ਭੀਖੀ, 8 ਮਈ (ਪੰਜਾਬ ਪੋਸਟ – ਕਮਲ ਜਿੰਦਲ) – ਪਿੰਡ ਬੇਨੜਾ ਵਾਸੀ ਸਲੀਮ ਖਾਨ ਅਤੇ ਕਮਲ ਬੇਗਮ ਨੂੰ ਵਿਆਹ ਦੀ ਦੂਜੀ ਵਰੇ੍ਹਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »Daily Archives: May 8, 2018
ਪ੍ਰਧਾਨ ਮੰਤਰੀ ਨੇ ਆਯੁਸ਼ਮਾਨ ਭਾਰਤ ਤਹਿਤ ਹੈਲਥ ਐਸ਼ੋਰੈਂਸ ਪ੍ਰੋਗਰਾਮ ਦੀ ਕੀਤੀ ਸਮੀਖਿਆ
ਦਿੱਲੀ, 7 ਮਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੋਮਵਾਰ ਨੂੰ ਅਯੁਸ਼ਮਾਨ ਭਾਰਤ ਦੇ ਤਹਿਤ ਹੈਲਥ ਐਸ਼ੋਰੈਂਸ ਪ੍ਰੋਗਰਾਮ ਦੀ ਸ਼ੁਰੂਆਤ ਲਈ ਤਿਆਰੀਆਂ ਦੀ ਸਮੀਖਿਆ ਕੀਤੀ।ਹੈਲਥ ਐਸ਼ੋਰੈਂਸ ਪ੍ਰੋਗਰਾਮ ਦੇ ਸੁਚਾਰੂ ਅਤੇ ਤੇਜ਼ੀ ਨਾਲ ਚੱਲਣ ਵਾਲੇ ਪ੍ਰੋਗਰਾਮਾਂ ਲਈ ਪ੍ਰਧਾਨ ਮੰਤਰੀ ਨੂੰ ਰਾਜਾਂ ਨਾਲ ਸਲਾਹ-ਮਸ਼ਵਰੇ ਸਮੇਤ ਹੁਣ ਤੱਕ ਦੀ ਤਿਆਰੀ ਬਾਰੇ ਜਾਣੂ ਕਰਾਇਆ ਗਿਆ। ਇਹ ਸਕੀਮ, ਪ੍ਰਤੀ ਪਰਿਵਾਰ ਪੰਜ …
Read More »ਪ੍ਰਸਿੱਧ ਇਤਿਹਾਸਕਾਰ ਡਾ. ਹਰਬੰਸ ਸਿੰਘ ਚਾਵਲਾ ਦਾ ਦਿੱਲੀ ਕਮੇਟੀ ਵਲੋਂ ਸਨਮਾਨ
ਨਵੀਂ ਦਿੱਲੀ, 7 ਮਈ (ਪੰਜਾਬ ਪੋਸਟ ਬਿਊਰੋ) – ਸਿੱਖ ਇਤਿਹਾਸ ਅਤੇ ਸਹਿਤ ’ਤੇ ਕਈ ਕਿਤਾਬਾਂ ਲਿੱਖਣ ਵਾਲੇ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਦੇ ਸਾਬਕਾ ਵਾਇੰਸ ਪ੍ਰਿੰਸੀਪਲ ਡਾ. ਹਰਬੰਸ ਸਿੰਘ ਚਾਵਲਾ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਚਾਂਸਲਰ ਡਾ. ਜਸਪਾਲ ਸਿੰਘ, ਕਮੇਟੀ ਦੇ ਮੁਖ ਸਲਾਹਕਾਰ ਕੁਲਮੋਹਨ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ …
Read More »ਪ੍ਰਸਿੱਧ ਇਤਿਹਾਸਕਾਰ ਡਾ. ਹਰਬੰਸ ਸਿੰਘ ਚਾਵਲਾ ਦਾ ਦਿੱਲੀ ਕਮੇਟੀ ਵਲੋਂ ਸਨਮਾਨ
ਨਵੀਂ ਦਿੱਲੀ, 7 ਮਈ (ਪੰਜਾਬ ਪੋਸਟ ਬਿਊਰੋ) – ਸਿੱਖ ਇਤਿਹਾਸ ਅਤੇ ਸਹਿਤ ’ਤੇ ਕਈ ਕਿਤਾਬਾਂ ਲਿੱਖਣ ਵਾਲੇ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਦੇ ਸਾਬਕਾ ਵਾਇਸ ਪ੍ਰਿੰਸੀਪਲ ਡਾ. ਹਰਬੰਸ ਸਿੰਘ ਚਾਵਲਾ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਚਾਂਸਲਰ ਡਾ. ਜਸਪਾਲ ਸਿੰਘ, ਕਮੇਟੀ ਦੇ ਮੁਖ ਸਲਾਹਕਾਰ ਕੁਲਮੋਹਨ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ …
Read More »ਵਿਸ਼ਵ ਰੈਡ ਕਰਾਸ ਦਿਵਸ ਮੌਕੇ ਹੋਵੇਗਾ ਰੋਗੀਆਂ ਦਾ ਚੈਕਅੱਪ ਤੇ ਇਲਾਜ ਫ੍ਰੀ
ਪਠਾਨਕੋਟ, 7 ਮਈ (ਪੰਜਾਬ ਪੋਸਟ ਬਿਉਰੋ) – ਅੰਤਰਰਾਸ਼ਟਰੀ ਰੈਡ ਕਰਾਸ ਦੇ ਬਾਨੀ ਸਰ ਜੀਨ ਹੈਨਰੀ ਡਿਊਨਾਂ ਦੇ ਜਨਮ ਦਿਹਾੜੇ ਤੇ 8 ਮਈ ਨੂੰ ਪੂਰੀ ਦੁਨੀਆਂ ਵਿੱਚ ਵਿਸਵ ਰੈਡ ਕਰਾਸ ਦਿਵਸ ਤੇ ਤੋਰ ਤੇ ਮਨਾਇਆ ਜਾਂਦਾ ਹੈ।ਇਸ ਵਾਰ ਵੀ 8 ਮਈ ਨੂੰ ਜਿਲ੍ਹਾ ਪੱਧਰ ਤੇ ਵਿਸਵ ਰੈਡ ਕਰਾਸ ਦਿਵਸ ਰੈਡ ਕਰਾਸ ਸਕੂਲ ਫਾਰ ਬਲਾਇੰਡ ਚਿਲਡਰਨ ਮਾਡਲ ਟਾਊਨ ਪਠਾਨਕੋਟ ਜੋ ਕਿ ਸਰਕਾਰੀ …
Read More »ਸ਼ਾਇਰ ਚੰਨ ਅਮਰੀਕ ਦੀ ਕਾਵਿ ਪੁਸਤਕ `ਮੈਂ ਜੋ ਚਾਹਿਆ` ਹੋਈ ਲੋਕ ਅਰਪਿਤ
ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਪੰਜਾਬੀ ਸਾਹਿਤ ਸੰਗਮ ਵਲੋਂ ਕਰਵਾਏ ਜਾਂਦੇ ‘ਪੁਸਤਕਾਂ ਸੰਗ ਸੰਵਾਦ’ ਸਮਾਗਮਾਂ ਦੀ ਲੜੀ ਤਹਿਤ ਅੱਜ ਸਭਾ ਦੇ ਜਨਰਲ ਸਕੱਤਰ ਸ਼ਾਇਰ ਮਲਵਿੰਦਰ ਦੇ ਗ੍ਰਹਿ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿਚ ਚਰਚਿਤ ਸ਼ਾਇਰ ਚੰਨ ਅਮਰੀਕ ਦੀ ਪਲੇਠੀ ਕਾਵਿ ਪੁਸਤਕ ‘ਮੈਂ ਜੋ ਚਾਹਿਆ’ ਲੋਕ ਅਰਪਿਤ ਕੀਤੀ ਗਈ ਅਤੇ ਹਾਜ਼ਰ ਸਾਹਿਤਕਾਰਾਂ ਨੇ ਪੁਸਤਕ ’ਤੇ ਵਿਚਾਰ-ਚਰਚਾ ਕੀਤੀ।ਸੰਖੇਪ …
Read More »ਜਿਲ੍ਹੇ ਅੰਦਰ ਮਾਰਕਫੈਡ ਦੇ ਖੋਲ੍ਹੇ ਜਾਣਗੇ 5 ਬੂਥ – ਡੀ.ਸੀ
ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਮਾਰਕਫੈਡ ਵਲੋਂ ਰਾਜਾਸਾਂਸੀ ਵਿਖੇ ਆਪਣੇ ਉਤਪਾਦਾਂ ਦੀ ਸੇਲ ਨੂੰ ਵੇਚਣ ਲਈ ਬੂਥ ਦੀ ਸ਼ੁਰੂਆਤ ਕੀਤੀ ਗਈ। ਇਸ ਦਾ ਉਦਘਾਟਨ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਵਲੋਂ ਕੀਤਾ ਗਿਆ। ਇਸ ਮੌਕੇ ਸੰਘਾ ਨੇ ਦੱਸਿਆ ਕਿ ਅੰਮ੍ਰਿਤਸਰ ਜਿਲ੍ਹੇ ਅੰਦਰ ਮਾਰਕਫੈਡ ਦੇ 5 ਬੂਥ ਖੋਲ੍ਹੇ ਜਾਣੇ ਹਨ।ਜਿਨ੍ਹਾਂ ਵਿਚੋਂ ਇਹ ਪਹਿਲਾ ਬੂਥ ਹੈ।ਉਨ੍ਹਾਂ ਅੱਗੇ ਦੱਸਿਆ ਕਿ ਇਸ …
Read More »ਸ਼੍ਰੋਮਣੀ ਪੰਜਾਬੀ ਲਿਖਾਰੀ ਸਭਾ ਪੰਜਾਬ ਵਲੋਂ 12 ਸਖਸ਼ੀਅਤਾਂ ਦਾ ਸਨਮਾਨ
ਡਾਇਰੈਕਟਰੀ ਸਮੇਤ 5 ਪੁਸਤਕਾਂ ਲੋਕ-ਅਰਪਣ ਬਠਿੰਡਾ, 7 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹਾਲੀ, ਫੇਜ਼-1 ਵਿਖੇ ਸ਼੍ਰੋਮਣੀ ਪੰਜਾਬੀ ਲਿਖਾਰੀ ਸਭਾ ਪੰਜਾਬ (ਰਜਿ.) ਵਲੋਂ ਸਾਹਿਤਕ ਖੇਤਰ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਸ਼ਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ।ਗੀਤਕਾਰ ਸ਼ਮਸ਼ੇਰ ਸੰਧੂ ਅਤੇ ਗੀਤਕਾਰ ਰਾਜੂ ਨਾਹਰ ਨੂੰ ‘ਨੰਦ ਲਾਲ ਨੂਰਪੁਰੀ ਅਵਾਰਡ-2018’, ਕਵਿੱਤਰੀ ਤੇ ਕਹਾਣੀਕਾਰਾ ਕੁਲਵਿੰਦਰ …
Read More »ਬੋਰਡ ਨੇ 10 ਦਿਨਾਂ ’ਚ ਕਿਤਾਬ ਵਾਪਸ ਨਾ ਲਈ ਤਾਂ 19 ਮਈ ਹੋਵੇਗਾ ਪੰਥਕ ਇਕੱਠ – ਲੋਂਗੋਵਾਲ
ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਇਕੱਤਰਤਾ ਦੌਰਾਨ ਪਾਸ ਕੀਤਾ ਵਿਸ਼ੇਸ਼ ਮਤਾ ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ, ਧਰਮ ਪ੍ਰਚਾਰ ਕਮੇਟੀ ਅਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਮੈਂਬਰਾਂ ਦੀ ਅੱਜ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਇਕ ਵਿਸ਼ੇਸ਼ ਇਕੱਤਰਤਾ ਦੌਰਾਨ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਸਖ਼ਤ ਸ਼ਬਦਾਂ ਵਿਚ …
Read More »
Punjab Post Daily Online Newspaper & Print Media