ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਦੇਸ਼ ਦੀ ਸੁਪਰੀਮ ਕੋਰਟ ਵੱਲੋਂ ਨਾਨਕ ਸ਼ਾਹ ਫਕੀਰ ਫਿਲਮ ਨੂੰ ਜਾਰੀ ਕਰਨ ਸਬੰਧੀ ਦਿੱਤੇ ਗਏ ਫੈਸਲੇ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫੈਸਲੇ ਦੀ ਮੁੜ ਨਜ਼ਰਸਾਨੀ ਲਈ ਸੁਪਰੀਪ ਕੋਰਟ ਵਿਚ ਪਟੀਸ਼ਨ ਦਰਜ਼ ਕਰਵਾਉਣ ਦਾ ਫੈਸਲਾ ਲਿਆ ਹੈ।ਇਥੋਂ ਜਾਰੀ ਇਕ ਬਿਆਨ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ …
Read More »Monthly Archives: April 2018
BBK DAV College for Women Alumni Meet 2018 organised
Amritsar, Apr. 11 (Punjab Post Bureau) – BBK DAV College for Women organized Alumni Meet 2018 on April 11, 2018. The motto of the meet was “We part only to meet again” and the purpose was to revive and rejuvenate the old bonds and to “stay connected”. The Chief Guest on this occasion was Mrs. Surinder Kumari, Executive Officer, Improvement …
Read More »National Conference on “Recent Trends in Advanced Materials & Applications” organized
Amritsar, Apr. 11 (Punjab Post Bureau) – PG Department of Physics and Electronics organized National Conference on “Recent Trends in Advanced Materials and Applications (RTMA- 2018)” at DAV College. This conference was organized with aim to provide an interdisciplinary forum where scientists, researchers, students and educators can exchange their ideas and share the recent developments in the field of Material …
Read More »ਡੀ.ਏ.ਵੀ ਕਾਲਜ ਯੂਨੀਅਨ ਚੋਣਾਂ ਵਿੱਚ ਪ੍ਰੋ. ਆਰ.ਕੇ ਝਾਅ ਨੇ ਦਰਜ ਕੀਤੀ ਇਤਿਹਾਸਕ ਜਿੱਤ
ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ – ਜਸਬੀਰ ਸਿੰਘ ਸੱਗੂ) – ਡੀ.ਏ.ਵੀ ਕਾਲਜ ਯੂਨੀਅਨ ਚੋਣਾਂ ਵਿੱਚ ਪ੍ਰੋ. ਆਰ.ਕੇ ਝਾਅ ਨੇ ਆਪਣੇ ਵਿਰੋਧੀ ਪ੍ਰੋ. ਗਰਦਾਸ ਸਿੰਘ ਸੇਖੋਂ ਨੂੰ 34 ਵੋਟਾਂ ਦੇ ਫਰਕ ਨਾਲ ਹਾਰ ਦਿੱਤੀ ਹੈ।ਪੋਲ ਹੋਈਆਂ ਕੁੱਲ 78 ਵੋਟਾਂ ਵਿਚੋਂ ਪ੍ਰੋ. ਝਾਅ ਨੂੰ 56 ਵੋਟਾਂ ਹਾਸਲ ਹੋਈਆਂ ਜਦਕਿ ਤੇ ਪ੍ਰੋ. ਸ਼ੇਖੌਂ ਨੂੰ 22 ਵੋਟਾਂ ਪਈਆਂ। ਉਪ ਪ੍ਰਧਾਨ ਤੇ ਸਕੱਤਰ ਦੇ ਅਹੁੱਦੇ …
Read More »ਲੋੜਵੰਦ ਵਿਦਿਆਰਥੀਆਂ ਨੂੰ ਵੰਡੀਆਂ ਕਾਪੀਆਂ
ਧੂਰੀ, 11 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਇਥੋਂ ਨੇੜਲੇ ਪਿੰਡ ਰਾਜੋਮਾਜਰਾ ਦੇ ਯੂਥ ਵਰਗ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 80 ਲੋੜਵੰਦ ਵਿਦਿਆਰਥੀਆਂ ਨੂੰ ਮੁਫਤ ਕਾਪੀਆਂ ਅਤੇ ਪੈਨਸਲਾਂ ਵੰਡੀਆਂ ਗਈਆਂ।ਸਕੂਲ ਦੇ ਮੁੱਖ ਅਧਿਆਪਕ ਜਸਵੀਰ ਸਿੰਘ ਨੇ ਇਸਸਹਾਇਤਾ ਲਈ ਯੂਥ ਵਰਗ ਦਾ ਤਹਿ ਦਿਲੋਂ ਧੰਨਵਾਦ ਕੀਤਾ।ਇਸ ਮੌਕੇ ਲਖਵੀਰ ਸਿੰਘ, ਬੂਟਾ ਸਿੰਘ, ਕੁਲਦੀਪ ਸਿੰਘ, ਬੱਬੂ, ਹਰਭਗਵਾਨ ਸਿੰਘ, ਪਰਮਜੀਤ ਸਿੰਘ, ਅਵਤਾਰ ਸਿੰਘ, ਚਰਨਜੀਤ …
Read More »ਸੇਵਾ ਕੇਂਦਰਾਂ ਦੀ ਹੜਤਾਲ 7ਵੇਂ ਦਿਨ `ਚ ਦਾਖਲ
5 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਰਕੇ ਆਰਥਿਕ ਤੰਗੀ ਦੇ ਸ਼ਿਕਾਰ ਹੋਏ ਮੁਲਾਜ਼ਮ- ਮੱਖਣ ਖਾਨ ਧੂਰੀ, 11 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਸੰਗਰੂਰ ਵੱਲੋਂ ਸੂਬਾ ਸਰਕਾਰ ਦੇ ਸੇਵਾ ਕੇਂਦਰ ਬੰਦ ਕਰਨ ਦੇ ਫੈਸਲੇ ਅਤੇ ਸੇਵਾ ਕੇਂਦਰ ਦੇ ਕਰਮਚਾਰੀਆਂ ਦੀ ਤਨਖਾਹ ਦੇ ਲਟਕਦੇ ਮਸਲੇ ਦੇ ਵਿਰੋਧ ਵਿੱਚ ਸਰਕਾਰ ਖਿਲਾਫ ਨਾਅਰੇਬਾਜੀ ਕਰਕੇ ਰੋਸ ਪ੍ਰਦਰਸਨ ਕੀਤਾ ਗਿਆ।ਸੇਵਾ ਕੇਂਦਰ …
Read More »ਸ਼ਹਿਰ ਦਾ ਹਰ ਪੱਖੋਂ ਕਰਵਾਇਆ ਜਾਵੇਗਾ ਵਿਕਾਸ – ਦਲਵੀਰ ਗੋਲਡੀ
ਸਰਬਸੰਮਤੀ ਨਾਲ ਕੌਸਲਰ ਬਣੇ ਦਰਸ਼ਨ ਕੁਮਾਰ ਦਰਸ਼ੀ ਨੇ ਚੁੱਕੀ ਸਹੁੰ ਧੂਰੀ, 11 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਨਗਰ ਕੌਸਲ ਦਫਤਰ ਵਿਖੇ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ `ਚ ਸ਼ਹਿਰ ਦੇ ਵਾਰਡ ਨੰ; 11 ਤੋਂ ਸਰਬਸੰਮਤੀ ਨਾਲ ਚੁਣੇ ਗਏ ਕੌਸਲਰ ਦਰਸ਼ਨ ਕੁਮਾਰ ਦਰਸ਼ੀ ਨੂੰ ਕਾਰਜ ਸਾਧਕ ਅਫਸਰ ਚੰਦਰ ਪ੍ਰਕਾਸ਼ ਵਧਵਾ ਨੇ ਸਹੁੰ ਚੁਕਾਈ।ਇਸ ਉਪਰੰਤ ਵਿਧਾਇਕ …
Read More »ਓਪੇਰਾ ਨਾਟਕ ‘ਜਲ੍ਹਿਆਂ ਵਾਲਾ ਬਾਗ’ 13 ਅਪ੍ਰੈਲ ਦੀ ਸ਼ਾਮ ਨੂੰ
ਬਠਿੰਡਾ, 11 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਡੇਸ਼ਨ ਵਲੋਂ ਜਲਿ੍ਰਆਂ ਵਾਲੇ ਬਾਗ ਦੇ ਖੂੁਨੀ ਸਾਕੇ ਅਤੇ ਸ਼ਹੀਦਾਂ ਦੀ 100ਵੇਂ ਸਾਲ ਦੀ ਯਾਦ ਨੂੰ ਸਮਰਪਿਤ ਓਪੇਰਾ ਨਾਟਕ ‘ਜਲ੍ਹਿਆਂ ਵਾਲਾ ਬਾਗ’ ਸ਼ਹੀਦ ੳੂਧਮ ਸਿੰਘ 13 ਅਪ੍ਰੈਲ ਦੀ ਸ਼ਾਮ ਦਿਨ ਸ਼ੁਕਰਵਾਰ ਵਿਰਾਸਤੀ ਪਿੰਡ ਜੈਪਾਲਗੜ੍ਹ ਨੇੜੇ ਖੇਡ ਸਟੇਡੀਅਮ ਵਿਖੇ ਲੇਖਕ ਸਵ: ਮਹਿੰਦਰ ਸਿੰਘ ਬਾਵਰਾ ਅਤੇ …
Read More »ਐਸ.ਐਸ.ਡੀ ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ
ਬਠਿੰਡਾ, 11 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋ ਬੀ. ਐਸ.ਸੀ.ਸੀ.ਐਸ.ਐਮ-ਭਾਗ (ਭਾਗ ਦੂਸਰਾ ਤੇ ਤੀਜਾ) ਸਮੈਸਟਰ ਤੀਜਾ ਅਤੇ ਪੰਜਵਾਂ ਦਾ ਨਤੀਜਾ ਐਲਾਨ ਕੀਤਾ ਗਿਆ।ਜਿਸ ਵਿੱਚ ਐਸ.ਐਸ.ਡੀ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਦਾ ਨਤੀਜਾ ਸ਼ਾਨਦਾਰ ਰਿਹਾ।ਬੀ.ਐਸ.ਸੀ.ਸੀ.ਐਸ.ਐਮ-ਭਾਗ ਦੂਸਰਾ ਦੀ ਅਕਾਂਕਸ਼ਾ ਨੇ 86.8 ਫੀਸਦ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ, ਪਾਇਲ ਨੇ 81.1 ਫੀਸਦ ਲੈ ਕੇ ਦੂਜਾ …
Read More »ਆਲ ਇੰਡੀਆ ਸਵਰਨਕਾਰ ਸੰਘ ਦੀ ਮੀਟਿੰਗ `ਚ ਸੋਨਾ ਚਾਂਦੀ ਤੇ ਜੀ.ਐਸ.ਟੀ ਘਟਾਉਣ ਦੀ ਮੰਗ
ਬਠਿੰਡਾ, 11 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਸਵਰਨਕਾਰ ਸੰਘ ਦੇ ਹੈਂਡ ਆਫਿਸ ਸਿਰਕੀ ਬਜਾਰ ਬਠਿੰਡਾ ਵਿਖੇ ਜਵੈਲਰ, ਸਵਰਨਕਾਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਕਰਤਾਰ ਸਿੰਘ ਜੌੜਾ ਨੇ ਦੱਸਿਆ ਕਿ ਅਖਿਲ ਭਾਰਤੀਆ ਸਵਰਨਕਾਰ ਸੰਘ ਦੇ ਰਾਸ਼ਟਰੀ ਪ੍ਰਧਾਨ ਮਹਿੰਦਰ ਢੱਲਾ ਅਤੇ ਜਨਰਲ ਸੈਕਟਰੀ ਗੋਵਿੰਦ ਵਰਮਾ ਦੀ ਪ੍ਰਧਾਨਗੀ ਹੇਠ ਬੀਤੇ ਦਿਨੀਂ ਵਾਰਾਨਸੀ (ਉਤਰ ਪ੍ਰਦੇਸ਼) …
Read More »
Punjab Post Daily Online Newspaper & Print Media