ਬਠਿੰਡਾ, 9 ਮਈ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਰੇਲ ਕਰਮਚਾਰੀਆਂ ਦੀਆਂ ਲੰਬਿਤ ਪਈਆਂ ਮੰਗਾਂ ਦੇ ਸਬੰਧ ਵਿੱਚ ਆਲ ਇੰਡੀਆ ਰੇਲਵੇ-ਮੈਨਜ਼ ਫੈਡਰੇਸ਼ਨ ਦੇ ਸੱਦੇ `ਤੇ ਚੱਲ ਰਹੀ ਹੜਤਾਲ ਅੱਜ ਦੂਸਰੇ ਦਿਨ ਵੀ ਜਾਰੀ ਰਹੀ।ਬਰਾਂਚ ਸੈਕਟਰੀ ਨਾਰਥ ਰੇਲਵੇ ਮੈਨਜ਼ ਯੂਨੀਅਨ ਠਾਕੁਰ ਸਿੰਘ ਨੇ ਦੱਸਿਆ ਕਿ ਮੁਲਾਜ਼ਮਾਂ ਵੱਲੋਂ ਇਹ ਤਿੰਨ ਦਿਨਾਂ ਹੜਤਾਲ ਭਾਰਤ ਸਰਕਾਰ ਦੀਆਂ ਅੱਖਾਂ ਖੋਲਣ ਲਈ ਰੱਖੀ ਗਈ ਹੈ।ਉਨ੍ਹਾਂ …
Read More »Daily Archives: May 9, 2018
ਨਿਊਜੀਲੈਂਡ ਤੋਂ ਪਰਤੇ ਕਬੱਡੀ ਖਿਡਾਰੀ ਜੀਤ ਦਾ ਹੋਇਆ ਭਰਵਾਂ ਸਵਾਗਤ
ਬਠਿੰਡਾ, 9 ਮਈ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜ਼ਿਲ੍ਹੇ ਦੇ ਪਿੰਡ ਕੋਟਲੀ ਖੁਰਦ ਦਾ ਕਬੱਡੀ ਖਿਡਾਰੀ ਜੀਤ ਨਿਊਜੀਲੈਂਡ ਦੇ ਕਬੱਡੀ ਕੱਪਾਂ ’ਚ ਹਿੱਸਾ ਲੈਣ ਮਗਰੋਂ ਵਾਪਸ ਪਰਤਣ `ਤੇ ਪਿੰਡ ਵਾਸੀ ਉਸ ਨੂੰ ਨੇੜਲੇ ਸ਼ਹਿਰ ਮਾਨਸਾ ਤੋਂ ਫੁੱਲਾਂ ਨਾਲ ਸੱਜੀ ਖੁੱਲੀ ਜਿਪਸੀ ਰਾਹੀਂ ਢੋਲ ਵਜਾਉਂਦੇ ਹੋਏ ਪਿੰਡ ਲੈ ਕੇ ਆਏ।ਪਿੰਡ ਪਹੁੰਚਣ ’ਤੇ ਪਿੰਡ ਵਾਸੀਆਂ ਨੇ ਹਾਰ ਪਾ ਕੇ ਉਸ …
Read More »ਲੋਕ ਗਾਇਕ ਕਲਾ ਮੰਚ ਵਲੋਂ ਪੱਤਰਕਾਰ ਮੇਜਰ ਸਿੰਘ ਜਖੇਪਲ ਤੇ ਗੀਤਕਾਰ ਰਾਮਫਲ ਦਾ ਸਨਮਾਨ
ਬਠਿੰਡਾ, 9 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਲੋਕ ਗਾਇਕ ਕਲਾ ਮੰਚ ਲਹਿਰਾਗਾਗਾ ਵਲੋਂ ਪ੍ਰਧਾਨ ਅਸ਼ੋਕ ਮਸਤੀ ਦੀ ਅਗਵਾਈ ਵਿੱਚ ਕਰਵਾਏ ਗਏ ਸਨਮਾਨ ਸਮਾਗਮ ਦੌਰਾਨ ਗਾਇਕਾ, ਗੀਤਕਾਰਾਂ, ਸਾਹਿਤਕਾਰਾਂ ਅਤੇ ਹੋਰ ਬੁੱਧੀਜੀਵੀਆਂਨੇ ਸਿਰਕਤ ਕੀਤੀ।ਸਮਾਗਮ ਦੇ ਮੁੱਖ ਮਹਿਮਾਨ ਐਡਵੋਕੇਟ ਅਨਿਲ ਗਰਗ, ਗੁਰਸੰਤ ਸਿੰਘ ਭੂਟਾਲ ਅਤੇ ਮਨਜੀਤ ਸਟੂਡੀਓ ਸਨ। ਮੰਚ ਵਲੋਂ ਪਿਛਲੇ 25 ਸਾਲਾਂ ਤੋਂ ਸਭਿਆਚਾਰਕ ਗਤੀਵਿਧੀਆਂ ਤੋਂ ਇਲਾਵਾ …
Read More »ਫੋਜ `ਚ ਆਰਟੀ ਤੇ ਆਰਮਡ ਸੈਂਟਰ ਵਿਖੇ ਰਿਲੇਸ਼ਨ ਦੀ ਭਰਤੀ ਲਈ ਕੋਚਿੰਗ 21 ਮਈ ਤੋਂ
ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਮਨਜੀਤ ਸਿੰਘ) – ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ ਕਰਨਲ ਅਮਰਬੀਰ ਸਿੰਘ ਚਾਹਲ (ਰਿਟਾ.) ਨੇ ਦੱਸਿਆ ਹੈ ਕਿ ਪ੍ਰੀ ਰਿਕਰੂਟਮੈਂਟ ਟ੍ਰੇਨਿੰਗ ਕੋਰਸ ਵਿੱਚ ਪੰਜਾਬ ਰੈਜੀਮੈਂਟਲ ਸੈਂਟਰ ਅਤੇ ਸਿੱਖ ਰੈਜੀਮੈਂਟਲ ਸੈਂਟਰ ਰਾਮਗੜ੍ਹ ਦੇ ਸੈਂਟਰਾਂ ਵਿੱਚੋਂ ਸਰੀਰਕ ਟੈਸਟ ਪਾਸ ਕਰ ਚੁੱਕੇ ਉਮੀਦਵਾਰਾਂ ਲਈ ਲਿਖਤੀ ਟੈਸਟ ਦੀ ਤਿਆਰੀ ਦੀ ਕੋਚਿੰਗ ਇਸ ਸੈਂਟਰ ਵਿਖੇ ਕਰਵਾਈ ਜਾ ਰਹੀ ਹੈ।ਲਿਖਤੀ ਟੈਸਟ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਨਾਲ ਛੇੜਛਾੜ ਦੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇ – ਜਥੇਦਾਰ ਸ੍ਰੀ ਅਕਾਲ ਤਖਤ
ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਹੈ ਕਿ ਕੁਝ ਸ਼ਰਾਰਤੀ ਅਨਸਰ ਜਿਹੜੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਲਈ ਆਏ ਦਿਨ ਕੋਈ ਨਾ ਕੋਈ ਨਵੀਂ ਸ਼ਰਾਰਤ ਕਰਦੇ ਰਹਿੰਦੇ ਹਨ।ਹੁਣ ਸੋਸ਼ਲ ਮੀਡੀਆ ਉਪਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ (ਜਿਸ ਨੂੰ ਦੱਸਣ ਲੱਗਿਆਂ ਵੀ ਸ਼ਰਮ ਮਹਿਸੂਸ ਹੁੰਦੀ ਹੈ) …
Read More »
Punjab Post Daily Online Newspaper & Print Media