Sunday, May 19, 2024

Daily Archives: May 10, 2018

ਸਰਬਸੰਮਤੀ ਨਾਲ ਹੋਈ ਪੀ.ਟੀ.ਏ ਕਮੇਟੀ ਦੀ ਚੋਣ

ਭੀਖੀ, 10 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਇਥੋਂ ਨੇੜਲੇ ਪਿੰਡ ਅਤਲਾ ਖੁਰਦ ਦੇ ਸਰਕਾਰੀ ਮਿਡਲ ਸਕੂਲ ਵਿਖੇ ਪੀ.ਟੀ.ਏ ਕਮੇਟੀ ਦੀ ਚੋਣ ਸਰਭਸੰਮਤੀ ਨਾਲ ਹੋਈ।ਜਿਸ ਵਿੱਚ ਸੁਖਜੀਤ ਕੌਰ ਨੂੰ ਪ੍ਰਧਾਨ ਅਤੇ ਜਸਵੀਰ ਸਿੰਘ ਨੂੰ ਉਪ ਪ੍ਰਧਾਨ ਚੁਣਿਆ ਗਿਆ, ਜਦਕਿ ਜਸਵਿੰਦਰ ਕੌਰ, ਨਜੀਰਾ ਬੇਗਮ, ਅਮਰੀਕ ਸਿੰਘ, ਕੁਲਦੀਪ ਸਿੰਘ, ਜਸਪਾਲ ਸਿੰਘ, ਪਰਮਜੀਤ ਕੌਰ,ਲਖਵੀਰ ਸਿੰਘ, ਪੂਜਾ ਦੇਵੀ, ਕੁਲਦੀਪ ਸਿੰਘ, ਭੋਲਾ ਸਿੰਘ ਪੰਚ ਅਤੇ …

Read More »

ਭੀਖੀ-ਬੁਢਲਾਡਾ ਰੋਡ ਦਾ ਨੀਂਹ ਪੱਥਰ ਪ੍ਰੋਗਰਾਮ ਮੁਲਤਵੀ

ਭੀਖੀ, 10 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਭੀਖੀ-ਬੁਢਲਾਡਾ ਰੋਡ ਦੇ ਨੀਹ ਪੱਥਰ ਸੰਬੰਧੀ ਰੱਖਿਆ ਗਿਆ ਅੱਜ 10 ਮਈ ਦਾ ਪੋ੍ਗਰਾਮ ਅੱਗੇ ਪਾ ਦਿੱਤਾ ਗਿਆ ਹੈ।ਇਸ ਦੀ ਜਾਣਕਾਰੀ ਦਿੰਦਿਆਂ ਅਕਾਲੀ ਆਗੂ ਜਗਦੀਪ ਸਿੰਘ ਨਕੱਈ ਨੇ ਦੱਸਿਆ ਕਿ ਹਾਈਵੇ ਮੰਤਰੀ ਨਿਤਿਨ ਗਡਕਰੀ ਅਤੇ ਕੇਂਦਰੀ ਫੂਡ ਪੋ੍ਰਸੈਸਿੰਗ ਇੰਡਸਟਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਭੀਖੀ-ਬੁਢਲਾਡਾ ਰੋਡ ਦਾ ਨੀਂਹ ਪੱਥਰ ਰੱਖਿਆ ਜਾਣਾ ਸੀ, …

Read More »

ਸਰਸਵਤੀ ਪਬਲਿਕ ਸੀਨੀ.ਸੈਕੰ. ਸਕੂਲ ਦਾ 100 ਫੀਸਦ ਰਿਹਾ ਨਤੀਜਾ

ਭੀਖੀ, 10 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਸਰਸਵਤੀ ਪਬਲਿਕ ਸੀਨੀ.ਸੈਕੰ. ਸਕੂਲ ਦੇ ਬੱਚਿਆਂ ਨੇ 10ਵੀਂ ਦੇ ਨਤੀਜੇ ਵਿੱਚੋਂ ਸ਼ਾਨਦਾਰ ਪ੍ਰਾਪਤੀ ਹਾਸਲ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਕਮੇਟੀ ਦੇ ਚੇਅਰਮੈਨ ਸ਼ੁਰੇਸ਼ ਕੁਮਾਰ ਸਿੰਗਲਾ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ 90 ਪ੍ਰਤੀਸ਼ਤ ਅੰਕ ਹਾਸਲ ਕਰ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ।ਇਸ ਸਕੂਲ ਦੇ 38 ਬੱਚਿਆਂ ਨੇ ਪ੍ਰੀਖਿਆ …

Read More »

ਦੁਕਾਨ ਦੇ ਜ਼ਿੰਦਰੇ ਤੋੜ ਕੇ ਚੋਰਾਂ ਨੇ ਕੀਤੀ ਯੋਜਨਾਬੱਧ ਤਰੀਕੇ ਨਾਲ ਚੋਰੀ

ਭੀਖੀ, 10 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਸਥਾਨਕ ਮੇਨ ਰੋਡ ਸਥਿਤ ਐਸ.ਐਰ ਕਰਿਆਨਾ ਸਟੋਰ `ਤੇ ਚੋਰਾਂ ਵਲੋਂ ਕੱਲ ਰਾਤ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ।ਯੋਜਨਾਬੱਧ ਚੋਰੀ ਕਰਦਿਆਂ ਚੋਰਾਂ ਨੇ ਦੁਕਾਨ ਦੇ ਪਿਛਲੇ ਪਾਸੇ ਮਕਾਨ ਵਿੱਚ ਸੌਂ ਰਹੇ ਦੁਕਾਨ ਮਾਲਕਾਂ ਨੂੰ ਵੀ ਚੋਰੀ ਵਾਰਦਾਤ ਪਤਾ ਨਾ ਲੱਗਣ ਦਿੱਤਾ।ਦੁਕਾਨ ਮਾਲਿਕ ਪ੍ਰਿੰਸ ਕੁਮਾਰ ਪੁੱਤਰ ਰਜਿੰਦਰ ਕੁਮਾਰ ਨੇ ਦੱਸਿਆ ਕੇ ਸਵੇਰ ਦੇ …

Read More »

ਸਿੱਖਿਆ ਸੁਧਾਰ ਟੀਮ ਗੁਰਦਾਸਪੁਰ ਵਲੋਂ ਜਿਲੇ ਦੇ ਤਿੰਨ ਸਕੂਲਾਂ ਦਾ ਨਿਰੀਖਣ

ਬਟਾਲਾ, 10 ਮਈ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਿਖਿਆ ਵਿਭਾਗ ਨੂੰ ਵਧੀਆ ਤੇ ਗੁਣਾਤਮਿਕ ਕ੍ਰਿਰਿਆਵਾਂ ਤੋ ਜਾਣੂ ਕਰਵਾਉਣ ਤੇ ਨਾਲ ਸਕੂਲੀ ਪ੍ਰਬੰਧ ਦੀ ਜਾਣਕਾਰੀ ਦੇਣ ਦੇ ਮਕਸਦ ਦੇ ਨਾਲ ਪੰਜਾਬ ਭਰ ਜਿਲਾ ਪੱਧਰੀ ਟੀਮਾਂ ਸਕੂਲਾਂ ਦਾ ਨਿਰੀਖਣ ਕਰ ਰਹੀਆਂ ਹਨ, ਗੁਰਦਾਸਪੁਰ ਦੀ ਸਿੱਖਿਆ ਸੁਧਾਰ ਟੀਮ ਇੰਚਾਰਜ਼ ਸੁਰਿੰਦਰ ਕੁਮਾਰ, ਕਮਲਦੀਪ, ਪਰਵੀਨ ਕੁਮਾਰ, ਜਿੰਮੀ ਖਜੂਰੀਆਂ ਨੇ ਜਿਲਾ ਗੁਰਦਾਸਪੁਰ ਦੇ ਤਿੰਨ ਸਕੂਲਾਂ ਸਰਕਾਰੀ …

Read More »

Designate SGRD Ji International Airport Amritsar as point of call in the bilateral air services negotiations – Manch

Amritsar, May 10 (Punjab Post Bureau) – Amritsar Vikas Manch Patron Manmohan Singh Brar, Gen. Secretary Manjit Singh Saini, Secretary Yogesh Kamra under the leadership of AVM President Prof. Mohan Singh met the Minister of State for Housing and Urban Affairs Govt. of India Hardeep Puri and BJP Punjab State President & Member Rajaya Sabha   Shwait Malik at Village Moodal …

Read More »