Tuesday, November 24, 2026

Daily Archives: May 17, 2018

ਆਈ.ਸੀ.ਐਸ.ਈ ਦਸਵੀਂ ਦੀ ਪ੍ਰੀਖਿਆ `ਚ ਕਰਮਬੀਰ ਜ਼ਿਲੇ `ਚ ਤੀਜੇ ਸਥਾਨ `ਤੇ

ਪੜ੍ਹਾਈ ਪੂਰੀ ਕਰਕੇ ਡਾਕਟਰ ਬਣਾਂਗਾ – ਕਰਮਬੀਰ ਸਿੰਘ ਅੰਮ੍ਰਿਤਸਰ, 17 ਮਈ ( ਪੰਜਾਬ ਪੋਸਟ- ਮਨਜੀਤ ਸਿੰਘ) – ਇੰਡੀਅਨ ਸਰਟੀਫਿਕੇਟ ਆਫ ਸੰਕੈਡਰੀ ਐਜ਼ੂਕੇਸ਼ਨ (ਆਈ.ਸੀ.ਐਸ.ਈ) ਬੋਰਡ ਦੇ ਐਲਾਨੇ ਗਏ ਦਸਵੀਂ ਦੇ ਸਲਾਨਾ ਨਤੀਜਿਆਂ ’ਚੋਂ 97 ਫੀਸਦੀ ਅੰਕਾਂ ਨਾਲ ਜ਼ਿਲਾ ਅੰਮ੍ਰਿਤਸਰ ’ਚੋਂ ਤੀਸਰਾ ਸਥਾਨ ਹਾਸਲ ਕਰਨ ਵਾਲੇ ਸਥਾਨਕ ਹੋਲੀਹਾਰਟ ਪ੍ਰੈਜ਼ੀਡੈਂਸ਼ੀ ਸਕੂਲ ਦੇ ਵਿਦਿਆਰਥੀ ਜਤਿੰਰਦਜੀਤ ਸਿੰਘ ਰੰਧਾਵਾ ਦੇ ਹੋਣਹਾਰ ਸਪੁੱਤਰ ਕਰਨਵੀਰ ਸਿੰਘ ਨੇ ਆਪਣੀ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਹੂਲਾ-ਹੂਪ ਦੇ ਮੁਕਾਬਲੇ `ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 16 ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਭਵਨ ਐਸ.ਐਲ ਪਬਲਿਕ ਸਕੂਲ ਵਿਖੇ ਪੰਜਾਬ ਦੀ ਹੂਲਾਹੂਪ ਐਸੋਸੀਏਸ਼ਨ ਦੁਆਰਾ ਅੰਤਰ-ਜਿਲ੍ਹਾ ਹੂਲਾ-ਹੂਪ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਇਸ ਮੁਕਾਬਲੇ ਵਿੱਚ ਸ਼ਹਿਰ ਅਤੇ ਸ਼ਹਿਰ ਤੋਂ ਬਾਹਰ ਦੀਆਂ ਟੀਮਾਂ ਨੇ ਭਾਗ ਲਿਆ।ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।14 ਸਾਲ ਉਮਰ ਗਰੁੱਪ ਤਹਿਤ ਨੌਵੀਂ ਜਮਾਤ ਦੀ ਮਹਿਰ …

Read More »

ਗੁਰਬਾਣੀ ਤੇ ਪੰਜਵੇਂ ਪਾਤਸ਼ਾਹ ਵਿਰੁੱਧ ਬੋਲਣ ਵਾਲੇ ਨਰਾਇਣ ਦਾਸ ਨੂੰ ਸਜ਼ਾ ਦੇਵੇ ਸਰਕਾਰ- ਲੌਂਗੋਵਾਲ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਪੁਲਿਸ ਕਮਿਸ਼ਨਰ ਨੂੰ ਦਿੱਤੀ ਲਿਖਤੀ ਸ਼ਿਕਾਇਤ ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਜਾਗਤ-ਜੋਤਿ ਸਤਿਗੁਰੂ ਹਨ ਅਤੇ ਇਸ ਵਿਚ ਦਰਜ਼ ਪਾਵਨ ਗੁਰਬਾਣੀ ਦੀ ਪ੍ਰਮਾਣਿਕਤਾ ’ਤੇ ਕਿੰਤੂ ਕਰਨ ਦਾ ਕਿਸੇ ਨੂੰ ਅਧਿਕਾਰ ਨਹੀਂ ਹੈ। ਗੁਰਬਾਣੀ, ਗੁਰਮਤਿ ਸਿਧਾਂਤਾਂ ਅਤੇ ਸਿੱਖ ਪ੍ਰੰਪਰਾਵਾਂ ’ਤੇ ਜਾਣ-ਬੁਝ ਕੇ ਕਿੰਤੂ-ਪ੍ਰੰਤੂ ਕਰਨ ਵਾਲੇ ਲੋਕ ਸਿੱਖ ਕੌਮ ਦੇ …

Read More »

ਸਿੱਖਾਂ ਨੂੰ ਹਿੰਦੂ ਦੱਸਣ ਵਾਲਿਆਂ ਤੋਂ ਜੀ.ਕੇ ਨੇ ਪੁੱਛੇ 7 ਸਵਾਲ

ਸਿੱਖ ਗੁਰੂਆਂ ’ਤੇ ਬ੍ਰਾਹਮਣਵਾਦੀ ਦ੍ਰਿਸ਼ਟੀਕੋਣ ਥੋਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ – ਦਿੱਲੀ ਕਮੇਟੀ ਨਵੀਂ ਦਿੱਲੀ, 16 ਮਈ (ਪੰਜਾਬ ਪੋਸਟ ਬਿਊਰੋ) – ਸਿੱਖ ਗੁਰੂਆਂ ਦੀਆਂ ਕੁਰਬਾਨੀਆਂ ਭਰੇ ਇਤਿਹਾਸ ਨੂੰ ਝੂਠਲਾਉਣ ਅਤੇ ਸਿੱਖਾਂ ਨੂੰ ਹਿੰਦੂ ਸਾਬਤ ਕਰਨ ਦੀ ਹੋ ਰਹੀਆਂ ਕੋਸ਼ਿਸ਼ਾਂ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਿਖੇਧੀ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਇਨ੍ਹਾਂ ਕੋਝੀ ਹਰਕਤਾਂ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਅਧਿਆਪਕਾਂ ਲਈ ਲਾਈ ਇੱਕ ਦਿਨਾਂ ਕੌਸ਼ਲ ਵਿਕਾਸ ਕਾਰਜਸ਼ਾਲਾ

ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਅਧਿਆਪਕਾਂ ਦੇ ਲਈ ਇੱਕ ਦਿਨਾਂ ਕੌਸ਼ਲ ਵਿਕਾਸ ਕਾਰਜਸ਼ਾਲਾ ਦਾ ਆਯੋਜਨ ਕੀਤਾ ਗਿਆ।ਪੀ.ਐਸ ਸਕੂਲਜ਼-1 ਨਵੀਂ ਦਿੱਲੀ ਦੇ ਡਾਇਰੈਕਟਰ ਜੇ.ਪੀ ਸ਼ੂਰ ਦੀ ਅਗਵਾਈ, ਅੰਮ੍ਰਿਤਸਰ ਜੋਨ ਪ੍ਰਬੰਧਕ ਡਾਕਟਰ ਨੀਲਮ ਕਾਮਰਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਪ੍ਰਿੰਸੀਪਲ ਅੰਜਨਾ ਗੁਪਤਾ ਦੀ ਪ੍ਰਧਾਨਗੀ ਹੇਠ ਆਯੋਜਿਤ ਇਸ ਵਰਕਸ਼ਾਪ ਵਿੱਚ 275 ਅਧਿਆਪਕ ਅਤੇ ਅਧਿਆਪਕਾਵਾਂ ਨੇ …

Read More »

ਪੰਜਾਬੀ ਸਾਹਿਤ ਸਭਾ ਵੱਲੋਂ `ਮੈਂ ਜੈਸਾ ਹੂੰ… ਮੈਂ ਵੈਸਾ ਕਿਉਂ ਹੂੰ…` ਦਾ ਲੋਕ ਅਰਪਣ 20 ਨੂੰ

ਸਮਰਾਲਾ, 16 ਮਈ (ਪੰਜਾਬ ਪੋਸਟ- ਕੰਗ) –  ਪੰਜਾਬੀ ਸਾਹਿਤ ਸਭਾ (ਰਜਿ.) ਸਮਰਾਲਾ ਦੀ ਵਿਸ਼ੇਸ਼ ਇਕੱਤਰਤਾ ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਐਡਵੋਕੇਟ ਨਰਿੰਦਰ ਸ਼ਰਮਾ, ਮੇਘਦਾਸ ਜਵੰਦਾ (ਨੈਸ਼ਨਲ ਐਵਾਰਡੀ), ਕਹਾਣੀਕਾਰ ਸੰਦੀਪ ਸਮਰਾਲਾ, ਮਾ. ਪੁਖਰਾਜ ਸਿੰਘ ਘੁਲਾਲ, ਇੰਦਰਜੀਤ ਸਿੰਘ ਕੰਗ ਅਤੇ ਕੋਮਲ ਸਮਰਾਲਾ ਸ਼ਾਮਲ ਹੋਏ।ਪੰਜਾਬੀ ਸਾਹਿਤ ਸਭਾ ਦੇ ਸਕੱਤਰ ਦੀਪ ਦਿਲਬਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ …

Read More »

‘ਫਿਰਕੂ ਫ਼ਾਸ਼ੀਵਾਦ ਤੇ ਲੋਕ’ ਸਬੰਧੀ ਸੈਮੀਨਾਰ – ਅਗਾਂਹਵਧੂ ਲਾਇਬ੍ਰੇਰੀ ਦਾ ਉਦਘਾਟਨ

ਸਮਰਾਲਾ, 16 ਮਈ (ਪੰਜਾਬ ਪੋਸਟ- ਕੰਗ) –  ਤਰਕ ਭਵਨ ਦੀਵਾਲਾ ਪ੍ਰਬੰਧਕੀ ਕਮੇਟੀ ਵੱਲੋਂ ਚਾਵਾ-ਸਮਰਾਲਾ ਰੋਡ `ਤੇ ਸਥਿਤ ਕੁਲਵੰਤ ਸਿੰਘ ਤਰਕ ਦੇ ਪਿੰਡ ’ਚ ਜੱਦੀ ਰਿਹਾਇਸ਼ੀ ਥਾਂ ਤੇ ਸਮੂਹ ਤਰਕ ਪਰਿਵਾਰ ਵੱਲੋਂ ਉਸਾਰੇ ਆਪਣੀ ਹੱਕ, ਸੱਚ ਤੇ ਮਿਹਨਤ ਦੀ ਕਮਾਈ ’ਚੋਂ ‘ਤਰਕ ਭਵਨ ਦੀਵਾਲਾ (ਸਮਰਾਲਾ) ਤੇ ਲਾਇਬ੍ਰੇਰੀ’ ਦਾ ਉਦਘਾਟਨ ਲੋਕ ਮੋਰਚਾ ਪੰਜਾਬ ਦੇ ਸਰਪ੍ਰਸਤ ਸੀਨੀਅਰ ਐਡਵੋਕੇਟ ਐਨ.ਕੇ ਜੀਤ ਬਠਿੰਡਾ ਨੇ ਕੀਤਾ। …

Read More »

ਖਾਲਸਾ ਕਾਲਜ ਲਾਅ ਦੀ ਸਿਮਰਨਜੀਤ ਕੌਰ ਨੇ ’ਵਰਸਿਟੀ ’ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਬੀ.ਏ ਐਲ.ਐਲ.ਬੀ (5 ਸਾਲਾ ਕੋਰਸ) ਦੇ 7ਵੇਂ ਸਮੈਸਟਰ ਦੀ ਪ੍ਰੀਖਿਆ ਦੇ ਐਲਾਨੇ ਨਤੀਜਿਆਂ ’ਚੋਂ 384 ਨੰਬਰਾਂ ਨਾਲ ਯੂਨੀਵਰਸਿਟੀ ’ਚ ਪਹਿਲਾ ਸਥਾਨ ਹਾਸਲ ਕੀਤਾ ਅਤੇ ਮਨਜੋਤ ਕੌਰ ਨੇ 379 ਨੰਬਰਾਂ ਨਾਲ ਦੂਜਾ ਸਥਾਨ ਹਾਸਲ ਕੀਤਾ।ਕਾਲਜ ਪ੍ਰਿੰਸੀਪਲ ਪ੍ਰੋ. (ਡਾ.) …

Read More »

ਖ਼ਾਲਸਾ ਕਾਲਜ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਦਾ ਧਾਰਮਿਕ ਮੁਕਾਬਲਿਆਂ ’ਚ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਗੁਰਦੁਆਰਾ ਪਿੱਪਲੀ ਸਾਹਿਬ ਵਿਖੇ ਕਰਵਾਏ ਗਏ ਲਿਖ਼ਤੀ ਧਾਰਮਿਕ ਪ੍ਰੀਖਿਆ, ਭਾਸ਼ਣ ਅਤੇ ਕਵਿਤਾ ਉਚਾਰਣ ਮੁਕਾਬਲੇ ’ਚ ਭਾਗ ਲਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਲਿਖਤੀ …

Read More »

ਯੂਨੀਵਰਸਿਟੀ ਦੀ ਸਿੰਡੀਕੇਟ ਨੇ ਖਿਡਾਰੀਆਂ ਦਾ ਕੋਟਾ ਕੀਤਾ ਦੁਗਣਾ- ਖੁੱਲ੍ਹੇਗਾ ਖੇਤਬਾੜੀ ਵਿਭਾਗ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਇਕੱਤਰਤਾ ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਿਡਾਰੀਆਂ ਅਤੇ ਕਿਸਾਨਾਂ ਦੇ ਲਈ ਖੁਸ਼ਖਬਰੀ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਜਿਥੇ ਵੱਖ ਵੱਖ ਕੋਰਸਾਂ ਵਿਚ ਪਿਛਲੇ ਸਾਲ ਨਾਲੋਂ ਖਿਡਾਰੀਆਂ ਦਾ ਕੋਟਾ ਦੁਗਣਾ ਕਰ ਦਿੱਤਾ ਹੈ ਉਥੇ ਕਿਸਾਨਾਂ ਨੂੰ ਖੇਤੀਬਾੜੀ ਵਿਗਿਆਨ ਨਾਲ ਜੋੜਨ ਲਈ ਖੇਤੀਬਾੜੀ ਵਿਭਾਗ ਖੋਲ੍ਹਣ ਦਾ ਫੈਸਲਾ ਕਰ ਲਿਆ ਹੈ।ਇਹ …

Read More »