ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ- ਤੇਜਸਵੀ ਸ਼ਰਮਾ) – ਸਥਾਨਕ ਅੰਮ੍ਰਿਤਸਰ ਵਾਸੀ ਹਰਮੀਤ ਵਾਲੀਆ ਤੇ ਨਿਮਿਸ਼ਾ ਵਾਲੀਆ ਨੂੰ ਵਿਆਹ ਦੀ ਵਰੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »Monthly Archives: April 2018
Aushim Khetarpal’s daughter Aarti Khetarpal makes her foray into films
Mumbai, Mar. 31 (Punjab Post Bureau) – These days we see a number of young and talented women who are giving the veteran actresses a run for their money. These actresses, most of whom are bold apart from being gorgeous and beautiful, have a certain charisma about them. From star children like Janhvi Kapoor and Sara Ali Khan to television …
Read More »ਪਿੰਡ ਸ਼ੇਰਗੜ੍ਹ ਚੀਮਾ ਵਿਖੇ ਅਹਿਮ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚੇ ਸਨਮਾਨਿਤ
ਸੰਦੌੜ, 31 ਮਾਰਚ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪਿੰਡ ਸ਼ੇਰਗੜ੍ਹ ਚੀਮਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਮਿਡਲ ਸਕੂਲ ਦਾ ਸਲਾਨਾਂ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਜਿਸ ਵਿੱਚ ਅਹਿਮ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਸਮਾਜ ਸੇਵੀ ਗੌਰਵ ਸਿੰਗਲਾ ਅਤੇ ਮਾਸਟਰ ਕੁਲਦੀਪ ਸਿੰਘ ਵੱਲੋਂ ਸੰਦਰ ਟਾਰਫੀਆਂ ਅਤੇ ਕਾਪੀਆਂ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਮੁੱਖ ਅਧਿਆਪਕ ਭਰਪੂਰ ਸਿੰਘ, ਮਨਜੀਤ ਸਿੰਘ, …
Read More »ਨਾਮਵਰ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਅਤੇ ਪਿੰਕੀ ਧਾਲੀਵਾਲ ਦਾ ਵਿਸ਼ੇਸ਼ ਸਨਮਾਨ
ਸੰਦੌੜ, 31 ਮਾਰਚ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਨੌਜਵਾਨ ਸਪੋਰਟਸ ਐਂਡ ਵੈਲਫੇਅਰ ਕਲੱਬ ਸ਼ੇਰਗੜ੍ਹ ਚੀਮਾ ਵੱਲੋਂ ਕਰਵਾਏ ਗਏ 7ਵੇਂ ਸ਼ਾਨਦਾਰ ਕੱਬਡੀ ਕੱਪ `ਚ ਉਚੇਚੇ ਤੌਰ `ਤੇ ਪਹੁੰਚੀ ਪੰਜਾਬ ਦੀ ਬੁਲੰਦ ਅਵਾਜ਼ ਗਾਇਕਾ ਸੁਨੰਦਾ ਸ਼ਰਮਾ ਅਤੇ ਉਘੀ ਸੰਗੀਤਿਕ ਕੰਪਨੀ ਅਮਰ ਆਡੀਓ ਦੇ ਐਮ.ਡੀ ਪਿੰਕੀ ਧਾਲੀਵਾਲ ਦਾ ਪੰਜਾਬੀ ਸੰਗੀਤ ਜਗਤ ਨੂੰ ਦੁਨੀਆਂ ਭਰ `ਚ ਬੁਲੰਦੀਆਂ `ਤੇ ਲਿਜਾਣ ਲਈ ਸਮੁੱਚੇ ਕਲੱਬ ਅਤੇ …
Read More »`ਬੇਟੀ ਬਚਾਓ ਬੇਟੀ ਪੜਾਓ` ਮੁਹਿੰਮ ਤਹਿਤ ਬਲਾਕ ਪੱਧਰੀ ਸਟੇਕ ਹੋਲਡਰ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ `ਬੇਟੀ ਬਚਾਓ ਬੇਟੀ ਪੜਾਓ` ਮੁਹਿੰਮ ਤਹਿਤ ਬਲਾਕ ਅੰਮ੍ਰਿਤਸਰ ਅਰਬਨ-2 ਵਿਚ ਇੱਕ ਰੋਜਾ ਸਟੇਕ ਹੋਲਡਰਜ ਟ੍ਰੇਨਿੰਗ ਪ੍ਰੋਗਰਾਮ ਕਰਾਇਆ ਗਿਆ।ਜੋ ਕਿ ਨਗੀਨਾ ਐਵੀਨਿਊ ਮਜੀਠਾ ਰੋਡ ਵਿਖੇ ਹੋਇਆ।ਵੱਖ-ਵੱਖ ਵਿਭਾਗਾਂ ਦੇ ਬੁਲਾਰਿਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਆਸ਼ਾ ਵਰਕਰਾਂ ਸੁਪਰਵਾਈਜਰਾਂ ਅਤੇ ਦਫਤਰੀ ਸਟਾਫ ਨੇ ਹਿੱਸਾ …
Read More »2 ਅਪ੍ਰੈਲ ਨੂੰ ਅੰਮ੍ਰਿਤਸਰ ਹਵਾਈ ਅੱਡੇ `ਤੇ ਪੁੱਜਣਗੀਆਂ ਇਰਾਕ `ਚ ਮਾਰੇ ਗਏ ਭਾਰਤੀਆਂ ਦੀਆਂ ਲਾਸ਼ਾਂ -ਡੀ.ਸੀ
ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਇਰਾਕ ਵਿੱਚ ਮਾਰੇ ਗਏ ਭਾਰਤੀਆਂ ਦੀਆਂ ਲਾਸ਼ਾਂ 2 ਅਪ੍ਰੈਲ ਨੂੰ ਅੰਮ੍ਰਿਤਸਰ ਹਵਾਈ ਅੱਡੇ ’ਤੇ ਪੁੱਜਣਗੀਆਂ ਅਤੇ ਇਸ ਸਬੰਧੀ ਸਰਕਾਰ ਵਲੋਂ ਪ੍ਰਾਪਤ ਹੋਈ ਸੂਚਨਾ ਦੇ ਅਧਾਰ ’ਤੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਨਾਲ ਮੀਟਿੰਗ ਕਰ ਕੇ ਹਵਾਈ, ਕਸਟਮ, ਇਮੀਗਰੇਸ਼ਨ ਅਤੇ ਸੀ:ਆਈ:ਐਸ:ਐਫ ਦੇ ਸੀਨੀਅਰ ਅਧਿਕਾਰੀਆਂ ਅਤੇ ਜਿਲ੍ਹਾ ਪ੍ਰਸਾਸ਼ਨ ਦੇ …
Read More »ਸਰਕਾਰੀ ਕੰਨਿਆ ਸੀਨੀ. ਸੰਕੈ. ਸਕੂਲ ਨੇ ਸਲਾਨਾ ਨਤੀਜਾ ਐਲਾਨਿਆ
ਮਲੋਟ, 31 ਮਾਰਚ (ਪੰਜਾਬ ਪੋਸਟ – ਵਿਜੇ ਗਰਗ) – ਸਰਕਾਰੀ ਕੰਨਿਆ ਸੀਨੀਅਰ ਸੰਕੈਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਨੇ ਆਪਣੇ ਸਕੂਲ ਦਾ ਛੇਵੀ ਤੋ ਨੌਵੀਂ ਤੱਕ ਦਾ ਸਲਾਨਾ ਨਤੀਜਾ ਵਿਦਿਆਰਥਣਾ ਅਤੇ ਉਹਨਾ ਦੇ ਮਾਤਾ ਪਿਤਾ ਦੀ ਹਾਜਰੀ ਵਿੱਚ ਐਲਾਨ ਕੀਤਾ ਗਿਆ।ਇਸ ਮੌਕੇ ਇੱਕ ਸਾਦਾ ਸਮਾਗਮ ਕੀਤਾ ਗਿਆ।ਜਿਸ ਵਿਚ ਹਰੀਭਜਨ ਪ੍ਰਿਯਾਦਰਸ਼ੀ ਲੈਕਚਰਾਰ ਹਿੰਦੀ ਵਿਸ਼ੇਸ਼ ਤੌਰ ਤੇ ਪਹੁੰਚੇ।ਉਹਨਾ ਬਚਿਆ ਨੂੰ ਸਖਤ ਮਿਹਨਤ …
Read More »ਬੇਟੀ ਬਚਾਓ, ਬੇਟੀ ਪੜਾਓ ਮੁਹਿੰਮ ਤਹਿਤ 80 ਹਜ਼ਾਰ ਨੋਜਵਾਨਾਂ ਨੂੰ ਕੀਤਾ ਜਾਗਰੂਕ – ਮੱਟੂ
ਪਠਾਨਕੋਟ, 31 ਮਾਰਚ (ਪੰਜਾਬ ਪੋਸਟ ਬਿਊਰੋ) – ਪਿਛਲੇ 6 ਸਾਲ ਤੋਂ ਭਰੂਣ ਹੱਤਿਆ ਖਿਲਾਫ ਅਤੇ ਬੇਟੀ ਬਚਾਓ, ਬੇਟੀ ਪੜਾਓ ਦਾ ਨਾਅਰਾ ਮਾਰਨ ਵਾਲੀ ਜਿਲੇ ਦੀ ਸਮਾਜ ਸੇਵੀ ਸੰਸਥਾ ‘ਮਾਣ ਧੀਆਂ ਤੇ’ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸਮਾਜ ਸੇਵਕ ਗੁਰਿੰਦਰ ਸਿੰਘ ਮੱਟੂ ਵਲੋਂ ਸ਼ੁਰੂ ਕੀਤੀ ਹਸਤਾਖਰਾਂ ਦੀ ਗਿਣਤੀ 80 ਹਜ਼ਾਰ ਤੋਂ ਟੱਪ ਗਈ ਹੈ।ਪ੍ਰਧਾਨ ਮੱਟੁ ਨੇ ਕਿਹਾ ਕਿ 120 ਸਕੂਲਾਂ ਤੇ ਕਾਲਜਾਂ …
Read More »15 ਜੂਨ ਤੱਕ ਸਾਰੇ ਪਖਾਨਿਆਂ ਦੀ ਉਸਾਰੀ ਮੁਕੰਮਲ ਕੀਤੀ ਜਾਵੇਗੀ- ਡਿਪਟੀ ਕਮਿਸ਼ਨਰ
ਪਠਾਨਕੋਟ, 31 ਮਾਰਚ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਕੁੱਲ 35050 ਯੋਗ ਲਾਭਪਾਤਰੀਆਂ ਦੇ ਪਖਾਨੇ ਉਸਾਰੇ ਜਾਣੇ ਹਨ, ਜਿਸ ਵਿੱਚ 16223 ਪਖਾਨੇ ਦਾ ਕੰਮ ਚੱਲ ਰਿਹਾ ਹੈ ਅਤੇ 4675 ਪਖਾਨੇ ਮੁਕੰਮਲ ਹੋ ਚੁੱਕੇ ਹਨ।ਇਹ ਪ੍ਰਗਟਾਵਾ ਸ਼੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਸਥਿਤ ਆਪਣੇ ਦਫਤਰ ਵਿਖੇ ਜਿਲ੍ਹਾ ਪਠਾਨਕੋਟ ਨੂੰ ਓ.ਡੀ.ਐਫ (ਖੁੱਲੇ ਵਿੱਚ ਪਖਾਨੇ ਜਾਣ ਤੋਂ ਮੁਕਤ) …
Read More »2 ਅਪ੍ਰੈਲ ਦੇ ਭਾਰਤ ਬੰਦ ਨੂੰ ਕਾਮਯਾਬ ਕਰਨ ਲਈ ਆਗੂਆਂ ਵਲੋਂ ਪਿੰਡਾਂ ਦਾ ਦੌਰਾ
ਸਮਰਾਲਾ, 31 ਮਾਰਚ (ਪੰਜਾਬ ਪੋਸਟ – ਕੰਗ) – ਪੂਰੇ ਭਾਰਤ ਵਿੱਚ ਦਲਿਤਾਂ ਕਿਸਾਨਾਂ ਅਤੇ ਘੱਟ ਗਿਣਤੀਆਂ ਨਾਲ ਹੋ ਰਹੇ ਧੱਕੇ ਰੁਕਣ ਦਾ ਨਾਂ ਨਹੀਂ ਲੈ ਰਹੇ। ਕੇਂਦਰ ਦੀ ਭਾਜਪਾ ਸਰਕਾਰ ਆਰ.ਐਸ.ਐਸ ਨੂੰ ਖੁਸ਼ ਕਰਨ ਲਈ ਲਗਾਤਾਰ ਘੱਟ ਗਿਣਤੀ ਵਰਗ ਦੇ ਲੋਕਾਂ ਨੂੰ ਜ਼ਲੀਲ ਕਰ ਰਹੀ ਹੈ।ਕਾਨੂੰਨ ਨਾਂ ਦੀ ਭਾਰਤ ਵਿੱਚ ਕੋਈ ਚੀਜ਼ ਨਹੀਂ, ਕਿਉਂਕਿ ਸੁਪਰੀਮ ਕੋਰਟ ਦੇ ਜੱਜ ਵੀ ਇਹ …
Read More »
Punjab Post Daily Online Newspaper & Print Media