Tuesday, November 24, 2026

Daily Archives: May 10, 2018

‘ਵਿਰਾਸਤੇ ਪੰਜਾਬ’ ਅੰਤਰ-ਕਾਲਜ ਮੁਕਾਬਲੇ ’ਚ ਖ਼ਾਲਸਾ ਕਾਲਜ ਵੁਮੈਨ ਦੀ ਗਿੱਧਾ ਟੀਮ ਰਹੀ ਅੱਵਲ

ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗਿੱਧੇ ’ਚ ਆਪਣਾ ਸ਼ਾਨਦਾਰ ਮੁਜ਼ਾਹਰਾ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਗਿੱਧੇ ’ਚ ਜੇਤੂ ਰਹੀ ਕਾਲਜ ਦੀ ਟੀਮ ਨੂੰ ਨਗਦ ਇਨਾਮ, ਟਰਾਫ਼ੀ ਅਤੇ ਸਰਟੀਫ਼ਿਕੇਟ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਕਾਲਜ ਦੀ ਗਿੱਧਾ ਨੂੰ ਟੀਮ ਮੁਬਾਰਕਬਾਦ ਦਿੰਦਿਆ ਦੱਸਿਆ ਕਿ …

Read More »

ਯੂਨੀਵਰਸਿਟੀ ਗੈਸਟ ਹਾਊਸ ਵਿਖੇ ਵਿਦਾਇਗੀ ਪਾਰਟੀ ਦਾ ਆਯੋਜਨ

ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਆਫੀਸਰਜ਼ ਐਸੋਸੀਏਸ਼ਨ ਵਲੋਂ ਪਿਛਲੇ ਦਿਨੀਂ ਯੂਨੀਵਰਸਿਟੀ ਦੇ ਹੇਠ ਵਿਖੇ ਸੇਵਾਮੁਕਤ ਅਧਿਕਾਰੀਆਂ ਦੇ ਮਾਣ ਵਿੱਚ ਯੂਨੀਵਰਸਿਟੀ ਗੈਸਟ ਹਾਊਸ ਵਿਖੇ ਇਕ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸੇਵਾਮੁਕਤ ਹੋ ਰਹੇ ਅਧਿਕਾਰੀ ਸ੍ਰੀਮਤੀ ਸੰਤੋਸ਼ ਕੁਮਾਰੀ, ਨਿਗਰਾਨ ਗੁਪਤ ਸ਼ਾਖ਼ਾ, ਸ੍ਰੀਮਤੀ ਬਲਵਿੰਦਰ ਕੌਰ ਨਿਗਰਾਨ ਪ੍ਰੀਖਿਆ ਸ਼ਾਖ਼ਾ, ਮੇਜਰ ਸਿੰਘ, ਸਹਾਇਕ ਰਜਿਸਟਰਾਰ …

Read More »

ਯੂਨੀਵਰਸਿਟੀ ਦਾ 48ਵਾਂ ਸਾਲਾਨਾ ਖੇਡ ਇਨਾਮ ਵੰਡ ਸਮਾਗਮ ਅੱਜ

ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ 48ਵਾਂ ਸਾਲਾਨਾ ਖੇਡ ਇਨਾਮ ਵੰਡ ਸਮਾਗਮ 2017-2018 ਅੱਜ 11 ਮਈ ਨੂੰ ਦਸਮੇਸ਼ ਆਡੀਟੋਰੀਅਮ ਵਿਚ ਹੋਵੇਗਾ।ਯੁਵਕ ਮਾਮਲੇ ਅਤੇ ਖੇਡਾਂ ਮੰਤਰਾਲੇ, ਭਾਰਤ ਸਰਕਾਰ ਦੇ ਸਕੱਤਰ ਰਾਹੁਲ ਭਟਨਾਗਰ ਆਈ.ਏ.ਐਸ ਮੁੱਖ ਮਹਿਮਾਨ ਅਤੇ ਐਸੋਸੀਏਸ਼ਨ ਆਫ ਇੰਡੀਅਨ ਯੂਨੀਵਰਸਿਟੀਜ਼ ਨਵੀਂ ਦਿੱਲੀ ਦੇ ਜਾਇੰਟ ਸਕੱਤਰ ਡਾ. ਗੁਰਦੀਪ ਸਿੰਘ ਵਿਸ਼ੇਸ਼ ਮਹਿਮਾਨ ਹੋਣੇਗੇ।ਵਾਈਸ ਚਾਂਸਲਰ ਪ੍ਰੋਫੈਸਰ …

Read More »

ਉਤਸ਼ਾਹ ਨਾਲ ਮਨਾਇਆ ਮਹਾਰਾਜਾ ਸ੍ਰ. ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ

ਰਾਮਗੜ੍ਹੀਆ ਭਾਈਚਾਰੇ ਨੂੰ ਦਿੱਤੀਆਂ ਜਾਣ ਬੋਰਡਾਂ ਦੀਆਂ ਚੇਅਰਮੈਨੀਆਂ – ਘੁੰਮਣ, ਬਾਊ ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਮਹਾਰਾਜਾ ਸ੍ਰ. ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਨ ਸਥਾਨਕ ਚਾਟੀਵਿੰਡ ਚੌਕ ਵਿਖੇ ਧੂਮ-ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ਵੱਡੀ ਗਿਣਤੀ `ਚ ਇਕੱਤਰ ਰਾਮਗੜੀਆ ਭਾਈਚਾਰੇ ਦੇ ਆਗੁਆਂ ਨੇ ਗਿਲਾ ਕੀਤਾ ਗਿਆ ਕਿ ਨਗਰ ਨਿਗਮ ਅੰਮ੍ਰਿਤਸਰ ਵਿੱਚ ਭਾਵੇਂ ਵਾਰਡਾਂ ਦੀ ਗਿਣਤੀ 65 …

Read More »

ਦਿੱਲੀ ਕਮੇਟੀ ਸਥਾਪਿਤ ਕਰੇਗੀ ਆਧੁਨਿਕ ਤਕਨੀਕਾਂ ਨਾਲ ਲੈਸ ਪੰਜਾਬੀ ਮੀਡੀਆ ਸੈਂਟਰ

ਸੀਨੀਅਰ ਪੱਤਰਕਾਰ ਸੁੰਦਰ ਸਿੰਘ ਬੀਰ ਦੀ ਅੰਤਿਮ ਅਰਦਾਸ ਮੌਕੇ ਜੀ.ਕੇ ਨੇ ਕੀਤਾ ਐਲਾਨ ਨਵੀਂ ਦਿੱਲੀ, 10 ਮਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬੀ ਮੀਡੀਆ ਸੈਂਟਰ ਖੋਲਣ ਦਾ ਅੱਜ ਐਲਾਨ ਕੀਤਾ ਹੈ। ਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ.ਨੇ ਸੀਨੀਅਰ ਪੱਤਰਕਾਰ ਸੁੰਦਰ ਸਿੰਘ ਬੀਰ ਦੀ ਅੰਤਿਮ ਅਰਦਾਸ ਮੌਕੇ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ …

Read More »

ਦਿੱਲੀ ਕਮੇਟੀ ਨੇ ਭਗੋੜੇ ਲਾੜਿਆਂ ਦੀ ਦੇਸ਼ ਵਾਪਸੀ ਲਈ ਮੁਹਿੰਮ ਸ਼ੁਰੂ ਕਰਨ ਦਾ ਕੀਤਾ ਐਲਾਨ

ਨਵੀਂ ਦਿੱਲੀ, 10 ਮਈ (ਪੰਜਾਬ ਪੋਸਟ ਬਿਊਰੋ) – ਅਪ੍ਰਵਾਸੀ ਪੰਜਾਬੀਆਂ ਵਲੋਂ ਵਿਦੇਸ਼ਾਂ ’ਚ ਪੂਰਨ ਤੌਰ ’ਤੇ ਵੱਸਣ ਉਪਰੰਤ ਆਪਣੀ ਘਰਵਾਲੀ ਨੂੰ ਛੱਡਣ ਦੇ ਵਧ ਰਹੇ ਰੁਝਾਣ ਨੇ ਸਮਾਜਿਕ ਬੁਰਾਈ ਦਾ ਰੂਪ ਲੈ ਲਿਆ ਹੈ।ਪੰਜਾਬ ਸਰਕਾਰ ਦੇ ਐਨ.ਆਰ.ਆਈ ਵਿੰਗ ਦੇ ਅਧਿਕਾਰਕ ਅੰਕੜੇ ਅਨੁਸਾਰ ਪੰਜਾਬ ’ਚ ਇਸ ਵੇਲੇ ਅਪ੍ਰਵਾਸੀ ਪੰਜਾਬੀ ਵੱਲੋਂ ਤਿਆਗ ਦਿੱਤੀਆਂ ਗਈਆਂ ਲੜਕੀਆਂ ਦੀ ਗਿਣਤੀ ਲਗਭਗ 30 ਹਜਾਰ ਤਕ ਪਹੁੰਚ …

Read More »

ਮੂੰਹ ਢੱਕ ਕੇ ਦੋ ਪਹੀਆਂ ਵਾਹਨ ਚਲਾਉਣ `ਤੇ ਸਖਤ ਪਾਬੰਦੀ – ਅਮਰੀਕ ਸਿੰਘ ਪਵਾਰ

ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਪੁਲਿਸ ਅਮਰੀਕ ਸਿੰਘ ਪਵਾਰ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਸ਼ਹਿਰ ਵਿੱਚ ਦੋ ਪਹੀਆਂ ਵਾਹਨਾਂ `ਤੇ ਚੱਲਦੇ ਸਮੇਂ ਆਪਣਾ ਮੂੰਹ ਰੁਮਾਲ, ਮਫਰਲ, ਪਰਨਾ ਅਤੇ ਹੋਰ ਕਈ ਤਰਾਂ ਦੇ ਕੱਪੜਿਆਂ ਨਾਲ …

Read More »

ਰੇਹੜੀ ਮਾਰਕੀਟ ਲਈ 31 ਸਥਾਨਾਂ ਦੀ ਕੀਤੀ ਗਈ ਨਿਸ਼ਾਨਦੇਹੀ – ਮੇਅਰ

ਪਾਇਲਟ ਪ੍ਰਾਜੈਕਟ ਵਜੋਂ ਪਹਿਲਾਂ 3 ਰੇਹੜੀ ਮਾਰਕੀਟਾਂ ਨੂੰ ਕੀਤਾ ਜਾਵੇਗਾ ਸ਼ੁਰੂ ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਲੋਕਾਂ ਨੂੰ ਟ੍ਰੈਫਿਕ ਸਮੱਸਿਆ ਤੋਂ ਨਿਜ਼ਾਤ ਪਾਉਣ ਲਈ ਮੇਅਰ ਨਗਰ ਨਿਗਮ ਕਰਮਜੀਤ ਸਿੰਘ ਰਿੰਟੂ, ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਅਤੇ ਕਮਿਸ਼ਨਰ ਨਗਰ ਨਿਗਮ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਬਾਹਰਵਾਰ ਚਾਟੀਵਿੰਡ ਗੇਟ ਤੇ ਹੁਸੈਨਪੁਰਾ ਦਾ ਦੌਰਾ ਕੀਤਾ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਅੰਤਰ-ਸਕੂਲ ਮੁਕਾਬਲੇ `ਚ ਹਾਸਲ ਕੀਤੀਆਂ ਅਹਿਮ ਪੁਜੀਸ਼ਨਾਂ

ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – 29ਵੇਂ ਸੜਕ ਸੁਰੱਖਿਆ ਹਫ਼ਤੇ ਤਹਿਤ ਪੁਲਿਸ ਕਮਿਸ਼ਨਰੇਟ ਵਲੋਂ ਰੋਡ ਸੇਫਟੀ ਵਿਸ਼ੇ `ਤੇ ਸ੍ਰੀ ਰਾਮ ਆਸ਼ਰਮ ਸਕੂਲ ਵਿਖੇ ਅੰਤਰ-ਸਕੂਲ ਮੁਕਾਬਲਾ ਕਰਵਾਇਆ ਗਿਆ।ਇਸ ਮੁਕਾਬਲੇ ਵਿੱਚ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਅਹਿਮ ਪੁਜੀਸ਼ਨਾਂ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ।ਪੰਜਾਬੀ ਭਾਸ਼ਣ ਮੁਕਾਬਲੇ ਵਿੱਚ ਨੌਵੀਂ ਜਮਾਤ ਦੀ ਰਵਬੀਰ ਕੌਰ ਨੇ ਪਹਿਲਾ ਅਤੇ ਪੋਸਟਰ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਵਿਖੇ ਮਨਾਇਆ `ਮਾਂ ਦਿਵਸ`

ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਵਿਖੇ `ਮਾਂ ਦਿਵਸ` ਮਨਾਇਆ ਗਿਆ।ਮੈਂਬਰ ਇੰਚਾਰਜ ਸ੍ਰੀਮਤੀ ਹਰਸੋਹਨ ਕੌਰ ਸਰਕਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਡਾ. ਮਨਮੋਹਨ ਸਿੰਘ ਖੰਨਾ ਤੇ ਨਰਿੰਦਰ ਸਿੰਘ ਸਭਰਵਾਲ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ।ਪ੍ਰੋਗਰਾਮ ਦਾ ਅਰੰਭ ਸਕੂਲ ਸ਼ਬਦ ਨਾਲ ਕੀਤਾ ਗਿਆ।ਨੰਨੇ ਮੁੰਨੇ ਬੱਚਿਆਂ ਨੇ ਸਵਾਗਤੀ ਗੀਤ ਨਾਲ ਮਹਿਮਾਨਾਂ ਦਾ ਸਵਾਗਤ ਕੀਤਾ, …

Read More »