ਬਜ਼ਾਰਾਂ ਵਿੱਚ ਰੋਸ ਮਾਰਚ 25 ਮਈ ਨੂੰ – ਪ੍ਰੇਮ ਸਾਗਰ ਸ਼ਰਮਾ ਸਮਰਾਲਾ, 5 ਮਈ (ਪੰਜਾਬ ਪੋਸਟ- ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵਲੋਂ ਸ਼ਾਹ ਕੋਟ ਦੀ ਜ਼ਿਮਨੀ ਚੋਣ ਸਮੇਂ 21 ਤੋਂ 24 ਮਈ ਤੱਕ ਜ਼ਿਲ੍ਹਿਆਂ ਵਾਰ ਭੁੱਖ ਹੜਤਾਲਾਂ ਅਤੇ 25 ਮਈ ਨੂੰ ਰਾਜ ਪੱਧਰੀ ਰੈਲੀ ਕਰ ਕੇ ਬਜ਼ਾਰਾਂ ਵਿੱਚ ਰੋਸ ਮਾਰਚ ਕੱਢਿਆ ਜਾਵੇਗਾ।ਫਰੰਟ ਦੇ ਚਾਰੇ ਕਨਵੀਨਰਾਂ ਪ੍ਰੇਮ ਸਾਗਰ ਸ਼ਰਮਾ, …
Read More »Daily Archives: May 5, 2018
ਪੈਨਸ਼ਨਰਾਂ ਦਾ ਵਫ਼ਦ 6ਵੇਂ ਪੰਜਾਬ ਪੇਅ-ਕਮਿਸ਼ਨ ਨੂੰ ਮਿਲਿਆ
ਸਮਰਾਲਾ, 5 ਮਈ (ਪੰਜਾਬ ਪੋਸਟ- ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦਾ ਇੱਕ ਵਫ਼ਦ ਚਾਰੇ ਕਨਵੀਨਰਾਂ ਪ੍ਰੇਮ ਸਾਗਰ ਸ਼ਰਮਾ, ਬਖ਼ਸ਼ੀਸ਼ ਸਿੰਘ, ਕੇਵਲ ਸਿੰਘ ਅਤੇ ਮਹਿੰਦਰ ਸਿੰਘ ਦੀ ਰਹਿਨੁਮਾਈ ਹੇਠ 6ਵੇਂ ਪੰਜਾਬ ਪੇਅ-ਕਮਿਸ਼ਨ ਦੇ ਚੇਅਰਮੈਨ ਜੈ ਸਿੰਘ ਗਿੱਲ ਨੂੰ ਚੰਡੀਗੜ੍ਹ ਵਿਖੇ ਮਿਲਿਆ।ਜਿਸ ਵਿੱਚ ਪੈਨਸ਼ਨਰਾਂ ਨੂੰ ਦਰਪੇਸ਼ ਮੁਸ਼ਕਿਲਾਂ ਜਿਵੇਂ ਕਿ ਕੇਂਦਰੀ ਸਰਕਾਰ ਵਾਂਗ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਨੂੰ ਸਮਾਂਬੱਧ ਕਰਨਾ, 01-01-2006 …
Read More »ਸ਼ਰਧਾ ਨਾਲ ਮਨਾਇਆ ਗਿਆ ਮਾਤਾ ਸੁੰਦਰ ਕੌਰ ਜੀ ਦਾ ਜਨਮ ਦਿਹਾੜਾ
ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਾਤਾ ਸੁੰਦਰ ਕੌਰ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਜਰਨੈਲ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸੰਗਤਾਂ ਨੂੰ ਇਲਾਹੀ ਗੁਰਬਾਣੀ ਦਾ ਕੀਰਤਨ ਸਰਵਣ ਕਰਵਾਇਆ ਅਤੇ ਅਰਦਾਸ ਭਾਈ ਕੁਲਵਿੰਦਰ ਸਿੰਘ …
Read More »ਨੀਟ ਪ੍ਰੀਖਿਆ ’ਚ ਕਕਾਰਾਂ ਸਮੇਤ ਬੈਠ ਸਕਣਗੇ ਸਿੱਖ ਪ੍ਰੀਖਿਆਰਥੀ
ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) -ਸੀ.ਬੀ.ਐਸ.ਈ ਵੱਲੋਂ ਭਲਕੇ 6 ਮਈ ਨੂੰ ਲਈ ਜਾਣ ਵਾਲੀ ਐਨ.ਈ.ਈ.ਟੀ (ਨੀਟ) ਪ੍ਰੀਖਿਆ ਵਿਚ ਅੰਮ੍ਰਿਤਧਾਰੀ ਸਿੱਖ ਪ੍ਰੀਖਿਆਰਥੀ ਕਕਾਰਾਂ (ਕਿਰਪਾਨ ਤੇ ਕੜਾ) ਸਮੇਤ ਬੈਠ ਸਕਣਗੇ।ਇਸ ਸਬੰਧੀ ਸੀ.ਬੀ.ਐਸ.ਈ ਵੱਲੋਂ ਜਾਰੀ ਕੀਤੇ ਗਏ ਡਰੈੱਸ ਕੋਡ ਵਿਚ ਸਪੱਸ਼ਟ ਤੌਰ ’ਤੇ ਲਿਖਿਆ ਗਿਆ ਹੈ।ਦੱਸਣਯੋਗ ਹੈ ਕਿ ਅੰਮ੍ਰਿਤਧਾਰੀ ਸਿੱਖ ਪ੍ਰੀਖਿਆਰਥੀ ਇਸ ਮਾਮਲੇ ਨੂੰ ਲੈ ਕੇ ਚਿੰਤਤ ਸਨ ਕਿਉਂਕਿ ਪਿਛਲੇ ਸਾਲਾਂ …
Read More »ਨਾਨਕਸ਼ਾਹੀ ਕੈਲੰਡਰ ਅਨੁਸਾਰ ਹੁਣ ਛੇਵੇਂ ਪਾਤਸ਼ਾਹ ਦਾ ਗੁਰਤਾਗੱਦੀ ਦਿਵਸ 7 ਜੂਨ ਨੂੰ
ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਨਾਨਕਸ਼ਾਹੀ ਕੈਲੰਡਰ ਅਨੁਸਾਰ 25 ਵੈਸਾਖ (8 ਮਈ 2018) ਨੂੰ ਆ ਰਹੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਦੀ ਮਿਤੀ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ਾਂ ਤਹਿਤ ਦਰੁਸਤਗੀ ਕਰਦਿਆਂ ਹੁਣ ਇਹ ਗੁਰਪੁਰਬ 25 ਜੇਠ (7 ਜੂਨ 2018) ਨੂੰ ਮਨਾਇਆ ਜਾਵੇਗਾ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ …
Read More »ਸ਼੍ਰੋਮਣੀ ਕਮੇਟੀ ਵਲੋਂ ਧਾਰਮਿਕ ਪ੍ਰੀਖਿਆ ਸਾਲ 2017 ਦਾ ਨਤੀਜਾ ਜਾਰੀ
ਅੱਵਲ ਆਏ ਵਿਦਿਆਰਥੀਆਂ ਨੂੰ ਮਿਲਣਗੇ 13 ਲੱਖ 67 ਹਜ਼ਾਰ ਦੇ ਵਜ਼ੀਫੇ – ਡਾ. ਰੂਪ ਸਿੰਘ ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਵਿਦਿਆਰਥੀਆਂ ਨੂੰ ਸਿੱਖ ਧਰਮ ਸਬੰਧੀ ਜਾਣਕਾਰੀ ਦੇਣ ਲਈ ਸਕੂਲਾਂ/ਕਾਲਜਾਂ ਵਿਚ ਲਈ ਜਾਂਦੀ ਧਾਰਮਿਕ ਪ੍ਰੀਖਿਆ ਦੇ ਸਾਲ 2017 ਦਾ ਨਤੀਜਾ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਾਰੀ ਕੀਤਾ।ਉਨ੍ਹਾਂ …
Read More »ਸ਼੍ਰੋਮਣੀ ਕਮੇਟੀ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਜੋਗਿੰਦਰ ਸਿੰਘ ਅਦਲੀਵਾਲ ਬਣੇ ਪ੍ਰਧਾਨ
ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸੇਵਾਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਦੀ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਹੋਈ ਇਕੱਤਰਤਾ ਦੌਰਾਨ ਅਗਲੇ ਦੋ ਸਾਲਾ ਲਈ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ।ਇਸ ਇਕੱਤਰਤਾ ਦੌਰਾਨ ਦੋ ਸੌ ਮੈਂਬਰਾਂ ਵਿੱਚੋਂ 157 ਮੈਂਬਰ ਸ਼ਾਮਲ ਹੋਏ, ਜਿਨ੍ਹਾਂ ਨੇ ਸਰਬਸੰਮਤੀ ਨਾਲ ਸਾਬਕਾ ਸਕੱਤਰ ਜੋਗਿੰਦਰ ਸਿੰਘ ਅਦਲੀਵਾਲ ਨੂੰ ਪ੍ਰਧਾਨ ਚੁਣ ਲਿਆ …
Read More »ਸਰਕਾਰ ਬਿਜਲੀ ਸਬਸਿਡੀ ਘਟਾਉਣ ਬਾਰੇ ਸੋਚ ਵੀ ਨਹੀਂ ਸਕਦੀ- ਸੁਰੇਸ਼ ਕੁਮਾਰ
ਕਿਸਾਨ ਗੋਸ਼ਟੀਆਂ ਨਿਰੰਤਰ ਕੀਤੀਆਂ ਜਾਣੀਆਂ ਚਾਹੀਦੀਆਂ-ਕਾਹਨ ਸਿੰਘ ਪੰਨੂੰ ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੇ ਵਿਸ਼ੇਸ਼ ਯਤਨਾਂ ਸਦਕਾ ਜਿਲ੍ਹੇ ਵਿਚ ਵਪਾਰਕ ਖੇਤੀ ਨੂੰ ਹੁਲਾਰਾ ਦੇਣ ਲਈ ਕਰਵਾਈ ਗਈ ਪਲੇਠੀ ਕਿਸਾਨ ਗੋਸ਼ਟੀ ਨੂੰ ਸੰਬੋਧਨ ਕਰਦੇ ਪ੍ਰਮੁੱਖ ਸਕੱਤਰ ਪੰਜਾਬ ਸ੍ਰੀ ਸੁਰੇਸ਼ ਕੁਮਾਰ ਨੇ ਕਿਹਾ ਕਿ ਪੰਜਾਬ ਦੀ ਕਿਰਸਾਨੀ ਦੀ ਮੌਜੂਦਾ ਹਾਲਤ ਵੇਖਦੇ ਹੋਏ ਸਰਕਾਰ ਕਿਸੇ …
Read More »Punjab Government cannot even think about abolishing free power facility to farmers- Suresh Kumar
Amritsar, May 4 (Punjab Post Bureau) – In a first of its kind farmers seminar held at Amritsar, Chief Principal Secretary to Chief Minister Mr. Suresh Kumar said that keeping in view the meager situation of farming community due to the stagnation in the agricultural sector, the Punjab Government under the leadership of Chief Minister Captain Amarinder Singh cannot even …
Read More »ਕੇਂਦਰੀ ਸਿੱਖ ਅਜਾਇਬ ਘਰ `ਚ ਅਜੇ ਨਹੀਂ ਲੱਗਣਗੀਆਂ ਰਾਏ ਬੁਲਾਰ ਜੀ ਅਤੇ ਹੋਰ ਸਖ਼ਸ਼ੀਅਤਾਂ ਦੀਆਂ ਤਸਵੀਰਾਂ
ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿਨ ਸੇਵਕ ਰਾਏ ਬੁਲਾਰ ਜੀ ਸਮੇਤ ਹੋਰਨਾ ਦੀਆਂ ਭਲਕੇ 5 ਮਈ ਨੂੰ ਕੇਂਦਰੀ ਸਿੱਖ ਅਜਾਇਬ ਘਰ ਵਿਚ ਸਸ਼ੋਭਿਤ ਕੀਤੀਆਂ ਜਾਣ ਵਾਲੀਆਂ ਤਸਵੀਰਾਂ ਰਾਏ ਬੁਲਾਰ ਜੀ ਦੇ ਵੰਸ਼ਜਾ ਨੂੰ ਵੀਜਾ ਨਾ ਮਿਲਣ ਕਰਕੇ ਕੁੱਝ ਸਮੇਂ ਬਾਅਦ ਲਗਾਈਆਂ ਜਾਣਗੀਆਂ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ …
Read More »
Punjab Post Daily Online Newspaper & Print Media