Tuesday, November 24, 2026

Daily Archives: May 15, 2018

ਪਾਵਰਕਾਮ ਠੇਕਾ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਵਿਚਾਰੀਆਂ

ਲੁਧਿਆਣਾ, 14 ਮਈ (ਪੰਜਾਬ ਪੋਸਟ ਬਿਊਰੋ) – ਇਥੇ ਬਿਜਲੀ ਬੋਰਡ `ਚ ਠੇਕੇ `ਤੇ ਭਰਤੀ ਕਾਮਿਆਂ ਦੀ ਮੀਟਿੰਗ ਪਾਵਰਕਾਮ ਐਂਡ ਟ੍ਰਸਾਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਤੇ ਸੂਬਾ ਪ੍ਰਚਾਰ ਸਕੱਤਰ ਇੰਦਰਪਾਲ ਸਿੰਘ ਦੀ ਪ੍ਰਧਾਨਗੀ `ਚ ਹੋਈ।ਜਿਸ ਵਿਚ ਬੀਤੇ ਦਿਨੀਂ ਸਿਟੀ ਸੈਂਟਰ `ਚ ਡਿਊਟੀ ਦੋਰਾਨ ਕਰੰਟ ਲੱਗਣ ਕਾਰਨ ਵਿਕਾਸ ਵਰਮਾ ਦੀ ਮੋਤ ਦੇ ਜੁੰਮੇਵਾਰ ਦੋਸ਼ੀਆਂ ਖਿਲਾਫ ਧਾਰਾ 304 …

Read More »

ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਵਿਖੇ ਮਾਂ ਦਿਵਸ ਮਨਾਇਆ

ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਵਿਖੇ ਮਾਂ ਦਿਵਸ ਮੌਕੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਰਜੀਤ ਕੰਬੋਜ਼ ਦੀ ਰਹਿਨੁਮਾਈ ਹੇਠ ਆਯੋਜਿਤ ਪ੍ਰੋਗਰਾਮ ’ਚ ਸਕੂਲ ਵਿਦਿਆਰਥੀਆਂ ਨੇ ‘ਮੇਰੀ ਮਾਂ’ ਵਿਸ਼ੇ ’ਤੇ ਡਾਂਸ ਪੇਸ਼ ਕੀਤਾ।ਪ੍ਰਿੰ: ਕੰਬੋਜ਼ ਨੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਆਪਣੀ ਮਾਂ ਦਾ ਆਦਰ-ਸਤਿਕਾਰ ਕਰਨ ਲਈ ਉਤਸ਼ਾਹਿਤ ਕੀਤਾ।ਉਨ੍ਹਾਂ ਕਿਹਾ ਕਿ ਕਿ …

Read More »

ਸਰਕਾਰੀ ਹਾਈ ਸਕੂਲ ਵਿਖੇ ਯੁਵਕ ਮੇਲੇ ਦਾ ਆਯੋਜਨ

ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ- ਸੰਧੂ) – ਸਥਾਨਕ ਸਰਕਾਰੀ ਹਾਈ ਸਕੂਲ ਗਵਾਲਮੰਡੀ ਪੁਤਲੀਘਰ ਯੁਵਕ ਮੇਲੇ ਦਾ ਆਯੋਜਨ ਕੀਤਾ ਗਿਆ।ਜਿਸ ਦਾ ਉਦਘਾਟਨ ਜ਼ਿਲ੍ਹਾ ਸਿੱਖਆ ਅਫਸਰ (ਐ.ਸਿ.) ਸਿਸ਼ੂਪਾਲ ਕੌਸ਼ਲ ਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਮੈਡਮ ਰੇਖਾ ਮਹਾਜਨ ਨੇ ਕੀਤਾ। ਸਿਸ਼ੂਪਾਲ ਕੌਸ਼ਲ ਨੇ ਆਪਣੇ ਸੰਬੋਧਨ `ਚ ਕਿਹਾ ਕਿ ਵਿਦਿਆਰਥੀਆਂ ਵਿੱਚ ਛੁੱਪੀ ਪ੍ਰਤਿਭਾ ਨੂੰ ਬਾਹਰ ਕੱਢਣ ਲਈ ਅਧਿਆਪਕ ਵਰਗ ਵੱਲੋਂ ਕੀਤੇ ਜਾਂਦੇ ਅਣਥੱਕ …

Read More »

ਯੂਨੀਵਰਸਿਟੀ ਵਿਖੇ ਡਾਟਾ ਵਿਸ਼ਲੇਸ਼ਣ ਤੇ ਮਾਡਲਿੰਗ ਵਿਸ਼ੇ `ਤੇ ਵਰਕਸ਼ਾਪ ਅਰੰਭ

ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਡਾਟਾ ਵਿਸ਼ਲੇਸ਼ਣ ਅਤੇ ਮਾਡਲਿੰਗ (ਏ.ਐਮ.ਓ.ਐਸ, ਸਮਾਰਟ ਪੀ.ਐਲ.ਐਸ ਅਤੇ ਏ.ਡੀ.ਏ.ਐਨ.ਸੀ.ਓ ਦੀ ਵਰਤੋਂ ਨਾਲ) ਵਿਸ਼ੇ `ਤੇ ਸੱਤ ਦਿਨ ਦੀ ਵਰਕਸ਼ਾਪ ਦਾ ਉਦਘਾਟਨ ਕੀਤਾ ਗਿਆ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਟਾ ਐਨੇਲਟਿਕਸ ਅਤੇ ਰਿਸਰਚ ਸੈਂਟਰ ਵਲੋਂ ਆਯੋਜਿਤ ਇਹ ਵਰਕਸ਼ਾਪ 18 ਮਈ ਨੂੰ ਸਮਾਪਤ ਹੋਵੇਗੀ।ਇਸ ਵਿਚ ਦੇਸ਼ ਦੇ ਵੱਖੋ ਵੱਖਰੇ ਹਿੱਸਿਆਂ …

Read More »

ਪਰਮ ਔਲਖ ਮਿਸਟਰ ਐਲੀਗੈਂਟ ਤੇ ਹੁਸਨ ਢਿੱਲੋਂ ਮਿਸ ਐਲੀਗੈਂਟ-2018 ਬਣੇ

ਜੇਤੂਆਂ ਨੂੰ ਮਿਲੇਗਾ ‘ਹੁਕਮ ਦਾ ਯੱਕਾ’ ਫਿਲਮ `ਚ ਕੰਮ ਕਰਨ ਦਾ ਮੌਕਾ – ਤੇਜੀ ਸੰਧੂ ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ- ਅਮਨ) – ‘ਮਿਸਟਰ ਐਂਡ ਮਿਸ ਐਲੀਗੈਂਟ-2018’ ਸੀਜਨ-3 ਏ ਮੈਗਾ ਮਾਡਲਿੰਗ ਸ਼ੋਅ ਦਾ ਗਰੈਂਡ ਫਿਨਾਲੇ ਅਨੇਜਾ ਪ੍ਰੋਡਕਸ਼ਨ ਵਲੋਂ ਸਥਾਨਕ ਗੋਲਡਨ ਵਿਊ ਰਿਜੋਰਟ ਵਿਖੇ ਆਰਗੇਨਾਈਜਰ ਰਿਸ਼ਬ ਅਨੇਜਾ ਅਤੇ ਰੇਖਾ ਦੀ ਅਗਵਾਈ ਵਿਚ ਕਰਵਾਇਆ ਗਿਆ।ਮੁੱਖ ਮਹਿਮਾਨ ਵਜੋਂ ਆਈ.ਪੀ.ਐਸ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ …

Read More »

ਸੱਜਣ ਕੁਮਾਰ ਦੇ ਲਾਈ ਡਿਟੈਕਟਰ ਟੈਸਟ ਦਾ ਦਿੱਲੀ ਕਮੇਟੀ ਨੇ ਕੀਤਾ ਸਵਾਗਤ

ਨਵੀਂ ਦਿੱਲੀ, 14 ਮਈ (ਪੰਜਾਬ ਪੋਸਟ ਬਿਊਰੋ) – ਦੁਆਰਕਾ ਕੋਰਟ ਵੱਲੋਂ ਕਾਂਗਰਸੀ ਆਗੂ ਸੱਜਣ ਕੁਮਾਰ ਦਾ ਲਾਈ ਡਿਟੈਕਟਰ ਟੈਸਟ 30 ਮਈ ਨੂੰ ਕਰਾਉਣ ਦੇ ਦਿੱਤੇ ਗਏ ਫੈਸਲੇ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਗਤ ਕੀਤਾ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਇਸ ਫੈਸਲੇ ਦਾ ਸਿਹਰਾ ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਕਮੇਟੀ ਵੱਲੋਂ ਲੜੀ ਗਈ ਲੜਾਈ ਦੇ ਸਿਰ ਬੰਨਿਆ ਹੈ।ਜੀ.ਕੇ. …

Read More »

ਆਸਟ੍ਰੇਲੀਆ ਦੀ ਸੰਗਤ ਵਲੋਂ ਰਾਣਾ ਸਨਮਾਨਿਤ

ਨਵੀਂ ਦਿੱਲੀ, 14 ਮਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੂੰ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਕਿਊਸਬਰਗ, ਮੈਲਬੋਰਨ ਵਿਖੇ ਸਨਮਾਨਿਤ ਕੀਤਾ ਗਿਆ।ਆਸਟ੍ਰੇਲੀਆ ਦੇ ਨਿੱਜੀ ਦੌਰੇ ’ਤੇ ਗਏ ਰਾਣਾ ਨੂੰ ਸਿੱਖ ਸੰਗਤਾਂ ਨੇ ਦਿੱਲੀ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਕਰਕੇ ਸਨਮਾਨਿਤ ਕਰਨ ਦਾ ਫੈਸਲਾ ਲਿਆ ਸੀ।ਰਾਣਾ ਨੇ ਸਿੱਖ …

Read More »

ਜੀ.ਕੇ ਦਾ ਸਰਦਾਰੇ-ਏ-ਆਜ਼ਮ ਐਵਾਰਡ ਨਾਲ ਸਨਮਾਨ

ਕਲਮ ਦੇ ਨਾਲ ਹੀ ਸਥਾਪਿਤ ਹੋ ਸਕਦਾ ਹੈ ਖਾਲਸੇ ਦਾ ਰਾਜ – ਜੀ.ਕੇ ਨਵੀਂ ਦਿੱਲੀ, 14 ਮਈ (ਪੰਜਾਬ ਪੋਸਟ ਬਿਊਰੋ) – ਪੰਥ ਪ੍ਰਤੀ ਕੀਤੀਆਂ ਜਾ ਰਹੀਆਂ ਨੂੰ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੂੰ ਪਟਿਆਲਾ ਵਿਖੇ ਸਰਦਾਰੇ-ਏ-ਆਜ਼ਮ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਅਤੇ ਸਮੂਹ ਧਾਰਮਿਕ ਜਥੇਬੰਦੀਆਂ ਵੱਲੋਂ …

Read More »

ਕਿਰਾਏਦਾਰ ਜਾਂ ਪੀ.ਜੀ. ਰੱਖਣ ਤੋਂ ਪਹਿਲਾਂ ਥਾਣੇ ਵਿੱਚ ਸੂਚਨਾ ਦਰਜ਼ ਕਰਵਾਉਣ ਸਬੰਧੀ

ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ -ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ, ਕਮ-ਕਾਰਜਕਾਰੀ ਮੈਜਿਸਟ੍ਰੇਟ ਕਮਿਸ਼ਨਰੇਟ ਅੰਮ੍ਰਿਤਸਰ ਅਮਰੀਕ ਸਿੰਘ ਪਵਾਰ ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ, ਨਿਮਨ ਹਸਤਾਖਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਮੁਕੰਮਲ ਤੌਰ ਤੇ ਪਾਬੰਦੀ ਲਗਾਉਂਦਾ ਹਾਂ ਕਿ ਜਦੋਂ ਵੀ ਕੋਈ ਮਕਾਨ ਮਾਲਕ ਆਪਣੀ ਰਿਹਾਇਸ਼ੀ ਜਗ੍ਹਾਂ ਨੂੰ …

Read More »

ਨੌਕਰ ਰੱਖਣ ਤੋਂ ਪਹਿਲਾਂ ਥਾਣੇ ਵਿੱਚ ਸੂਚਨਾ ਦੇਣੀ ਜਰੂਰੀ

ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ -ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ, ਕਮ-ਕਾਰਜਕਾਰੀ ਮੈਜਿਸਟ੍ਰੇਟ, ਕਮਿਸ਼ਨਰੇਟ ਅੰਮ੍ਰਿਤਸਰ ਅਮਰੀਕ ਸਿੰਘ ਪਵਾਰ ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ, ਨਿਮਨ ਹਸਤਾਖਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਮੁਕੰਮਲ ਤੌਰ ਤੇ ਪਾਬੰਦੀ ਲਗਾਉਂਦਿਆਂ ਕਿਹਾ ਹੈ ਕਿ ਕੋਈ ਵੀ ਵਿਅਕਤੀ/ ਪਰਿਵਾਰ ਆਪਣੇ ਘਰੇਲੂ ਕੰਮ ਲਈ …

Read More »