Tuesday, November 24, 2026

Monthly Archives: April 2018

Kin of Punjabis Killed in Iraq to get Govt. Jobs & Rs. 5 Lakh each

Punjab Govt. Stands with bereaved families in this hour of grief- Sidhu Amritsar, April 2 (Punjab Post Bureau) – The mortal remains of 38 Indians out of 39 killed in Iraq by Islamic State today reached Guru Ramdas International airport here. The Minister of State for External Affairs Mr. V.K. Singh reached Amritsar with the mortal remains from Iraq in …

Read More »

ਭਾਰਤ ਬੰਦ ਨੂੰ ਅੰਮ੍ਰਿਤਸਰ ‘ਚ ਮਿਲਿਆਂ ਭਰਵਾਂ ਹੁੰਗਾਰਾ

ਮਾਰਕੀਟਾਂ ਤੇ ਦੁਕਾਨਾਂ ਬੰਦ ਰਹੀਆਂ- ਧਰਨੇ ਪ੍ਰਦਰਸ਼ਨ ਕਰ ਕੇ ਪੁੱਤਲੇ ਫੂਕੇ ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਲਿਤ ਭਾਈਚਾਰੇ ਵਲੋਂ ਸੁਪਰੀਮ ਕੋਰਟ ਵਲੋਂ ਐਸ.ਸੀ/ ਐਸ.ਟੀ ਐਕਟ ‘ਚ ਕੀਤੀ ਗਈ ਤਬਦੀਲੀ ਦੇ ਖਿਲਾਫ ਕੀਤੇ ਗਏ ਭਾਰਤ ਬੰਦ ਨੂੰ ਅੰਮ੍ਰਿਤਸਰ ਵਿੱਚ ਚੰਗਾ ਹੁੰਗਾਰਾ ਮਿਲਿਆ ਹੈ।ਬਾਈਚਾਰੇ ਦੇ ਹੱਕ ਵਿੱਚ ਖਵੇ ਹੁੰਦਿਆਂ ਜਿਥੇ ਸ਼ਹਿਰੀਆਂ ਨੇ ਆਪਣੇ ਕਾਰੋਬਾਰ ਬੰਦ ਰੱਖੇ, ਉਥੇ ਰੋਸ ਵਜੋਂ ਸੜਕਾਂ …

Read More »

ਬਟਾਲਾ ਦਾ ਉਮਰਪੁਰਾ ਚੌਕ ਮੁਕੰਮਲ ਬੰਦ ਰਿਹਾ

ਬਟਾਲਾ, 2 ਅਪਰੈਲ (ਪੰਜਬ ਪੋਸਟ- ਨਰਿੰਦਰ ਬਰਨਾਲ) – ਦਲਿਤ  ਜਥੇਬੰਦੀਆਂ ਵੱਲੋ ਭਾਰਤ ਬੰਦ ਨੂੰ ਬਟਾਲਾ ਵਿਚ ਭਰਵਾਂ ਹੁੰਗਾਰਾ ਮਿਲਿਆ ਹੈ।ਭਾਰਤ ਬੰਦ ਦੌਰਾਨ ਬਟਾਲਾ ਦਾ ਉਮਰਪੁਰਾ ਚੌਕ ਮੁਕੰਮਲ ਤੋਰ ਤੇ ਬੰਦ ਰਿਹਾ।ਜਿਸ ਦੌਰਾਨ ਆਮ ਵਰਤੋ ਵਾਲੀਆ ਚੀਜਾਂ ਦੀਆ ਦੁਕਾਨਾਂ ਕਰਿਆਨਾ, ਸਬਜੀ ਆਦਿ ਮੁਕੰਮਲ ਤੌਰ ਦੇ ਬੰੰਦ ਰਹੀਆ ਚਹਿਲ ਪਹਿਲ ਵਾਲੇ ਉਮਰਪੁਰਾ ਚੌਕ ਵਿਚ ਸਿਵਾਏ ਤਿੰਨ ਸਿਪਾਹੀਆਂ ਦੇ ਕੋਈ ਰੌਣਕ ਨਹੀ ਸੀ।ਇਸ …

Read More »

ਮੁਕੰਮਲ ਬੰਦ ਰਿਹਾ ਜੰਡਿਆਲਾ ਗੁਰੂ- ਟੋਲ ਪਲਾਜ਼ਾ `ਤੇ ਲਾਇਆ ਧਰਨਾ

ਜੰਡਿਆਲਾ ਗੁਰੂ, 2 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸੁਪਰੀਮ ਕੋਰਟ ਵਲੋਂ ਐਸ.ਸੀ/ ਐਸ.ਟੀ.ਐਕਟ ਤਹਿਤ ਲਏ ਗਏ ਫੈਸਲੇ ਦੇ ਮੱਦੇਨਜ਼ਰ ਦਲਿਤ ਜਥੇਬੰਦੀਆਂ ਵਲੋਂ ਦਿਤੇ ਬੰਦ ਦੇ ਸੱਦੇ ਦੌਰਾਨ ਜੰਡਿਆਲਾ ਗੁਰੂ ਸ਼ਹਿਰ ਅੱਜ ਇਸ ਫੈਸਲੇ ਦੇ ਵਿਰੋਧ ਵਿੱਚ ਮੁਕੰਮਲ ਤੌਰ `ਤੇ ਬੰਦ ਰਿਹਾ।ਦਲਿਤ ਆਗੂਆਂ ਦੀ ਅਗਵਾਈ ਹੇਠ ਹਜਾਰਾਂ ਦੀ ਗਿਣਤੀ ਵਿਚ ਪਹੁੰਚੇ ਦਲਿਤ ਭਾਈਚਾਰੇ ਵਲੋਂ ਸ਼ਹਿਰ ਦੇ ਬਜਾਰਾਂ ਵਿੱਚ ਰੋਸ …

Read More »

ਆਰਟ ਗੈਲਰੀ ਵਿਖੇ ਲੱਗੀ ਪੰਜਵੀਂ ਰਾਜ ਪੱਧਰੀ ਆਰਟ ਪ੍ਰਦਰਸ਼ਨੀ -150 ਕਲਾਕ੍ਰਿਤਾਂ ਕੀਤੀਆਂ ਪ੍ਰਦਰਸ਼ਿਤ

ਨੋਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਦੇ ਡਾਇਰੈਕਟਰ ਡਾ. ਸੁਭਾਗਿਆ ਵਰਧਨ ਨੇ ਵੰਡੇ ਇਨਾਮ ਤੇ ਸਰਟੀਫੀਕਟ ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਸਥਾਨਕ ਇੰਡੀਅਨ ਐਕਡਮੀ ਆਫ ਫਾਈਨ ਆਰਟਸ (ਆਰਟ ਗੈਲਰੀ) ਵਲੋਂ ਹਰ ਸਾਲ ਦੀ ਤਰਾਂ ਇਸ ਵਾਰ ਵੀ ਪੰਜਵੀਂ ਰਾਜ ਪੱਧਰੀ ਪ੍ਰਦਰਸ਼ਨੀ ਦਾ ਆਯੌਜਨ ਕੀਤਾ ਗਿਆ। ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਉਤਰੀ ਜੋਨ ਕਲਚਰਲ ਸੈਂਟਰ ਪਟਿਆਲਾ …

Read More »

ਸਰਕਾਰੀ ਪ੍ਰਾਇਮਰੀ ਸਕੂਲ ਭਸੌੜ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾ ਗਿਆ

ਧੂਰੀ. 1 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਭਸੌੜ (ਪੱਛਮ) ਵਿਖੇ ਅਧਿਆਪਕ ਮਾਪੇ ਮਿਲਣੀ ਅਤੇ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਭਗਵਾਨ ਸਿੰਘ ਸੋਹੀ ਦੀ ਅਗਵਾਈ ਹੇਠ ਕਰਵਾਇਆ ਗਿਆ ਜਿਸ ਵਿੱਚ ਪਿੰਡ ਦੇ ਸਰਪੰਚ ਗਮਦੂਰ ਸਿੰਘ ਜਵੰਧਾ ਅਤੇ ਗ੍ਰਾਮ ਪੰਚਾਇਤ, ਪਿੰਡ ਦੀਆਂ ਕਲੱਬਾਂ ਦੇ ਪ੍ਰਧਾਨ ਤੇ ਅਹੁੱਦੇਦਾਰ ਅਤੇ ਸਮਾਜ …

Read More »

ਡੀ.ਸੀ ਵਲੋਂ ਬੰਦ ਦੌਰਾਨ ਸਾਂਤੀ ਬਣਾਈ ਰੱਖਣ ਦੀ ਅਪੀਲ

ਧਾਰਾ 144 ਤਹਿਤ ਮਨਾਹੀ ਦੇ ਹੁਕਮ ਰਹਿਣਗੇ ਲਾਗੂ ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਦੀ ਦਲਿਤ ਵਰਗ ਦੀ ਭਲਾਈ ਲਈ ਵਚਨਬੱਧਤਾ ਨੂੰ ਦੁਹਰਾਉਦੇ ਹੋਏ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ, ਪੁਲਿਸ ਕਮਿਸ਼ਨਰ ਐਸ.ਐਸ ਸ੍ਰੀਵਾਸਤਵ ਅਤੇ ਜ਼ਿਲਾ ਪੁਲਿਸ ਮੁਖੀ ਪਰਮਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦਲਿਤਾਂ ਦੀ ਭਲਾਈ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਿਸ਼ੇਸ਼ ਉਪਰਾਲੇ …

Read More »

ਇਰਾਕ ਵਿੱਚ ਮਾਰੇ ਗਏ ਭਾਰਤੀਆਂ ਦੀਆਂ ਲਾਸ਼ਾਂ ਅੱਜ ਪੁੱਜਣਗੀਆਂ ਅੰਮ੍ਰਿਤਸਰ

ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀ ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਨੇ ਇਰਾਕ ਵਿਚ ਇਸਲਾਮਿਕ ਸਟੇਟ ਹੱਥੋਂ ਮਾਰੇ ਗਏ ਭਾਰਤੀਆਂ ਦੀਆਂ ਲਾਸ਼ਾਂ, ਜੋ ਕਿ ਕੱਲ੍ਹ 2 ਅਪ੍ਰੈਲ ਨੂੰ ਬਾਅਦ ਦੁਪਿਹਰ ਅੰਮਿ੍ਰਤਸਰ ਦੇ ਗੁਰੂ ਰਾਮ ਦਾਸ ਹਵਾਈ ਅੱਡੇ ਵਿਖੇ ਪੁੱਜ ਰਹੀਆਂ ਹਨ, ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ।ਸੰਘਾ ਨੇ ਦੱਸਿਆ ਕਿ ਉਕਤ ਭਾਰਤੀਆਂ …

Read More »

ਕਿਸਾਨ ਮੇਲੇ `ਚ ਅੱਜ ਦਿੱਤੇ ਜਾਣਗੇ ਝੋਨੇ ਤੇ ਹੋਰ ਫਸਲਾਂ ਦੇ ਬੀਜ਼-ਪ੍ਰਦਰਸ਼ਨੀਆਂ ਵੀ ਲੱਗਣਗੀਆਂ

ਪਠਾਨਕੋਟ, 1 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਦਾਣਾ ਮੰਡੀ ਨੌਰੰਗਪੁਰ ਵਿਖੇ ਅੱਜ ਜ਼ਿਲਾ ਪੱਧਰੀ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ।ਕਿਸਾਨ ਮੇਲੇ ਦੀਆਂ ਤਿਆਰੀਆਂ ਦੀ ਸਮੀਖਿਆਂ ਕਰਨ ਆਏ ਡਾ.ਹਰਿੰਦਰ ਸਿੰਘ …

Read More »

ਅੰਮ੍ਰਿਤਸਰ `ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਦੇ ਜਵਾਨਾਂ ਵਲੋਂ ਫਲੈਗ ਮਾਰਚ

ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ -ਸੁਖਬੀਰ ਸਿੰਘ) –  ਭਾਰਤ ਬੰਦ ਦੌਰਾਨ ਗੁਰੂ ਨਗਰੀ ਵਿੱਚ ਅਮਨ ਸ਼ਾਂਤੀ ਕਾਇਮ ਰੱਖਣ ਲਈ ਜਿਲਾ ਤੇ ਪੁਲਿਸ ਪ੍ਰਸਾਸ਼ਨ ਵਲੋਂ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ।ਸ਼ਹਿਰ ਵਾਸੀਆਂ ਨੂੰ ਸੁਰੱਖਿਆ ਦੀ ਭਾਵਨਾ ਦਾ ਅਹਿਸਾਸਾ ਕਰਵਾਉਣ ਲਈ ਥਾਣਾ ਸੁਤਲਾਨਵਿੰਡ ਅਤੇ ਸੀ-ਡਵੀਜ਼ਨ ਦੇ ਮੁਖੀਆਂ ਦੀਆ ਅਗਵਾਈ  ਵਿੱਚ ਅੱਜ ਸ਼ਾਮ ਨੂੰ ਇਹਨਾਂ ਥਾਣਿਆਂ ਦੇ ਇਲਾਕਿਆਂ ਵਿੱਚ ਪੁਲਿਸ ਤੇ ਪੈਰਾਮਿਲਟਰੀ …

Read More »