Tuesday, November 24, 2026

Daily Archives: May 19, 2018

ਪਿੰਡਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਜਾਰੀ ਰੱਖੀ ਜਾਵੇ – ਡੀ.ਸੀ ਸੰਘਾ

ਅੰਮ੍ਰਿਤਸਰ, 19 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਕਿਸਾਨਾਂ ਦੀਆਂ ਬਿਜਲੀ ਅਤੇ ਨਹਿਰੀ ਪਾਣੀ ਸਮੱਸਿਆ ਦੇ ਹੱਲ ਲਈ ਨਹਿਰੀ ਵਿਭਾਗ, ਬਿਜਲੀ ਵਿਭਾਗ, ਖੇਤੀਬਾੜੀ ਵਿਭਾਗ, ਪ੍ਰਦੂਸ਼ਣ ਵਿਭਾਗ ਦੇ ਅਧਿਕਾਰੀਆਂ ਨਾਲ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਨੇ ਮੀਟਿੰਗ ਕਰਕੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਕੱਢਣ ਲਈ ਹਦਾਇਤਾਂ ਜਾਰੀ ਕੀਤੀਆਂ।ਮੀਟਿੰਗ ਵਿੱਚ ਸੰਘਾ ਨੇ ਕਿਸਾਨਾਂ ਦੀ ਮੰਗ ਅਨੁਸਾਰ ਬਿਜਲੀ ਦੀ ਸਪਲਾਈ 8 …

Read More »

`ਨਸ਼ੇ ਤੇ ਧਰਨੇ ਮੁਕਤ‘ਹੋਵੇਗਾ ਪੰਜਾਬ – ਓਮ ਪ੍ਰਕਾਸ਼ ਸੋਨੀ

ਅੰਮ੍ਰਿਤਸਰ, 19 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਆਂਗਣਵਾੜੀ ਵਰਕਰਾਂ / ਹੈਲਪਰਾਂ ਦੇ ਮਸਲੇ ਹੱਲ ਕਰਨ ਵੱਲ ਇਕ ਵੱਡਾ ਕਦਮ ਚੁੱਕਦਿਆਂ ਸਕੂਲ ਸਿੱਖਿਆ, ਵਾਤਾਵਰਣ ਅਤੇ ਆਜ਼ਾਦੀ ਘੁਲਾਟੀਏ ਬਾਰੇ ਮੰਤਰੀ ਸ੍ਰੀ ਓ:ਪੀ: ਸੋਨੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ  ਤਰਨਤਾਰਨ ਪੁੱਜਣ ਤੇ ਆਂਗਨਵਾੜੀ ਵਰਕਰਾਂ ਦੇ ਪ੍ਰਤੀਨਿਧੀਆਂ ਦੀ ਮੁਲਾਕਾਤ ਕਰਵਾਈ।ਮੁੱਖ ਮੰਤਰੀ ਪੰਜਾਬ ਨਸ਼ਾਖੋਰੀ ਰੋਕਣ ਵਾਲੇ ਅਫਸਰ (ਡੀ.ਏ.ਪੀ.ਓ) ਦੇ ਦੂਜੇ ਪੜਾਅ ਨੂੰ …

Read More »

ਮਾਮਲਾ ਦਰਿਆ `ਚ ਮਰੀਆਂ ਮੱਛੀਆਂ ਦਾ, ਤਿੰਨ ਦਿਨਾਂ ਵਿਚ ਜਾਂਚ ਪੂਰੀ ਕਰਨ ਦੇ ਆਦੇਸ਼

ਪੰਜਾਬ ਦੇ ਪਾਣੀਆਂ ਵਿਚ ਜ਼ਹਿਰ ਨਹੀਂ ਪਾਉਣ ਦਿੱਤਾ ਜਾਵੇਗਾ – ਔਜਲਾ ਅੰਮ੍ਰਿਤਸਰ, 19 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਬਿਆਸ ਦਰਿਆ ਵਿਚ ਦੂਸ਼ਿਤ ਪਾਣੀ ਆਉਣ ਨਾਲ ਮਰੀਆਂ ਸੈਂਕੜੇ ਮੱਛੀਆਂ ਦਾ ਮਾਮਲਾ ਸਾਹਮਣੇ ਆਉਣ ’ਤੇ ਵਾਤਾਵਰਣ ਮੰਤਰੀ ਓਮ ਪ੍ਰਕਾਸ਼ ਸੋਨੀ, ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਕ ਬਾਬਾ ਬਕਾਲਾ ਸੰਤੋਖ ਸਿੰਘ ਭਲਾਈਪੁਰ, ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀ ਮੌਕੇ ’ਤੇ ਪੁੱਜੇ ਅਤੇ …

Read More »

Policy matters shall be released by CM after code of conduct

Anganwadi workers should refrain from protests Amritsar, May 19 (Punjab Post Bureau) – Minister for School Education, Environment and Freedom Fighters Sh. OP Soni today met the protesting members of All Punjab Anganwadi Mulajam Union and received a memorandum. Anganwadi workers and helpers have staged a protest dharna near the minister’s residence. The memorandum was submitted by Mrs. Hargobind Kaur …

Read More »

ਕਿਸੇ ਵੀ ਡਿਫਾਲਟਰ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ – ਰੰਧਾਵਾ

ਅੰਮਿ੍ਤਸਰ, 19 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬੈਂਕ ਅਧਿਕਾਰੀਆਂ ਨੂੰ ਬੈਂਕ ਦੇ ਰਸੂਖ਼ਦਾਰ ਡਿਫਾਲਟਰਾਂ ਤੋਂ ਰਿਕਵਰੀ ਦੀ ਪ੍ਰਕਿਰਿਆ ਤੇਜ਼ ਕਰਨ ਲਈ ਕਿਹਾ ਹੈ ਅਤੇ ਨਾਲ ਹੀ ਇਹ ਵੀ ਹਦਾਇਤਾਂ ਕੀਤੀਆਂ ਹਨ ਜੇਕਰ ਕੋਈ ਡਿਫ਼ਾਲਟਰ ਰਿਕਵਰੀ ਲਈ ਆਨਾਕਾਨੀ ਕਰਦਾ ਹੈ ਜਾਂ ਸਰਕਾਰੀ ਹੁਕਮਾਂ ਦੀ ਪ੍ਰਵਾਹ ਨਹੀਂ ਕਰਦਾ ਤਾਂ ਉਨ੍ਹਾਂ ਦੇ ਖਿਲਾਫ ਬਿਨ੍ਹਾਂ ਕਿਸੇ ਰਾਜਨੀਤਕ …

Read More »

Cooperation Minister Directs Dist. Managers to go after big time Defaulters Full Throttle

Amritsar, May 19 (Punjab Post Bureau) – The Co-operation Minister, Punjab, S. Sukhjinder Singh Randhawa today in a review meeting of the department at Amritsar directed the officers of Punjab State Co-operative Agricultural Development Bank to go after the influential big time defaulters of the bank full throttle and initiate appropriate legal action without caring for the political pressure. The …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਜਿੱਤਿਆ ਇੰਟਰਨੈਸ਼ਨਲ ਕਾਮਰਸ ਓਲੰਪਿਆਡ

ਅੰਮ੍ਰਿਤਸਰ, 19 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – `ਕਾਮਰਸ ਅਧਿਆਪਕ ਫਾਊਂਡੇਸ਼ਨ` ਵਲੋਂ ਇੰਟਰਨੈਸ਼ਨਲ ਕਾਮਰਸ ਓਲੰਪਿਆਡ ਕਰਵਾਇਆ ਗਿਆ।`ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ 15 ਵਿਦਿਆਰਥੀ ਜਮਾਤ ਗਿਆਰਵੀਂ ਦੇ ਅਤੇ 14 ਵਿਦਿਆਰਥੀ ਬਾਰ੍ਹਵੀਂ ਜਮਾਤ ਦੇ ਅਤੇ ਸਾਰੇ ਭਾਰਤ ਵਿੱਚੋਂ ਤੇ ਭਾਰਤ ਦੇ ਬਾਹਰੋਂ ਵਿਦਿਆਰਥੀਆਂ ਨੇ ਇਸ ਵਿੱਚ ਭਾਗ ਲਿਆ।ਇਸ ਓਲੰਪਿਆਡ ਵਿੱਚ ਵਿਦਿਆਰਥੀਆਂ ਨੇ ਬਿਹਤਰੀਨ ਯੋਗਤਾ ਵਿਖਾਈ।ਗਿਆਰ੍ਹਵੀਂ ਜਮਾਤ ਦੇ ਸਮਰਥ ਗੁਪਤਾ 99.30 …

Read More »

ਸੀ.ਬੀ.ਐਸ.ਈ ਵਲੋਂ ਡੀਏਵੀ ਇੰਟਰਨੈਸ਼ਨਲ ਸਕੂਲ਼ ਵਿਖੇ ਜੀਵਨ ਕੌਸ਼ਲ ਬਾਰੇ ਇੱਕ ਦਿਨਾ ਵਰਕਸ਼ਾਪ

ਅੰਮ੍ਰਿਤਸਰ, 19 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) –  ਡੀਏਵੀ ਇੰਟਰਨੈਸ਼ਨਲ ਸਕੂਲ਼ ਵਿਖੇ ਅੰਗਰੇਜੀ ਅਤੇ  ਜੀਵਨ ਕੌਸ਼ਲ ਬਾਰੇ ਸੀ.ਬੀ.ਐਸ.ਈ ਵਲੋਂ ਇੱਕ ਦਿਨਾ ਵਰਕਸ਼ਾਪ ਪ੍ਰਿੰਸੀਪਲ ਅੰਜਨਾ ਗੁਪਤਾ ਦੀ ਪ੍ਰਧਾਨਗੀ ਹੇਠ ਲਗਾਈ ਗਈ।ਜਿਸ ਵਿੱਚ ਪੰਜਾਬ ਦੇ ਲਗਭਗ 36 ਸਕੂਲਾਂ ਦੇ 74 ਪ੍ਰਤੀਯੋਗੀਆਂ ਨੇ ਹਿੱਸਾ ਲਿਆ।ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਸਪਰਪਿਤ ਇਸ ਵਰਕਸ਼ਾਪ ਵਿੱਚ ਸ੍ਰੀ ਰਾਮ ਪਬਲਿਕ ਸਕੂਲ ਤੋਂ ਪ੍ਰਿੰਸੀਪਲ ਸ੍ਰੀਮਤੀ ਵਿਨੋਦਿਤਾ ਸੰਖਿਆਨ …

Read More »

ਡੀਏਵੀ ਇੰਟਰਟਨੈਸ਼ਨਲ ਦੇ ਐਨ.ਸੀ.ਸੀ ਕੈਡਿਟਾਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਸਾਫ ਸਫਾਈ

ਅੰਮ੍ਰਿਤਸਰ, 19 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਐਨ.ਸੀ.ਸੀ-11 ਬਟਾਲੀਅਨ ਦੇ ਕਮਾਡਿੰਗ ਅਫਸਰ ਕਰਨਲ ਅਸ਼ਵਨੀ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਅਤੇ ਡੀਏਵੀ ਇੰਟਰਟਨੈਸ਼ਨਲ ਸਕੂਲ ਪ੍ਰਿੰਸੀਪਲ ਅੰਜਨਾ ਗੁਪਤਾ ਦੀ ਪ੍ਰਧਾਨਗੀ ਹੇਠ ਐਨ.ਸੀ.ਸੀ ਕੈਡਿਟਾਂ ਵਲੋਂ ਸਥਾਨਕ ਕੰਪਨੀ ਗਾਰਡਨ ਵਿਖੇ ਸਥਾਪਿਤ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਸਾਫ ਸਫਾਈ ਕਰ ਕੇ ਉਸ ਨੂੰ ਨਵਾਂ ਰੂਪ ਦਿੱਤਾ ਗਿਆ। ਵਿਦਿਆਰਥੀਆਂ ਨੇ ਉੇਥੇ ਆਏ ਲੋਕਾਂ ਨੂੰ …

Read More »

ਫਾਲਤੂ ਖੇਤੀ ਲਾਗਤ ਖਰਚੇ ਘਟਾ ਕੇ ਖੇਤੀ ਸ਼ੁੱਧ ਆਮਦਨ ਵਧਾਉਣ ਲਈ ਕਿਸਾਨਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਜਾਣਕਾਰੀ

ਪਠਾਨਕੋਟ, 18 ਮਈ (ਪੰਜਾਬ ਪੋਪਸਟ ਬਿਊਰੋ) – ਝੋਨੇ ਅਤੇ ਬਾਸਮਤੀ ਦੀ ਫਸਲ ਦੇ ਵਾਧੇ ਅਤੇ ਪ੍ਰਤੀ ਏਕੜ ਵਧੇਰੇ ਪੈਦਾਵਾਰ ਲੈਣ ਲਈ ਵੱਡੇ ਖੁਰਾਕੀ ਤੱਤਾਂ (ਨਾਈਟ੍ਰੋਜਨ, ਫਾਸਫੋਰਸ, ਪੋਟਾਸ਼ੀਅਮ) ਦੇ ਨਾਲ-ਨਾਲ ਛੋਟੇ ਖੁਰਾਕੀ ਤੱਤ (ਫੈਰਿਸ ਸਲਫੇਟ, ਜਿੰਕ ਸਲਫੇਟ) ਵੀ ਅਹਿਮ ਭੁਮਿਕਾ ਨਿਭਾਉਂਦੇ ਹਨ,ਇਸ ਲਈ ਰਸਾਇਣਕ ਖਾਦਾਂ ਦੇ ਨਾਲ ਦੇਸੀ ਖਾਦਾਂ ਦੀ ਸੰਤੁਲਿਤ ਵਰਤੋਂ ਕਰਨੀ ਚਾਹੀਦੀ ਹੈ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ …

Read More »