Tuesday, November 24, 2026

Monthly Archives: April 2018

ਪ੍ਰਧਾਨ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਕੇਵਲ ਸਿੰਘ ਨਾਲ ਕੀਤਾ ਦੁੱਖ ਸਾਂਝਾ

ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਕੇਵਲ ਸਿੰਘ ਭੂਰਾਕੋਹਨਾ ਨਾਲ ਉਨ੍ਹਾਂ ਦੇ ਮਾਤਾ ਪ੍ਰੀਤਮ ਕੌਰ ਦੇ ਅਕਾਲ ਚਲਾਣੇ ਦਾ ਦੁੱਖ ਸਾਂਝਾ ਕਰਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਉਨ੍ਹਾਂ ਦੇ ਗ੍ਰਹਿ ਪਿੰਡ ਘਾਗਾਂ ਖੁਰਦ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪਹੁੰਚੇ।ਉਨ੍ਹਾਂ ਦੇ ਨਾਲ ਸ਼੍ਰੋਮਣੀ …

Read More »

ਛੱਤੀਸਗੜ੍ਹ ਤੋਂ ਦਰਸ਼ਨਾਂ ਨੂੰ ਆਏ ਸਿਕਲੀਗਰ ਸਿੱਖ ਜਥੇ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਛੱਤੀਸਗੜ੍ਹ ਸੂਬੇ ਤੋਂ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਪੰਜਾਬ ਪਹੁੰਚੀਆਂ ਸਿਕਲੀਗਰ ਸਿੱਖ ਸੰਗਤਾਂ ਨੂੰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖ ਦਫ਼ਤਰ ਵਿਖੇ ਸਨਮਾਨਿਤ ਕੀਤਾ ਗਿਆ। ਸਿਕਲੀਗਰ ਸਿੱਖ ਭਾਈਚਾਰੇ ਦਾ ਇਹ ਜਥਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਅਤੇ ਤਖ਼ਤ ਸ੍ਰੀ …

Read More »

ਜਨਮ ਦਿਨ ਮੁਬਾਰਕ – ਵਨਿਆ

ਧੂਰੀ, 27 ਅਪ੍ਰੈਲ (ਪੰਜਾਬ ਪੋਸਟ- ਪਰਵੀਨ ਗਰਗ) – ਧੂਰੀ ਵਾਸੀ ਕਾਕਾ ਚੌਧਰੀ ਅਤੇ ਨਿਧੀ ਨੂੰ ਹੋਣਹਾਰ ਬੇਟੀ ਵਨਿਆ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਯੂ.ਜੀ.ਸੀ ਨੇ 24 ਫਰਜ਼ੀ ਯੂਨੀਵਰਸਿਟੀਆਂ ਦੀ ਸੂਚੀ ਜਾਰੀ ਕੀਤੀ

ਦਿੱਲੀ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਵਿਦਿਆਰਥੀਆਂ ਅਤੇ ਆਮ ਜਨਤਾ ਦੇ ਹਿੱਤ ਵਿੱਚ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਨੇ 24 ਫਰਜ਼ੀ ਯੂਨੀਵਰਸਿਟੀਆਂ ਦੀ ਸੂਚੀ ਜਾਰੀ ਕੀਤੀ ਹੈ। ਯੂਜੀਸੀ ਨੇ ਕਿਹਾ ਹੈ ਕਿ ਇਹ 24 ਆਪੇ ਬਣੇ ਅਤੇ ਗੈਰ ਮਾਨਤਾ ਪ੍ਰਾਪਤ ਸੰਸਥਾਨ ਯੂਜੀਸੀ ਕਾਨੂੰਨ ਦੀ ਊਲੰਘਣਾ ਕਰਕੇ ਚਲ ਰਹੇ ਹਨ ਅਤੇ ਊਨ੍ਹਾਂ ਨੂੰ ਫਰਜ਼ੀ ਐਲਾਨਿਆ ਗਿਆ ਹੈ।ਇਹ ਫਰਜ਼ੀ ਯੂਨੀਵਰਸਿਟੀਆਂ ਕਿਸੇ ਵੀ …

Read More »

ਮਾਣ ਧੀਆਂ `ਤੇ ਸੰਸਥਾ ਨੇ ਆਸਿਫਾ ਨੂੰ ਦਿੱਤੀ ਸ਼ਰਧਾਂਜਲੀ

ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਮਾਜ ਸੇਵੀ ਸੰਸਥਾ ‘ਮਾਣ ਧੀਆਂ ਤੇ’ ਸਮਾਜ ਭਲਾਈ ਸੁਸਾਇਟੀ (ਰਜਿ:) ਵੱਲੋਂ ਇਕ ਸਮਾਰੋਹ ਦੌਰਾਨ ਜੰਮੂ ਕਸ਼ਮੀਰ ਦੇ ਕਠੂਆ ਵਿਖੇ ਅੱਠ ਸਾਲ ਦੀ ਬਾਲੜੀ ਦੀ ਮੌਤ ਦੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼ਰਧਾਂਜਲੀ ਦਿੱਤੀ ਗਈ।ਇਸ ਮੋਕੇ ਏ.ਡੀ.ਸੀ.ਪੀ ਗੋਰਵ ਤੁਰਾ ਨੇ ਕਿਹਾ ਕਿ ਇਸ ਦੁਖਦਾਈ ਘਟਨਾ ਨੇ ਦੇਸ਼ ਦੇ ਹਰ ਇਨਸਾਫ ਪਸੰਦ ਨਾਗਰਿਕ ਦੀਆਂ ਅੱਖਾਂ ਨਮ …

Read More »

ਗੁਰੂ ਨਾਨਕ ਦੇਵ ਜੀ ਦਾ ਮਿਸ਼ਨ ਇਸਲਾਮ ਖਿਲਾਫ਼ ਨਹੀਂ ਹੈ – ਜੀ.ਕੇ

ਲਸ਼ਕਰ ਕਮਾਂਡਰ ਨੂੰ ਦਿੱਲੀ ਕਮੇਟੀ ਨੇ ਦਿੱਤੀ ਨਸੀਹਤ ਨਵੀਂ ਦਿੱਲੀ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਲਸ਼ਕਰ-ਏ-ਤਾਇਬਾ ਦੇ ਦੂਜੇ ਨੰਬਰ ਦੇ ਕਮਾਂਡਰ ਅਬਦੁਲ ਰਹਿਮਾਨ ਮੱਕੀ ਵੱਲੋਂ ਗੁਰੂ ਨਾਨਕ ਦੇਵ ਜੀ ’ਤੇ ਇਸਲਾਮ ਧਰਮ ਦੀ ਛਵੀ ਨੂੰ ਖਰਾਬ ਕਰਨ ਦੇ ਲਗਾਏ ਗਏ ਦੋਸ਼ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਿਖੇਧੀ ਕੀਤੀ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਮੱਕੀ ਨੂੰ ਸਿੱਖ …

Read More »

`29ਵੇਂ ਕੌਮੀ ਸੜਕ ਸੁਰੱਖਿਆ ਹਫਤੇ` ਦੇ ਚੌਥੇ ਦਿਨ ਐਨ.ਸੀ.ਸੀ ਕੈਡਿਟਾਂ ਨੇ ਟਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਅਪ੍ਰੈਲ਼ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਐਸ.ਐਸ.ਸ੍ਰੀਵਾਸਤਵ ਆਈ.ਪੀ.ਐਸ ਦੇ ਨਿਰਦੇਸ਼ਾਂ ਅਤੇ ਏ.ਡੀ.ਸੀ.ਪੀ ਟਰੈਫਿਕ ਗੌਰਵ ਤੂਰਾ ਆਈ.ਪੀ.ਐਸ, ਏ.ਸੀ.ਪੀ ਟ੍ਰੈਫਿਕ ਸਰਬਜੀਤ ਸਿੰਘ ਬਾਜਵਾ ਦੀ ਯੋਗ ਅਗਵਾਈ ਹੇਠ ਟ੍ਰੈਫਿਕ ਪੁਲਿਸ ਵਲੋ ਮਨਾਏ ਜਾ ਰਹੇ “29ਵੇ ਕੌਮੀ ਸੜਕ ਸੁਰੱਖਿਆ ਹਫਤੇ” ਦੇ ਚੌਥੇ ਦਿਨ ਟ੍ਰੈਫਿਕ ਐਜੂਕੇਸ਼ਨ ਸੈਲ ਵਲੋ ਕੀਤੇ ਜਾ ਰਹੇ ਉਪਰਾਲੇ ਤਹਿਤ ਅੱਜ ਐਨ.ਸੀ.ਸੀ ਗਿਆਰਾ ਅਤੇ ਫਸਟ ਬਟਾਲੀਅਨ ਦੇ ਕੈਡਟਿਾਂ …

Read More »

P.T.Teachers Recruitment Schools soon

Sports Minister Pays Obeisance at Sri Darbar Sahib & Sri Durgiana Mandir Amritsar, Apr. 26 (Punjab Post Bureau) – The Sports and Youth Affairs Minister, Punjab, Mr. Rana Gurmeet Singh Sodhi today paid obeisance at Sri Harmandir Sahib and Sri Durgiana Mandir after assuming charge as the cabinet minister. He prayed for the peace and prosperity of Punjab at Sri …

Read More »

An Alumni Portal launched Today at DAV College

Amritsar, Apr. 25 (Punjab Post Bureau) – The Alumni Association of the DAV College in partnership with Almabay Company has launched an Alumni Portal which has been linked with College Website for the benefits of New and old Students. This Software was provided by Vishal Sood CEO Almabay Chandigarh, Alumns of the College and IIM Ahmedabad and Kamal Nagpal Vice President Almabay. …

Read More »