ ਫਿਲਮ ਦੇ ਪ੍ਰਦਰਸ਼ਨ ਨੂੰ ਰੋਕਣ ਵਾਸਤੇ ਸਥਾਨਕ ਸੰਗਤ …
Read More »ਨਿਰੰਕਾਰੀ ਕਾਂਡ ਦੇ ਸ਼ਹੀਦਾਂ ਦੀ ਯਾਦ ਵਿੱਚ ਕੀਰਤਨ ਸਮਾਗਮ ਅੱਜ
ਨਵੀਂ ਦਿੱਲੀ, 12, ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਵਲੋਂ 13 ਅਪ੍ਰੈਲ 1978 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਵਾਪਰੇ ਨਿਰੰਕਾਰੀ ਕਾਂਡ ਵਿੱਚ ਹੋਏ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਸ਼ੁਕਰਵਾਰ 13 ਅਪ੍ਰੈਲ (31 ਚੇਤ) ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਸਵੇਰੇ 9 ਵੱਜੇ ਤੋਂ ਵਿਸ਼ੇਸ਼ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ …
Read More »ਪੰਜ ਜਥੇਦਾਰਾਂ ਨੇ `ਨਾਨਕ ਸ਼ਾਹ ਫਕੀਰ` ਫਿਲਮ ਰਲੀਜ਼ ਕਰਨ ਲਈ ਬਜ਼ਿੱਦ ਹਰਿੰਦਰ ਸਿੰਘ ਨੂੰ ਪੰਥ `ਚੋਂ ਛੇਕਿਆ
ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਨੇ `ਨਾਨਕ ਸ਼ਾਹ ਫਕੀਰ` ਫਿਲਮ ਦੇ ਨਿਰਮਾਤਾ ਹਰਿੰਦਰ ਸਿੰਘ ਨੂੰ ਪੰਥ ਵਿਚੋਂ ਛੇਕਣ ਦਾ ਐਲਾਨ ਕੀਤਾ ਹੈ।ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਦੀ ਇਕੱਤਰਤਾ ਹੋਈ।ਜਿਸ ਵਿੱਚ `ਨਾਨਕ ਸ਼ਾਹ ਫਕੀਰ` ਫਿਲਮ ਦੇ ਨਿਰਮਾਤਾ ਹਰਿੰਦਰ ਸਿੰਘ ਵਲੋਂ ਤਿਆਰ ਕਰਾਈ ਗਈ ਵਿਵਾਦਿਤ ਫਿਲਮ ਕਾਰਨ ਵਿਸ਼ਵ …
Read More »Army College of Nursing Convocation Ceremony organized
Jalandhar, Apr. 11 (Punjab Post Bureau) – 6th Convocation Ceremony of Army College of Nursing, Jalandhar Cantt was held today at Ashoka Hall of the college. Lt Gen Dushyant Singh, General Officer Commanding, Vajra Corps and patron, of the college was the Chief Guest. The function was also attended by senior army and civil officers from various hospitals and …
Read More »ਖੋਹੇ ਮੋਬਾਇਲ ਤੇ ਵਾਰਦਾਤ `ਚ ਵਰਤੀ ਐਕਟਿਵਾ ਸਮੇਤ ਦੋ ਸਨੈਚਰ ਕਾਬੂ
ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਥਾਨਕ ਥਾਣਾ ਬੀ-ਡਵੀਜ਼ਨ ਦੀ ਪੁਲਿਸ ਨੇ ਇੱਕ ਖੋਹੇ ਹੋਏ ਮੋਬਾਇਲ ਤੇ ਵਾਰਦਾਤ ਸਮੇਂ ਵਰਤੀ ਗਈ ਐਕਟਿਵਾ ਬਰਾਮਦ ਕੀਤੀ ਹੈ।ਥਾਣਾ ਮੁਖੀ ਪ੍ਰਵੇਸ਼ ਚੋਪੜਾ ਨੇ ਦੱਸਿਆ ਕਿ ਨਰਿੰਦਰ ਕੌਰ ਪਤਨੀ ਹੇਮ ਸਿੰਘ ਵਾਸੀ ਈਸਟ ਮੋਹਨ ਨਗਰ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਜਦ ਉਹ 100 ਫੁੱਟੀ ਰੋਡ `ਤੇ ਪੈਦਲ ਜਾ ਰਹੀ ਸੀ ਤਾਂ …
Read More »ਪੰਜਾਬ ਸਰਕਾਰ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਯਤਨਸ਼ੀਲ-ਅਜਨਾਲਾ
ਜ਼ਿਲ੍ਹਾ ਪੱਧਰੀ ਕਿਸਾਨ ਕੈਂਪ `ਚ ਫਸਲਾਂ ਦੀ ਰਹਿੰਦ ਖੁੰਹਦ ਨਾ ਸਾੜਨ `ਤੇ ਦਿੱਤਾ ਜੋਰ ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ – ਮਨਜੀਤ ਸਿੰਘ) – ਸਾਉਣੀ ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਵਿਭਾਗ ਅੰਮਿ੍ਰਤਸਰ ਵੱਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਦਾਣਾ ਮੰਡੀ ਅਜਨਾਲਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਗਾਈ ਗਈ।ਜਿਸ ਵਿੱਚ ਵੱਡੀ ਗਿਣਤੀ ਕਿਸਾਨਾਂ ਨੇ ਭਾਗ ਲਿਆ। …
Read More »ਅਸ਼ਟਾਮ ਫਰੋਸ਼ਾਂ ਤੇ ਵਸੀਕਾ ਨਵੀਸਾਂ ਦੀ ਕੀਤੀ ਅਚਨਚੇਤੀ ਚੈਕਿੰਗ
ਅੰਮ੍ਰਿਤਸਰ, 11 ਅਪ੍ਰੈਲ (ਪਜਾਬ ਪੋਸਟ – ਮਨਜੀਤ ਸਿੰਘ) – ਮੁਕੇਸ਼ ਕੁਮਾਰ ਜਿਲ੍ਹਾ ਮਾਲ ਅਫਸਰ, ਜਗਸੀਰ ਸਿੰਘ, ਅਰਚਨਾ ਸ਼ਰਮਾ, ਅਜੈ ਕੁਮਾਰ, ਲਖਵਿੰਦਰ ਸਿੰਘ, ਰੋਬਿਨਜੀਤ ਕੌਰ ਅਤੇ ਰਤਨਜੀਤ ਸਿੰਘ ਸਾਰੇ ਨਾਇਬ ਤਹਿਸੀਲਦਾਰਾਂ ਵਲੋਂ ਜਿਲ੍ਹਾ ਕਚਿਹਰੀ ਵਿਖੇ ਅਸ਼ਟਾਮ ਫਰੋਸ਼ਾਂ ਅਤੇ ਵਸੀਕਾਂ ਨਵੀਸਾਂ ਦੀ ਅਚਨਚੇਤੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਜਿੰਨਾਂ ਅਸ਼ਟਾਮ ਫਰੋਸ਼ਾਂ ਦੇ ਰਜਿਸਟਰਾਂ ਵਿੱਚ ਊਣਤਾਈਆਂ ਪਾਈਆਂ ਗਈਆਂ ਹਨ, ਉਸ ਸਬੰਧੀ ਰਿਪੋਰਟ …
Read More »GNDU results declared
Amritsar, Apr. 11 (Punjab Post Bureau) – The following results of session December, 2017 are declared by the University. This time results are declared using latest technology platform to facilitate the students. The results will be available on University website i.e www.gndu.ac.in after 2:00 PM. B.Com., Semester – V Master of Education Semester – I Master of Education Semester – …
Read More »
Punjab Post Daily Online Newspaper & Print Media