ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2017 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ `ਤੇ ਉਪਲਬਧ ਹੋਣਗੇ। ਜਿਨ੍ਹਾਂ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ ਗਏ ਹਨ ਉਹ ਨਿਮਨ ਅਨੁਸਾਰ ਹਨ। 1) ਬੀ. ਕਾਮ ਸਮੈਸਟਰ – 5 2) ਮਾਸਟਰ ਆਫ ਐਜੂਕੇਸ਼ਨ ਸਮੈਸਟਰ – 1 ਤੇ 3 3) …
Read More »Monthly Archives: April 2018
ਯੂਨੀਵਰਸਿਟੀ ਦੇ ਸਟੂਡੈਂਟ ਐਕਟੀਵਿਟੀ ਕਲੱਬ ਨੇ ਪੇਸ਼ ਕੀਤੇ ਨੁੁੱਕੜ ਨਾਟਕ
ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਟੂਡੈਂਟ ਐਕਟੀਵਿਟੀ ਕਲੱਬ ਵੱਲੋਂ ਰੈਡ ਆਰਟ ਪੰਜਾਬ ਥੀਏਟਰ ਗਰੁੱਪ ਵੱਲੋਂ ਸਮਾਜਿਕ ਬੁਰਾਈਆਂ ਅਤੇ ਇਨ੍ਹਾਂ ਨੂੰ ਦੂਰ ਕਰਨ ਦੇ ਉਪਰਾਲਿਆਂ ਬਾਰੇ ਦਿਸ਼ਾਵਾਂ ਦਿੰਦੇ ਨੁੱਕੜ ਨਾਟਕ ਕਰਵਾਏ ਗਏ। ਇਹ ਨੁੱਕੜ ਨਾਟਕ ਯੂਨੀਵਰਸਿਟੀ ਦੇ ਆਰਟਸ ਕੈਫੇ, ਭਾਈ ਗੁਰਦਾਸ ਲਾਇਬ੍ਰੇਰੀ ਅਤੇ ਹੋਰਨਾਂ ਥਾਵਾਂ `ਤੇ ਕਰਵਾਏ ਗਏ। ਇਨ੍ਹਾਂ ਨੁੱਕੜ ਨਾਟਕਾਂ ਵਿਚ …
Read More »ਬੀ.ਏ/ਬੀ.ਐਸ.ਸੀ ਸਮੈਸਟਰ 2, 4 ਤੇ 6 ਦੀਆਂ ਪ੍ਰਯੋਗੀ ਪ੍ਰੀਖਿਆਵਾਂ 18 ਅਪ੍ਰੈਲ ਤੋਂ
ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਬੀ.ਏ./ਬੀ.ਐਸ.ਸੀ. ਸਮੈਸਟਰ 2, 4 ਅਤੇ 6 ਦੀਆਂ ਪ੍ਰਯੋਗੀ ਪ੍ਰੀਖਿਆਵਾਂ ਮਿਤੀ 18 ਅਪ੍ਰੈਲ, 2018 ਤੋਂ ਸ਼ੁਰੂ ਕੀਤੀ ਜਾ ਰਹੀਆਂ ਹਨ। ਪ੍ਰਾਈਵੇਟ ਪ੍ਰੀਖਿਆਰਥੀ ਆਪਣਾ ਰੋਲ ਨੰਬਰ www.punjabcollegeadmissions.org ਉਪਰ ਲੌਗਿਨ ਕਰਕੇ ਡਾਊਨਲੋਡ ਕਰ ਸਕਦੇ ਹਨ। ਪ੍ਰਾਈਵੇਟ ਪ੍ਰੀਖਿਆਰਥੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਹ ਮਿਤੀ 18 ਅਪ੍ਰੈਲ ਤੋਂ ਪਹਿਲਾਂ …
Read More »ਯੂਨੀਵਰਸਿਟੀ ਵਿਖੇ ਨੈਸ਼ਨਲ ਜ਼ੋਨਲ ਰਗਬੀ ਚੈਂਪੀਅਨਸ਼ਿਪ
ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨੈਸ਼ਨਲ ਜ਼ੋਨਲ 15 ਰਗਬੀ ਚੈਂਪੀਅਨਸ਼ਿਪ ਦੇ ਅੱਜ ਦੂਜੇ ਦਿਨ ਲੜਕਿਆਂ ਦੇ ਮੁਕਾਬਲੇ ਵਿਚ ਈਸਟ ਜ਼ੋਨ ਨੇ ਸੈਂਟਰਲ ਜ਼ੋਨ ਨੂੰ ਇਕ ਤਰਫਾ ਵਿਚ 87-0 ਨਾਲ ਹਰਾਇਆ। ਇਸੇ ਤਰ੍ਹਾਂ ਲੜਕੀਆਂ ਦੇ ਮੁਕਾਬਲੇ ਵਿਚ ਸੈਂਟਰਲ ਜ਼ੋਨ ਨੇ ਸਾਊਥ ਜ਼ੋਨ ਨੂੰ 32-0 ਨਾਲ ਹਰਾਇਆ ਜਦੋਂਕਿ ਨਾਰਥ ਜ਼ੋਨ ਨੇ ਈਸਟ ਜ਼ੋਨ …
Read More »ਖ਼ਾਲਸਾ ਕਾਲਜ ਵਿਖੇ ਮੁਫ਼ਤ ਸਿਲਾਈ, ਕਢਾਈ ਤੇ ਕੁਕਿੰਗ ਕੋਰਸ 15 ਤੋਂ
ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮੀਆਂ) – ਖ਼ਾਲਸਾ ਕਾਲਜ ਵਿਖੇ ਚਲ ਰਹੇ ਲਾਈਫ਼ ਲੌਂਗ ਲਰਨਿੰਗ ਪ੍ਰੋਗਰਾਮ ਤਹਿਤ ਸਿਲਾਈ ਸੈਂਟਰ ’ਚ ਮੁਫਤ ਸਿਲਾਈ ਕਢਾਈ, ਕੁਕਿੰਗ ਕੋਰਸ, ਆਚਾਰ, ਮੁਰੱਬੇ, ਸਰਫ, ਫਰਨਾਇਲ ਬਣਾਉਣ ਸਬੰਧੀ 15 ਮਈ ਤੋਂ ਕਲਾਸਾਂ ਸ਼ੁਰੂ ਹੋ ਰਹੀਆਂ ਹਨ। ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੀ ਰਹਿਨੁਮਾਈ ਹੇਠ ਪ੍ਰਿੰਸੀਪਲ ਡਾ. ਮਹਿਲ …
Read More »ਖਾਲਸਾ ਕਾਲਜ ਪਬਲਿਕ ਸਕੂਲ ਵਿਖੇ ਨਵੇਂ ਵਿਦਿਆਰਥੀਆਂ ਲਈ ਪ੍ਰੋਗਰਾਮ
ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮੀਆਂ) – ਖਾਲਸਾ ਕਾਲਜ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਸ: ਏ. ਐੱਸ. ਗਿੱਲ ਦੇ ਸਹਿਯੋਗ ਨਾਲ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਲਈ ਇਹ ਪ੍ਰੋਗਰਾਮ ਯਾਦਗਾਰੀ ਹੋ ਨਿਬੜਿਆ।200 ਦੇ ਕਰੀਬ ਨਵੇਂ ਵਿਦਿਆਰਥੀ ਆਪਣੇ ਮਾਤਾ-ਪਿਤਾ ਸਮੇਤ ਸਕੂਲ ਦੇ ਹਾਲ ’ਚ ਇਕੱਤਰ ਹੋਏ, ਜਿਥੇ ਉਨ੍ਹਾਂ ਨੇ ਆਪਣੇ …
Read More »ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆ ’ਚ ਹਾਸਲ ਕੀਤਾ ਅਹਿਮ ਸਥਾਨ
ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਵਿੱਦਿਅਕ ਖੇਤਰਾਂ ’ਚ ਮੈਰਿਟ ਪੁਜ਼ੀਸ਼ਨਾਂ ਨੂੰ ਪ੍ਰਾਪਤ ਕਰਕੇ ਆਪਣੀ ਸੰਸਥਾ ਲਈ ਨਾਮਣਾ ਖੱਟ ਰਹੀਆਂ ਹਨ।ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਮੈਰਿਟ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਲਈ ਲਗਾਤਾਰ ਸਫ਼ਲਤਾ ਦੀ ਕਾਮਨਾ ਕੀਤੀ। ਡਾ. ਮਾਹਲ ਨੇ ਜਾਣਕਾਰੀ ਦਿੰਦਿਆ …
Read More »ਪੈਨਸ਼ਨ ਐਸੋਸੀਏਸ਼ਨ (ਬਿਜਲੀ ਬੋਰਡ) ਸਮਰਾਲਾ ਡਵੀਜਨ ਦੀ ਮਹੀਨਾਵਾਰ ਮੀਟਿੰਗ ਹੋਈ
ਸਮਰਾਲਾ, 11 ਅਪ੍ਰੈਲ (ਪੰਜਾਬ ਪੋਸਟ- ਕੰਗ) – ਪੈਨਸ਼ਨ ਐਸੋਸੀਏਸ਼ਨ ਪੰਜਾਬ ਬਿਜਲੀ ਬੋਰਡ ਦੀ ਸਮਰਾਲਾ ਡਿਵੀਜਨ ਯੂਨਿਟ ਦੀ ਮਹੀਨਾਵਾਰ ਮੀਟਿੰਗ ਅੱਜ ਪ੍ਰਧਾਨ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿਚ ਫੈਸਲੇ ਕੀਤੇ ਗਏ ਕਿ 25 ਅਪ੍ਰੈਲ ਨੂੰ ਪੰਜਾਬ ਪੱਧਰ ਤੇ ਮੰਤਰੀਆਂ ਦੀ ਕੋਠੀਆਂ ਅੱਗੇ ਧਰਨੇ ਦਿੱਤੇ ਜਾਣਗੇ ਅਤੇ ਮੀਟਿੰਗ ਵਿੱਚ ਪੈਨਸ਼ਨਰਾਂ ਦੀ ਮੰਗਾਂ ਸਬੰਧੀ ਚਰਚਾ ਕੀਤੀ ਗਈ।ਜਿਸ ਵਿੱਚ ਪ੍ਰਮੁੱਖ ਤੌਰ `ਤੇ ਯੂਨਿਟਾਂ …
Read More »ਜਥੇ. ਕਰਨੈਲ ਸਿੰਘ ਪਾਖਰਪੁਰਾ ਨੂੰ ਦਿੱਤੀ ਭਾਵ ਭਿੰਨੀ ਸ਼ਰਧਾਂਜਲੀ
ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਾਬਕਾ ਪੁਲੀਸ ਇੰਸਪੈਕਟਰ ਅਤੇ ਉਘੇ ਸਮਾਜ ਸੇਵਕ ਜਥੇਦਾਰ ਕਰਨੈਲ ਸਿੰਘ ਪਾਖਰਪੁਰਾ ਨਮਿਤ ਸ਼ਰਧਾਂਜਲੀ ਸਮਾਰੋਹ ਕੀਤਾ ਗਿਆ।ਜਿਸ ਦੌਰਾਨ ਵੱਖ ਵੱਖ ਰਾਜਨੀਤਿਕ ਪਾਰਟੀਆਂ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਆਗੂਆਂ ਤੋਂ ਇਲਾਵਾ ਭਾਰੀ ਗਿਣਤੀ ’ਚ ਇਲਾਕਾ ਨਿਵਾਸੀਆਂ ਨੇ ਸ਼ਿਰਕਤ ਕਰਦਿਆਂ ਸਵ: ਜਥੇਦਾਰ ਕਰਨੈਲ ਸਿੰਘ ਨੂੰੂ ਭਾਵ ਭਿੰਨੀ ਸ਼ਰਧਾਂਜਲੀ ਦਿਤੀ।ਬੁਲਾਰਿਆਂ ਨੇ ਜਥੇ: ਕਰਨੈਲ ਸਿੰਘ ਪਾਖਰਪੁਰਾ ਦੀ …
Read More »ਖ਼ਾਲਸਾ ਸਾਜਨਾ ਦਿਵਸ ਮਨਾਉਣ ਲਈ ਜਥਾ ਅੱਜ ਜਾਵੇਗਾ ਪਾਕਿਸਤਾਨ
ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸੇ ਦੇ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਲਈ ਜਥਾ ਅੱਜ 12 ਅਪ੍ਰੈਲ ਨੂੰ ਰਵਾਨਾ ਹੋਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਵਧੀਕ ਸਕੱਤਰ ਅਤੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਨਾ …
Read More »
Punjab Post Daily Online Newspaper & Print Media