Tuesday, November 24, 2026

Daily Archives: May 9, 2018

ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿੱਚ ਲਗਾਇਆ ਗਿਆ ਐਮ.ਆਰ ਟੀਕਾਕਰਨ ਕੈਂਪ

ਜੰਡਿਆਲਾ ਗੁਰੁ, 9 ਮਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਵਾਇਰਲ ਬਿਮਾਰੀਆਂ ਮੀਜ਼ਲਸ ਤੇ ਰੂਬੇਲਾ ਤੋਂ ਬਚਾਅ ਲਈ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਟੀਕਾਕਰਨ ਕੈਂਪ ਲਗਾਇਆ ਗਿਆ।ਮਾਹਿਰ ਡਾਕਟਰਾਂ ਦੀਆਂ ਆਈਆਂ ਤਿੰਨਾਂ ਟੀਮਾਂ ਨੇ ਬੱਚਿਆਂ ਦੇ ਮਾਪਿਆਂ ਨੂੰ ਮੀਜ਼ਲਸ ਤੇ ਰੂਬੇਲਾ ਵਾਇਰਲ ਬਾਰੇ ਜਾਣਕਾਰੀ ਦਿੰਦੇ ਹੋਏ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੁਕ ਕੀਤਾ। ਸਕੂਲ …

Read More »

ਗ੍ਰੇਸ ਪਬਲਿਕ ਸਕੂਲ ਦਾ ਦੱਸਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ

ਜੰਡਿਆਲਾ ਗੁਰੂ, 9 ਮਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) –  ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਦੇ ਨਤੀਜੇ ਵਿੱਚ ਗ੍ਰੇਸ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਹੈ।ਸਕੂਲ ਦੀ ਵਿਦਿਆਰਥਣ ਕ੍ਰਿਸ਼ਮਾ ਨੇ 81 ਫੀਸਦ ਅੰਕ ਲੈ ਕੇ ਪਹਿਲਾ ਸਥਾਨ, ਹਰਮਨਪੀਤ ਸਿੰਘ ਨੇ 78 ਫੀਸਦ ਨਾਲ ਦੂਸਰਾ ਸਥਾਨ ਅਤੇ ਜਸਮੀਤ ਕੌਰ ਨੇ 76 ਫੀਸਦ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ ਹੈ।ਸਕੂਲ …

Read More »

ਹੈਰੋਇਨ ਤੇ ਨਸ਼ੀਲੇ ਪਾਊਡਰ ਸਮੇਤ ਦੋ ਗ੍ਰਿਫਤਾਰ

ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਅੰਮ੍ਰਿਤਸਰ ਪੁਲੀਸ ਨੂੰ ਉਸ ਸਮੇਂ ਭਾਰੀ ਸਫਲਤਾ ਮਿਲੀ ਜਦ ਉਸ ਵਲੋਂ ਇੱਕ ਪੈਕਟ ਹੈਰੋਇਨ ਤੇ 7 ਪੈਕਟ ਨਸ਼ੀਲੇ ਪਾਊਡਰ ਦੇ ਬਰਾਮਦ ਕੀਤੇ ਗਏ।ਇੱਕ ਪ੍ਰੈਸ ਕਾਨਫਰੰਸ ਦੋਰਾਨ ਡੀ.ਸੀ.ਪੀ ਜਗਮੋਹਨ ਸਿੰਘ ਨੇ ਦੱਸਿਆ ਕਿ ਸਥਾਨਕ ਸਾਈਬਰ ਕਰਾਇਮ ਤੇ ਟੈਕਨੀਕਲ ਸੈਲ ਦੇ ਇੰਚਾਰਜ ਇੰਸਪੈਕਟਰ ਵਵਿੰਦਰ ਕੁਮਾਰ ਨੇ ਖੁਫੀਆ ਇਤਲਾਹ `ਤੇ ਪੁਲਿਸ ਪਾਰਟੀ ਨਾਲ ਗੁਰੂ ਨਾਨਕ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਈ ਕਾਲਜ ਵਿਕਾਸ ਕੌਂਸਲ ਮੀਟਿੰਗ

ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਵਿਦਿਆਰਥੀਆਂ ਅੰਦਰ ਸੈਲਫ ਸਟੱਡੀ ਦੀ ਰੁਚੀ ਪੈਦਾ ਕਰਨ ਦੇ ਨਾਲ-ਨਾਲ ਡਿਗਰੀਆਂ ਅਤੇ ਕੋਰਸਾਂ ਤੋ ਇਲਾਵਾ ਹਰ ਇੱਕ ਵਿਦਿਆਰਥੀ ਨੂੰ ਹੁਨਰ ਅਧਾਰਿਤ ਐਡਿਸ਼ਨਲ ਵਿਸ਼ਾ ਕਰਵਾਊਣ ਤਾਂ ਕੀ ਉਹਨਾ ਨੂੰ ਨੌਕਰੀਆਂ ਲੈਣ ਸਮੇਂ ਕਿਸੇ ਔਕੜ ਦਾ ਸਾਮਣਾ ਨਾ ਕਰਨਾ ਪਵੇ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋਫੈਸਰ ਜਸਪਾਲ ਸਿੰਘ ਸੰਧੂ ਨੇ ਸਿੰਡੀਕੇਟ ਰੂਮ ਵਿਖੇ …

Read More »

ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਪ੍ਰਸਾਸ਼ਨ ਵਲੋਂ ਪੁਖਤਾ ਪ੍ਰਬੰਧਾਂ ਦਾ ਦਾਅਵਾ

 15 ਜੂਨ ਤੋਂ ਜਿਲ੍ਹੇ ਵਿੱਚ ਸਥਾਪਿਤ ਕੀਤੇ ਜਾਣਗੇ ਫਲੱਡ ਕੰਟਰੋਲ ਰੂਮ -ਮਾਲ ਅਫ਼ਸਰ ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਮਨਜੀਤ ਸਿੰਘ) – ਜ਼ਿਲ੍ਹੇ ਵਿਚ ਮੌਨਸੂਨ ਸੀਜ਼ਨ ਦੌਰਾਨ ਹੜ੍ਹਾਂ ਦੀ ਕਿਸੇ ਵੀ ਹੰਗਾਮੀ  ਸਥਿਤੀ ਨਾਲ ਨਜਿੱਠਣ ਦੇ ਮੰਤਵ ਨਾਲ ਐਸ.ਡੀ.ਐਮ ਅਜਨਾਲਾ ਰਜ਼ਤ ਓਬਰਾਏ ਅਤੇ ਜਿਲ੍ਹਾ ਮਾਲ ਅਫ਼ਸਰ ਸ੍ਰੀ ਮੁਕੇਸ਼ ਕੁਮਾਰ ਵੱਲੋਂ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚ ਸਾਰੇ ਹੜ੍ਹ ਰੋਕੂ ਪ੍ਰਬੰਧ ਬਰਸਾਤਾਂ ਤੋਂ …

Read More »

ਪੰਥ ਨੂੰ ਦਰਪੇਸ਼ ਚੁਨੌਤੀਆਂ ਦਾ ਹਲ ਲੱਭਣ ਲਈ ਰਾਹ ਦਸੇਰਾ ਹੋਵੇਗਾ ਜਨਰਲ ਹਾਊਸ – ਕਾਲਕਾ

ਨਵੀਂ ਦਿੱਲੀ, 9 ਮਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 12 ਮਈ ਨੂੰ ਬੁਲਾਇਆ ਗਿਆ ਕਮੇਟੀ ਦਾ ਜਰਨਲ ਹਾਊਸ ਪੰਥਕ ਮਸਲਿਆਂ ਦੇ ਹਲ ਦੀ ਦਿਸ਼ਾ ’ਚ ਇਤਿਹਾਸਕ ਰਾਹ ਦਸੇਰਾ ਹੋਵੇਗਾ।ਉਕਤ ਦਾਅਵਾ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਕੀਤਾ ਗਿਆ ਹੈ।ਮੀਡੀਆ ਨੂੰ ਜਾਰੀ ਆਪਣੇ ਬਿਆਨ ’ਚ ਕਾਲਕਾ ਨੇ ਕਿਹਾ ਕਿ ਜਰਨਲ ਹਾਊਸ ’ਚ ਪੰਥ …

Read More »

DAV Public School Shines At State Level

Amritsar, May 9 (Punjab Post Bureau) – A State Level Yoga Championship – 2018  was organised  by Everest Yoga Institute and Yoga Society of Punjab. The Competition was held at Ludhiana where 500 participants participated from all over the state.  The students of DAV Public School Lawrence Road, Amritsar performed brilliantly in this championship and brought laurels for the school. …

Read More »

ਡੇਪੋ ਮੁਹਿੰਮ ਤਹਿਤ ਮਾਸਟਰ ਟਰੇਨਰਾਂ ਨੇ ਜੀ.ਐਲ.ਟੀ ਨੂੰ ਦਿੱਤੀ ਟ੍ਰੇਨਿੰਗ

ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਮਨਜੀਤ ਸਿੰਘ) – ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਮਾਸਟਰ ਟ੍ਰੇਨਰਾਂ ਵਲੋਂ ਗਰਾਉਂਡ ਲੈਵਲ ਟਰੇਨਰਜ ਨੂੰ ਅੰਮਿ੍ਰਤਸਰ ਦੇ ਸਬ ਡਵੀਜਨ ਅੰਮਿ੍ਰਤਸਰ-1, ਅੰਮਿ੍ਰਤਸਰ-2, ਅਜਨਾਲਾ, ਬਾਬਾ ਬਕਾਲਾ ਅਤੇ ਮਜੀਠਾ ਵਿਖੇ ਸਿਖਲਾਈ ਦਿੱਤੀ ਗਈ।ਇਹ ਜਾਣਕਾਰੀ ਦਿੰਦਿਆਂ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ …

Read More »

ਵਿਦਿਆ ਭਾਰਤੀ ਸਕੂਲ ਦਾ ਨਤੀਜਾ 100 ਫੀਸਦ ਰਿਹਾ

ਭੀਖੀ, 9 ਮਈ (ਪੰਜਾਬ ਪੋਸਟ- ਕਮਲ ਜਿੰਦਲ)  – ਸ਼੍ਰੀ ਤਾਰਾ ਚੰਦ ਵਿਦਿਆ ਮੰਦਰ ਸੀਨੀ.ਸੈਕੰ. ਸਕੂਲ ਦੇ ਬੱਚਿਆਂ ਨੇ 10ਵੀਂ ਦੇ ਨਤੀਜੇ ਵਿਚਂ ਸ਼ਾਨਦਾਰ ਪ੍ਰਾਪਤੀ ਕੀਤੀ ਹੈ।ਸਕੂਲ ਦੇ ਪ੍ਰਿਸੀਪਲ ਰਿਤੇਸ਼ ਸਿੰਘ ਜਸਵਾਲ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਖੁਸ਼ਦੀਪ ਪੁੱਤਰੀ ਵਿਨੋਦ ਕੁਮਾਰ ਗਾਂਧੀ ਨੇ 93.07% ਅੰਕ ਹਾਸਿਲ ਕਰ ਕੇ ਪਹਿਲਾ, ਕੁਸਮ ਖੰਨਾ ਪੁੱਤਰੀ ਰੋਹਤਾਸ਼ ਕੁਮਾਰ ਨੇ 91.53% ਅੰਕ ਹਾਸਿਲ ਕਰ ਕੇ …

Read More »

ਮੁਲਾਜ਼ਮਾਂ ਨੇ ਕਾਲੀਆਂ ਝੰਡੀਆਂ ਲਾ ਕੇ ਡੀ.ਸੀ ਨੂੰ ਦਿੱਤਾ ਮੰਗ ਪੱਤਰ

ਬਠਿੰਡਾ, 9 ਮਈ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੀ ਜਿਲਾ ਯੂਨਿਟ ਵੱਲੋ ਪ੍ਰਬੰਧਕੀ ਕੰਪਲੈਕਸ ਦੇ ਗੇਟ ਅੱਗੇ ਰੈਲੀ ਕੀਤੀ ਗਈ ਅਤੇ ਮੁਲਾਜ਼ਮਾਂ ਨੇ ਕਾਲੀਆਂ ਝੰਡੀਆਂ ਲਗਾ ਕੇ ਡੀ.ਸੀ ਨੂੰ ਮੰਗ ਪੱਤਰ ਦਿੱਤਾ ਗਿਆ।ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਮੇਘ ਸਿੰਘ ਸਿੱਧੂ ਨੇ ਕਿਹਾ ਕਿ 21 ਅਪ੍ਰੈਲ ਨੂੰ ਪੰਜਾਬ ਦੀ ਸਾਂਝੀ ਮੀਟਿੰਗ ਕਰਕੇ ਪੰਜਾਬ …

Read More »