ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਦੇ ਸਿਲੇਬਸ ਦੀ ਪੁਸਤਕ ਵਿੱਚੋਂ ਸਿੱਖ ਕੌਮ ਦੇ ਇਤਿਹਾਸ ਨੂੰ ਖਤਮ ਕਰਨ ਦੇ ਮਾਮਲੇ ਸਬੰਧੀ ਅਗਲੀ ਰਣਨੀਤੀ ਘੜਣ ਲਈ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਸਾਰੇ ਮੈਂਬਰਾਂ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ ਤੇ ਸਿੱਖ ਇਤਿਹਾਸ ਰਿਸਰਚ ਬੋਰਡ ਦੇ ਮੈਂਬਰਾਂ ਦੀ ਇੱਕ …
Read More »Daily Archives: May 7, 2018
ਯਾਦਗਾਰੀ ਹੋ ਨਿਬੜਿਆ ਅਧਿਆਪਕ ਚੇਤਨਾ ਮੰਚ ਦਾ ਵਜ਼ੀਫਾ ਵੰਡ ਤੇ ਸਨਮਾਨ ਸਮਾਰੋਹ
ਸਿੱਖਿਆ ਨੂੰ ਪ੍ਰਣਾਈਆਂ ਤਿੰਨ ਸਖਸ਼ੀਅਤਾਂ ਦਾ ਕੀਤਾ ਵਿਸ਼ੇਸ਼ ਸਨਮਾਨ ਸਮਰਾਲਾ, 6 ਮਈ (ਪੰਜਾਬ ਪੋਸਟ- ਕੰਗ) – ਸਥਾਨਕ ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਵਿਖੇ ਸਵ: ਮਹਿਮਾ ਸਿੰਘ ਕੰਗ ਦੁਆਰਾ ਸਥਾਪਿਤ ਅਧਿਆਪਕ ਚੇਤਨਾ ਮੰਚ ਸਮਰਾਲਾ ਦਾ 20ਵਾਂ ਸਲਾਨਾ ਵਜੀਫਾ ਵੰਡ ਤੇ ਸਨਮਾਨ ਸਮਾਰੋਹ ਆਪਣੀਆਂ ਅਮਿੱਟ ਪੈੜਾਂ ਛੱਡਦਾ ਹੋਇਆ ਸੰਪਨ ਹੋਇਆ।ਮੰਚ ਦੇ ਕਰਨਵੀਨਰ ਨੈਸ਼ਨਲ ਐਵਾਰਡੀ ਮੇਘ ਦਾਸ ਜਵੰਦਾ ਅਤੇ ਪੁਖਰਾਜ ਸਿੰਘ ਘੁਲਾਲ ਨੇ …
Read More »ਪੁਰਖਿਆਂ ਦੀਆਂ ਕੁਰਬਾਨੀਆਂ ਤੋਂ ਨਵੀਂ ਪੀਨੀਰੀ ਨੂੰ ਜਾਣੂ ਕਰਵਾਉਣਾ ਬੇਹੱਦ ਜ਼ਰੂਰੀ – ਸ਼ੇਰਗਿਲ
ਸਾਰਾਗੜੀ ਦੇ ਸ਼ਹੀਦਾਂ ਦੀ ਯਾਦ ਵਿਚ ਵਾਰ ਮੈਮੋਰੀਅਲ ਵਿਖੇ ਹੋਇਆ ਵਿਲੱਖਣ ਪ੍ਰੋਗਰਾਮ ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਾਰਾਗੜ੍ਹੀ ਦੀ ਲੜਾਈ, ਜੋ ਕਿ ਵਿਸ਼ਵ ਦੀਆਂ 5 ਵਿਲੱਖਣ ਜੰਗਾਂ ਵਿਚ ਸ਼ਾਮਿਲ ਹੈ, ਵਿਚ ਸ਼ਾਮਿਲ 21 ਸਿੱਖ ਫੌਜੀਆਂ ਦੀ ਬਹਾਦਰੀ ਦੀ ਯਾਦ ਵਿਚ ਬੀਤੀ ਰਾਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਹਿਲ ਸਦਕਾ ਪੰਜਾਬ ਸਟੇਟ ਵਾਰ ਹੀਰੋਜ਼ ਅਤੇ ਮੈਮੋਰੀਅਲ, ਅਟਾਰੀ …
Read More »ਸਿਹਤ ਵਿਭਾਗ ਖਸਰਾ-ਰੁਬੈਲਾ ਟੀਕਾਕਰਨ ਜਾਗਰੂਕਤਾ ਲਈ ਲਾ ਰਿਹਾ ਹੈ ਅੱਡੀ ਚੋਟੀ ਦਾ ਜੋਰ
ਭੀਖੀ, 6 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ ਵੱਲੋ ਖਸਰੇ ਦੇ ਖਤਮੇ ਅਤੇ ਰੁਬੇਲਾ ਨੂੰੂ ਕਾਬੂ ਕਰਨ ਲਈ 9 ਮਹੀਨੇ ਤੋ 15 ਸਾਲ ਦੀ ਉਮਰ ਤੱਕ ਦੇ ਬੱਚਿਆਂ ਨੂੰ ਲਗਾਏ ਜਾ ਰਹੇ ਟੀਕੇ ਪ੍ਰਤੀ ਸੋਸ਼ਲ ਮੀਡੀਆ `ਤੇ ਫੈੇਲਾਏ ਜਾ ਰਹੇ ਭਰਮ ਪ੍ਰਚਾਰ ਪ੍ਰਤੀ ਲੋਕਾ ਦੇ ਮਨ ਵਿੱਚ ਅਜੇ ਵੀ ਭੈਅ ਹੈ।ਉਸ ਭੈਅ …
Read More »ਖੇਤੀ ਹਾਦਸੇ ਦੋਰਾਨ ਕਿਸਾਨ ਬਲਵੀਰ ਸਿੰਘ ਗੋਗੀ ਦੀ ਮੋਤ
ਭੀਖੀ, 6 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਅਚਾਨਕ ਬੇਹੋਸ਼ ਹੋ ਕੇ ਟਰੈਕਟਰ ਦੀ ਛਤਰੀ ਨਾਲ ਸਿਰ ਵੱਜਣ ਕਾਰਨ ਭੀਖੀ ਦੇ ਕਿਸਾਨ ਬਲਵੀਰ ਸਿੰਘ ਦੀ ਮੋਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਬਲਵੀਰ ਸਿੰਘ ਦੇ ਪੁੱਤਰ ਕਮਲਪ੍ਰੀਤ ਸਿੰਘ ਨੇ ਦੱਸਿਆ ਹੈ ਕਿ ਉਸ ਦਾ ਪਿਤਾ ਜਮੀਨ ਦੀ ਵਾਹੀ ਕਰ ਰਿਹਾ ਸ।ਉਸ ਦੇ ਅਚਾਨਕ …
Read More »ਸੜਕ ਹਾਦਸੇ’ ਚ ਭਾਜਪਾ ਆਗੂ ਦੀ ਮੋਤ
ਭੀਖੀ, 6 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਬੀਤੀ ਰਾਤ ਨੇੜਲੇ ਪਿੰਡ ਹਮੀਰਗੜ੍ਹ ਢੈਪਈ ਕੋਲ ਵਾਪਰੇ ਸੜਕ ਹਾਦਸੇ ਵਿੱਚ ਸਥਾਨਕ ਭਾਜਪਾ ਆਗੂ ਦੀ ਮੋਤ ਹੋ ਗਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਸ਼ਨੀਵਾਰ ਦੇਰ ਸ਼ਾਮ ਪਿੰਡ ਹਮੀਰਗੜ੍ਹ ਢੈਪਈ ਕੋਲ ਭਾਜਪਾ ਆਗੂ ਵਜ਼ੀਰ ਸਿੰਘ ਦੇ ਮੋਟਰਸਾਇਕਲ ਨਾਲ ਮਾਨਸਾ ਵਾਸੀ ਨਿੱਕਾ ਸਿੰਘ ਦਾ ਮੋਟਰਸਾਇਕਲ ਟਕਰਾ ਗਿਆ।ਇਸ ਹਾਦਸੇ ਵਿੱਚ ਵਜ਼ੀਰ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ …
Read More »ਕਾਰ ਤੇ 360 ਗ੍ਰਾਮ ਹੈਰੋਇਨ ਸਮੇਤ ਚਾਰ ਗ੍ਰਿਫਤਾਰ
ਅੰਮ੍ਰਿਤਸਰ, 6 ਮਈ (ਪੰਜਾਬ ਪੋਪਸਟ- ਸੁਖਬੀਰ ਸਿੰਘ) – ਸੀ.ਆਈ.ਏ ਸਟਾਫ ਦੀ ਪੁਲਿਸ ਨੇ ਚਾਰ ਕਾਰ ਸਵਾਰਾਂ ਨੂੰ ਕਾਬੂ ਕਰ ਕੇ ਉਨਾਂ ਪਾਸੋਂ 360 ਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਇੱਕ ਪ੍ਰੈਸ ਕਾਨਫਰੰਸ ਦੌਰਾਨ ਏ.ਡੀ.ਸੀ.ਪੀ ਹਰਜੀਤ ਸਿੰਘ ਧਾਰੀਵਾਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸੀ.ਆਈ.ਏ ਸਟਾਫ ਦੇ ਮੁਖੀ ਇੰਸਪੈਕਟਰ ਜੋਗਾ ਸਿੰਘ ਦੀ ਅਗਵਾਈ ਹੇਠ ਸੀ.ਆਈ.ਏ ਸਟਾਫ ਦੇ ਏ.ਐਸ.ਆਈ ਪਰਮਜੀਤ ਸਿੰਘ …
Read More »ਬਰਗਾੜੀ ਦਾ ਪੰਥਕ ਇਕੱਠ ਇਤਿਹਾਸਕ ਹੋਵੇਗਾ – ਜਵਾਹਰਕੇ
ਭੀਖੀ, 6 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਸਥਾਨਕ ਗੁਰੂਦੁਆਰਾ ਪਾਤਸ਼ਾਹੀ ਨੌਵੀ ਵਿਖੇ ਸ਼੍ਰੋਮਣੀ ਅਕਾਲੀ ਦਲ (ਅ) ਦੀ ਇੱਕ ਵਿਸ਼ਸ਼ ਮੀਟਿੰਗ ਜਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਮੰਡੇਰ ਦੀ ਪ੍ਰਧਾਨਗੀ ਹੇਠ ਹੋਈ।ਜਿਸ ਨੂੰ ਸੰਬੋਧਨ ਕਰਦੇ ਹੋਏ ਸੂਬਾ ਕਾਰਜ਼ਕਾਰੀ ਮੈਬਰ ਰਾਜਿੰਦਰ ਸਿੰਘ ਜਵਾਹਰਕੇ ਨੇ ਕਿਹਾ ਕਿ 1 ਜੂਨ ਨੂੰ ਬਰਗਾੜੀ ਵਿਖੇ ਹੋ ਰਹੇ ਪੰਥਕ ਇਕੱਠ ਵਿੱਚ ਸ਼ੋਮਣੀ ਅਕਾਲੀ ਦਲ (ਅ) ਦੇ ਸਮੂਹ ਵਰਕਰ …
Read More »ਧੂਮ ਧਾਮ ਨਾਲ ਮਨਾਈ ਜਾਵੇਗੀ ਸ੍ਰੀ ਸ਼ਨੀਦੇਵ ਜਯੰਤੀ
ਭੀਖੀ, 6 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਸ੍ਰੀ ਸਿੱਧਪੀਠ ਸ਼ਨੀਦੇਵ ਧਰਮਸ਼ਾਲਾ ਕਮੇਟੀ ਵੱਲੋ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਸ਼ਨੀਦੇਵ ਜੀ ਦਾ ਜਨਮ ਉਤਸਵ ਬੜੀ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ।ਕਮੇਟੀ ਦੇ ਪ੍ਰੈਸ ਸਕੱਤਰ ਰਜ਼ਨੀਸ ਸ਼ਰਮਾ ਕਿ ਨੇ ਦੱਸਿਆ ਕਿ ਪੂਰੇ ਨਗਰ ਦੇ ਸਹਿਯੋਗ ਨਾਲ 15 ਮਈ ਨੂੰ ਸਵੇਰੇ ਸ਼ਾਹੀ ਇਸ਼ਨਾਨ, ਸੰਤਿਸਗ ਕੀਰਤਨ ਅਤੇ ਭਗਤਾਂ ਲਈ ਲੰਗਰ …
Read More »
Punjab Post Daily Online Newspaper & Print Media