Tuesday, November 24, 2026

Daily Archives: May 11, 2018

9 ਮਈ ਤੱਕ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਹੋਈ ਕੁੱਲ 54509 ਮੀਟਰਿਕ ਟਨ ਕਣਕ ਦੀ ਖਰੀਦ

ਕਿਸਾਨਾਂ ਨੂੰ ਅਪੀਲ ਨਾੜ ਅਤੇ ਪਰਾਲੀ ਨੂੰ ਨਾ ਲਗਾਈ ਜਾਵੇ ਅੱਗ-ਡਿਪਟੀ ਕਮਿਸ਼ਨਰ ਪਠਾਨਕੋਟ, 11 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਪਠਾਨਕੋਟ ਅੰਦਰ 9 ਮਈ ਤੱਕ ਵੱਖ-ਵੱਖ ਮੰਡੀਆਂ ਵਿੱਚ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਕੁਲ 54509 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਜਦ ਕਿ ਪਿਛਲੀ ਵਾਰ ਤੋਂ ਜਿਆਦਾ 50 ਹਜਾਰ ਮੀਟਰਿਕ ਟਨ ਦਾ ਇਸ ਸਾਲ ਕਣਕ ਦੀ ਖਰੀਦ ਦਾ …

Read More »

ਜਿਲ੍ਹੇ ਦੇ 64,375 ਬੱਚਿਆਂ ਦਾ ਕੀਤਾ ਗਿਆ ਐਮ.ਆਰ ਟੀਕਾਕਰਨ – ਡਾ. ਨੈਨਾ ਸਲਾਥੀਆ

ਪਠਾਨਕੋਟ, 11 ਮਈ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਪੰਜਾਬ ਸਰਕਾਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਪਠਨਕੋਟ ਵਲੋ ਜਿਲੇ੍ਹ ਅੰਦਰ ਚੱਲ ਰਹੇ ਰੂਬੈਲਾ (ਐਮ.ਆਰ) ਟੀਕਾਕਰਨ ਅਭਿਆਨ ਦੇ 8ਵੇਂ ਦਿਨ ਤੱਕ ਬੱਚਿਆਂ ਦੇ ਮਾਪਿਆਂ, ਸਕੂਲਾਂ ਦੇ ਅਧਿਆਪਕਾਂ ਅਤੇ ਪਿ੍ਰਸੀਪਲਾਂ ਦੇ ਸਹਿਯੋਗ ਨਾਲ 52,345 ਬੱਚਿਆਂ ਦਾ ਐਮ.ਆਰ ਟੀਕਾਕਰਨ ਕਰਕੇ ਜਿਲਾ੍ਹ ਪਠਾਨਕੋਟ ਨੇ ਸਟੇਟ ਤੋਂ ਜਾਰੀ ਰਿਪੋਟ ਅਨੁਸਾਰ ਰਾਜ ਦੇ ਬਾਕੀ ਜਿਲਿਆਂ …

Read More »

1 ਸਤੰਬਰ ਤੋਂ 31 ਅਕਤੂਬਰ 2018 ਤੱਕ ਬਣ ਸਕਣਗੀਆਂ 18 ਸਾਲਾ ਨੋਜਵਾਨਾਂ ਦੀਆਂ ਨਵੀਆਂ ਵੋਟਾਂ

 ਪਠਾਨਕੋਟ, 11 ਮਈ (ਪੰਜਾਬ ਪੋਸਟ ਬਿਊਰੋ) – ਯੋਗਤਾ ਮਿਤੀ 01-01-2019 ਦੇ ਆਧਾਰ `ਤੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਦੇ ਮੱਦੇਨਜ਼ਰ ਮੁੱਖ ਚੋਣ ਅਫਸਰ ਪੰਜਾਬ ਦੇ ਪੱਤਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਵਿਧਾਨ ਸਭਾ ਚੋਣ ਹਲਕਾ 003 ਪਠਾਨਕੋਟ ਦੇ ਐਸ.ਡੀ.ਐਮ-ਕਮ-ਈ.ਆਰ.ਓ 003 ਪਠਾਨਕੋਟ ਨੇ ਹਲਕੇ ਦੇ ਸਮੂਹ ਸੈਕਟਰ ਅਫਸਰ ਅਤੇ ਬੀ.ਐਲ.ਓਜ਼ ਨੂੰ ਐਵਲਨ ਗਰਲਜ ਸੀ.ਸ.ਸਕੂਲ ਦੇ ਹਾਲ ਵਿਚ ਟਰੇਨਿੰਗ ਦਿੱਤੀ।ਜਿਸ ਦੌਰਾਨ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਸੜਕ ਸੁਰੱਖਿਆ ਸੰਬੰਧੀ ਸੈਮੀਨਾਰ

ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਟਰੈਫਿਕ ਐਜੂਕੇਸ਼ਨ ਸੈਲ ਦੇ ਸਬ ਇੰਸਪੈਕਟਰ ਪਰਮਜੀਤ ਸਿੰਘ, ਐਚ.ਸੀ ਕੰਵਲਜੀਤ ਸਿੰਘ ਤੇ ਟਰੈਫਿਕ ਮਾਰਸ਼ਲ ਸੁਰਿੰਦਰ ਪਾਲ ਸਿੰਘ ਵਲੋਂ ਵਿਦਿਆਰਥੀਆਂ, ਅਧਿਆਪਕਾਂ ਅਤੇ ਚਾਰ ਪਹੀਆ ਵਾਹਨ ਚਾਲਕਾਂਾਂ ਲਈ ਸੜਕ ਸੁਰੱਖਿਆ ਸੰਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਬੱਚਿਆਂ ਨੂੰ ਟਰੈਫਿਕ ਸੰਬੰਧੀ ਆ ਰਹੀਆਂ ਸਮੱਸਿਆਵਾਂ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਹੈਡ ਬੁਆਏ ਤੇ ਹੈਡ ਗਰਲ ਚੁਣੇ ਗਏ

ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਸਕੂਲ ਦਾ ਕੰਮ ਸੁਚਾਰੂ ਰੂਪ ਵਿੱਚ ਚਲਾਉਣ ਅਤੇ ਵਿਦਿਆਰਥੀਆਂ `ਚ ਪ੍ਰਬੰਧ ਅਤੇ ਸਵੈ-ਅਨੁਸ਼ਾਸਨ ਦੇ ਗੁਣ ਪੈਦਾ ਕਰਨ ਲਈ ਸਕੂਲ ਹੈਡ ਬੁਆਏ, ਹੈਡ ਗਰਲ ਅਤੇ ਚਾਰ ਹਾਊਸਾਂ ਦੇ ਕੈਪਟਨ ਅਤੇ ਸਹਿ-ਕੈਪਟਨ ਦੀ ਚੁਣੇ ਗਏ।ਸਕੂਲ ਪ੍ਰਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਸਨੇਹਦੀਪ ਸਿੰਘ ਨੂੰ ਹੈਡ …

Read More »

ਕੈਨੇਡਾ ਦੇ ਮੰਤਰੀ ਬੈਂਸ ਨੂੰ ਅਮਰੀਕਾ ’ਚ ਦਸਤਾਰ ਉਤਾਰਨ ਲਈ ਮਜ਼ਬੂਰ ਕਰਨ ਦੀ ਨਿੰਦਾ

ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੈਨੇਡਾ ਦੀ ਸਰਕਾਰ ’ਚ ਸਿੱਖ ਮੰਤਰੀ ਨਵਦੀਪ ਸਿੰਘ ਬੈਂਸ ਨੂੰ ਅਮਰੀਕਾ ਵਿਚ ਇਕ ਹਵਾਈ ਅੱਡੇ ’ਤੇ ਪੱਗ ਉਤਾਰਨ ਲਈ ਮਜ਼ਬੂਰ ਕਰਨ ਦੀ ਨਿੰਦਾ ਕੀਤੀ ਹੈ।ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਕੈਨੇਡਾ ਦੇ ਮੰਤਰੀ ਹੁੰਦਿਆਂ ਵੀ ਨਵਦੀਪ ਸਿੰਘ ਬੈਂਸ ਨੂੰ ਨਸਲੀ ਵਿਰੋਧਤਾ ਦਾ ਸ਼ਿਕਾਰ ਹੋਣਾ ਪਿਆ ਹੈ।ਪ੍ਰਧਾਨ …

Read More »

ਸੋਸ਼ਲ ਮੀਡੀਆ ’ਤੇ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਦੀ ਤੌਹੀਨ ਦਾ ਚਲਣ ਠੀਕ ਨਹੀਂ-ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੋਸ਼ਲ ਮੀਡੀਆ ’ਤੇ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਦੀ ਤੌਹੀਨ ਦਾ ਚਲਣ ਠੀਕ ਨਹੀਂ ਹੈ ਅਤੇ ਅਜਿਹਾ ਕਰਨ ਵਾਲੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਾਰੀ ਇਕ ਬਿਆਨ ਰਾਹੀਂ ਇਹ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਬੀਤੇ ਦਿਨੀਂ ਸੋਸ਼ਲ ਮੀਡੀਆ ’ਤੇ ਪਹਿਲੇ ਪਾਤਸ਼ਾਹ …

Read More »

ਪੱਤਰਕਾਰ ਰੋਬਿਨ ਦੇ ਪਿਤਾ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) -ਬੀ.ਬੀ.ਸੀ. ਦੇ ਸੀਨੀਅਰ ਪੱਤਰਕਾਰ ਰਵਿੰਦਰ ਸਿੰਘ ਰੋਬਿਨ ਦੇ ਪਿਤਾ ਸੁਰਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਤੇ ਬੁਲਾਰੇ ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਜਗਜੀਤ ਸਿੰਘ ਜੱਗੀ ਨਿੱਜੀ ਸਕੱਤਰ ਆਦਿ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਇਸੇ ਦੌਰਾਨ ਸੁਰਿੰਦਰ …

Read More »

ਦਰਸਕਾਂ ਨੂੰ ਪਸੰਦ ਆਵੇਗੀ ਮੇਰੀ ਪਹਿਲੀ ਪੰਜਾਬੀ ਫਿਲਮ – ਵੈਭਵੀ ਜੋਸ਼ੀ

ਕਿਹਾ ਸਾਉਥ ਫਿਲਮਾਂ ਦੇ ਬਾਅਦ ਪੰਜਾਬੀ ਫਿਲਮਾਂ ਵਿੱਚ ਕੰਮ ਕਰਨਾ ਚੰਗਾ ਲੱਗਾ ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਪੰਜਾਬ ਦਾ ਖਾਣਾ ਪੀਣਾ ਅਤੇ ਕਲਚਰ ਹੀ ਅਜਿਹਾ ਹੈ, ਜੋ ਹਰ ਆਦਮੀ ਨੂੰ ਆਪਣੇ ਵੱਲ ਖਿੱਚਦਾ ਹੈ।ਇਸੇ ਤਰਾਂ ਸਾਉਥ ਫਿਲਮਾਂ ਵਿੱਚ ਰੁਮਾਂਸ ਤੇ ਐਕਸ਼ਨ ਦੇ ਨਾਲ-ਨਾਲ ਫਿਲਮੀ ਐਕਟਰਸਾਂ ਦੀ ਸੁੰਦਰਤਾ ਵੀ ਕਲਾਮ ਦੀ ਹੁੰਦੀ ਹੈ।     ਬਤੋਰ ਐਕਟਰੈਸ …

Read More »

ਸੁਲਤਾਨ-ਉਲ-ਕੋਮ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਪ੍ਰਸ਼ਨਾਵਲੀ ਰਲੀਜ਼

ਦਿੱਲੀ, 10 ਮਈ (ਪੰਜਾਬ ਪੋਸਟ ਬਿਊਰੋ) – ਦਿੱਲੀ ਫਤਹਿ ਦਿਵਸ ਅਤੇ ਸੁਲਤਾਨ-ਉਲ-ਕੋਮ ਸਰਦਾਰ ਜੱਸਾ ਸਿੰਘ ਆਹਲੁਵਾਲੀਆ ਦੇ 300 ਸਾਲਾ ਜਨਮ ਦਿਵਸ ਮੌਕੇ ਗੁਰੂ ਨਗਰੀ ਅੰਮ੍ਰਿਤਸਰ ਵਾਸੀ ਗੁਰਸ਼ਰਨ ਸਿੰਘ ਬੱਬਰ ਦੀ ਲਿਖੀ ਪੁਸਤਕ “ਸੁਲਤਾਨ-ਉਲ-ਕੋਮ ਸ੍ਰ. ਜੱਸਾ ਸਿੰਘ ਆਹੁਲੂਵਾਲੀਆ ਪ੍ਰਸ਼ਨਾਵੀ” ਪੁਸਤਕ ਦਿੱਲੀ ਦੇ ਲਾਲ ਕਿਲ੍ਹਾ ਵਿਖੇ ਗਿਆਨੀ ਗੁਰਬਚਨ ਸਿੰਘ ਸ੍ਰੀ ਅਕਾਲ ਤਖਤ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ, ਚੇਅਰਮੈਨ ਧਰਮ …

Read More »