Tuesday, November 24, 2026

Daily Archives: May 19, 2018

ਪੰਚਾਇਤਾਂ ਨੂੰ ਨਾਲ ਲੈ ਕੇ ਐਮ.ਆਰ ਟੀਕਾਕਰਨ ਮੁਹਿੰਮ `ਚ ਲਿਆਂਦੀ ਜਾਵੇ ਤੇਜ਼ੀ – ਡੀ.ਸੀ

ਬੀ.ਡੀ.ਪੀ.ਓ ਇਸ ਨੇਕ ਕੰਮ ਲਈ ਪੰਚਾਇਤਾਂ ਦਾ ਸਾਥ ਲੈਣ ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ- ਮਨਜੀਤ ਸਿੰਘ) -ਜ਼ਿਲ੍ਹਾ ਅੰਮ੍ਰਿਤਸਰ ਵਿਚ ਹੁਣ ਤੱਕ 85 ਹਜ਼ਾਰ ਦੇ ਕਰੀਬ ਬੱਚਿਆਂ ਨੂੰ ਖਸਰਾ ਅਤੇ ਰੂਬੇਲਾ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ਦਾ ਟੀਕਾ ਲਗਾਇਆ ਜਾ ਚੁੱਕਾ ਹੈ ਅਤੇ ਵੱਡੀ ਗਿਣਤੀ ਅਜੇ ਇੰਨਾਂ ਗੰਭੀਰ ਬਿਮਾਰੀਆਂ ਦੇ ਰਾਮਬਾਣ ਇਲਾਜ ਤੋਂ ਸੱਖਣੀ ਪਈ ਹੈ।ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕਮਲਦੀਪ …

Read More »

ਪਿਛਲੇ ਸਾਲ ਨਾਲੋਂ ਕਣਕ ਦੀ ਖਰੀਦ 51000 ਮੀਟਰਕ ਟਨ ਦਾ ਵਧੀ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਅੰਮ੍ਰਿਤਸਰ ਜਿਲ੍ਹੇ ਵਿਚ ਇਸ ਸਾਲ ਦੌਰਾਨ ਹਾੜੀ ਦਾ ਖਰੀਦ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ ਅਤੇ ਹੁਣ ਮੰਡੀਆਂ ਵਿਚੋਂ ਕਣਕ ਦੀ ਚੁਕਾਈ ਹੀ ਬਾਕੀ ਹੈ।ਇਹ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਇਸ ਸਾਲ ਜਿਲ੍ਹੇ ਵਿਚ ਅੱਜ ਦੇ ਦਿਨ ਤੱਕ 681857 ਮੀਟਰਕ ਟਨ ਕਣਕ ਦੀ ਆਮਦ ਮੰਡੀਆਂ ਵਿਚ …

Read More »

ਚੀਫ ਖਾਲਸਾ ਦੀਵਾਨ ਦੀ ਕਾਰਜ ਸਾਧਕ ਕਮੇਟੀ ਦੀ ਇਕੱਤਰਤਾ- ਸਰਬ ਸੰਮਤੀ ਨਾਲ ਹੋਏ ਫੈਸਲੇ

ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ  ਚੈਰੀਟੇਬਲ ਸੁਸਾਇਟੀ ਦੀ ਕਾਰਜ ਸਾਧਕ ਕਮੇਟੀ ਦੀ ਹੋਈ ਇਕੱਤਰਤਾ ਵਿਚ ਸਰਬਸੰਮਤੀ ਨਾਲ ਲਏ ਗਏ ਫੈਸਲਿਆਂ ਅਨੁਸਾਰ ਸੁਸਾਇਟੀ ਵਲੋਂ ਭਾਈ ਘਨੱਈਆ ਜੀ ਮਿਸ਼ਨ ਦੇ ਸਹਿਯੋਗ ਨਾਲ ਸੇਵਾ ਤੇ ਨਿਮਰਤਾ ਦੇ ਪੁੰਜ ਭਾਈ ਘਨੱਈਆ ਜੀ ਦੇ ਨਿਸ਼ਕਾਮ ਆਦਰਸ਼ਾਂ ਤੇ ਸਿੱਖਿਆਵਾਂ ਨੂੰ ਪ੍ਰਚਾਰਨ-ਪ੍ਰਸਾਰਨ ਦੇ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ, ਜੋ ਕਿ …

Read More »

ਸੁਨਿਆਰੇ ਦੀ ਦੁਕਾਨ `ਤੇ ਹੋਈ ਲੁੱਟ `ਚ ਸ਼ਾਮਲ ਦੋ ਦੋਸ਼ੀ ਕਾਬੂ- ਪਿਸਤੌਲ ਤੇ ਲੁੱਟ ਦਾ ਕੁੱਝ ਹਿੱਸਾ ਬਰਾਮਦ

ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) –  ਗੁਰੂ ਬਜਾਰ ਵਿੱਚ ਹੋਈ ਸੁਨਿਆਰੇ ਦੀ ਦੁਕਾਨ `ਤੇ ਉਸ ਦੇ ਨੌਕਰ ਨੂੰ ਗੋਲੀ ਮਾਰਨ ਅਤੇ ਲੁੱਟ ਸਬੰਧੀ ਥਾਣਾ ਈ ਡਵੀਜਨ  ਵਿਖੇ ਦਰਜ ਕੇਸ ਦੀ ਜਾਂਚ ਲਈ ਕਮਿਸ਼ਨਰ ਪੁਲਿਸ ਐਸ.ਐਸ.ਸ੍ਰੀਵਾਸਤਵ ਵਲੋਂ ਜਗਮੋਹਨ ਸਿੰਘ ਡੀਸੀਪੀ ਇੰਨਵੈਸਟੀਗੇਸ਼ਨ ਦੀ ਨਿਗਰਾਨੀ ਹੇਠ ਗਠਿਤ ਕੀਤੀ ਗਈ ਇੱਕ ਸ਼ਪੈਸ਼ਲ ਇੰਨਵੈਸਟੀਗੇਸ਼ਨ ਟੀਮ ਵਿੱਚ ਹਰਜੀਤ ਸਿੰਘ ਧਾਰੀਵਾਲ ਵਧੀਕ ਡਿਪਟੀ ਕਮਿਸ਼ਨਰ ਪੁਲਿਸ …

Read More »

Mayor attends special discussion programme on the issues irking the citizens organised by AVM

Amritsar, May 18 (Punjab Post Bureau) – The mayor was hugely appreciative  of the Manch activities going on since 1993 and apprised the distinguished audience consisting university doctors, professors, engineers,  surgeons and the intelligentsia from other section of society, of the ongoing Municipal projects and major development plans in the pipeline. He also detailed the economic measures like reducing the …

Read More »