Tuesday, November 24, 2026

Monthly Archives: April 2018

ਜਨਮ ਦਿਨ ਦੀ ਜਗ੍ਹਾ ਆਗਮਨ ਦਿਵਸ ਲਿਖਣ ਵਾਲੇ ਇਸ਼ਤਿਹਾਰ ਨਾਲ ਕੋਈ ਸਬੰਧ ਨਹੀ – ਭਾਈ ਗੁਰਇਕਬਾਲ ਸਿੰਘ

ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਭਾਈ ਗੁਰਇਕਬਾਲ ਸਿੰਘ ਮੁਖੀ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਨੇ ਉਨਾਂ ਦੇ ਜਨਮ ਦਿਨ `ਤੇ ਪਿਛਲ਼ੇ ਦਿਨੀ ਸ਼ੋਸ਼ਲ ਮੀਡੀਆ `ਤੇ ਪਾਏ ਗਏ ਇਸ਼ਤਿਹਾਰ ਵਿੱਚ ਜਨਮ ਦਿਨ ਦੀ ਜਗਾ ਅਗਮਨ ਦਿਨ ਲਿਖੇ ਜਾਣ ਬਾਰੇ ਕਿਹਾ ਹੈ ਕਿ ਕਿਸੇ ਅਜਿਹਾ ਕਰ ਕੇ ਉਨਾਂ ਨੂੰ ਅਤੇ ਟਰੱਸਟ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ …

Read More »

ਜਥੇਦਾਰ ਅਕਾਲ ਤਖਤ ਸਾਹਿਬ ਨੇ ਭਾਈ ਗੁਰਇਕਬਾਲ ਸਿੰਘ ਕੋਲੋਂ ਮੰਗਿਆ ਸਪੱਸ਼ਟੀਕਰਨ

ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁੱਖੀ ਭਾਈ ਗੁਰਇਕਬਾਲ ਸਿੰਘ ਦੇ ਜਨਮ ਦਿਨ `ਤੇ ਪਿਛਲ਼ੇ ਦਿਨੀ ਸ਼ੋਸ਼ਲ ਮੀਡੀਆ `ਤੇ ਵਾਇਰਲ ਇੱਕ ਇਸ਼ਤਿਹਾਰ ਵਿਚ ਜਨਮ ਦਿਨ ਦੀ ਜਗਾ ਆਗਮਨ ਦਿਨ ਲਿਖੇ ਜਾਣ ਦਾ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਪੁੱਜ ਗਿਆ ਹੈ ਅਤੇ ਜਥੇਦਾਰ ਅਕਾਲ ਤਖਤ ਸਾਹਿਬ ਵਲੋਂ ਭਾਈ ਗੁਰਇਕਬਾਲ ਸਿੰਘ ਨੂੰ ਸ੍ਰੀ ਅਕਾਲ ਤਖਤ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ 12ਵੀਂ ਕਲਾਸ ਦੀ ਪ੍ਰੀਖਿਆ ਦੇ ਨਤੀਜੇ ਰਹੇ ਸ਼ਾਨਦਾਰ

ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ’ਚ ਸ਼ਾਨਦਾਰ ਸਫ਼ਲਤਾ ਹਾਸਲ ਕਰਦਿਆ ਕਾਲਜ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਦੇ +2 ਆਰਟਸ ਦੀ ਵਿਦਿਆਰਥਣ ਸਮਰੀਤ ਕੌਰ ਨੇ 90% ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਜਦ ਕਿ +2 …

Read More »

ਜਿਲ੍ਹਾ ਪ੍ਰਸ਼ਾਸ਼ਨ ਵਲੋਂ ਸ੍ਰੀ ਓ.ਪੀ ਸੋਨੀ ਨੂੰ ਦਿੱਤਾ ਗਿਆ ਗਾਡ ਆਫ ਆਨਰ

ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਸਰਕਟ ਹਾਊਸ ਵਿਖੇ ਸਿਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੂੰ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ।ਇਸ ਮੌਕੇ ਪੁਲਿਸ ਕਮਿਸ਼ਨਰ ਐਸ. ਐਸ ਸ੍ਰੀਵਾਸਤਵਾ, ਐਸ.ਡੀ.ਐਮ ਵਿਕਾਸ ਹੀਰਾ, ਵਧੀਕ ਮੁੱਖ ਪ੍ਰਸਾਸ਼ਕ ਪੁੱਡਾ ਤੇਜਿੰਦਰਪਾਲ ਸਿੰਘ ਸੰਧੂ, ਤਹਿਸੀਲਦਾਰ ਜੇ.ਪੀ.ਸਲਵਾਨ, ਡੀ.ਈ.ਓ ਸੈਕੰਡਰੀ ਮੈਡਮ ਸੁਨੀਤਾ ਕਿਰਨ, ਡੀ.ਈ.ਓ ਐਲੀਮੈਂਟਰੀ ਸ਼ਿਸ਼ੂਪਾਲ, ਡੀ.ਸੀ.ਪੀ ਲਖਬੀਰ ਸਿੰਘ, ਐਸ.ਈ ਪ੍ਰਦੂਸ਼ਣ ਬੋਰਡ ਹਰਪ੍ਰੀਤ ਸਿੰਘ, …

Read More »

ਖੇਡ ਮੰਤਰੀ ਨੇ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਿਰ ਟੇਕਿਆ ਮੱਥਾ

ਸਕੂਲਾਂ ਵਿੱਚ ਛੇਤੀ ਕੀਤੇ ਜਾਣਗੇ ਪੀ.ਟੀ ਟੀਚਰ ਭਰਤੀ – ਰਾਣਾ ਸੋਢੀ ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਰਾਣਾ ਗੁਰਮੀਤ ਸਿੰਘ ਸੋਢੀ ਨੇ ਪੰਜਾਬ ਦੇ ਕੈਬਨਿਟ ਮੰਤਰੀ ਵਜੋਂ ਅਹੁੱਦਾ ਸੰਭਾਲਣ ਉਪਰੰਤ ਅੰਮਿ੍ਰਤਸਰ ਵਿਖੇ ਆਪਣੇ ਦੌਰੇ ਦੌਰਾਨ ਉਪਰੰਤ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਨਾ ਮੰਦਿਰ ਮੱਥਾ ਟੇਕਿਆ।ਉਨ੍ਹਾਂ ਨੇ ਪੰਜਾਬ ਦੀ ਚੜ੍ਹਦੀ ਕਲਾ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਅਰਦਾਸ ਕੀਤੀ ਅਤੇ ਕਿਹਾ ਕਿ …

Read More »

ਬਿਜਲੀ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਝੋਨੇ ਦੇ ਸੀਜ਼ਨ `ਚ ਕਿਸਾਨਾਂ ਨੂੰ ਦਿੱਤੀ ਜਾਵੇਗੀ ਨਿਰਵਿਘਨ ਬਿਜਲੀ ਸਪਲਾਈ – ਕਾਂਗੜ ਅੰਮਿ੍ਤਸਰ, 26 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਬਿਜਲੀ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਉਨਾਂ ਨੂੰ ਸ਼ੋ੍ਰਮਣੀ ਕਮੇਟੀ ਵੱਲੋਂ ਸਨਮਾਨਿਤ ਵੀ ਕੀਤਾ ਗਿਆ।ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗੜ ਨੇ ਦੱਸਿਆ ਕਿ ਉਹ ਪ੍ਰਮਾਤਮਾ …

Read More »

ਸੇਫ ਵਾਹਨ ਸਕੂਲ ਨੀਤੀ ਤਹਿਤ ਸਕੂਲੀ ਬੱਸਾਂ ਦੇ ਕੀਤੇ ਚਲਾਨ

ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲ੍ਹਾ ਬਾਲ ਸੁਰੱਖਿਆ ਅਫਸਰ ਸ੍ਰੀਮਤੀ ਮਨਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਲ ਸੁਰੱਖਿਆ ਕਮਿਸ਼ਨਰ ਦੇ ਸਕੱਤਰ ਕਾਹਨ ਸਿੰਘ ਪਨੂੰ ਅਤੇ ਡਿਪਟੀ ਕਮਿਸ਼ਨਰ ੍ਰ ਕਮਲਦੀਪ ਸਿੰਘ ਸੰਘਾ ਦੀਆਂ ਹਦਾਇਤਾਂ ਤਹਿਤ ਸੇਫ ਸਕੂਲ ਵਾਹਨ ਨੀਤੀ ਤਹਿਤ ਫੋਕਲ ਪੁਆਇੰਟ ਵਿਖੇ ਸਕੂਲੀ ਬੱਸਾਂ ਦੀ ਜਾਂਚ ਕੀਤੀ ਗਈ।ਇਸ ਜਾਂਚ ਦੌਰਾਨ ਅੰਮ੍ਰਿਤਸਰ ਪਬਲਿਕ ਸਕੂਲ ਦੀਆਂ 2 ਬੱਸਾਂ …

Read More »

ਫੈਸ਼ਨ ਟੈਕਨਾਲੋਜੀ ਵਿਭਾਗ ਵੱਲੋਂ ਫੈਸ਼ਨ ਸੋਅ ਅਤੇ ਵਿਦਾਇਗੀ ਪਾਰਟੀ ਦਾ ਆਯੋਜਨ

ਧੂਰੀ, 26 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) –  ਦੇਸ਼ ਭਗਤ ਕਾਲਜ ਬਰੜਵਾਲ ਦੇ ਵਿਹੜੇ ਵਿਚ ਫੈਸ਼ਨ ਟੈਕਨਾਲੋਜੀ ਵਿਭਾਗ ਦੇ ਬੀ.ਐਸਸੀ. ਭਾਗ ਪਹਿਲਾ, ਦੂਜਾ ਅਤੇ ਤੀਜਾ ਦੀਆਂ ਵਿਦਿਆਰਥਣਾਂ ਨੇ ਪ੍ਰੋ. ਰਣਜੀਤ ਕੌਰ ਦੀ ਅਗਵਾਈ ਹੇਠ ਪ੍ਰੋ. ਹਰਜਿੰਦਰ ਕੌਰ, ਪ੍ਰੋ. ਸ਼ਿਫਾਲੀ ਗਰਗ, ਪ੍ਰੋ. ਮਨਦੀਪ ਕੌਰ ਅਤੇ ਪ੍ਰੋ. ਅਮਨਦੀਪ ਕੌਰ ਦੇ ਸਹਿਯੋਗ ਨਾਲ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ। ਇਸ ਰੰਗਾਰੰਗ ਪ੍ਰੋਗਰਾਮ ਦੌਰਾਨ ਵਿਦਿਆਰਥਣਾ …

Read More »

ਪੁੰਨਾਵਾਲ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਧੂਰੀ, 26 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁੰਨਾਵਾਲ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਸ਼੍ਰੇਣੀ ਦਾ ਸਲਾਨਾ ਨਤੀਜਾ ਸ਼ਾਨਦਾਰ ਰਿਹਾ।ਸਕੂਲ ਮੁੱਖੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਬੋਰਡ ਵੱਲੋਂ ਐਲਾਨੇ ਨਤੀਜੇ ਵਿੱਚ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਕੁੱਲ ਨਤੀਜਾ 92.45% ਰਿਹਾ ਅਤੇ ਸਕੂਲ ਦੀ 12ਵੀਂ ਜਮਾਤ ਦੀ ਵਿਦਿਆਰਥਣ ਮਨਦੀਪ ਕੌਰ ਪੁੱਤਰੀ ਬਲਵਿੰਦਰ ਸਿੰਘ ਨੇ 395/450, …

Read More »

ਗੁਰੂ ਨਗਰੀ ਪੁੱਜਣ ’ਤੇ ਸ਼ਹਿਰ ਵਾਸੀਆਂ ਵੱਲੋਂ ਓ.ਪੀ ਸੋਨੀ ਦਾ ਭਰਵਾਂ ਸਵਾਗਤ

ਸਿਖਿਆ ਮੰਤਰੀ ਨੇ ਸ੍ਰੀ ਦਰਬਾਰ ਸਾਹਿਬ ਤੇ ਦੁਰਗਿਆਨਾ ਮੰਦਿਰ ਮੱਥਾ ਟੇਕਿਆ ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿਮਘ ਸੱਗੂ) – ਅੰਮ੍ਰਿਤਸਰ ਦੇ ਪਹਿਲੇ ਮੇਅਰ ਵਜੋਂ ਆਪਣੀ ਸਿਆਸਤ ਦਾ ਸਫਰ ਸ਼ੁਰੂ ਕਰਕੇ ਸਿੱਖਿਆ ਮੰਤਰੀ ਪੰਜਾਬ ਦੇ ਮਾਣਮੱਤੇ ਅਹੱਦੇ ਤੱਕ ਪਹੁੰਚੇ ਅੰਮ੍ਰਿਤਸਰ ਓਮ ਪ੍ਰਕਾਸ਼ ਸੋਨੀ ਸਿਖਿਆ ਮੰਤਰੀ ਦਾ ਅਹੁੱਦਾ ਸੰਭਾਲਣ ਮਗਰੋਂ ਜਿਉਂ ਹੀ ਆਪਣੇ ਜ਼ੱਦੀ ਸ਼ਹਿਰ ਪੁੱਜੇ ਤਾਂ ਉਨਾਂ ਦੇ ਸਮਰਥਕਾਂ ਵੱਲੋਂ …

Read More »