Tuesday, November 24, 2026

Monthly Archives: April 2018

7 ਦਿਨਾਂ ਸ਼ਬਦ ਗੁਰੂ ਪ੍ਰਚਾਰ ਤੇ ਅੰਮ੍ਰਿਤ ਸੰਚਾਰ ਸਮਾਗਮ ਸੰਪਨ

ਬਠਿੰਡਾ,8 ਅਪ੍ਰੈਲ (ਅਵਤਾਰ ਸਿੰਘ ਕੈਂਥ)- ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਸਰਕਲ ਬਠਿੰਡਾ ਵਲੋਂ 2 ਅਪ੍ਰੈਲ ਤੋਂ ਸ਼ੁਰੂ ਹੋਏ ਸ਼ਬਦ ਗੁਰੂ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਸਮਾਗਮ ਦੇ ਅੰਤਿਮ ਦਿਨ ਮੈਨੇਜਰ ਗੁਰਦੁਆਰਾ ਹਾਜੀ ਰਤਨ ਅਤੇ ਕਿਲ੍ਹਾ ਮੁਬਾਰਕ, ਗੁਰਦੁਆਰਾ ਖਾਲਸਾ ਦੀਵਾਨ ਸਿੰਘ ਸਭਾ, ਗੁਰਮਤਿ ਮਿਸ਼ਨਰੀ ਕਾਲਜ ਸਰਕਲ ਯੂਨਿਟ-2, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ, ਭਾਈ ਘਨ੍ਹੱਈਆ ਜੀ ਸੇਵਕ ਦਲ ਤੋਂ ਇਲਾਵਾ ਸ਼ਹਿਰ ਦੀਆਂ …

Read More »

ਮਿਸਟਰ ਐਂਡ ਮਿਸ ਐਲੀਗੈਂਟ-2018 ਦੇ ਆਡੀਸ਼ਨ ਸੰਪਨ

ਅਦਾਕਾਰ ਸੀਮਾ ਸ਼ਰਮਾ ਨੇ ਚੁਣੇ ਗਏ ਪ੍ਰਤੀਯੋਗੀਆਂ ਨੂੰ ਦਿੱਤੀਆਂ ਗਰੈਂਡ ਫਿਨਾਲੇ ਦੀਆਂ ਟਿਕਟਾਂ ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ – ਤੇਜਸਵੀ ਸ਼ਰਮਾ) – ਮਿਸਟਰ ਐਂਡ ਮਿਸ ਐਲੀਗੈਂਟ-2018 ਦੇ ਮੈਗਾ ਮਾਡਲਿੰਗ ਸ਼ੋਅ ਸੀਜਨ-3 ਦੇ ਆਡੀਸ਼ਨਾਂ ਦੇ ਦੂਜੇ ਪੜਾਅ `ਚ ਪੁੱਜੀ ਬਾਲੀਵੁੱਡ ਤੇ ਪਾਲੀਵੁੱਡ ਅਦਾਕਾਰਾ ਸੀਮਾ ਸ਼ਰਮਾ ਨੇ ਗਰੈਂਡ ਫਿਨਾਲੇ ਲਈ ਚੁਣੇ ਗਏ ਲੜਕੇ-ਲੜਕੀਆਂ ਨੂੰ ਸ਼ੋਅ ਦੀਆਂ ਟਿਕਟਾਂ ਦਿੰਦਿਆਂ।ਇਸ ਸਮੇਂ ਆਪਣੇ ਸੰਬੋਧਨ ਵਿੱਚ …

Read More »

ਸਰਕਾਰੀ ਕੰਨਿਆ ਸੀਨੀ. ਸੰਕੈ. ਸਕੂਲ ਮੰਡੀ ਹਰਜੀ ਰਾਮ ਵਿਖੇ ਮਨਾਇਆ ਵਿਸ਼ਵ ਸਿਹਤ ਦਿਵਸ

ਮਲੋਟ, 8 ਅਪ੍ਰੈਲ (ਪੰਜਾਬ ਪੋਸਟ- ਗਰਗ) – ਵਿਸ਼ਵ ਸਿਹਤ ਦਿਵਸ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਧੂਮਧਾਮ ਨਾਲ ਮਨਾਇਆ ਗਿਆ।ਇਸ ਸਮੇ ਹੈਲਥ ਕੇਅਰ ਦੀਆਂਵਿਦਿਆਰਥਣਾ ਵਲੋਂ ਵੋਕੇਸ਼ਨਲ ਮੈਡਮ ਕਮਲਦੀਪ ਕੌਰ ਦੀ ਅਗਵਾਈ ਹੇਠ ਪੂਰੇ ਸ਼ਹਿਰ ਵਿੱਚ ਹੈਲਥ ਜਾਗਰੂਕ ਰੈਲੀ ਕੱਢੀ ਗਈ, ਜਿਸ ਦੌਰਾਨ ਸ਼ਹਿਰ ਵਾਸੀਆਂ ਨੂੰ ਸਿਹਤ ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ।ਸਕੂਲ ਵਿੱਚ ਸਿਹਤ ਸਬੰਧੀ ਨੁੱਕੜ …

Read More »

ਸਾਹਿਤ ਅਕਾਦਮੀ ਲੁਧਿਆਣਾ ਤੋਂ ਜਨਰਲ ਸਕੱਤਰ ਅਹੁਦੇ ਦੇ ਉਮੀਂਦਵਾਰ ਹੈ ਭੁਪਿੰਦਰ ਕੌਰ `ਪ੍ਰੀਤ`

 ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬੀ ਭਾਸ਼ਾ, ਸਾਹਿਤ ਤੇ ਸਭਿਆਚਾਰ ਦੀ ਰਾਖੀ, ਮਜ਼ਬੂਤੀ ਤੇ ਵਿਕਾਸ, ਹਰ ਪੱਧਰ ‘ਤੇ ਸਿੱਖਿਆ ਤੇ ਪ੍ਰੀਖਿਆ ਦਾ ਮਾਧਿਅਮ ਬਣਾਉਣ, ਸਮੂਹ ਸਰਕਾਰੀ, ਅਰਧ ਸਰਕਾਰੀ ਤੇ ਪ੍ਰਾਈਵੇਟ ਅਦਾਰਿਆਂ ਅਤੇ ਅਦਾਲਤਾਂ ਵਿਚ ਪੰਜਾਬੀ ਦੀ ਵਰਤੋਂ ਯਕੀਨੀ ਬਣਾਉਣ, ਲੇਖਕਾਂ/ ਸਾਹਿਤਕਾਰਾਂ/ ਕਲਾਕਾਰਾਂ ਨੂੰ ਦਿੱਤੇ ਜਾਂਦੇ ਸਨਮਾਨਾਂ ‘ਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀਆਂ 15 ਅਪ੍ਰੈਲ, …

Read More »

ਸੇਠੀ ਨੂੰ ਥਾਪਿਆ ਸੀ.ਕੇ.ਡੀ ਇੰਟਰਨੈਸ਼ਨਲ ਨਰਸਿੰਗ ਕਾਲਜ ਦਾ ਨਵਾਂ ਮੈਂਬਰ ਇੰਚਾਰਜ

ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਵਲੋਂ ਪ੍ਰਭਜੋਤ ਸਿੰਘ ਸੇਠੀ ਨੂੰ ਚੀਫ ਖਾਲਸਾ ਦੀਵਾਨ ਇੰਟਰਨੈਸ਼ਨਲ ਨਰਸਿੰਗ ਕਾਲਜ ਦਾ ਨਵਾਂ ਮੈਂਬਰ ਇੰਚਾਰਜ ਨਿਯੁੱਕਤ ਕੀਤਾ ਗਿਆ।ਨਵਨਿਯੁੱਕਤ ਮੈਂਬਰ ਇੰਚਾਰਜ ਪ੍ਰਭਜੋਤ ਸਿੰਘ ਸੇਠੀ ਪਿਛਲੇ 22 ਵਰਿਆਂ ਤੋਂ ਚੀਫ ਖਾਲਸਾ ਦੀਵਾਨ ਨਾਲ ਜੁੜੇ ਹਨ ਤੇ ਮੌਜੂਦਾ ਸਮੇਂ ਵਿਚ ਸ੍ਰੀ ਗੁਰੁ ਹਰਿਕ੍ਰਿਸ਼ਨ ਪਬਲਿਕ ਸਕੂਲ ਮਹਿਲ ਜੰਡਿਆਲਾ ਵਿੱਚ ਮੈਂਬਰ ਇੰਚਾਰਜ ਵਜੋਂ …

Read More »

ਮਨਮੋਹਨ ਸਿੰੰਘ ਡਿਜ਼ੀਟਲ ਲਾਇਬ੍ਰੇਰੀ ਦੀ ਸਥਾਪਨਾ ਲਈ ਰਾਹ ਹੋਇਆ ਪੱਧਰਾ – ਔਜਲਾ

ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪ੍ਰਸਿੱਧ ਅਰਥ-ਸ਼ਾਸ਼ਤਰੀ ਮਨਮੋਹਨ ਸਿੰਘ ਅੰਤਰਰਾਸਟਰੀ ਡਿਜ਼ੀਟਲ ਲਾਇਬ੍ਰੇਰੀ’ ਅੰਮ੍ਰਿਤਸਰ ਵਿੱਚ ਸਥਾਪਤ ਕਰਨ ਦੇ ਵਿਚਾਰ ਨੁੰ ਅਮਲੀ ਜਾਮਾ ਪਹਿਨਾੳੇਣ ਲਈ ਸਥਾਨਕ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਾਲ ਮੁਲਾਕਾਤ ਕਰਕੇ ਇਸ ਲਾਇਬਰੇਰੀ ਦੀ ਸਥਾਪਨਾ  ਲਈ ਉਹਨਾਂ ਦੀ ਰਾਇ ਮੰਗੀ।  ਇਸ ਸਬੰਧੀ …

Read More »

ਅਦਾਕਾਰ ਅੱਤ ਵਿਵੇਕ ਨੇ ਕੇਕ ਕੱਟ ਕੇ ਮਨਾਇਆ ਜਨਮ ਦਿਨ

ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ- ਤੇਜਸਵੀ ਸ਼ਰਮਾ) – ਮਾਡਲਿੰਗ ਤੇ ਆਪਣੀ ਅਦਾਕਾਰੀ ਨਾਲ ਕਈ ਪੰਜਾਬੀ ਗੀਤਾਂ ਵਿਚ ਅੱਤ ਕਰਵਾ ਚੁੱਕਾ ਕਲਾਕਾਰ ਅੱਤ ਵਿਵੇਕ ਨੇ ਆਪਣਾ ਜਨਮ ਦਿਨ ਕੇਕ ਕੱਟ ਕੇ ਮਨਾਇਆ।ਆਸ਼ੂ ਸ਼ਰਮਾ, ਵਿਕਾਸ ਸ਼ਰਮਾ, ਤਰੁਣ ਢਿੱਲੋਂ ਆਦਿ ਨੇ ਅੱਤ ਵਿਵੇਕ ਨੂੰ ਜਨਮ ਦਿਨ ਦੀਆਂ ਮੁਬਾਰਕਾਂ ਦਿੱਤੀਆਂ। ਇਸ ਸਮੇਂ ‘ਅੱਤ ਵਿਵੇਕ’ ਨੇ ਆਪਣੀ ਜਿੰਦਗੀ ਦੇ ਸੰਘਰਸ਼ ਭਰੇ ਖੱਟੇ ਮਿੱਠੇ ਪਲ ਸਾਂਜੇ …

Read More »

Dr. Singh agreed to share his research work for the reference library – Aujla

Amritsar, Apr. 7 (Punjab Post Bureau) – MP Gurjeet Singh Aujla met former Prime Minister Dr. Manmohan Singh and sought his guidance in establishment of ‘Dr. Manmohan Singh International Digital Library’ at Amritsar. During the visit of Dr. Manmohan Singh to Amritsar, this matter was discussed with him and consent was requested. Aujla said that Dr. Singh agreed to share …

Read More »

ਅੰਮ੍ਰਿਤ ਸੰਚਾਰ ਮੌਕੇ 30 ਪ੍ਰਾਣੀਆਂ ਨੇ ਛਕਿਆ ਅੰਮ੍ਰਿਤ

ਬਠਿੰਡਾ, 7 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਸਰਕਲ ਬਠਿੰਡਾ ਵੱਲੋਂ ਸ਼ਬਦ ਗੁਰੂ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ।ਮੁੱਖ ਗ੍ਰੰਥੀ ਭਾਈ ਗੁਰਇੰਦਰਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ‘ਘਰਿ ਘਰਿ ਅੰਦਰ ਧਰਮਸਾਲ ਹੋਵੈ ਕੀਰਤਨ ਸਦਾ ਵਿਸੋਆ’ ਦੇ ਮਹਾਂਵਾਕ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ …

Read More »

ਸਰਕਾਰੀ ਰਾਜਿੰਦਰਾ ਕਾਲਜ ਦੇ ਖਿਡਾਰੀਆਂ ਨੇ ਕੌਮੀ ਖੇਡਾਂ `ਚ ਚਮਕਾਇਆ ਕਾਲਜ ਦਾ ਨਾਮ

ਬਠਿੰਡਾ, 7 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਦੇ ਖਿਡਾਰੀਆਂ ਨੇ ਕੌਮੀ ਖੇਡਾਂ ਵਿਚ ਮੈਡਲ ਜਿੱਤ ਕੇ ਕਾਲਜ ਅਤੇ ਬਠਿੰਡਾ ਜ਼ਿਲ੍ਹੇ ਦਾ ਮਾਣ ਵਧਾਇਆ ਹੈ।ਡਾ. ਸੁਰਜੀਤ ਸਿੰਘ ਮੁੱਖੀ ਸਰੀਰਕ ਸਿੱਖਿਆ ਵਿਭਾਗ ਨੇ ਦੱਸਿਆ ਕਿ ਆਲ ਇੰਡੀਆ ਰਗਬੀ ਇੰਟਰ ਯੂਨੀਵਰਸਿਟੀ ਮੁਕਾਬਲਿਆਂ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਪਹਿਲਾ ਸਥਾਨ ਹਾਸਲ ਕੀਤਾ।ਕਾਲਜ ਦੇ ਖਿਡਾਰੀ ਕੰਵਲਜੀਤ …

Read More »