ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਜਨਮ ਸ਼ਤਾਬਦੀ ਸਬੰਧੀ ਸੋਵੀਨਰ ਜਾਰੀ ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜਵੇਂ ਜਥੇਦਾਰ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਚੌਥੇ ਮੁੱਖੀ ਅਤੇ 18ਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਸੁਲਤਾਨ-ਉਲ-ਕੌਮ ਜਥੇਦਾਰ ਬਾਬਾ ਜੱਸਾ ਸਿੰਘ ਜੀ ਆਹਲੂਵਾਲੀਆ ਦੀ ਤੀਜ਼ੀ ਜਨਮ ਸ਼ਤਾਬਦੀ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ …
Read More »Daily Archives: May 5, 2018
ਬਹੁਜਨ ਕ੍ਰਾਂਤੀ ਮੋਰਚਾ ਵੱਲੋਂ ਜਾਗ੍ਰਤੀ ਸੰਮੇਲਨ 6 ਮਈ ਸ਼ਾਮ ਨੂੰ- ਭੱਟੀ
ਜੰਡਿਆਲਾ ਗੁਰੁ, 4 ਮਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਬਹੁਜਨ ਕ੍ਰਾਂਤੀ ਮੋਰਚਾ ਵੱਲੋਂ ਸੰਵਿਧਾਨ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੇ 127ਵਾਂ ਜਨਮ ਦਿਵਸ ਨੂੰ ਸਮਰਪਿਤ ਜਨ ਜਾਗ੍ਰਤੀ ਸੰਮੇਲਨ ਐਤਵਾਰ ਸ਼ਾਮ ਸ਼ਹੀਦ ਊਧਮ ਸਿੰਘ ਚੌਂਕ ਜੰਡਿਆਲਾ ਗੁਰੂ ਵਿਖ ਕਰਵਾਇਆ ਜਾ ਰਿਹਾ ਹੈ।ਰਵਿੰਦਰ ਸਿੰਘ ਭੱਟੀ, ਮੁਖਤਾਰਸਿੰਘ ਭੱਟੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਵਿੱਚ ਮੁੱਖ ਮਹਿਮਾਨ ਆਰ.ਸੀ ਸੰਗਰ, …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਕਾਲਜ ਵੀਕਾਸ ਕੋਂਸਲ ਦੀ ਇਕੱਤਰਤਾ 8 ਮਈ ਨੂੰ
ਅੰਮ੍ਰਿਤਸਰ, ਮਈ 4 (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਕਾਲਜ ਵਿਕਾਸ ਕੋਂਸਲ ਦੀ ਇਕੱਤਰਤਾ ਉਪ-ਕੁਲਪਤੀ ਜੀ ਦੀ ਪ੍ਰਧਾਨਗੀ ਹੇਠ ਸਿੰਡੀਕੇਟ ਰੂਮ ਵਿਖੇ ਬਾਦ ਦੁਪਹਰ 3:30 ਵਜੇ 8 ਮਈ ਨੂੰ ਕਰਵਾਈ ਜਾਵੇਗੀ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਨ ਕਾਲਜ ਵਿਕਾਸ ਕੋਂਸਲ ਪ੍ਰੋਫੈਸਰ ਟੀ.ਐਸ. ਬੈਨਿਪਾਲ ਨੇ ਦੱਸਿਆ ਕਿ ਇਸ ਇਕੱਤਰਤਾ ਵਿੱਚ ਕਾਲਜਾਂ ਨੂੰ ਦਰਪੇਸ਼ ਸਮਸਿਆਵਾਂ, ਪ੍ਰਿਖਿਆਵਾਂ, ਛੁੱਟਿਆਂ ਅਤੇ …
Read More »College Development Council Meeting of GND University on May 8
Amritsar, May 4 (Punjab Post Bureau) – The meeting of The College Development Council of Guru Nanak Dev University will be held at the Syndicate Room of University, on May 8 at 3:30 PM. While giving the information about the meeting, Dean College Development Council Professor T.S Benipal said that this meeting will discuss some of the important issues which …
Read More »ਨਹੀਂ ਰਹੇ ਪੰਜਾਬੀ ਪੱਤਰਕਾਰਤਾ ਦੇ ਬਾਬਾ ਬੋਹੜ ਸੁੰਦਰ ਸਿੰਘ ਬੀਰ
ਨਵੀਂ ਦਿੱਲੀ, 4 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬੀ ਪੱਤਰਕਾਰਤਾ ਨੂੰ ਨਵੀਂ ਬੁਲੰਦਿਆਂ ’ਤੇ ਲੈ ਜਾਣ ਵਾਸਤੇ ਸਰਦਾਰ ਸੰੁਦਰ ਸਿੰਘ ਬੀਰ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਦਿੱਲੀ ਦੀਆਂ ਕਈ ਅਖਬਾਰਾਂ ’ਚ ਬਤੌਰ ਸੰਪਾਦਕ ਸੇਵਾ ਨਿਭਾ ਚੁੱਕੇ ਬੀਰ ਦੇ ਅਕਾਲ ਚਲਾਣੇ ਉਪਰੰਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੀਤਾ। ਆਪਣੇ ਪਿਤਾ …
Read More »ਕਲਿਆਣਪੁਰੀ ਸਿੱਖ ਮਾਰਕੁੱਟ ਮਾਮਲੇ ’ਚ 5 ਪੁਲਿਸ ਵਾਲਿਆ ਖਿਲਾਫ਼ ਹੋਈ ਕਾਰਵਾਈ
ਨਵੀਂ ਦਿੱਲੀ, 4 ਮਈ (ਪੰਜਾਬ ਪੋਸਟ ਬਿਊਰੋ) – ਕਲਿਆਣਪੁਰੀ ’ਚ ਸਿੱਖ ਨੌਜਵਾਨ ਨਾਲ ਬੀਤੇ ਦਿਨੀਂ ਹੋਈ ਮਾਰਕੁੱਟ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਗਈ ਕਾਨੂੰਨੀ ਕਾਰਵਾਈ ਤੋਂ ਬਾਅਦ ਦਿੱਲੀ ਪੁਲਿਸ ਨੇ ਆਪਣੇ 2 ਕਰਮਚਾਰੀਆਂ ਨੂੰ ਲਾਈਨ ਹਾਜ਼ਰ ਕਰਦੇ ਹੋਏ 3 ਹੋਰਨਾਂ ਦੇ ਖਿਲਾਫ਼ ਵਿਜ਼ਿਲੈਂਸ ਜਾਂਚ ਦੇ ਆਦੇਸ਼ ਦੇ ਦਿੱਤੇ ਹਨ। ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ਼ ਕਾਰਵਾਈ ਹੋਣ ਤੋਂ ਬਾਅਦ …
Read More »ਸਾਰਾਗੜੀ ਦੇ ਸ਼ਹੀਦਾਂ ਦੀ ਯਾਦ `ਚ ਵਾਰ ਮੈਮੋਰੀਅਲ ਵਿਖੇ ਰੌਸ਼ਨੀ ਤੇ ਅਵਾਜ਼ ਸ਼ੋਅ ਅੱਜ – ਏ.ਡੀ.ਸੀ
ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਾਰਾਗੜ੍ਹੀ ਦੀ ਲੜਾਈ, ਜੋ ਕਿ ਵਿਸ਼ਵ ਦੀਆਂ 5 ਵਿਲੱਖਣ ਜੰਗਾਂ ਵਿਚ ਸ਼ਾਮਿਲ ਹੈ, ਵਿਚ ਸ਼ਾਮਿਲ 21 ਸਿੱਖ ਫੌਜੀਆਂ ਦੀ ਬਹਾਦਰੀ ਦੀ ਯਾਦ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਿਵੇਕਲੀ ਪਹਿਲ ਸਦਕਾ ਪੰਜਾਬ ਸਟੇਟ ਵਾਰ ਹੀਰੋਜ਼ ਅਤੇ ਮੈਮੋਰੀਅਲ ਅਟਾਰੀ ਰੋਡ ਵਿਖੇ ਅੱਜ 5 ਮਈ ਸ਼ਾਮ 7 ਵਜੇ ਰੌਸ਼ਨੀ ਅਤੇ ਅਵਾਜ਼ ’ਤੇ ਅਧਾਰਿਤ …
Read More »4 ਹਫਤੇ ਡੇਅਰੀ ਉਦਮ ਸਿਖਲਾਈ ਕੋਰਸ ਦੀ ਕੌਂਸਲਿੰਗ 14 ਮਈ ਨੂੰ -ਡਿਪਟੀ ਡਾਇਰੈਕਟਰ
ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਡਾਇਰੈਕਟਰ ਡੇਅਰੀ ਵਿਕਾਸ ਪੰਜਾਬ ਦੀ ਯੋਗ ਅਗਵਾਈ ਹੇਠ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਸਾਂਭ ਸੰਭਾਲ, ਖੁਰਾਕ, ਆਧੁਨਿਕ ਸ਼ੈਡ, ਸੂਆਂ ਨੂੰ ਵੱਖ ਵੰਖ ਬਿਮਾਰੀਅਟਾਂ ਤੋਂ ਬਚਾਉਣ ਲਈ ਅਤੇ ਅਪਾਣੇ ਫਾਰਮਾਂ ਤੇ ਵਧੀਆ ਨਸਲ ਦੇ ਜਾਨਵਰ ਪੈਦਾ ਕਰਨ ਲਈ ਬਨਾਉਟੀ ਗਰਭਦਾਨ ਦੀ ਪ੍ਰੈਕਟੀਕਲ ਟ੍ਰੇਨਿੰਗ ਅਤੇ ਪੈਦਾ ਕੀਤੇ ਦੁੱਧ ਦੀ ਵੈਲਿਊ ਅਡੀਸ਼ਨ ਕਰਨ ਲਈ ਸਿਖਲਾਈ …
Read More »The lightining strike of special forces of the sapta shakti command
Jalandhar, May 4 (Punjab Post Bureau) – The tempo of Ex Vijay Prahar has been building up for some time. As the exercise heads towards culmination it was sharpening the saw time for the elite Special Forces of the Sapta Shakti Command. Already recognised as one of the best Special Forces in the world, they were employed in a lightning …
Read More »DAV Student Shines in National Level Painting Competition
Amritsar, May 4 (Punjab Post Bureau) – A National Level Painting Competition ‘Japan on Canvas 2017’ was organised by Experience Japan – Japan India friendly exchanges. Gitali Mehra ( Std – X ) , a student of DAV Public School Lawrence Road was awarded with a Consolation Prize in this prestigious competition. Regional Director Punjab Zone – A Dr. Neelam …
Read More »
Punjab Post Daily Online Newspaper & Print Media