Tuesday, November 24, 2026

Monthly Archives: April 2018

‘ਇੰਟਰ-ਵਰਸਿਟੀ ਰੋਇੰਗ’ ਟੂਰਨਾਮੈਂਟ ’ਚ ਵਿਦਿਆਰਥਣਾਂ ਨੇ ਹਾਸਲ ਕੀਤੀ ਜਿੱਤ

ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਚੰਡੀਗੜ ਵਿਖੇ ਆਯੋਜਿਤ ‘ਆਲ ਇੰਡੀਆ ਇੰਟਰ-ਵਰਸਿਟੀ ਰੋਇੰਗ’ ਟੂਰਨਾਮੈਂਟ ’ਚ 5 ਤਮਗੇ ਜਿੱਤ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਖਿਡਾਰਣਾਂ ਅਤੇ ਖੇਡਾਂ ਦੇ ਇੰਚਾਰਜ ਸੁਖਦੀਪ ਕੌਰ ਅਤੇ ਕੋਚ ਪਵਨ ਕੁਮਾਰ ਨੂੰ ਵਧਾਈ ਦਿੰਦਿਆ ਉਕਤ ਸ਼ਾਨਦਾਰ ਪ੍ਰਾਪਤੀ ਅਤੇ …

Read More »

ਖਾਲਸਾ ਕਾਲਜ ਮੈਨੇਜਮੈਂਟ ਨੇ ਮਨਾਇਆ ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ

ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਹਿੰਦ ਦੀ ਚਾਦਰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ।      ਛੀਨਾ ਨੇ ਸਮੂੰਹ ਜਗਤ …

Read More »

ਖ਼ਾਲਸਾ ਕਾਲਜ ਨਰਸਿੰਗ ਦੀਆਂ ਵਿਦਿਆਰਥਣਾਂ ਦਾ ‘ਬੀਟ-2018’ ਮੁਕਾਬਲੇ ’ਚ ਪਹਿਲਾ ਸਥਾਨ

ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੀਆਂ ਵਿਦਿਆਰਣਾਂ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਸ, ਫ਼ਰੀਦਕੋਟ ਵਿਖੇ 6 ਅਪ੍ਰੈਲ ਤੱਕ ਚੱਲਣ ਵਾਲੇ ‘6ਵੇਂ ਇੰਟਰ ਕਾਲਜ ਸਪੋਰਟਸ ਐਂਡ ਕਲਚਰਲ ਮੀਟ ‘ਬੀਟ-2018’ ਮੁਕਾਬਲੇ ’ਚ ਲੂਡੀ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆ ਪਹਿਲਾ ਸਥਾਨ ਹਾਸਲ ਕੀਤਾ ਹੈ। ਬੀ.ਐਫ਼.ਯੂ.ਐਚ.ਐਸ ਵਿਖੇ ਕਰਵਾਏ ਜਾ ਰਹੇ ਉਕਤ ਪ੍ਰੋਗਰਾਮ ’ਚ ਨਰਸਿੰਗ, ਫ਼ਿਜੀਓਥਰੈਪੀ ਅਤੇ …

Read More »

ਮੁੱਖ ਮੰਤਰੀ ਨੇ 800 ਕਰੋੜ ਦੀ ਲਾਗਤ ਵਾਲੇ ਬੇਵਰੇਜਜ਼ ਪਲਾਂਟ ਦਾ ਪਠਾਨਕੋਟ `ਚ ਰੱਖਿਆ ਨੀਂਹ ਪੱਥਰ

ਸਰਹੱਦੀ ਅਤੇ ਕੰਢੀ ਖੇਤਰ ਦੇ ਸਮੁੱਚੇ ਵਿਕਾਸ ਲਈ ਵਚਨਬੱਧਤਾ ਦੁਹਰਾਈ ਪਠਾਨਕੋਟ, 5 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਕੰਢੀ ਅਤੇ ਸਰਹੱਦੀ ਖੇਤਰਾਂ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਹੈ ਅਤੇ ਅੱਜ ਉਨ੍ਹਾਂ ਨੇ 800 ਕਰੋੜ ਰੁਪਏ ਦੀ ਲਾਗਤ ਵਾਲੇ ਅਤਿ ਅਧੁਨਿਕ ਮੈਸਰਜ਼ ਵਰੁਣ ਬੇਵਰੇਜਜ਼ …

Read More »

ਪੰਜਾਬ ਦੇ ਮੁੱਖ ਮੰਤਰੀ ਵਲੋਂ ਦਿੱਲੀ ਤੋਂ ਪਠਾਨਕੋਟ ਪਹੁੰਚੀ ਪਹਿਲੀ ਸਿਵਲ ਉਡਾਨ ਦਾ ਸਵਾਗਤ

ਆਦਮਪੁਰ ਤੋਂ ਸਿਵਲ ਉਡਾਨਾਂ ਦੀ ਸ਼ੁਰੂਆਤ ਛੇਤੀ -ਕੈਪਟਨ ਪਠਾਨਕੋਟ, 5 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਪਹਿਲੀ ਦਿੱਲੀ-ਪਠਾਨਕੋਟ-ਦਿੱਲੀ ਉਡਾਨ ਦਾ ਸਵਾਗਤ ਕੀਤਾ ਜਿਸ ਦੇ ਨਾਲ ਪਠਾਨਕੋਟ ਖੇਤਰੀ ਸੰਪਰਕ ਸਕੀਮ (ਆਰ.ਸੀ.ਐਸ) ਵਿਚ ਸ਼ਾਮਲ ਹੋ ਗਿਆ ਹੈ।ਇਸ ਉਡਾਨ ਸਕੀਮ ਦੇ ਹੇਠ ਇਹ ਖੇਤਰ ਹਵਾਈ ਸੰਪਰਕ ਨਾਲ ਜੁੜ ਗਿਆ ਹੈ ਜਿਸ ਨਾਲ ਇਸ ਖੇਤਰ …

Read More »

ਡਾ. ਓਬਰਾਏ ਦੇ ਯਤਨਾਂ ਸਦਕਾ ਭਾਰਤ ਪੁੱਜੀ ਨੌਜਵਾਨ ਦੀ ਮ੍ਰਿਤਕ ਦੇਹ

ਗੈਸ ਲੀਕ ਦੇ ਦਰਦਨਾਕ ਹਾਦਸੇ ਦੌਰਾਨ ਹੋਈ ਸੀ ਮੌਤ ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਬੀਤੇ ਦਿਨੀਂ ਦੁਬਈ ਵਿਖੇ ਇਕ ਇਕ ਰਸੋਈ ਘਰ ਵਿਚ ਗੈਸ ਲੀਕ ਹੋਣ ਮਗਰੋਂ ਵਾਪਰੇ ਦਰਦਨਾਕ ਹਾਦਸੇ ਸੱਤ ਨੌਜਵਾਨ ਝੁਲਸ ਗਏ ਸਨ।ਜਿਨ੍ਹਾਂ ਚੋਂ ਦੋ ਭਾਰਤੀ ਤੇ ਦੋ ਪਾਕਿਸਤਾਨੀਆਂ ਦੀ ਮੌਤ ਹੋ ਗਈ।ਮ੍ਰਿਤਕਾਂ `ਚ ਇੱਕ ਲੁਧਿਆਣਾ ਤੇ ਇਕ ਕੇਰਲਾ ਦਾ ਰਹਿਣ ਵਾਲਾ ਹੈ।ਲੁਧਿਆਣਾ ਵਾਸੀ ਤਰਲੋਕ …

Read More »

ਫਿਲਮ ‘ਨਾਨਕ ਸ਼ਾਹ ਫਕੀਰ’ ਨੂੰ ਮੁੜ ਵਾਚਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਬ-ਕਮੇਟੀ ਦਾ ਗਠਨ

ਅੰਮ੍ਰਿਤਸਰ, 5 ਅਪ੍ਰੈਲ  (ਪੰਜਾਬ ਪੋਸਟ –  ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵਲੋਂ ਫਿਲਮ ‘ਨਾਨਕ ਸ਼ਾਹ ਫਕੀਰ’ ਨੂੰ ਮੁੜ ਵਾਚਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਕ ਸਬ-ਕਮੇਟੀ ਗਠਿਤ ਕਰ ਦਿੱਤੀ ਗਈ ਹੈ।ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਬਿਆਨ ਰਾਹੀਂ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਬੀਤੇ ਦਿਨੀਂ ਫਿਲਮ ‘ਨਾਨਕ ਸ਼ਾਹ ਫਕੀਰ’ ਬਾਰੇ ਸੰਗਤਾਂ ਵੱਲੋਂ ਆਏ ਇਤਰਾਜ਼ਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਪਹਿਲਾਂ …

Read More »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁ. ਸੰਤੋਖਸਰ ਸਾਹਿਬ ਗੁਰਮਤਿ ਸਮਾਗਮ 7 ਨੂੰ

ਅੰਮ੍ਰਿਤਸਰ, 5 ਅਪ੍ਰੈਲ  (ਪੰਜਾਬ ਪੋਸਟ –  ਗੁਰਪ੍ਰੀਤ ਸਿੰਘ) – ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ 7 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਥਾਨਕ ਗੁਰਦੁਆਰਾ ਟਾਹਲੀ ਸਾਹਿਬ ਸੰਤੋਖਸਰ ਵਿਖੇ ਸੇਵਕ ਜਥਾ ਇਸ਼ਨਾਨ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ।ਇਹ ਜਾਣਕਾਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਵੇਂ ਪਾਤਸ਼ਾਹ …

Read More »

ਕੇਜਰੀਵਾਲ ਆਪਣੇ ਵਿਧਾਇਕਾਂ ਦੀ ਮਾੜੀ ਹਰਕਤ ਲਈ ਵਿਧਾਨ ਸਭਾ `ਚ ਮੁਆਫੀ ਮੰਗੇ

ਨਵੀਂ ਦਿੱਲੀ, 4 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਮ ਆਦਮੀ ਪਾਰਟੀ ਵਿਧਾਇਕ ਸੌਰਭ ਭਰਦੁਵਾਜ ਵੱਲੋਂ ਵਿਧਾਨ ਸਭਾ `ਚ ਸਿੱਖ ਇਤਿਹਾਸ ਬਾਰੇ ਕੀਤੀ ਗਈ ਨੁਕਤਾਚੀਨੀ ਨੂੰ ਬੇਲੋੜੀ ਦੱਸਿਆ ਹੈ।ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਹਰਮੀਤ ਸਿੰਘ ਕਾਲਕਾ, ਜੁਆਇੰਟ ਸਕੱਤਰ ਅਮਰਜੀਤ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਕਮੇਟੀ ਦਫ਼ਤਰ …

Read More »

ਖ਼ਾਲਸਾ ਕਾਲਜ ਵਿਖੇ ਖਾਧ-ਪਦਾਰਥਾਂ ਦੇ ਕਾਰੋਬਾਰ ’ਤੇ ਸੈਮੀਨਾਰ ਕਰਵਾਇਆ ਗਿਆ

ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ- ਸੁਖਬਰਿ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੂਡ ਸਾਇੰਸ ਅਤੇ ਟੈਕਨਾਲੋਜੀ ਵਿਭਾਗ ਵੱਲੋਂ ‘ਖਾਧ-ਪਦਾਰਥਾਂ ਦੇ ਕਾਰੋਬਾਰ’ ਵਿਸ਼ੇ ’ਤੇ ਇਕ ਰਾਸ਼ਟਰੀ ਸੈਮੀਨਾਰ ਆਯੋਜਿਤ ਕੀਤਾ ਗਿਆ, ਜਿਸ ’ਚ ਮੁੱਖ ਮਹਿਮਾਨ ਵਜੋਂ ਡਾ. ਪ੍ਰਵੀਨ ਜਾਧਵ ਇੰਸਟੀਚਿਊਟ ਆਫ਼ ਇਨਫਰਾਸਟਰੱਕਚਰ, ਟੈਕਨਾਲੋਜੀ, ਖੋਜ ਅਤੇ ਪ੍ਰਬੰਧਨ, ਅਹਿਮਦਾਬਾਦ ਅਤੇ ਪ੍ਰਤੀਕ ਨਵਾਲੇ, ਫੈਡਰੇਸ਼ਨ ਆਫ ਇੰਡੀਅਨ ਐਕਸਪੋਰਟ ਆਰਗੇਨਾਈਜੇਸ਼ਨ (ਐਫ਼.ਆਈ.ਈ.ਓ) ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। …

Read More »