ਦਿੱਲੀ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੇ ਅੱਜ ਰਾਸ਼ਟਰਪਤੀ ਭਵਨ ਦੇ ਬਾਗ ਵਿੱਚ ਬਾਓਬਾਬ ਦਾ ਪੌਦਾ ਲਗਾਇਆ।ਇਹ ਪੌਦਾ ਮੈਡਾਗਾਸਕਰ (Madagascar) ਯੂਨੀਵਰਸਿਟੀ ਵਲੋਂ ਜਵਾਬੀ ਸਦਭਾਵ ਵਜੋਂ ਰਾਸ਼ਟਰਪਤੀ ਨੂੰ ਉਸ ਨਿੰਮ ਰੁੱਖ ਦੇ ਬਦਲੇ ਵਿੱਚ ਤੋਹਫ਼ੇ ਵਜੋਂ ਦਿੱਤਾ ਗਿਆ ਹੈ, ਜੋ ਮਾਰਚ ਵਿੱਚ ਆਪਣੇ ਮੈਡਾਗਾਸਕਰ (Madagascar) ਦੌਰੇ ਦੌਰਾਨ ਰਾਸ਼ਟਰਪਤੀ ਨੇ ਐਂਟਾਨੈਨਾਰੀਵੋ (Antananarivo) ਦੇ ਯੂਨੀਵਰਸਿਟੀ …
Read More »Monthly Archives: April 2018
ਪ੍ਰਧਾਨ ਮੰਤਰੀ ਵਲੋਂ ਇਰਾਕ `ਚ ਮਾਰੇ ਗਏ ਹਰੇਕ ਵਿਅਕਤੀ ਦੇ ਪਰਿਵਾਰ ਨੂੰ 10 ਲੱਖ ਦੇਣ ਦਾ ਐਲਾਨ
ਦਿੱਲੀ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੋਸੁਲ (ਇਰਾਕ) ਵਿੱਚ ਮਾਰੇ ਗਏ ਹਰੇਕ ਵਿਅਕਤੀ ਦੇ ਪਰਿਵਾਰ ਨੂੰ 10 ਲੱਖ ਰੁਪਏ ਮਦਦ ਦੇਣ ਦਾ ਐਲਾਨ ਕੀਤਾ ਹੈ।
Read More »Three girls selected at fbb Colors Femina Miss India 2018 Auditions in Amritsar
Amritsar, Apr. 2 (Punjab Post Bureau) – India’s most exciting, glamorous and credible beauty pageant is here and commenced its talent hunt at the fbb/ Big Bazaar store C4, Trilium Mallntestants participating from all parts of the state. The auditions were judged by Navpreet Kaur (Femina Miss Finalist 2016). Continuing the same format this year, Miss India in its …
Read More »‘Gandhi Vichar Manch’ demands a separate ministry for senior citizens
Mumbai, April 2 (Punjab Post Bureau) – In India there are millions of senior citizens and their position in an advanced and developing country is really a sensitive issue. Government constitutes concern for the senior citizens which are not properly initiated. How should they fend for themselves and solve their problems and take concrete steps on it is the need …
Read More »ਇਰਾਕ ’ਚ ਮਾਰੇ ਗਏ 38 ਭਾਰਤੀ ਕਾਮਿਆਂ ਦੇ ਵਾਰਸਾਂ ਨੂੰ ਇਕ ਕਰੋੜ ਮੁਆਵਜ਼ਾ ਦੇਵੇ ਸਰਕਾਰ – ਮਜੀਠੀਆ
ਪਿੰਡ ਭੋਏਵਾਲ ਵਾਸੀ ਮਨਜਿੰਦਰ ਸਿੰਘ ਦੀ ਮ੍ਰਿਤਕ ਦੇਹ ਦਾ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਸੰਸਕਾਰ ਮੱਤੇਵਾਲ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਇਰਾਕ ਵਿਖੇ ਆਈ ਐਸ.ਆਈ.ਐਸ ਵਲੋਂ ਮਾਰੇ ਗਏ 38 ਭਾਰਤੀ ਕਾਮਿਆਂ ਦੇ ਪਰਿਵਾਰਕ ਵਾਰਸਾਂ ਲਈ ਪਾਕਿਸਤਾਨ ’ਚ ਮਾਰੇ ਗਏ ਭਿੱਖੀਵਿੰਡ ਵਾਸੀ ਸਰਬਜੀਤ ਸਿੰਘ ਦੇ ਪਰਿਵਾਰ ਨੂੰ ਦਿੱਤੇ …
Read More »ਇਰਾਕ ’ਚ ਮਾਰੇ ਗਏ ਬਟਾਲਾ ਸਬ ਡਵੀਜ਼ਨ ਦੇ ਨੌਜਵਾਨਾਂ ਦਾ ਉਨਾਂ ਦੇ ਜੱਦੀ ਪਿੰਡਾਂ `ਚ ਅੰਤਿਮ ਸਸਕਾਰ
ਮ੍ਰਿਤਕ ਦੇਹਾਂ ਨੂੰ ਸਨਮਾਨਪੂਰਵਕ ਪਿੰਡਾਂ `ਚ ਲੈ ਕੇ ਪੱਜੇ ਪ੍ਰਸ਼ਾਸ਼ਨਿਕ ਅਧਿਕਾਰੀ ਬਟਾਲਾ, 2 ਅਪ੍ਰੈਲ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਇਰਾਕ ਵਿੱਚ ਮਾਰੇ ਗਏ ਜਿਲਾ ਗੁਰਦਾਸਪੁਰ ਦੇ ਚਾਰ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਅੱਜ ਉਨਾਂ ਦੇ ਜੱਦੀ ਪਿੰਡਾਂ `ਚ ਪਹੁੰਚ ਗਈਆਂ।ਜਿਥੇ ਪਰਿਵਾਰਕ ਮੈਂਬਰਾਂ ਵੱਲੋਂ ਉਨਾਂ ਦੀਆਂ ਅੰਤਿਮ ਰਸਮਾਂ ਪੂਰੀਆਂ ਕਰ ਦਿੱਤੀਆਂ ਗਈਆਂ।ਇਰਾਕ ਤੋਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਵਿਸ਼ੇਸ਼ ਜਹਾਜ …
Read More »ਐਸਕਾਰਟਸ ਕੰਪਨੀ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟਰੈਕਟਰ ਭੇਟ
ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪਸੋਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਐਸਕਾਰਟਸ ਕੰਪਨੀ ਵੱਲੋਂ ਫਾਰਮਟਰੈਕ ਟਰੈਕਟਰ ਭੇਟ ਕੀਤਾ ਗਿਆ, ਜਿਸ ਦੀਆਂ ਚਾਬੀਆਂ ਕੰਪਨੀ ਦੇ ਸੀ.ਈ.ਓ. ਸ੍ਰੀ ਸ਼ੇਨੂ ਅਗਰਵਾਲ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੂੰ ਸੌਂਪੀਆਂ।ਕੰਪਨੀ ਅਧਿਕਾਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ …
Read More »ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸ਼੍ਰੋਮਣੀ ਕਮੇਟੀ ਦਾ ਨੁਮਾਇੰਦਾ ਪਾਠ ਪੁਸਤਕਾਂ ਦੀ ਕਮੇਟੀ `ਚ ਕੀਤਾ ਸ਼ਾਮਲ
ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪਸੋਟ- ਗੁਰਪ੍ਰੀਤ ਸਿੰਘ) -ਸ਼੍ਰੋਮਣੀ ਕਮੇਟੀ ਦੇ ਸਿੱਖ ਇਤਿਹਾਸ ਰਿਸਰਚ ਬੋਰਡ ਦੇ ਮੈਂਬਰ ਡਾ. ਪਰਮਵੀਰ ਸਿੰਘ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਤਿਆਰ ਕੀਤੀਆਂ ਜਾਣ ਵਾਲੀਆਂ ਪਾਠ ਪੁਸਤਕਾਂ ਲਈ ਬਣਾਈ ਗਈ ਕਮੇਟੀ ਵਿਚ ਮੈਂਬਰ ਲਿਆ ਗਿਆ ਹੈ।ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਅਤੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ।ਬੇਦੀ …
Read More »ਸ਼੍ਰੋਮਣੀ ਕਮੇਟੀ ਦੇ ਐਕਸੀਅਨ ਮਨਪ੍ਰੀਤ ਸਿੰਘ ਦੇ ਦਿਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪਸੋਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਇਮਾਰਤੀ ਵਿਭਾਗ ਦੇ ਐਕਸੀਅਨ ਮਨਪ੍ਰੀਤ ਸਿੰਘ ਦੇ ਦਿਹਾਂਤ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਪ੍ਰਧਾਨ ਲੌਂਗੋਵਾਲ ਨੇ ਕਿਹਾ ਕਿ ਐਕਸੀਅਨ ਮਨਪ੍ਰੀਤ ਸਿੰਘ ਸ਼੍ਰੋਮਣੀ ਕਮੇਟੀ ਦੇ ਪਰਿਵਾਰ ਦਾ ਇੱਕ ਮੈਂਬਰ ਸੀ ਅਤੇ ਉਨ੍ਹਾਂ ਦੇ ਅਕਾਲ ਚਲਾਣੇ ਨਾਲ ਸ਼੍ਰੋਮਣੀ ਕਮੇਟੀ …
Read More »ਪੰਜਾਬ ਸਰਕਾਰ ਵਲੋਂ ਇਰਾਕ `ਚ ਮਾਰੇ ਗਏ ਪੰਜਾਬੀਆਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਤੇ ਪੰਜ-ਪੰਜ ਲੱਖ ਦੇਣ ਦਾ ਐਲਾਨ
ਕੈਪਟਨ ਸਰਕਾਰ ਦੁੱਖ ਦੀ ਘੜੀ ਇਨ੍ਹਾਂ ਪੀੜਤ ਪਰਿਵਾਰਾਂ ਦੇ ਨਾਲ ਖੜੀ ਹੈ- ਸਿੱਧੂ ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ/ ਸੁਖਬੀਰ ਸਿੰਘ – ਇਰਾਕ ਵਿਚ ਇਸਲਾਮਿਕ ਸਟੇਟ ਹੱਥੋਂ ਮਾਰੇ ਗਏ 39 ਭਾਰਤੀਆਂ ਵਿਚੋਂ 38 ਦੀਆਂ ਮ੍ਰਿਤਕ ਦੇਹਾਂ ਅੱਜ ਸਥਾਨਕ ਗੁਰੂ ਰਾਮ ਦਾਸ ਹਵਾਈ ਅੱਡੇ ’ਤੇ ਪਹੁੰਚ ਗਈਆਂ।ਵਿਦੇਸ਼ ਰਾਜ ਮੰਤਰੀ ਵੀ.ਕੇ ਸਿੰਘ ਇਰਾਕ ਤੋਂ ਹਵਾਈ ਫੌਜ ਦੇ ਜਹਾਜ਼ ਵਿਚ ਇਹ ਮ੍ਰਿਤਕ …
Read More »
Punjab Post Daily Online Newspaper & Print Media