Tuesday, November 24, 2026

Monthly Archives: April 2018

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਧਾਰਮਿਕ ਪ੍ਰੀਖਿਆ `ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਪੰਜ ਵਿਦਿਆਰਥੀਆਂ ਵਲੋਂ ਧਾਰਮਿਕ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੌਮੀ ਪੱਧਰ `ਤੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।     ਪ੍ਰਿੰਸੀਪਲ ਅੰਜਨਾ ਗੁਪਤਾ ਨੇ ਦੱਸਿਆ ਹੈ ਕਿ ਡੀ.ਏ.ਵੀ ਪ੍ਰਬੰਧਕੀ ਕਮੇਟੀ ਨਵੀਂ ਦਿੱਲੀ ਦੇ ਨਿਰਦੇਸ਼ਾਂ ਤਹਿਤ ਆਰਿਆ ਵਿਦਿਆ ਸਭਾ ਨਵੀਂ ਦਿੱਲੀ ਵਲੋਂ ਸਾਲ 2017 `ਚ ਕਰਵਾਈ ਗਈ, ਇਸ ਰਾਸ਼ਟਰ …

Read More »

The Needless Controversy over the 15th Finance Commission – Arun Jaitley

Delhi, Apr. 11 (Punjab Post Bureau) – A needless controversy is sought to be created that the Terms of Reference (ToR) of the 15th Finance Commission are loaded against any particular region of the country. Nothing could be further from truth.  The share in Central taxes is allocated to the States based on recommendations made by the Finance Commissions (FCs) to …

Read More »

‘ਨਾਨਕ ਸ਼ਾਹ ਫ਼ਕੀਰ’ ਫਿਲਮ ਬਣਾਉਣ ਵਾਲੇ ਵਿਰੁੱਧ ਧਾਰਾ 295-ਏ ਤਹਿਤ ਪਰਚੇ ਦਰਜ਼ ਕਰਨ ਦੀ ਮੰਗ

ਬਠਿੰਡਾ, 11 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਠਿੰਡਾ ਸ਼ਹਿਰ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਦੇਣ ਸਬੰਧੀ ਇਕ ਰੋਸ ਮਾਰਚ ਗੁਰਦੁਆਰਾ ਸਿੰਘ ਸਭਾ ਤੋਂ ਜਿਲ੍ਹਾ ਪ੍ਰਸਾਸ਼ਨ ਦੇ ਦਫ਼ਤਰ ਤੱਕ ਵੱਖ ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਪਹੁੰਚਿਆ।ਆਗੂਆਂ ਨੇ ਅਧਿਕਾਰੀ ਨੂੰ ਮੰਗ ਪੰਤਰ ਦੇਣ ਮੌਕੇ ਕਿਹਾ ਕਿ ਜਿਵੇਂ ਕਿ ਪਹਿਲਾਂ ਹੀ ਜਿਲ੍ਹਾ ਪ੍ਰਸ਼ਾਸਨ …

Read More »

ਭਾਰਤੀ ਸਿੱਖਾਂ ਲਈ ਪਾਕਿਸਤਾਨ ਦਾ ਵੀਜ਼ਾ ਖਤਮ ਕੀਤਾ ਜਾਵੇ – ਜੀ.ਕੇ

550ਵੇਂ ਪ੍ਰਕਾਸ਼ ਪੁਰਬ ਮਨਾਉਣ ਲਈ ਦੋਨਾਂ ਮੁਲਕਾਂ ਦੀਆਂ ਸਰਕਾਰਾਂ ਨੂੰ ਕੀਤੀ ਅਪੀਲ ਨਵੀਂ ਦਿੱਲੀ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤੀ ਸਿੱਖਾਂ ਲਈ ਪਾਕਿਸਤਾਨੀ ਵੀਜ਼ਾ ਖਤਮ ਕਰਨ ਦੀ ਆਵਾਜ਼ ਬੁਲੰਦ ਕੀਤੀ ਹੈ।ਪਾਕਿਸਤਾਨ ਵਿੱਖੇ ਖਾਲਸਾ ਸਿਰਜਣਾ ਦਿਹਾੜਾ ਮਨਾਉਣ ਲਈ ਦਿੱਲੀ ਕਮੇਟੀ ਵੱਲੋਂ ਅੱਜ 303 ਸਰਧਾਲੂਆਂ ਦਾ ਜੱਥਾ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੀ ਯਾਤਰਾ ਲਈ ਗੁਰਦੁਆਰਾ ਰਕਾਬਗੰਜ …

Read More »

ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਸਬੰਧੀ ਮੀਟਿੰਗ 16 ਨੂੰ – ਬੇਦੀ

ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਅਤੇ ਹੋਰ ਧਾਰਮਿਕ ਜਥੇਬੰਦੀਆਂ ਅਤੇ ਸਭਾ-ਸੁਸਾਇਟੀਆਂ ਦੇ ਸਹਿਯੋਗ ਨਾਲ ਸੁਲਤਾਨ-ਉਲ-ਕੌਮ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਇਕੱਤਰਤਾ 16 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਕੀਤੀ …

Read More »

ਮੀਰੀ ਪੀਰੀ ਸ਼੍ਰੋਮਣੀ ਢਾਡੀ ਸਭਾ ਵੱਲੋਂ ਫਿਲਮ `ਨਾਨਕ ਸ਼ਾਹ ਫਕੀਰ` ਰੋਕਣ ਦੀ ਮੰਗ

ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਨੂੰ ਰਲੀਜ਼ ਹੋਣ ਤੋਂ ਰੋਕਣ ਲਈ ਹਰ ਯਤਨ ਕੀਤਾ ਜਾਵੇਗਾ।ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਮੀਰੀ ਪੀਰੀ ਸ਼੍ਰੋਮਣੀ ਢਾਡੀ ਸਭਾ ਦੇ ਸਰਪ੍ਰਸਤ ਗਿਆਨੀ ਗੁਰਮੇਜ ਸਿੰਘ ਸ਼ਹੂਰਾ ਤੇ ਪ੍ਰਧਾਨ ਗਿਆਨੀ ਲਖਵਿੰਦਰ ਸਿੰਘ ਸੋਹਲ ਨੇ ਢਾਡੀ ਸਭਾ ਦੀ ਮੀਟਿੰਗ ਦੋਰਾਨ ਕੀਤਾ। ਢਾਡੀ ਸਭਾ ਦੀ ਜਰੂਰੀ ਇਕੱਤਰਤਾ ਸਭਾ ਦੇ ਸਰਪ੍ਰਸਤ ਗਿਆਨੀ ਗੁਰਮੇਜ …

Read More »

ਫਿਲਮ `ਨਾਨਕ ਸ਼ਾਹ ਫ਼ਕੀਰ` ਦੇ ਵਿਵਾਦ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਇਕੱਤਰਤਾ ਅੱਜ

ਅੰਮ੍ਰਤਸਰ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਫਿਲਮ `ਨਾਨਕ ਸ਼ਾਹ ਫ਼ਕੀਰ` ਬਾਰੇ ਚੱਲ ਰਹੇ ਵਿਵਾਦ ਉਪਰ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਅੱਜ ਹੋਵੇਗੀ।ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੇੇ ਜਾਰੀ ਬਿਆਨ ਵਿੱਚ ਆਖਿਆ ਹੈ ਕਿ ਇਹ ਇਕੱਤਰਤਾ 12 ਅਪ੍ਰੈਲ 2018 (ਮਿਤੀ 30 ਚੇਤ ਸੰਮਤ 550 ਨਾਨਕਸ਼ਾਹੀ) ਨੂੰ ਸਵੇਰੇ 11.00 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਦਫ਼ਤਰ ਸਕੱਤਰੇਤ ਵਿਖੇ ਬੁਲਾਈ …

Read More »

ਛੀਨਾ ਨੇ ਹਰਭਜਨ ਚੀਮਾ ਦੀ ਕਾਵਿ ਪੁਸਤਕ ‘ਕਵਿਤਾ ਦਾ ਸਫ਼ਰ’ ਕੀਤੀ ਰਲੀਜ਼

ਖ਼ਾਲਸਾ ਕਾਲਜ ਦੀ ਸਾਹਿਤ ਸਭਾ ਨੇ ਕਰਵਾਇਆ ਸਲਾਨਾ ਇਨਾਮ ਵੰਡ ਸਮਾਰੋਹ ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੀ ਸਾਹਿਤ ਸਭਾ ਪੰਜਾਬੀ ਵਿਭਾਗ ਵਲੋਂ ਆਪਣਾ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ, ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਅਤੇ ਹਾਜਰ ਪ੍ਰਧਾਨਗੀ ਮੰਡਲ ਵਲੋਂ ਹਰਭਜਨ ਸਿੰਘ ਚੀਮਾ ਦੀ ਕਾਵਿ …

Read More »

Outstanding Performance by DAV Public Students

Amritsar, Apr. 10 (Punjab Post Bureau) – DAV Public School Lawrence Road students Drishti Sabharwal ( Std – VII) and Divya Sabharwal ( Std – VII)  performed exceptionally well in the first stage of  PRO – AM Gymnastic League held at  LNIPE Gwalior from 28th March to 30th March,  2018. They both bagged Bronze Medal in Team Championship. Regional Director …

Read More »

ਡੀ.ਏ.ਵੀ ਕਾਲਜ ਯੂਨੀਅਨ ਚੋਣਾਂ ਚ ਪ੍ਰੋ. ਆਰ.ਕੇ ਝਾਅ ਧੜੇ ਦੀ ਇਤਿਹਾਸਕ ਜਿੱਤ

ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਕਾਲਜ ਯੂਨੀਅਨ ਚੋਣਾਂ ਵਿੱਚ ਪ੍ਰੋ. ਆਰ.ਕੇ ਝਾਅ ਨੇ ਆਪਣੇ ਵਿਰੋਧੀ ਪ੍ਰੋ. ਗਰਦਾਸ ਸਿੰਘ ਸੇਖੋਂ ਨੂੰ 34 ਵੋਟਾਂ ਦੇ ਫਰਕ ਨਾਲ ਹਾਰ ਦਿੱਤੀ ਹੈ।ਪੋਲ ਹੋਈਆਂ ਕੁੱਲ 78 ਵੋਟਾਂ ਵਿਚੋਂ ਪ੍ਰੋ. ਝਾਅ ਨੂੰ 56 ਵੋਟਾਂ ਹਾਸਲ ਹੋਈਆਂ ਜਦਕਿ ਤੇ ਪ੍ਰੋ. ਸ਼ੇਖੌਂ ਨੂੰ 22 ਵੋਟਾਂ ਪਈਆਂ।  ਉਪ ਪ੍ਰਧਾਨ ਤੇ ਸਕੱਤਰ ਦੇ …

Read More »